Nasik hospital oxygen leak incident Archives - Daily Post Punjabi

ਆਕਸੀਜਨ ਲੀਕ ਹਾਦਸੇ ਵਿੱਚ 22 ਮਰੀਜ਼ਾਂ ਦੀ ਹੋਈ ਮੌਤ ‘ਤੇ PM ਮੋਦੀ ਨੇ ਜਤਾਇਆ ਦੁੱਖ
Nasik hospital oxygen leak incident : ਇੱਕ ਪਾਸੇ ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੈ, ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਨੂੰ ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਤੋਂ ਬਾਅਦ ਹਲਚਲ ਮਚ ਗਈ। ਨਾਸਿਕ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਕਸੀਜਨ ਦੀ ਸਪਲਾਈ ਲੀਕ ਹੋਣ ਕਾਰਨ ਲਗਭਗ ਅੱਧੇ ਘੰਟੇ ਲਈ ਠੱਪ ਰਹੀ, ਜਿਸ ਕਾਰਨ ਵੈਂਟੀਲੇਟਰ ‘ਤੇ ਮੌਜੂਦ 22 ਮਰੀਜ਼ਾਂ ਦੀ ਮੌਤ ਹੋ ਗਈ।

The tragedy at a hospital in Nashik because of oxygen tank leakage is heart-wrenching. Anguished by the loss of lives due to it. Condolences to the bereaved families in this sad hour.
— Narendra Modi (@narendramodi) April 21, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੁਖਦਾਈ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕੀਤਾ, “ਨਾਸਿਕ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਨ ਵਾਪਰੀ ਇਹ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਲੋਕਾਂ ਦੀ ਮੌਤ ਨੂੰ ਲੈ ਕੇ ਦੁੱਖ ਹੈ। ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਹੈ।”

ਇਹ ਵੀ ਦੇਖੋ : ਮਸ਼ਹੂਰ ਅਦਾਕਾਰਾਂ ਨੇ ਰੋ-ਰੋ ਦੱਸਿਆ ਹਾਲ, ਕਿਹਾ “ਮੇਰੇ ਭਰਾ ਨੂੰ ਮਾਰ ਦੇਣਗੇ ਡਾਕਟਰ, ਕਹਿੰਦੀ “ਹਸਪਤਾਲਾਂ ‘ਚ ਨਾ ਜਾਓ”

The post ਆਕਸੀਜਨ ਲੀਕ ਹਾਦਸੇ ਵਿੱਚ 22 ਮਰੀਜ਼ਾਂ ਦੀ ਹੋਈ ਮੌਤ ‘ਤੇ PM ਮੋਦੀ ਨੇ ਜਤਾਇਆ ਦੁੱਖ appeared first on Daily Post Punjabi.