nasik news Archives - Daily Post Punjabi

ਨਾਸਿਕ ‘ਚ ਵੱਡਾ ਹਾਦਸਾ, ਖੂਹ ‘ਚ ਡਿੱਗੀ ਕਾਰ, 6 ਬੱਚਿਆਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ
ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਕਾਰ ਖੂਹ ਵਿੱਚ ਡਿੱਗਣ ਕਾਰਨ ਛੇ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਡਿੰਡੋਰੀ ਕਸਬੇ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਵਾਪਰਿਆ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਇੱਕ ਬੈਂਕੁਇਟ ਹਾਲ ਵਿੱਚ ਇੱਕ ਫੰਕਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਖੂਹ ਵਿੱਚ ਡਿੱਗ ਗਈ। ਲੋਕ ਮੌਕੇ ‘ਤੇ ਪਹੁੰਚੇ ਅਤੇ ਦੋ ਕ੍ਰੇਨਾਂ ਅਤੇ ਤੈਰਾਕਾਂ ਦੀ ਮਦਦ ਨਾਲ ਅੱਧੀ ਰਾਤ ਦੇ ਕਰੀਬ ਕਾਰ ਅਤੇ ਉਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਸੁਨੀਲ ਦੱਤੂ ਦਰਗੁੜੇ (32), ਉਸ ਦੀ ਪਤਨੀ ਰੇਸ਼ਮਾ, ਇੱਕ ਹੋਰ ਔਰਤ, ਆਸ਼ਾ ਅਨਿਲ ਦਰਗੁੜੇ (32) ਅਤੇ ਪਰਿਵਾਰ ਦੇ ਛੇ ਬੱਚੇ (ਪੰਜ ਕੁੜੀਆਂ ਅਤੇ ਇੱਕ ਮੁੰਡਾ) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗਰਾਊਂਡ ‘ਚ ਕ੍ਰਿਕਟ ਖੇਡ ਰਹੇ ਨੌਜਵਾਨਾਂ ‘ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ, 2 ਗੰਭੀਰ ਜ਼ਖਮੀ

ਅਧਿਕਾਰੀ ਨੇ ਕਿਹਾ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਡਰਾਈਵਰ ਨੂੰ ਖੂਹ ਕਿਉਂ ਨਹੀਂ ਦਿਸਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਸ਼ਮਦੀਦਾਂ ਦੀ ਭਾਲ ਕਰ ਰਹੇ ਹਨ ਅਤੇ ਘਟਨਾ ਦੇ CCTV ਫੁਟੇਜ ਚੈੱਕ ਕਰ ਰਹੇ ਹਨ। ਪ੍ਰਸ਼ਾਸਨ ਨੇ ਕਿਹਾ ਕਿ ਪੂਰੀਜਾਂਚ ਹੋਣ ਤੋਂ ਬਾਅਦ ਹਾਦਸੇ ਦੇ ਸਹੀ ਕਾਰਨ ਸਾਹਮਣੇ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਸਿਕ ‘ਚ ਵੱਡਾ ਹਾਦਸਾ, ਖੂਹ ‘ਚ ਡਿੱਗੀ ਕਾਰ, 6 ਬੱਚਿਆਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ appeared first on Daily Post Punjabi.

ਮਹਾਰਾਸ਼ਟਰ : ਪਿਓ ਨੇ ਪੁੱਤ ਦੀ ਹੀ ਮੰਗੇਤਰ ਨਾਲ ਰਚਾਇਆ ਵਿਆਹ, ਸਦਮੇ ‘ਚ ਆਏ ਮੁੰਡੇ ਨੇ ਲਿਆ ਸੰਨਿਆਸ
ਮਹਾਰਾਸ਼ਟਰ ਦੇ ਨਾਸਿਕ ਤੋਂ ਬਹੁਤ ਹੀ ਅਜੀਬ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਪਿਓ ਨੂੰ ਆਪਣੇ ਹੀ ਪੁੱਤ ਦੀ ਮੰਗੇਤਰ ਨਾਲ ਪਿਆਰ ਹੋ ਗਿਆ ਤੇ ਇੰਨਾ ਹੀ ਨਹੀਂ ਉਸ ਨੇ ਆਪਣੀ ਹੋਣ ਵਾਲੀ ਨੂੰਹ ਨਾਲ ਫੇਰੇ ਵੀ ਲੈ ਲਏ।

ਦੱਸ ਦੇਈਏ ਕਿ ਪੁੱਤ ਦਾ ਰਿਸ਼ਤਾ ਪੱਕਾ ਹੋ ਚੁੱਕਾ ਸੀ। ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ। ਵਿਆਹ ਦੀਆਂ ਸਾਰੀਆਂ ਨੂੰ ਰਸਮਾਂ ਪੂਰਾ ਕੀਤਾ ਜਾ ਰਿਹਾ ਸੀ। ਇਸੇ ਵਿਚਕਾਰ ਮੁੰਡੇ ਦੇ ਪਿਓ ਨੇ ਆਪਣੇ ਮੁੰਡੇ ਦੀ ਹੋਣ ਵਾਲੀ ਪਤਨੀ ਨਾਲ ਵਿਆਹ ਰਚਾ ਲਿਆ। ਜਿਸ ਕੁੜੀ ਨੂੰ ਮੁੰਡਾ ਪਸੰਦ ਕਰਦਾ ਸੀ ਉਸ ਨਾਲ ਮੁੰਡੇ ਦੇ ਪਿਓ ਨੂੰ ਪਿਆਰ ਹੋ ਗਿਆ ਤੇ ਉਸ ਨੇ ਮੁਹੂਰਤ ਦਾ ਇੰਤਜ਼ਾਰ ਕੀਤੇ ਬਿਨਾਂ ਵੀ ਵਿਆਹ ਕਰਾ ਲਿਆ।

ਇਹ ਵੀ ਪੜ੍ਹੋ : ਬਾਘਾਪੁਰਾਣਾ ਦੇ MLA ਅੰਮ੍ਰਿਤਪਾਲ ਸੁਖਾਨੰਦ ਦੀ ਗੱਡੀ ਹੋਈ ਹਾ.ਦ/ਸੇ ਦਾ ਸ਼ਿਕਾਰ, ਵਾਲ-ਵਾਲ ਬਚੇ ਵਿਧਾਇਕ

ਪਿਓ ਦੀ ਹਰਕਤ ਨਾਲ ਸਦਮੇ ਵਿਚ ਆਏ ਮੁੰਡੇ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੜਕ ‘ਤੇ ਹੀ ਡੇਰਾ ਲੈ ਲਿਆ। ਘਰਦਿਆਂ ਨੇ ਮੁੰਡੇ ਨੂੰ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਕਿ ਤੂੰ ਕਿਸੇ ਹੋਰ ਨਾਲ ਵਿਆਹ ਕਰਵਾ ਲੈ ਪਰ ਮੁੰਡਾ ਕਹਿਣ ਲੱਗਾ ਕਿ ਮੈਂ ਤਾਂ ਹੁਣ ਸੰਨਿਆਸ ਲਵਾਂਗਾ। ਉਸ ਦਾ ਮਨ ਦੁਨਿਆਵੀ ਜ਼ਿੰਦਗੀ ਤੋਂ ਉਠ ਗਿਆ ਹੈ ਤੇ ਹੁਣ ਉਹ ਸੰਨਿਆਸੀ ਬਣ ਜਾਵੇਗਾ। ਮਹਾਰਾਸ਼ਟਰ ਦੇ ਨਾਸਿਕ ਵਿਚ ਵਾਪਰੀ ਇਹ ਘਟਨਾ ਕਾਫੀ ਵਾਇਰਲ ਹੋ ਰਹੀ ਹੈ ਤੇ ਲੋਕ ਇਸ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਹਾਰਾਸ਼ਟਰ : ਪਿਓ ਨੇ ਪੁੱਤ ਦੀ ਹੀ ਮੰਗੇਤਰ ਨਾਲ ਰਚਾਇਆ ਵਿਆਹ, ਸਦਮੇ ‘ਚ ਆਏ ਮੁੰਡੇ ਨੇ ਲਿਆ ਸੰਨਿਆਸ appeared first on Daily Post Punjabi.

ਇਨਕਮ ਟੈਕਸ ਵਿਭਾਗ ਦੀ ਕਾਰਵਾਈ, 26 ਕਰੋੜ ਦੀ ਨਕਦੀ ਸਣੇ 90 ਕਰੋੜ ਦੀ ਜਾਇਦਾਦ ਜ਼ਬਤ
ਮਹਾਰਾਸ਼ਟਰ ਦੇ ਨਾਸਿਕ ਵਿਖੇ ਇਨਕਮ ਟੈਕਸ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਵਿਭਾਗ ਵੱਲੋਂ ਇਕ ਘਰ ਵਿਚ ਛਾਪਾ ਮਾਰਿਆ ਗਿਆ ਇਸ ਤਹਿਤ ਕਰੋੜਾਂ ਤੇ ਅਰਬਾਂ ਦੀ ਜਾਇਦਾਦ ਸਣੇ 26 ਕਰੋੜ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ ਘਰ ਵਿਚ ਛਾਪਾ ਮਾਰਿਆ ਗਿਆ। ਘਰ ਵਿਚੋਂ ਨੋਟਾਂ ਦੇ ਬੰਡਲ ਬਰਾਮਦ ਹੋਏ ਜਿਨ੍ਹਾ ਨੂੰ ਗਿਣਨ ਵਾਸਤੇ ਮਸ਼ੀਨਾਂ ਮੰਗਵਾਉਣੀਆਂ ਪਈਆਂ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਆਖਿਰ ਕਿੰਨੀ ਨਕਦੀ ਘਰ ਵਿਚ ਪਈ ਹੈ। ਇਹ ਛਾਪਾ ਸਰਾਫਾ ਕਾਰੋਬਾਰੀ ਦੇ ਘਰ ਮਾਰਿਆ ਗਿਆ ਹੈ। ਛਾਣਬੀਣ ਵਿਚ ਜੋ ਬਰਾਮਦ ਹੁੰਦਾ ਹੈ ਉਸ ਨੂੰ ਦੇਖ ਕੇ ਅਧਿਕਾਰੀ ਹੈਰਾਨ ਰਹਿ ਜਾਂਦੇ ਹਨ।

ਇਹ ਵੀ ਪੜ੍ਹੋ :ਘਰ ਬੈਠੇ ਹੀ ਡਾਊਨਲੋਡ ਕਰ ਸਕਦੇ ਹੋ ਵਰਚੁਅਲ ਆਧਾਰ, ਇਹ ਹਰ ਥਾਂ ਹੈ ਵੈਧ, ਜਾਣੋ ਡਾਊਨਲੋਡ ਕਰਨ ਦਾ ਆਸਾਨ ਤਰੀਕਾ

ਲਗਭਗ 26 ਕਰੋੜ ਦੀ ਨਕਦੀ ਬਰਾਮਦ ਕੀਤੀ ਗਈ ਹੈ ਤੇ 90 ਕਰੋੜ ਦੀ ਸੰਪਤੀ ਨੂੰ ਜ਼ਬਤ ਕੀਤਾ ਗਿਆ ਹੈ। ਇੰਨੀ ਵੱਡੀ ਗਿਣਤੀ ਵਿਚ ਪੈਸਾ ਮਿਲਿਆ ਕਿ ਅਧਿਕਾਰੀਆਂ ਨੂੰ ਗਿਣਨ ਲਈ 14 ਘੰਟੇ ਲੱਗੇ ਗਏ। ਸਰਾਫਾ ਕਾਰੋਬਾਰੀ ਨੇ ਬਹੁਤ ਹੀ ਜੁਗਾੜ ਨਾਲ ਘਰ ਵਿਚ ਲੁਕਾ ਕੇ ਥੈਲਿਆਂ ਵਿਚ ਰੱਖੇ ਹੋਏ ਸਨ ਤਾਂ ਕਿ ਕਿਸੇ ਨੂੰ ਵੀ ਸ਼ੱਕ ਨਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਇਨਕਮ ਟੈਕਸ ਵਿਭਾਗ ਦੀ ਕਾਰਵਾਈ,  26 ਕਰੋੜ ਦੀ ਨਕਦੀ ਸਣੇ 90 ਕਰੋੜ ਦੀ ਜਾਇਦਾਦ ਜ਼ਬਤ appeared first on Daily Post Punjabi.