natioanal news Archives - Daily Post Punjabi

PM ਮੋਦੀ ਦਾ ਅਕਾਊਂਟ ਹੈਕ ਹੋਣ ਬਾਅਦ Twitter ਨੇ ਦਿੱਤਾ ਵੱਡਾ ਬਿਆਨ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਸ਼ਨੀਵਾਰ ਦੇਰ ਰਾਤ ਕੁੱਝ ਸਮੇਂ ਲਈ ਹੈਕ ਹੋ ਗਿਆ ਸੀ । ਜਿਸਦੀ ਜਾਣਕਾਰੀ PMO ਵੱਲੋਂ ਟਵੀਟ ਕਰ ਕੇ ਦਿੱਤੀ ਗਈ। ਉਨ੍ਹਾਂ ਦੇ ਅਕਾਊਂਟ ਤੋਂ ਬਿਟਕੋਇਨ ਨੂੰ ਕਾਨੂੰਨੀ ਬਣਾਉਣ ਲਈ ਟਵੀਟ ਕੀਤਾ ਗਿਆ ਸੀ । ਜਿਸ ਵਿੱਚ ਇੱਕ ਲਿੰਕ ਵੀ ਸ਼ੇਅਰ ਕੀਤਾ ਗਿਆ ਸੀ, ਜਿਸ ‘ਤੇ ਲੋਕਾਂ ਨੂੰ ਮੁਫਤ ਬਿਟਕੋਇਨ ਦਾ ਦਾਅਵਾ ਕਰਨ ਲਈ ਕਿਹਾ ਗਿਆ ਸੀ।

Twitter issued statement

ਪੀਐੱਮ ਮੋਦੀ ਦਾ ਟਵਿੱਟਰ ਅਕਾਊਂਟ ਹੈਕ ਹੋਣ ‘ਤੇ ਹੁਣ ਟਵਿੱਟਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਟਵਿੱਟਰ ਨੇ ਕਿਹਾ ਹੈ ਕਿ ਜਿਵੇਂ ਹੀ ਸਾਨੂੰ ਪੀਐੱਮ ਮੋਦੀ ਦਾ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਮਿਲੀ ਅਸੀਂ ਤੁਰੰਤ ਐਕਟਿਵ ਹੋ ਗਏ। ਟਵਿੱਟਰ ਇੰਡੀਆ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹੁਣ ਤੱਕ ਦੀ ਸਾਡੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹੁਣ ਤੱਕ ਕਿਸੇ ਹੋਰ ਖਾਤੇ ਦੇ ਪ੍ਰਭਾਵਿਤ ਹੋਣ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: ਦੇਰ ਰਾਤ ਪੀਐੱਮ ਮੋਦੀ ਦਾ ਟਵਿਟਰ ਅਕਾਉਂਟ ਹੋਇਆ ਹੈਕ, ਹੈਕਰਸ ਨੇ ਬਿਟਕੋਇਨ ਨੂੰ ਲੈ ਕੇ ਕੀਤਾ ਟਵੀਟ

ਇਸ ਸਬੰਧੀ ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਲਗਾਤਾਰ ਪ੍ਰਧਾਨ ਮੰਤਰੀ ਦਫਤਰ ਦੇ ਸੰਪਰਕ ਵਿੱਚ ਹਾਂ। ਸਾਡੇ ਕੋਲ ਪ੍ਰਧਾਨ ਮੰਤਰੀ ਦਫ਼ਤਰ ਨਾਲ ਕਮਿਊਨੀਕੇਸ਼ਨ ਲਈ 24X7 ਲਾਈਨਾਂ ਖੁੱਲ੍ਹੀਆਂ ਹਨ । ਜਿਵੇਂ ਹੀ ਸਾਨੂੰ ਇਸ ਹੈਕਿੰਗ ਗਤੀਵਿਧੀ ਬਾਰੇ ਪਤਾ ਲੱਗਿਆ, ਸਾਡੀ ਟੀਮ ਨੇ ਪ੍ਰਭਾਵਿਤ ਅਕਾਊਂਟ ਨੂੰ ਸੁਰੱਖਿਅਤ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ । ਟਵਿੱਟਰ ਨੇ ਕਿਹਾ ਕਿ ਹੁਣ ਤੱਕ ਦੀ ਸਾਡੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੁਣ ਤੱਕ ਕਿਸੇ ਹੋਰ ਖਾਤੇ ਦੇ ਪ੍ਰਭਾਵਿਤ ਹੋਣ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ।

Twitter issued statement

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਧਿਕਾਰਤ ਟਵਿਟਰ ਹੈਂਡਲ ਸ਼ਨੀਵਾਰ ਦੇਰ ਰਾਤ ਹੈਕ ਹੋ ਗਿਆ ਸੀ। ਰਾਤ 2:11 ਵਜੇ ਇਸ ਤੋਂ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ‘ਭਾਰਤ ਨੇ ਅਧਿਕਾਰਤ ਤੌਰ ‘ਤੇ ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ ਅਤੇ ਸਰਕਾਰ ਵੀ 500 ਬਿਟਕੁਆਇਨ ਖਰੀਦ ਕੇ ਲੋਕਾਂ ਨੂੰ ਵੰਡ ਰਹੀ ਹੈ।’ ਦੋ ਮਿੰਟ ਬਾਅਦ, ਇਸ ਟਵੀਟ ਨੂੰ ਤੁਰੰਤ ਡਿਲੀਟ ਕਰ ਦਿੱਤਾ ਗਿਆ ਅਤੇ ਫਿਰ ਰਾਤ 2.14 ਵਜੇ ਅਜਿਹਾ ਹੀ ਇੱਕ ਹੋਰ ਟਵੀਟ ਕੀਤਾ ਗਿਆ। ਕੁਝ ਸਮੇਂ ਬਾਅਦ ਉਹ ਟਵੀਟ ਵੀ ਡਿਲੀਟ ਕਰ ਦਿੱਤਾ ਗਿਆ ਪਰ ਉਦੋਂ ਤੱਕ ਸਕਰੀਨਸ਼ਾਟ ਵਾਇਰਲ ਹੋ ਚੁੱਕੇ ਸਨ।

ਇਹ ਵੀ ਪੜ੍ਹੋ: 15 ਦਸੰਬਰ ਤੋਂ ਸਫਰ ਹੋਵੇਗਾ ਮਹਿੰਗਾ, ਕਿਸਾਨਾਂ ਦੇ ਧਰਨੇ ਚੁੱਕਦੇ ਹੀ ਟੋਲ ਟੈਕਸ ‘ਚ 5 ਫੀਸਦੀ ਵਾਧਾ

ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵੀ ਇਸ ਹੈਕਿੰਗ ਬਾਰੇ ਪਤਾ ਲਗਾਉਣ ਵਿੱਚ ਜੁੱਟ ਗਈ ਹੈ। ਸਰਕਾਰ ਨੇ ਇਹ ਜਾਣਨ ਦੀ ਕੋਸ਼ਿਸ਼ ਵਿੱਚ ਜੁੱਟ ਗਈ ਹੈ ਕਿ ਇਸ ਹੈਕਿੰਗ ਪਿੱਛੇ ਕਿਸ ਦਾ ਹੱਥ ਸੀ। ਇਸ ਦੇ ਲਈ ਸਰਕਾਰ ਵੱਲੋਂ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-IN) ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਇਹ ਹੈਕਿੰਗ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post PM ਮੋਦੀ ਦਾ ਅਕਾਊਂਟ ਹੈਕ ਹੋਣ ਬਾਅਦ Twitter ਨੇ ਦਿੱਤਾ ਵੱਡਾ ਬਿਆਨ appeared first on Daily Post Punjabi.

ਮਾਨਸੂਨ ਫੜੇਗਾ ਰਫ਼ਤਾਰ, ਇਨ੍ਹਾਂ ਰਾਜਾਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼
IMD predicts widespread rain: ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜੇਗਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉਤਰਾਖੰਡ, ਰਾਜਸਥਾਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 18-19 ਜੁਲਾਈ ਤੋਂ ਸਰਗਰਮ ਮਾਨਸੂਨ ਦੇ ਨਾਲ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕਈ ਰਾਜਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD predicts widespread rain

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਮੁਜ਼ੱਫਰਨਗਰ, ਸ਼ਾਮਲੀ, ਮੇਰਠ, ਹਸਤੀਨਾਪੁਰ, ਬਿਜਨੌਰ, ਨਜੀਬਾਬਾਦ, ਚਾਂਦਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਆਉਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਬਹੁਤੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਵਾਧੇ ਕਾਰਨ ਗਰਮੀ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ ਅਤੇ ਮੀਂਹ ਦੀ ਉਡੀਕ ਵਿੱਚ ਹਨ । ਰਾਜ ਦੀ ਰਾਜਧਾਨੀ ਲਖਨਊ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਜ਼ਿਆਦਾ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।

IMD predicts widespread rain

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਬਾਰਿਸ਼ ਜਾਰੀ ਹੈ । ਹਿਮਾਚਲ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਹਿਮਾਚਲ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਵਿੱਚ 20 ਅਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ ਦਿੰਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਵਿੱਚ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਇਸ ਲਈ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਨੇ ਤਬਾਹੀ ਮਚਾਈ ਹੋਈ ਹੈ । ਰੁਦਰਪ੍ਰਯਾਗ ਵਿੱਚ ਪਹਾੜਾਂ ਤੋਂ ਦਿਹਹੇ ਪੱਥਰਾਂ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇ ਬੰਦ ਹੋ ਗਏ ਹਨ। ਚਮੋਲੀ ਵਿੱਚ ਵੀ ਅਸਮਾਨ ਤਬਾਹੀ ਮਚਾ ਰਿਹਾ ਹੈ । ਜਿੱਥੇ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਲੈਂਡਸਲਾਈਡ ਹੋਈ ਹੈ ।

The post ਮਾਨਸੂਨ ਫੜੇਗਾ ਰਫ਼ਤਾਰ, ਇਨ੍ਹਾਂ ਰਾਜਾਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼ appeared first on Daily Post Punjabi.