nationa news Archives - Daily Post Punjabi

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਭਾਰੀ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ Gold-Silver
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 5 ਅਗਸਤ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ ਕੀਮਤਾਂ ਵਿੱਚ 693 ਰੁਪਏ ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਚਾਂਦੀ ਦੀਆਂ ਕੀਮਤਾਂ ਵਿੱਚ 1765 ਰੁਪਏ ਦੀ ਕਮੀ ਆਈ ਹੈ। ਬੀਤੇ ਦਿਨ ਸੋਨੇ ਦੀ ਕੀਮਤ 70,392 ਰੁਪਏ ਪ੍ਰਤੀ 10 ਗ੍ਰਾਮ ਸੀ।

Gold Silver price today

ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ ਅੱਜ 24 ਕੈਰੇਟ ਗੋਲਡ ਦੀਆਂ ਕੀਮਤਾਂ 69,699 ਪ੍ਰਤੀ 10 ਗ੍ਰਾਮ ਹੈ। ਸ਼ੁੱਕਰਵਾਰ ਦੀ ਗੱਲ ਕੀਤੀ ਜਾਵੇ ਤਾਂ ਸੋਨਾ 70,392 ਰੁਪਏ ‘ਤੇ ਬੰਦ ਹੋਇਆ ਸੀ। ਉੱਥੇ ਹੀ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਅੱਜ ਭਾਰੀ ਗਿਰਾਵਟ ਆਈ ਹੈ। ਚਾਂਦੀ ਦੇ ਭਾਅ ਵਿੱਚ ਅੱਜ 1765 ਰੁਪਏ ਦੀ ਕਮੀ ਦੇਖੀ ਗਈ ਹੈ। 999 ਸ਼ੁੱਧਤਾ ਵਾਲੇ ਇੱਕ ਕਿਲੋਗ੍ਰਾਮ ਚਾਂਦੀ ਦਾ ਰੇਟ 81,736 ਰੁਪਏ ਹੈ। ਸ਼ੁੱਕਰਵਾਰ ਨੂੰ ਮਾਰਕੀਟ ਬੰਦ ਹੋਣ ਤੱਕ ਚਾਂਦੀ ਦੀ ਕੀਮਤ 83,501 ਸੀ। ਉੱਥੇ ਹੀ 22 ਕੈਰੇਟ 10 ਗ੍ਰਾਮ ਸੋਨੇ ਦੀ ਗੱਲ ਕੀਤੀ ਜਾਵੇ ਤਾਂ ਉਸਦੀ ਕੀਮਤ 63,844 ਹੈ।

ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ

ਇਸ ਸਾਲ ਹੁਣ ਤੱਕ ਸੋਨੇ ਦੀਆਂ ਕੀਮਤਾਂ 6,347 ਰੁਪਏ ਪ੍ਰਤੀ 10 ਗ੍ਰਾਮ ਵੱਧ ਚੁੱਕੀਆਂ ਹਨ। ਸਾਲ ਦੀ ਸ਼ੁਰੂਆਤ ਵਿੱਚ ਇਹ 63,352 ਰੁਪਏ ‘ਤੇ ਸੀ ਜੋ ਕਿ ਹੁਣ 69,699 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ। ਉੱਥੇ ਹੀ ਚਾਂਦੀ ਸਾਲ ਦੀ ਸ਼ੁਰੂਆਤ ਵਿੱਚ 73,395 ਰੁਪਏ ਪ੍ਰਤੀ ਕਿਲੋ ‘ਤੇ ਸੀ। ਇਹ ਹੁਣ 81,736 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ। ਯਾਮੀ ਕਿ ਚਾਂਦੀ ਇਸ ਸਾਲ 10,106 ਰੁਪਏ ਵੱਧ ਚੁੱਕੀ ਹੈ।

Gold Silver price today

ਦੱਸ ਦੇਈਏ ਕਿ ਮਾਹਿਰਾਂ ਅਨੁਸਾਰ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਗਸਤ ਤੋਂ ਦਸੰਬਰ ਤੱਕ 8 ਵੱਡੇ ਤਿਓਹਾਰ ਹਨ। ਇਸ ਤੋਂ ਇਲਾਵਾ ਨਵੰਬਰ-ਦਸੰਬਰ ਵਿੱਚ ਵਿਆਹ ਦੇ ਮਹੂਰਤ ਹਨ। ਅਜਿਹੇ ਵਿੱਚ ਇਸ ਵਾਰ ਸੋਨੇ ਦੀਆਂ ਕੀਮਤਾਂ ਦੇ ਰਿਕਾਰਡ ਟੁੱਟ ਸਕਦੇ ਹਨ। ਵਰਲਡ ਗੋਲਡ ਕਾਊਂਸਿਲ ਮੁਤਾਬਕ ਦਸੰਬਰ ਤੱਕ ਜਵੈਲਰੀ, ਗੋਲਡ ਬਾਰ ਤੇ ਸਿੱਕੇ ਦੀ ਮੰਗ ਵਧੇਗੀ । ਜਿਸ ਕਾਰਨ ਸੋਨੇ ਦੀਆਂ ਕੇਮੈਟਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਭਾਰੀ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ Gold-Silver appeared first on Daily Post Punjabi.

ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੰਦਰਾਂ ਤੋਂ 200 ਮੀਟਰ ਤੱਕ ਮੋਬਾਈਲ ਫੋਨ ‘ਤੇ ਰਹੇਗੀ ਪਾਬੰਦੀ
ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਮੰਦਿਰ ਤੋਂ 200 ਮੀਟਰ ਤੱਕ ਮੋਬਾਈਲ ਫੋਨਾਂ ‘ਤੇ ਪਾਬੰਦੀ ਰਹੇਗੀ। ਇਸ ਸਬੰਧੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਚਾਰਧਾਮ ਯਾਤਰਾ ਦੇ ਲਈ ਆ ਰਹੇ ਹਨ। ਇਸ ਦੌਰਾਨ ਕਈ ਲੋਕ ਅਜਿਹੇ ਵੀ ਪਹੁੰਚ ਰਹੇ ਹਨ ਜੀ ਆਸਥਾ ਨਹੀਂ ਬਲਕਿ ਸਿਰਫ਼ ਘੁੰਮਣ ਦੇ ਲਈ ਆ ਰਹੇ ਹਨ ਤੇ ਉਨ੍ਹਾਂ ਦੀਆਂ ਕੁਝ ਹਰਕਤਾਂ ਕਾਰਨ ਲੋਕਾਂ ਦੀ ਆਸਥਾ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਇੱਥੇ ਆਸਥਾ ਨੂੰ ਕੋਈ ਠੇਸ ਨਾ ਪਹੁੰਚਾਵੇ। ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

Chardham yatra 2024 big update

ਉੱਤਰਾਖੰਡ ਸ਼ਾਸਨ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਹ ਕਿਹਾ ਕਿ ਉਹ ਆਪਣੇ-ਆਪਣੇ ਰਾਜਾਂ ਵਿੱਚ ਇਸ ਗੱਲ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਕਿ ਕੋਈ ਵੀ ਸ਼ਰਧਾਲੂ ਚਾਰਧਾਮ ਯਾਤਰਾ ‘ਤੇ ਬਿਨ੍ਹਾਂ ਰਜਿਸਟ੍ਰੇਸ਼ਨ ਦੇ ਨਾ ਆਉਣ। ਜਿਨ੍ਹਾਂ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਗਈ ਹੈ, ਉਹ ਉਨ੍ਹਾਂ ਤਰੀਕਾਂ ”ਤੇ ਹੀ ਆਉਣ, ਜਿਨ੍ਹਾਂ ਤਰੀਕਾਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਵਧਾਨੀ ਵਰਤਣ ਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਨੇਤਾਵਾਂ, ਧਾਰਮਿਕ ਸੰਸਥਾਵਾਂ ਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਵੇ ਸੁਰੱਖਿਆ ਦਾ ਖਰਚਾ : ਹਾਈਕੋਰਟ

ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਕਿਹਾ ਕਿ ਯਾਤਰਾ ਵਿੱਚ ਹਰ ਸਾਲ ਦੀ ਤੁਲਨਾ ਇਸ ਸਾਲ ਵੀ ਭੀੜ ਜ਼ਿਆਦਾ ਪਹੁੰਚ ਰਹੀ ਹੈ। ਅਜਿਹੇ ਵਿੱਚ ਅਸੀਂ ਇਹ ਫੈਸਲਾ ਲਿਆ ਹੈ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਯਾਤਰਾ ਕਰਨ ਵਾਲਿਆਂ ਨੂੰ ਰੋਕਿਆ ਜਾਵੇਗਾ। ਹੁਣ ਅਸੀਂ ਜਗ੍ਹਾ-ਜਗ੍ਹਾ ਗੱਡੀਆਂ ਦੀ ਚੈਕਿੰਗ ਤੇ ਸ਼ਰਧਾਲੂਆਂ ਨਾਲ ਗੱਲਬਾਤ ਕਰ ਕੇ ਹੀ ਉਨ੍ਹਾਂ ਨੂੰ ਅੱਗੇ ਭੇਜਾਂਗੇ, ਤਾਂ ਜੋ ਚਾਰੋ ਧਾਮਾਂ ‘ਤੇ ਅਚਾਨਕ ਭੀੜ ਨਾ ਵਧੇ। ਇਸਦੇ ਨਾਲ ਹੀ ਪ੍ਰਸ਼ਾਸਨ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਕਿਸੇ ਤਰ੍ਹਾਂ ਦੀ ਅਫਵਾਹ ਜਾਂ ਗਲਤ ਵੀਡੀਓ ਚਲਾਉਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੰਦਰਾਂ ਤੋਂ 200 ਮੀਟਰ ਤੱਕ ਮੋਬਾਈਲ ਫੋਨ ‘ਤੇ ਰਹੇਗੀ ਪਾਬੰਦੀ appeared first on Daily Post Punjabi.

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦਾ ਅੰਕੜਾ ਪਹੁੰਚਿਆ 85 ਹਜ਼ਾਰ ਤੋਂ ਪਾਰ
India Coronavirus patients: ਨਵੀਂ ਦਿੱਲੀ: ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 103 ਲੋਕਾਂ ਦੀ ਮੌਤ ਹੋ ਗਈ ਹੈ । ਵੱਡੀ ਗੱਲ ਇਹ ਹੈ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 30 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ । ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 85 ਹਜ਼ਾਰ 940 ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 2752 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 30 ਹਜ਼ਾਰ 153 ਲੋਕ ਠੀਕ ਹੋ ਚੁੱਕੇ ਹਨ ।

India Coronavirus patients

ਸਿਹਤ ਮੰਤਰਾਲੇ ਅਨੁਸਾਰ ਮਹਾਂਰਾਸ਼ਟਰ ਵਿੱਚ ਸਭ ਤੋਂ ਵੱਧ 1068, ਗੁਜਰਾਤ ਵਿੱਚ 606, ਮੱਧ ਪ੍ਰਦੇਸ਼ ਵਿੱਚ 239, ਪੱਛਮੀ ਬੰਗਾਲ ਵਿੱਚ 225, ਰਾਜਸਥਾਨ ਵਿੱਚ 125, ਉੱਤਰ ਪ੍ਰਦੇਸ਼ ਵਿੱਚ 95, ਆਂਧਰਾ ਪ੍ਰਦੇਸ਼ ਵਿੱਚ 48, ਤਾਮਿਲਨਾਡੂ ਵਿੱਚ 71, ਤੇਲੰਗਾਨਾ ਵਿੱਚ 34, ਕਰਨਾਟਕ ਵਿੱਚ 36, ਪੰਜਾਬ ਵਿੱਚ 37, ਜੰਮੂ ਅਤੇ ਕਸ਼ਮੀਰ ਵਿੱਚ 11, ਹਰਿਆਣਾ ਵਿੱਚ 11, ਬਿਹਾਰ ਵਿੱਚ 7, ਕੇਰਲ ਵਿੱਚ 4, ਝਾਰਖੰਡ ਵਿੱਚ 3, ਓਡੀਸ਼ਾ ਵਿੱਚ 3, ਚੰਡੀਗੜ੍ਹ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 3, ਅਸਾਮ ਵਿੱਚ 2 ਅਤੇ ਮੇਘਾਲਿਆ ਵਿੱਚ ਇੱਕ ਦੀ ਮੌਤ ਹੋ ਚੁੱਕੀ ਹੈ ।

India Coronavirus patients

ਦੇਸ਼ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1576 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 49 ਲੋਕਾਂ ਦੀ ਮੌਤ ਹੋ ਚੁੱਕੀ ਹੈ । ਸੂਬੇ ਵਿੱਚ ਕੋਰੋਨਾ ਨਾਲ ਹੁਣ ਤੱਕ 1068 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਦੱਸ ਦੇਈਏ ਕਿ 1 ਮਈ ਨੂੰ ਦੇਸ਼ ਵਿੱਚ ਕੁੱਲ 35043 ਕੇਸ ਸਨ ਅਤੇ 1147 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ, ਪਰ 15 ਮਈ ਤੱਕ ਉਹ 81,970 ਹੋ ਗਏ ਹਨ । ਪਿਛਲੇ 15 ਦਿਨਾਂ ਵਿੱਚ 46,927 ਮਾਮਲੇ ਸਾਹਮਣੇ ਆਏ ਹਨ। ਯਾਨੀ ਪਿਛਲੇ ਪੰਦਰਾਂ ਦਿਨਾਂ ਵਿੱਚ ਦੇਸ਼ ਵਿੱਚ ਮੌਜੂਦਾ ਕੇਸਾਂ ਵਿੱਚੋਂ 57.24% ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ ।

The post ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦਾ ਅੰਕੜਾ ਪਹੁੰਚਿਆ 85 ਹਜ਼ਾਰ ਤੋਂ ਪਾਰ appeared first on Daily Post Punjabi.