National Doctors Day 2021 Archives - Daily Post Punjabi

PM ਮੋਦੀ ਨੇ ਡਾਕਟਰਾਂ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ, ਕਿਹਾ- ਕੋਰੋਨਾ ਦਾ ਖਤਰਾ ਅਜੇ ਗਿਆ ਨਹੀਂ…
doctors day pm narendra modi speech: ਡਾਕਟਰਸ ਡੇਅ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦੇਸ਼ਭਰ ਦੇ ਡਾਕਟਰਾਂ ਨੂੰ ਸੰਬੋਧਿਤ ਕੀਤਾ।ਪੀਐੱਮ ਮੋਦੀ ਨੇ ਕਿਹਾ ਕਿ ਕੋਰੋਨਾ ਦੌਰਾਨ ਸਾਡੇ ਡਾਕਟਰਾਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕੀਤੀ ਹੈ, ਉਹ ਆਪਣੇ ਆਪ ‘ਚ ਇੱਕ ਪ੍ਰੇਰਣਾ ਹੈ, ਮੈਂ 130 ਕਰੋੜ ਭਾਰਤੀਆਂ ਦੇ ਸਾਰੇ ਡਾਕਟਰਾਂ ਦਾ ਧੰਨਵਾਦ ਕਰਦਾ ਹਾਂ, ਡਾਕਟਰਾਂ ਨੂੰ ਈਸ਼ਵਰ ਦਾ ਦੂਜਾ ਰੂਪ ਕਿਹਾ ਜਾਂਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਕੋਵਿਡ ਦੇ ਵਿਰੁੱਧ ਇੱਕ ਵੱਡੀ ਲੜਾਈ ਲੜ ਰਿਹਾ ਹੈ, ਡਾਕਟਰਾਂ ਨੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ।

doctors day pm narendra modi speech

ਕਈ ਡਾਕਟਰਾਂ ਨੇ ਆਪਣੇ ਅਣਥੱਕ ਯਤਨਾਂ ਨਾਲ ਆਪਣਾ ਬਲੀਦਾਨ ਦਿੱਤਾ ਹੈ, ਮੈਂ ਉਨਾਂ੍ਹ ਸਾਰੀਆਂ ਆਤਮਾਵਾਂ ਨੂੰ ਸਰਧਾਂਜਲੀ ਅਰਪਿਤ ਕਰਦਾ ਹਾਂ, ਸਾਡੀਆਂ ਸਰਕਾਰਾਂ ਨੇ ਸਿਹਤ ਸੇਵਾ ਨੂੰ ਸਰਵਉੱਚ ਪਹਿਲਤਾ ਦਿੱਤੀ ਹੈ।ਆਪਣੀ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਦੇ ਹੋਏ ਪੀਅੇੱਮ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਅਸੀਂ ਆਪਣੇ ਸਿਹਤ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ 15,000 ਕਰੋੜ ਰੁਪਏ ਵੰਡੇ ਗਏ ਸਨ, ਇਸ ਸਾਲ ਸਿਹਤ ਸੇਵਾ ਲਈ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵੰਡਿਆ ਹੈ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨੇ ਸਾਧਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਇੰਨੇ ਦਹਾਕਿਆਂ ‘ਚ ਜਿਸ ਤਰ੍ਹਾਂ ਦਾ ਮੈਡੀਕਲ ਇੰਫ੍ਰਾਸਟਕਚਰ ਦੇਸ਼ ‘ਚ ਤਿਆਰ ਹੋਇਆ ਸੀ, ਉਸ ਤੋਂ ਤੁਸੀਂ ਭਲੀਭਾਂਤੀ ਜਾਣੂ ਹੋ।ਪਹਿਲੇ ਸਮੇਂ ‘ਚ ਮੈਡੀਕਲ ਇੰਫ੍ਰਾਸਟਕਚਰ ਨੂੰ ਕਿਸ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਸੀ, ਉਸ ਤੋਂ ਤੁਸੀਂ ਜਾਣੂ ਹੋ, ਸਾਡੀਆਂ ਸਰਕਾਰਾਂ ਦਾ ਫੋਕਸ ਮੈਡੀਕਲ ਇੰਫ੍ਰਾਸਟਕਚਰ ‘ਤੇ ਹੈ।

ਨਹੀਂ ਸੁਧਰੇ ਲੋਕ ਤਾਂ ਦੂਜੀ ਲਹਿਰ ਹੀ ਤੀਜੀ ਲਹਿਰ ਬਣ ਕੇ ਕਹਿਰ ਬਰਸਾਏਗੀ: ਮਾਹਿਰ

ਮੋਦੀ ਨੇ ਕਿਹਾ ਕਿ ਜਿੰਨੀ ਗਿਣਤੀ ‘ਚ ਮਰੀਜ਼ਾਂ ਦੀ ਸੇਵਾ ਅਤੇ ਦੇਖਭਾਲ ਕਰ ਰਹੇ ਹਨ, ਉਸਦੇ ਹਿਸਾਬ ਨਾਲ ਤੁਸੀਂ ਪਹਿਲਾਂ ਹੀ ਦੁਨੀਆ ‘ਚ ਸਭ ਤੋਂ ਅੱਗੇ ਹੋ, ਇਹ ਸਮੇਂ ਇਹ ਵੀ ਨਿਸ਼ਚਿਤ ਕਰਨ ਦਾ ਹੈ ਕਿ ਤੁਹਾਡੇ ਕੰਮ ਦਾ, ਤੁਹਾਡੀ ਸਾਇੰਟਿਫਿਕ ਸਟੱਡੀਜ਼ ਦਾ ਦੁਨੀਆ ਸੰਗਿਆਨ ਲਵੇ ਅਤੇ ਆਉਣ ਵਾਲੀ ਪੀੜੀ ਨੂੰ ਉਸਦਾ ਲਾਭ ਵੀ ਮਿਲੇ।

The post PM ਮੋਦੀ ਨੇ ਡਾਕਟਰਾਂ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ, ਕਿਹਾ- ਕੋਰੋਨਾ ਦਾ ਖਤਰਾ ਅਜੇ ਗਿਆ ਨਹੀਂ… appeared first on Daily Post Punjabi.

ਰਾਸ਼ਟਰੀ ਡਾਕਟਰ ਦਿਵਸ ਅੱਜ, PM ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰ ਭਾਈਚਾਰੇ ਨਾਲ ਜੁੜੇ ਲੋਕਾਂ ਨੂੰ ਸੰਬੋਧਿਤ ਕਰਨਗੇ । ਇਹ ਪ੍ਰੋਗਰਾਮ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਆਯੋਜਿਤ ਕੀਤਾ ਗਿਆ ਹੈ।

National Doctors Day 2021

ਰਾਸ਼ਟਰੀ ਡਾਕਟਰ ਦਿਵਸ ਹਰ ਸਾਲ 1 ਜੁਲਾਈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ । ਇਸ ਦਿਨ ਦੇਸ਼ ਦੇ ਮਹਾਨ ਡਾਕਟਰ ਅਤੇ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮਦਿਨ ਅਤੇ ਬਰਸੀ ਹੁੰਦੀ ਹੈ । ਇਹ ਦਿਨ ਉਨ੍ਹਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Covid ਮੁਆਵਜ਼ੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਗਲਤੀ ਸੁਧਾਰਨ ਦਾ ਦਿੱਤਾ ਮੌਕਾ, ਘੱਟੋ ਘੱਟ ਹੁਣ…’

ਡਾਕਟਰਾਂ ਦੇ ਭਾਈਚਾਰੇ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਇਸ ਸਮੇਂ ਵੀ ਡਾਕਟਰ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨ੍ਹਾਂ ਦੇਸ਼ ਦੀ ਸੇਵਾ ਵਿੱਚ ਲੱਗੇ ਹੋਏ ਹਨ। ਪ੍ਰਧਾਨ ਮੰਤਰੀ ਅਕਸਰ ਆਪਣੇ ਸੰਬੋਧਨਾਂ ਵਿੱਚ ਇਸ ਦੇ ਲਈ ਡਾਕਟਰਾਂ ਅਤੇ ਹੋਰ ਲੋਕਾਂ ਦੀ ਇਸ ਲਈ ਮੋਰਚੇ ‘ਤੇ ਕੰਮ ਕਰਨ ਵਾਲੇ ਲੋਕਾਂ ਦੀ ਪ੍ਰਸ਼ੰਸਾ ਕਰਦੇ ਰਹੇ ਹਨ।

National Doctors Day 2021

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਡਿਜੀਟਲ ਇੰਡੀਆ ਦੀਆਂ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ । ਅੱਜ ਸਰਕਾਰ ਦੀ ਇਸ ਅਹਿਮ ਪਹਿਲ ਦੇ ਛੇ ਸਾਲ ਪੂਰੇ ਹੋ ਰਹੇ ਹਨ ।

ਇਹ ਵੀ ਪੜ੍ਹੋ: ਬ੍ਰੇਕਿੰਗ : ਲੁਧਿਆਣਾ ‘ਚ 10 ਜੁਲਾਈ ਤੱਕ ਵਧਾਈਆਂ ਗਈਆਂ ਪਾਬੰਦੀਆਂ, ਬਾਰ, ਪੱਬ ਤੇ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਇਸ ਸ਼ਰਤ ‘ਤੇ

ਡਿਜੀਟਲ ਇੰਡੀਆ ਪਹਿਲ ਭਾਰਤ ਨੂੰ ਡਿਜੀਟਲ ਰੂਪ ਨਾਲ ਸ਼ਕਤੀਸ਼ਾਲੀ ਸਮਾਜ ਅਤੇ ਗਿਆਨ ਅਰਥਵਿਵਸਥਾ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ । 1 ਅਪ੍ਰੈਲ ਨੂੰ ਹੋਣ ਵਾਲੇ ਪ੍ਰੋਗਰਾਮ ਦੀ ਸ਼ੁਰੂਆਤ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਉਦਘਾਟਨ ਭਾਸ਼ਣ ਨਾਲ ਹੋਵੇਗੀ।

ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…

The post ਰਾਸ਼ਟਰੀ ਡਾਕਟਰ ਦਿਵਸ ਅੱਜ, PM ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ appeared first on Daily Post Punjabi.