National Education Policy 2020 Archives - Daily Post Punjabi

ਗਵਰਨਰ ਕਾਨਫਰੰਸ ਵਿੱਚ ਮੋਦੀ ਨੇ ਕਿਹਾ- ਸਿੱਖਿਆ ਨੀਤੀ ‘ਚ ਸਰਕਾਰ ਦਾ ਦਖਲ ਹੋਣਾ ਚਾਹੀਦਾ ਹੈ ਘੱਟ
national education policy conference: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਵੀਂ ਸਿੱਖਿਆ ਨੀਤੀ ‘ਤੇ ਆਯੋਜਤ ਰਾਜਪਾਲਾਂ ਦੇ ਸੰਮੇਲਨ ਵਿੱਚ ਸ਼ਿਰਕਤ ਕੀਤੀ ਹੈ। ਪਿੱਛਲੇ ਦਿਨੀਂ ਸਰਕਾਰ ਦੁਆਰਾ ਇੱਕ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਤੇ ਅਜੇ ਵੀ ਮੰਥਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੇ ਉਦੇਸ਼ਾਂ ਨੂੰ ਸਿੱਖਿਆ ਨੀਤੀ ਅਤੇ ਪ੍ਰਣਾਲੀ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਿਆ ਨੀਤੀ ਵਿੱਚ ਸਰਕਾਰ ਦਾ ਦਖਲ ਘੱਟ ਹੋਣਾ ਚਾਹੀਦਾ ਹੈ। ਨਵੀਂ ਸਿੱਖਿਆ ਨੀਤੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੱਖਾਂ ਲੋਕਾਂ ਨਾਲ ਇਸ ਨੀਤੀ ਨੂੰ ਤਿਆਰ ਕਰਨ ਲਈ ਗੱਲ ਕੀਤੀ ਗਈ ਸੀ, ਜਿਸ ਵਿੱਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਸ਼ਾਮਿਲ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਹਰ ਕੋਈ ਇਸ ਨੀਤੀ ਨੂੰ ਮਹਿਸੂਸ ਕਰ ਰਿਹਾ ਹੈ, ਲੋਕ ਜੋ ਸੁਝਾਅ ਵੇਖਣਾ ਚਾਹੁੰਦੇ ਸਨ, ਉਹ ਦਿਖਾਈ ਦੇ ਰਹੇ ਹਨ। ਹੁਣ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ‘ਤੇ ਗੱਲਬਾਤ ਹੋ ਰਹੀ ਹੈ ਕਿ ਇਸ ਨੂੰ ਦੇਸ਼ ਵਿੱਚ ਕਿਵੇਂ ਲਾਗੂ ਕੀਤਾ ਜਾਵੇ, ਇਹ ਮਹੱਤਵਪੂਰਨ ਹੈ ਕਿਉਂਕਿ ਇਹ 21 ਵੀਂ ਸਦੀ ਦੇ ਭਾਰਤ ਦਾ ਨਿਰਮਾਣ ਕਰਨ ਜਾ ਰਿਹਾ ਹੈ।

national education policy conference

ਇਸ ਕਾਨਫਰੰਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵ ਬਾਰੇ 7 ਸਤੰਬਰ ਨੂੰ ਸਵੇਰੇ 10:30 ਵਜੇ ਰਾਸ਼ਟਰਪਤੀ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆ ਨਾਲ ਇੱਕ ਸੰਮੇਲਨ ਵਿੱਚ ਸ਼ਾਮਿਲ ਹੋਵਾਂਗਾ। ਇਸ ਕਾਨਫਰੰਸ ਦਾ ਨਤੀਜਾ ਭਾਰਤ ਨੂੰ ਗਿਆਨ ਦਾ ਕੇਂਦਰ ਬਣਾਉਣ ਦੇ ਸਾਡੇ ਯਤਨਾਂ ਨੂੰ ਮਜ਼ਬੂਤ ​​ਕਰੇਗਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਇਲਾਵਾ ਸਿੱਖਿਆ ਮੰਤਰੀਆਂ, ਅਧਿਕਾਰੀਆਂ, ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਹੋਰਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਦੱਸ ਦੇਈਏ ਕਿ 34 ਸਾਲਾਂ ਬਾਅਦ ਮੋਦੀ ਸਰਕਾਰ ਵੱਲੋਂ ਦੇਸ਼ ਦੀ ਨਵੀਂ ਸਿੱਖਿਆ ਨੀਤੀ ਪੇਸ਼ ਕੀਤੀ ਗਈ ਹੈ। ਇੱਕ ਕਮੇਟੀ ਵੱਲੋਂ ਲੰਮੇ ਮੰਥਨ ਤੋਂ ਬਾਅਦ ਕਈ ਸੁਝਾਅ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਪਾਸ ਕਰ ਦਿੱਤਾ ਗਿਆ। ਇਸਦੇ ਤਹਿਤ ਮੁੱਢਲੇ ਸਮੇਂ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਵੇਂ ਬੱਚਿਆਂ ਨੂੰ ਵਿਹਾਰਕ ਸਿਖਿਆ ਦੇ ਕੇ ਪੜ੍ਹਾਉਣਾ, ਉੱਚ ਸਿੱਖਿਆ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ।

The post ਗਵਰਨਰ ਕਾਨਫਰੰਸ ਵਿੱਚ ਮੋਦੀ ਨੇ ਕਿਹਾ- ਸਿੱਖਿਆ ਨੀਤੀ ‘ਚ ਸਰਕਾਰ ਦਾ ਦਖਲ ਹੋਣਾ ਚਾਹੀਦਾ ਹੈ ਘੱਟ appeared first on Daily Post Punjabi.

ਨਵੀਂ ਰਾਸ਼ਟਰੀ ਸਿੱਖਿਆ ਨੀਤੀ ‘ਤੇ ਅੱਜ ਰਾਜਪਾਲਾਂ ਦਾ ਸੰਮੇਲਨ, ਰਾਸ਼ਟਰਪਤੀ ਤੇ PM ਮੋਦੀ ਕਰਨਗੇ ਸੰਬੋਧਿਤ
National Education Policy 2020: ਨਵੀਂ ਦਿੱਲੀ: ਮੋਦੀ ਸਰਕਾਰ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। ਹੁਣ ਅੱਜ ਯਾਨੀ ਕਿ ਸੋਮਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ‘ਤੇ ਇੱਕ ਕਾਨਫਰੰਸ ਕੀਤੀ ਜਾਣੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਸ਼ਾਮਿਲ ਹੋਣ ਵਾਲੇ ਹਨ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਬੋਧਨ ਕਰਨਗੇ।

National Education Policy 2020

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਐੱਮ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।  ਜਿਸ ਵਿੱਚ ਉਨ੍ਹਾਂ ਲਿਖਿਆ, “7 ਸਤੰਬਰ ਨੂੰ ਸਵੇਰੇ 10:30 ਵਜੇ, ਮੈਂ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਇਸਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਰਾਸ਼ਟਰਪਤੀ, ਰਾਜਪਾਲਾਂ ਅਤੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਇੱਕ ਕਾਨਫ਼ਰੰਸ ਵਿੱਚ ਸ਼ਾਮਿਲ ਹੋਵਾਂਗਾ। ਇਸ ਕਾਨਫਰੰਸ ਨਾਲ ਭਾਰਤ ਨੂੰ ਗਿਆਨ ਦਾ ਕੇਂਦਰ ਬਣਾਉਣ ਦੇ ਸਾਡੇ ਯਤਨਾਂ ਨੂੰ ਮਜ਼ਬੂਤੀ ਮਿਲੇਗੀ ।

At 10:30 AM tomorrow, 7th September, I will join a conference with Rashtrapati Ji, Governors & VCs of universities on the National Education Policy 2020 and its transformational impact. Deliberations from this conference will strengthen our efforts to make India a knowledge hub.
— Narendra Modi (@narendramodi) September 6, 2020

ਦਰਅਸਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਕਾਨਫਰੰਸ ਵਿੱਚ ਸਾਰੇ ਰਾਜਾਂ ਦੇ ਸਿੱਖਿਆ ਮੰਤਰੀ, ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ।

National Education Policy 2020

ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਦਫਤਰ (PMO) ਨੇ 21ਵੀਂ ਸਦੀ ਦੀ ਪਹਿਲੀ ਸਿੱਖਿਆ ਨੀਤੀ ਨੂੰ ਵੱਡੇ ਬਦਲਾਅ ਅਤੇ ਸਕੂਲ ਅਤੇ ਉੱਚ ਸਿੱਖਿਆ ਵਿੱਚ ਅੱਗੇ ਵਧਣ ਵਿੱਚ ਮਦਦਗਾਰ ਦੱਸਿਆ ਹੈ। ਪੀਐਮਓ ਦਾ ਕਹਿਣਾ ਹੈ ਕਿ ਇਹ ਭਾਰਤ ਕੇਂਦਰਤ ਸਿੱਖਿਆ ਪ੍ਰਣਾਲੀ ਨੂੰ ਲਾਗੂ ਕਰਦਿਆਂ ਬਰਾਬਰ ਅਤੇ ਜੀਵੰਤ ਗਿਆਨ ਨਾਲ ਲੈਸ ਸਮਾਜ ਦੀ ਉਸਾਰੀ ਲਈ ਇੱਕ ਉਪਰਾਲਾ ਹੈ।

ਦੱਸ ਦੇਈਏ ਕਿ ਦੇਸ਼ ਭਰ ਵਿਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਵੱਖ-ਵੱਖ ਪਹਿਲੂਆਂ ‘ਤੇ ਕਈ ਵੈਬਿਨਾਰ, ਡਿਜੀਟਲ ਕਾਨਫਰੰਸਾਂ ਅਤੇ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰਾਲੇ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਹਾਲ ਹੀ ਵਿੱਚ ਨੈਸ਼ਨਲ ਐਜੂਕੇਸ਼ਨ ਪਾਲਿਸੀ -2020 ਅਧੀਨ ਉੱਚ ਸਿੱਖਿਆ ਵਿੱਚ ਤਬਦੀਲੀ ਸੁਧਾਰਾਂ ‘ਤੇ ਇੱਕ ਕਾਨਫ਼ਰੰਸ ਕੀਤੀ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨੇ ਖੁਦ ਸੰਬੋਧਿਤ ਕੀਤਾ ਸੀ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਮੰਤਰੀ ਮੰਡਲ ਨੇ 29 ਜੁਲਾਈ ਨੂੰ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪ੍ਰਵਾਨਗੀ ਦਿੱਤੀ ਸੀ।

The post ਨਵੀਂ ਰਾਸ਼ਟਰੀ ਸਿੱਖਿਆ ਨੀਤੀ ‘ਤੇ ਅੱਜ ਰਾਜਪਾਲਾਂ ਦਾ ਸੰਮੇਲਨ, ਰਾਸ਼ਟਰਪਤੀ ਤੇ PM ਮੋਦੀ ਕਰਨਗੇ ਸੰਬੋਧਿਤ appeared first on Daily Post Punjabi.