National Highway Khanna Archives - Daily Post Punjabi

ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਪੰਜਾਬ ਦੇ ਖੰਨਾ ‘ਚ ਐਤਵਾਰ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਚਲਦੇ ਟਰੱਕ ਨੂੰ ਅਚਾਨਕ ਅੱਗ ਲਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਟਰੱਕ ਵਿਚ ਲੱਦੇ 7000 ਮੁਰਗੀ ਦੇ ਬੱਚੇ ਸੜ ਕੇ ਸੁਆਹ ਹੋ ਗਏ। ਹਾਈਵੇਅ ‘ਤੇ ਜਦੋਂ ਲੋਕਾਂ ਨੇ ਟਰੱਕ ਨੂੰ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਰੌਲਾ ਪਾ ਕੇ ਇਸ ਨੂੰ ਰੋਕ ਲਿਆ। ਅੱਗ ਟਰੱਕ ਦੇ ਡਰਾਈਵਰ ਦੇ ਕੈਬਿਨ ਤੱਕ ਪਹੁੰਚ ਗਈ ਸੀ। ਜੇਕਰ ਲੋਕ ਟਰੱਕ ਨੂੰ ਨਾ ਰੋਕਦੇ ਤਾਂ ਡਰਾਈਵਰ ਦੀ ਜਾਨ ਜਾ ਸਕਦੀ ਸੀ।

Fire Broke Out In A Truck

ਜਾਣਕਾਰੀ ਅਨੁਸਾਰ ਟਰੱਕ ਨੰਬਰ HR 67 ਡੀ 6240 ਕਰਨਾਲ ਤੋਂ ਜੰਮੂ-ਕਸ਼ਮੀਰ ਜਾ ਰਿਹਾ ਸੀ। ਟਰੱਕ ਦੇ ਡਰਾਈਵਰ ਅਭਿਸ਼ੇਕ ਨੇ ਦੱਸਿਆ ਕਿ ਉਹ ਕਸ਼ਮੀਰ ‘ਤੋਂ ਗੱਡੀ ਵਿੱਚ 8000 ਮੁਰਗੀ ਦੇ ਚੂਚੇ ਲੈ ਕੇ ਆਇਆ ਸੀ। ਜਿਸ ਨੂੰ ਉਸ ਨੇ ਜੰਮੂ-ਕਸ਼ਮੀਰ ਛੱਡਣਾ ਸੀ ਪਰ ਜਿਵੇਂ ਹੀ ਉਹ ਖੰਨਾ ਤੋਂ ਥੋੜਾ ਅੱਗੇ ਪਿੰਡ ਲਿਬੜਾ ਕੋਲ ਪਹੁੰਚਿਆ ਤਾਂ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੀ ਦੇਖ ਆਸ ਪਾਸ ਦੇ ਲੋਕ ਉਸ ਦੀ ਮਦਦ ਲਈ ਅੱਗੇ ਆਏ। ਰਾਹਗੀਰਾਂ ਨੇ ਤੁਰੰਤ ਘਰੋਂ ਬਾਲਟੀਆਂ ਵਿੱਚ ਪਾਣੀ ਲਿਆ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਕਾਮਯਾਬ ਨਾ ਹੋ ਸਕੇ।

ਇਹ ਵੀ ਪੜ੍ਹੋ : ਖੰਨਾ ਦੇ ਮਾਛੀਵਾੜਾ ਸਾਹਿਬ PNB ‘ਚ ਲੱਗੀ ਅੱਗ, 90 ਫੀਸਦੀ ਸਾਮਾਨ ਸੜ ਕੇ ਸੁਆਹ

ਇਸ ‘ਤੋਂ ਬਾਅਦ ਉਨ੍ਹਾਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਖੰਨਾ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਟੀਮ ਆਪਣੀ ਗੱਡੀ ਲੈ ਕੇ ਮੌਕੇ ‘ਤੇ ਪਹੁੰਚ ਗਈ ਸੀ। ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਆ ਕੇ ਅੱਗ ‘ਤੇ ਕਾਬੂ ਪਾਇਆ, ਉਦੋਂ ਤੱਕ ਸਾਰੀ ਗੱਡੀ ਅਤੇ 7000 ਮੁਰਗੇ ਸੜ ਕੇ ਸੁਆਹ ਹੋ ਗਏ ਸਨ। ਨੇੜਲੇ ਮਕਾਨ ਵਿੱਚ ਰਹਿੰਦੇ ਗੁਰਤੇਗ ਸਿੰਘ ਨੇ ਦੱਸਿਆ ਕਿ ਟਰੱਕ ਨੂੰ ਪਿੱਛੇ ਤੋਂ ਅੱਗ ਲੱਗੀ ਸੀ। ਫਿਲਹਾਲ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ appeared first on Daily Post Punjabi.

ਖੰਨਾ ‘ਚ ਧੱਸਿਆ ਨੈਸ਼ਨਲ ਹਾਈਵੇਅ ‘ਤੇ ਬਣਿਆ ਫਲਾਈਓਵਰ
Flyover sunk National Highway Khanna: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਅੱਜ ਫਿਰ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਜਦੋਂ ਇੱਥੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਬਣੇ ਫਲਾਈਓਵਰ ਅਮਲੋਹ ਰੋਡ ਕੋਲੋਂ ਧੱਸ ਗਿਆ ਪਰ ਗਨੀਮਤ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਇਸ ਕਾਰਨ ਲੁਧਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਦੇ ਵਾਹਨਾਂ ਦਾ ਖੰਨਾ ‘ਚ ਕਾਫੀ ਵੱਡਾ ਜਾਮ ਲੱਗ ਗਿਆ ਹੈ। ਪ੍ਰਸ਼ਾਸਨ ਨੇ ਟ੍ਰੈਫਿਕ ਨੂੰ ਖੰਨਾ ਦੇ ਆਊਟਰ ਤੋਂ ਹੀ ਡਾਇਵਰਟ ਕਰਦੇ ਹੋਏ ਸਰਵਿਸ ਰੋਡ ਤੋਂ ਕੱਢਣਾ ਸ਼ੁਰੂ ਕਰ ਦਿੱਤਾ ਪਰ ਸ਼ਹਿਰ ਦੇ ਅੰਦਰ ਵਾਹਨਾਂ ਦੀ ਭੀੜ ਵੱਧ ਜਾਣ ਕਾਰਨ ਕਈ ਕਿਲੋਮੀਟਰਾਂ ਤੱਕ ਆਵਾਜਾਈ ਰੁਕੀ ਰਹੀ। ਇਸ ਦੇ ਨਾਲ ਹੀ ਪੁਲ ਧੱਸਣ ਵਾਲੀ ਥਾਂ ਦੇ ਹੇਠਾਂ ਬਣਿਆ ਕੂੜੇ ਦੇ ਡੰਪ ‘ਚ ਚੂਹਿਆਂ ਦੀ ਭਰਮਾਰ ਦੇਖਣ ਨੂੰ ਮਿਲੀ ਫਿਲਹਾਲ ਪ੍ਰਸ਼ਾਸਨ ਹੁਣ ਇਸ ਦੀ ਜਾਂਚ ਦਾ ਹਵਾਲਾ ਦੇ ਰਿਹਾ ਹੈ।

Flyover sunk National Highway Khanna

ਪ੍ਰਸ਼ਾਸਨ ਨੇ ਖੰਨਾ ਦੇ ਆਊਟਰ ‘ਚ ਪਿੰਡ ਭੱਟੀਆ ਦੇ ਕੋਲੋਂ ਟ੍ਰੈਫਿਕ ਨੂੰ ਸਰਵਿਸ ਰੋਡ ‘ਤੇ ਡਾਇਵਰਟ ਕਰ ਦਿੱਤਾ ਹੈ ਪਰ ਸ਼ਹਿਰ ਦੇ ਅੰਦਰੂਨੀ ਰੋਡ ‘ਤੇ ਵਾਹਨਾਂ ਦੀ ਗਿਣਤੀ ਵੱਧ ਜਾਣ ਕਾਰਨ ਜਾਮ ਲੱਗਾ ਰਿਹਾ ਹੈ। ਐੱਨ.ਐੱਚ.ਏ.ਆਈ ਦੇ ਮੁਤਾਬਕ ਕੱਲ ਤੋਂ ਫਲਾਈਓਵਰ ਦੀ ਰਿਪੇਅਰ ਦਾ ਕੰਮ ਸ਼ੁਰੂ ਹੋਣਾ ਹੈ, ਜਿਸ ਨੂੰ ਕਾਫੀ ਸਮਾਂ ਲੱਗ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਲਗਭਗ ਇਕ ਮਹੀਨੇ ਤੱਕ ਰਿਪੇਅਰ ਚੱਲਣ ਕਾਰਨ ਨੈਸ਼ਨਲ ਹਾਈਵੇਅ ‘ਤੇ ਟ੍ਰੈਫਿਕ ਪ੍ਰਭਾਵਿਤ ਰਹਿ ਸਕਦਾ ਹੈ। ਇਸ ਮੌਕੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਵਰਿੰਦਰ ਸ਼ਰਮਾ ਨੇ ਦੱਸਿਆ ਹਕਿ ਮੌਕੇ ਨੂੰ ਦੇਖਿਆ ਗਿਆ ਹੈ। ਕੱਲ ਦਿੱਲੀ ਤੋਂ ਟੀਮ ਆਵੇਗੀ, ਜਿਸ ਤੋਂ ਬਾਅਦ ਫਲਾਈਓਵਰ ਦੀ ਰਿਪੇਅਰ ਦਾ ਕੰਮ ਸ਼ੁਰੂ ਹੋਵੇਗਾ।

The post ਖੰਨਾ ‘ਚ ਧੱਸਿਆ ਨੈਸ਼ਨਲ ਹਾਈਵੇਅ ‘ਤੇ ਬਣਿਆ ਫਲਾਈਓਵਰ appeared first on Daily Post Punjabi.