Tag: , , , , , ,

ਬੈਰੀਕੇਡਿੰਗ ਤੋੜ ਭੱਜੀ ਭੀੜ, ਮਚੀ ਭਗਦੜ, ਕਮਿਸ਼ਨਰ ਨੇ ਪਹਿਲਾਂ ਹੀ ਦੇ ਦਿੱਤੀ ਸੀ ਹਾਦਸੇ ਦੀ ਚੇਤਾਵਨੀ

ਪ੍ਰਯਾਗਰਾਜ ਵਿਚ ਚੱਲ ਰਹੇ ਮਹਾਕੁੰਭ ਵਿਚ ਮੌਨੀ ਅਮਾਵਸ ਦੇ ਅਮ੍ਰਿਤ ਇਸਨਾਨ ਦੌਰਾਨ ਬੁਰੀ ਤਰ੍ਹਾਂ ਤੋਂ ਭਗਦੜ ਮਚ ਗਈ। ਇਸ ਦੀ ਵਜ੍ਹਾ ਕਾਰਨ...

ਰਾਮ ਮੰਦਰ ਟਰੱਸਟ ਦੀ ਅਪੀਲ- ‘ਫਿਲਹਾਲ ਅਯੁੱਧਿਆ ਨਾ ਆਉਣ ਸ਼ਰਧਾਲੂ’, ਮਹਾਕੁੰਭ ‘ਚ ਭੀੜ ਕਾਰਨ ਲਿਆ ਫੈਸਲਾ

ਮੌਨੀ ਅਮਾਵਸ ਦੇ ਚੱਲਦੇ 10 ਕਰੋੜ ਸ਼ਰਧਾਲੂਆਂ ਦੇ ਪ੍ਰਯਾਗਰਾਜ ਵਿਚ ਪਹੁੰਚਣ ਦਾ ਅਨੁਮਾਨ ਹੈ। ਇਥੋਂ ਅਯੁੱਧਿਆ 168 ਕਿਲੋਮੀਟਰ ਦੂਰ ਹੈ। ਇਸ ਲਈ ਕਈ...

ਸ਼ਿਵ ਭਗਤਾਂ ਲਈ ਖੁਸ਼ਖਬਰੀ, ਫਿਰ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਦੀ ਯਾਤਰਾ

ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਸਹਿਮਤ ਹੋ ਗਏ ਹਨ। ਇਹ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਂਝੀ...

ਕੋਟਖਾਈ ਗੁੜੀਆ ਕਤਲਕਾਂਡ : ਹਿਮਾਚਲ ਦੇ IG ਜੈਦੀ ਸਣੇ 8 ਪੁਲਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਕੇਂਦਰੀ ਜਾਂਚ ਬਿਊਰੋ (CBI) ਦੀ ਵਿਸ਼ੇਸ਼ ਅਦਾਲਤ ਨੇ ਇੱਕ ਸਕੂਲੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਪੁਲਿਸ ਹਿਰਾਸਤ...

ਉਤਰਾਖੰਡ ਨੇ ਰਚਿਆ ਇਤਿਹਾਸ, UCC ਲਾਗੂ ਕਰਨ ਵਾਲਾ ਬਣਿਆ ਪਹਿਲਾ ਸੂਬਾ

ਉੱਤਰਾਖੰਡ ਵਿੱਚ ਸੋਮਵਾਰ ਤੋਂ ਯੂਨੀਫਾਰਮ ਸਿਵਲ ਕੋਡ ਯਾਨੀ UCC ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਧਿਕਾਰਤ ਪੋਰਟਲ...

ਆਮ ਲੋਕਾਂ ਲਈ ਰਾਹਤ ਭਰੀ ਖ਼ਬਰ, ਸਸਤਾ ਹੋਇਆ Amul ਦੁੱਧ, ਨਵੇਂ ਰੇਟ ਅੱਜ ਤੋਂ ਲਾਗੂ

ਅਮੂਲ ਦੁੱਧ ਦੇ ਖਪਤਕਾਰਾਂ ਲਈ ਖੁਸ਼ਖਬਰੀ ਹੈ। ਅਮੂਲ ਨੇ ਪੰਜਾਬ ਸਣੇ ਦੇਸ਼ ਭਰ ‘ਚ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਆਮ ਲੋਕਾਂ ਲਈ ਇਹ...

ਆਪ ਸੁਪਰੀਮੋ ਕੇਜਰੀਵਾਲ ਦੀ ਸੁਰੱਖਿਆ ਘਟਾਈ, ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮ ਹਟਾਏ

ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਇਹ...

HRTC ਦੀ ਨਵੇਕਲੀ ਪਹਿਲ, ਬੱਸਾਂ ‘ਚ ਸ਼ੁਰੂ ਕੀਤੀ ਕੈਸ਼ਲੈੱਸ ਯਾਤਰਾ, ਲੋਕ ਖੂਬ ਕਰ ਰਹੇ ਪਸੰਦ

ਹਿਮਾਚਲ ਪ੍ਰਦੇਸ਼ ਵਿੱਚ ਹਰ ਰੋਜ਼ ਲੱਖਾਂ ਲੋਕ HRTC ਰਾਹੀਂ ਯਾਤਰਾ ਕਰਦੇ ਹਨ। HRTC ਦੀਆਂ ਹਜ਼ਾਰਾਂ ਬੱਸਾਂ ਹਨ, ਜੋ ਰਾਜ ਦੇ ਵੱਖ-ਵੱਖ ਖੇਤਰਾਂ ਵਿੱਚ...

ਕਰਨਾਟਕ ਸੜਕ ਹਾਦਸਾ : CM ਸਿੱਧਰਮਈਆ ਨੇ ਪੀੜਤਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਮੁਆਵਜ਼ੇ ਦਾ ਕੀਤਾ ਐਲਾਨ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅੱਜ ਸਵੇਰੇ ਉੱਤਰ ਕੰਨੜ ਵਿੱਚ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ...

1984 ਸਿੱਖ ਨਸਲਕੁਸ਼ੀ, ਪਿਓ ਪੁੱਤ ਦਾ ਕਤਲ ਮਾਮਲਾ, ਸੱਜਣ ਕੁਮਾਰ ਖਿਲਾਫ਼ ਫੈਸਲਾ 31 ਜਨਵਰੀ ਤੱਕ ਟਲਿਆ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਨਸਲਕੁਸ਼ੀ ਮਾਮਲੇ ਵਿੱਚ ਕਤਲ ਕੇਸ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਆਪਣਾ ਫੈਸਲਾ...

ਕੋਲਕਾਤਾ ਡਾਕਟਰ ਨਾਲ ਦਰਿੰਦਗੀ ਦਾ ਮਾਮਲਾ, ਦੋਸ਼ੀ ਸੰਜੇ ਰਾਏ ਨੂੰ ਹੋਈ ਉਮਰ ਕੈਦ ਦੀ ਸਜ਼ਾ

ਕੋਲਕਾਤਾ ਰੇਪ ਕਤਲ ਕੇਸ ਦੇ ਦੋਸ਼ੀ ਸੰਜੇ ਰਾਏ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸਿਆਲਦਹ ਅਦਾਲਤ ਨੇ 50 ਹਜ਼ਾਰ...

ਮਹਾਕੁੰਭ ਮੇਲੇ ‘ਚ ਲੱਗੀ ਅੱਗ, ਕਈ ਸਿਲੰਡਰ ਫਟੇ, ਮਚੀ ਹਫੜਾ-ਦਫੜੀ, ਇਲਾਕਾ ਕੀਤਾ ਗਿਆ ਸੀਲ

ਪ੍ਰਯਾਗਰਾਜ ਵਿਚ ਮਹਾਕੁੰਭ ਦੇ 7ਵੇਂ ਦਿਨ ਅੱਜ ਐਤਵਾਰ ਨੂੰ ਮੇਲਾ ਖੇਤਰ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਗਿਆ ਕਿ ਟੈਂਟ ਵਿਚ ਖਾਣਾ ਬਣਾਉਂਦੇ...

ਕੋਲਕਾਤਾ ‘ਚ ਡਾਕਟਰ ਨਾਲ ਦ.ਰਿੰ/ਦਗੀ ਦਾ ਮਾਮਲਾ, ਸੰਜੇ ਰਾਏ ਦੋਸ਼ੀ ਕਰਾਰ, ਸੋਮਵਾਰ ਨੂੰ ਹੋਵੇਗਾ ਸਜ਼ਾ ਦਾ ਐਲਾਨ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਨੇ...

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਕੇਂਦਰ ਵੱਲੋਂ ਮਨਜ਼ੂਰੀ

ਕੇਂਦਰੀ ਕਰਮਚਾਰੀਆਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਬਜਟ ਤੋਂ ਪਹਿਲਾਂ ਹੀ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ...

ISRO ਪੁਲਾੜ ‘ਚ ਸਫ਼ਲ ਡੌਕਿੰਗ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਪੁਲਾੜ ਵਿਚ ਦੋ ਸਪੇਸਕ੍ਰਾਫਟ ਨੂੰ ਸਫਲਾਪੂਰਵਕ ਡੌਕ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਰੂਸ, ਅਮਰੀਕਾ ਤੇ ਚੀਨ ਹੀ...

ਧੁੰਦ ਵਿਚਾਲੇ ਹੋਰ ਵਿਗੜੀ ਦਿੱਲੀ-NCR ਦੀ ਹਵਾ, ਮੁੜ ਲੱਗੀਆਂ ਪਾਬੰਦੀਆਂ, ਗ੍ਰੈਪ-4 ਲਾਗੂ

ਕੜਾਕੇ ਦੀ ਠੰਢ ਅਤੇ ਧੁੰਦ ਨਾਲ ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਨੇ ਇੱਕ ਵਾਰ ਫਿਰ ਜ਼ੋਰਦਾਰ ਵਾਪਸੀ ਕੀਤੀ ਹੈ। ਬੁੱਧਵਾਰ ਸ਼ਾਮ 4 ਵਜੇ ਤੱਕ...

ਠੱਗੀ ਦਾ ਇੱਕ ਹੋਰ ਨਵਾਂ ਤਰੀਕਾ QR Code Scam! ਇਕ ਗਲਤੀ ਤੇ ਸਭ ਖ਼ਤਮ, ਇੰਝ ਰਹੋ ਸੁਰੱਖਿਅਤ

ਗ੍ਰਹਿ ਮੰਤਰਾਲੇ ਅਤੇ ਭਾਰਤੀ ਸਾਈਬਰ ਕ੍ਰਾਈਮ ਟੀਮ ਨੇ ਲੋਕਾਂ ਨੂੰ QR ਕੋਡ ਸਕੈਮ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸਾਈਬਰ ਸੁਰੱਖਿਆ...

11 ਸਾਲਾਂ ਮਗਰੋਂ ਜੇਲ੍ਹ ਤੋਂ ਬਾਹਰ ਆਏਗਾ ਆਸਾਰਾਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਬਲਾਤਕਾਰ ਦੇ ਮਾਮਲੇ ਵਿੱਚ 11 ਸਾਲਾਂ ਤੋਂ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਨੂੰ...

ਲੱਦਾਖ ਜਾਣਾ ਹੋਵੇਗਾ ਸੌਖਾ… ਅਮਰਨਾਥ ਯਾਤਰਾ ਵੀ ਹੋਵੇਗੀ ਸੁਖਾਲੀ…, ਸੋਨਮਰਗ ਟਨਲ ਦਾ ਹੋਇਆ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੰਦਰਬਲ ਜ਼ਿਲ੍ਹੇ ਵਿੱਚ ਸੋਨਮਰਗ (Z-Morh) ਸੁਰੰਗ ਦਾ ਉਦਘਾਟਨ ਕੀਤਾ ਹੈ। ਅਜਿਹੇ ‘ਚ ਗਗਨਗੀਰ ਅਤੇ...

ਕੰਨੌਜ ‘ਚ ਵੱਡਾ ਹਾਦਸਾ, ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਿਆ, ਕਈ ਮਜ਼ਦੂਰ ਹੇਠਾਂ ਦੱਬੇ

ਉੱਤਰ ਪ੍ਰਦੇਸ਼ ਦੇ ਕਨੌਜ ਰੇਲਵੇ ਸਟੇਸ਼ਨ ‘ਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ।...

ਕੋਰੋਨਾ ਮਗਰੋਂ ਹੁਣ ਡਰਾਉਣ ਲੱਗਾ HMPV ਵਾਇਰਸ, ਦੇਸ਼ ‘ਚ ਮਿਲੇ 13 ਮਾਮਲੇ, ਇੰਝ ਕਰੋ ਬਚਾਅ

ਚੀਨ ਤੋਂ ਮਗਰੋਂ ਹੁਣ ਭਾਰਤ ਵਿਚ ਵੀ ਕੋਰੋਨਾ ਵਾਇਰਸ ਵਰਗੇ ਹਿਊਮਨ ਮੈਟਾਪਨੀਉਮੋਵਾਇਰਸ (HMPV) ਪੈਰ ਪਸਾਰਨ ਲੱਗਾ ਹੈ। HMPV ਦੇ ਦੇਸ਼ ਵਿਚ ਹੁਣ ਤੱਕ...

ਪੁਲਿਸ ਨੇ ਬਚਾਈ ਮਰੀਜ਼ ਦੀ ਜਾਨ! 1 ਘੰਟੇ ਦੀ ਬਜਾਏ ਗ੍ਰੀਨ ਕਾਰੀਡੋਰ ਰਾਹੀਂ 25 ਮਿੰਟਾਂ ‘ਚ ਪਹੁੰਚਾਈ ਕਿਡਨੀ

ਨੋਇਡਾ ਪੁਲਿਸ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਇੱਕ ਗੰਭੀਰ ਮਰੀਜ਼ ਨੂੰ ਨਵੀਂ ਜ਼ਿੰਦਗੀ ਦੇਣ ਲਈ ਨੋਇਡਾ ਪੁਲਿਸ ਨੇ ਸਿਰਫ਼ 25 ਮਿੰਟਾਂ...

ਤਿਰੂਪਤੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ, ਕਈ ਫੱਟੜ, PM ਮੋਦੀ ਨੇ ਪ੍ਰਗਟਾਇਆ ਦੁੱਖ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ ਵਿਚ ਬੀਤੀ ਰਾਤ 9.30 ਵਜੇ ਬੈਕੁੰਠ ਦਵਾਰ ਦਰਸ਼ਨ ਟਿਕਟ ਕਾਊਂਟਰ ਕੋਲ ਭਗਦੜ ਮਚ ਗਈ। ਹਾਦਸੇ ‘ਚ ਇਕ ਮਹਿਲਾ...

ਭਾਰਤ ਪਹੁੰਚਿਆ ਚੀਨੀ ਵਾਇਰਸ! ਤੀਜਾ ਕੇਸ ਆਇਆ ਸਾਹਮਣੇ, ਅਹਿਮਦਾਬਾਦ ‘ਚ 2 ਮਹੀਨੇ ਦਾ ਬੱਚਾ ਪਾਜ਼ੀਟਿਵ

ਚੀਨੀ ਵਾਇਰਸ HMPV ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਭਾਰਤ ਵਿਚ ਇਸ ਵਾਇਰਸ ਦਾ ਤੀਜਾ ਕੇਸ ਮਿਲਿਆ ਹੈ। ਅਹਿਮਦਾਬਾਦ ਵਿਚ ਅੱਜ 2 ਮਹੀਨੇ ਦੇ...

ਛੱਤੀਸਗੜ੍ਹ : ਬੀਜਾਪੁਰ ਵਿਚ ਵੱਡਾ ਨਕਸਲੀ ਹਮਲਾ, 8 ਜਵਾਨ ਸ਼ਹੀਦ, ਡਰਾਈਵਰ ਦੀ ਮੌਤ

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨ ‘ਤੇ ਹਮਲਾ ਕਰ ਦਿੱਤਾ ਹੈ। ਹਮਲੇ ਵਿਚ ਦੰਤੇਵਾੜਾ...

ਬਿਹਾਰ ‘ਚ ਪਹਿਲੀ ਵਾਰ CAA ਤਹਿਤ ਮਿਲੀ ਨਾਗਰਿਕਤਾ, ਬੰਗਲਾਦੇਸ਼ ਤੋਂ ਭਾਰਤ ਆਈ ਸੀ ਮਹਿਲਾ

ਬਿਹਾਰ ਵਿਚ ਪਹਿਲੀ ਵਾਰ Citizenship Amendment Act 2019 ਯਾਨੀ ਸੀਏਏ ਤਹਿਤ ਨਾਗਰਿਕਤਾ ਦਾ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ। Census and Citizen Registration ਦੇ ਡਾਇਰੈਕਟਰ...

ਟਿਕਟ ਖਰੀਦਿਆ, ਬੱਚਿਆਂ ਨਾਲ ਕੀਤਾ ਸਫਰ… PM ਮੋਦੀ ਨੇ ਦਿੱਲੀ ਵਾਸੀਆਂ ਨੂੰ ਦਿੱਤਾ ‘ਨਮੋ ਭਾਰਤ’ ਦਾ ਤੋਹਫ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਾਸੀਆਂ ਨੂੰ ਲਗਜ਼ਰੀ ਟ੍ਰੇਨ ਨਮੋ ਭਾਰਤ ਦਾ ਤੋਹਫਾ ਦਿੱਤਾ। ਅੱਜ ਨਮੋ ਭਾਰਤ ਸਾਹਿਬਾਬਾਦ ਅਤੇ ਨਿਊ...

ISRO ਨੂੰ ਮਿਲੀ ਵੱਡੀ ਸਫਲਤਾ, ਪੁਲਾੜ ‘ਚ ਉਗੇ ਲੋਬੀਆ ਦੇ ਬੀਜ, ਜਲਦ ਨਿਕਲਣਗੇ ਪੱਤੇ

ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ISRO ਨੇ ਇਕ ਵੱਡਾ ਕਮਾਲ ਕੀਤਾ ਹੈ। ਇਸਰੋ ਨੇ ਪੁਲਾੜ ਵਿਚ ਲੋਬੀਆ ਦੇ ਬੀਜਾਂ ਨੂੰ ਉਗਾਉਣ ਵਿਚ ਸਫਲਤਾ ਹਾਸਲ...

ਜੰਮੂ-ਕਸ਼ਮੀਰ : ਫੌਜ ਦੀ ਗੱਡੀ ਖੱਡ ‘ਚ ਡਿੱਗੀ, ਹਾ.ਦਸੇ ‘ਚ 3 ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸ਼ਨੀਵਾਰ ਦੁਪਹਿਰ ਫੌਜ ਦਾ ਇਕ ਟਰੱਕ ਖੱਡ ਵਿਚ ਜਾ ਡਿੱਗਾ। ਹਾਦਸੇ ਵਿਚ 3 ਜਵਾਨ ਸ਼ਹੀਦ ਹੋ ਗਏ। 2...

ਨਹੀਂ ਰਹੇ ਪਰਮਾਣੂ ਵਿਗਿਆਨੀ ਆਰ. ਚਿਦੰਬਰਮ, 88 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੇਸ਼ ਵਿੱਚ 1975 ਅਤੇ 1998 ਦੇ ਪਰਮਾਣੂ ਪ੍ਰੀਖਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਰਾਜਗੋਪਾਲ ਚਿਦੰਬਰਮ ਦਾ ਸ਼ਨੀਵਾਰ (4 ਜਨਵਰੀ, 2025)...

ਦਿੱਲੀ ਵਿਧਾਨ ਸਭਾ ਚੋਣਾਂ ਲਈ BJP ਦੀ ਪਹਿਲੀ ਲਿਸਟ ਜਾਰੀ, ਕੇਜਰੀਵਾਲ ਖਿਲਾਫ ਲੜਨਗੇ ਪਰਵੇਸ਼ ਸ਼ਰਮਾ

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂ ਹਨ।...

ਮਰਿਆ ਬੰਦਾ ਹੋਇਆ ਜਿੰਦਾ, ਐਂਬੂਲੈਂਸ ਦੇ ਇੱਕ ਝਟਕੇ ਨੇ ਵਾਪਸ ਲੈ ਆਉਂਦੇ ਸਾਹ!

ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਬਜ਼ੁਰਗ...

ਬੱਚਿਆਂ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਲੈ ਕੇ ਸਰਕਾਰ ਸਖ਼ਤ, ਹੁਣ Account ਬਣਾਉਣ ਲਈ ਲੈਣੀ ਪੈਣੀ ਮਾਪਿਆਂ ਦੀ ਇਜਾਜ਼ਤ

ਅੱਜ ਦੇ ਯੁੱਗ ਵਿੱਚ ਹਰ ਕਿਸੇ ਦੇ ਹੱਥ ਵਿੱਚ ਮੋਬਾਈਲ ਹੈ। ਨੌਜਵਾਨ ਅਤੇ ਬਜ਼ੁਰਗ ਹੀ ਨਹੀਂ ਬਲਕਿ ਬੱਚੇ ਵੀ ਸੋਸ਼ਲ ਮੀਡੀਆ ‘ਤੇ ਐਕਟਿਵ ਹਨ।...

ਚੰਦਨ ਗੁਪਤਾ ਕਤਲਕਾਂਡ: 28 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ, 50 ਹਜ਼ਾਰ ਦਾ ਲੱਗਾ ਜੁਰਮਾਨਾ

ਯੂਪੀ ਦੇ ਕਾਸਗੰਜ ਵਿਚ ਚੰਦਨ ਗੁਪਤਾ ਹੱਤਿਆਕਾਂਡ ਵਿਚ ਦੋਸ਼ੀ ਠਹਿਰਾਏ ਗਏ 28 ਮੁਲਜ਼ਮਾਂ ਨੂੰ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ 50...

ਕਿਸਾਨਾਂ ਨੂੰ ਨਵੇਂ ਸਾਲ ’ਤੇ ਮੋਦੀ ਸਰਕਾਰ ਦਾ ਵੱਡਾ ਗਿਫਟ, 1350 ਰੁਪਏ ‘ਚ ਮਿਲੇਗੀ 50 ਕਿਲੋ ਖਾਦ

ਕੇਂਦਰ ਸਰਕਾਰ ਨੇ ਸਾਲ ਦੇ ਪਹਿਲੇ ਦਿਨ ਕਿਸਾਨਾਂ ਲਈ ਵੱਡੇ ਫੈਸਲੇ ਕੀਤੇ ਹਨ। ਕੱਲ੍ਹ ਹੋਈ ਕੈਬਨਿਟ ਬੈਠਕ ਵਿਚ ਪ੍ਰਧਾਨ ਮੰਤਰੀ ਫਸਲ ਬੀਮਾ...

ਨਵੇਂ ਸਾਲ ਦੇ ਪਹਿਲੇ ਦਿਨ ਇਸ ਦੇਸ਼ ‘ਚ ਬੁਰਕਾ ਪਹਿਨਣ ‘ਤੇ ਲੱਗੀ ਰੋਕ, ਕਾਨੂੰਨ ਤੋੜਨ ‘ਤੇ 96,000 ਰੁ. ਜੁਰਮਾਨਾ

ਸਵਿਟਜ਼ਰਲੈਂਡ ਵਿੱਚ ਜਨਤਕ ਥਾਵਾਂ ‘ਤੇ ਬੁਰਕਾ ਅਤੇ ਹਿਜਾਬ ਪਹਿਨਣ ਵਾਲੀਆਂ ਔਰਤਾਂ ‘ਤੇ ਪਾਬੰਦੀ ਅੱਜ ਤੋਂ ਲਾਗੂ ਹੋ ਗਈ ਹੈ। ਰਿਪੋਰਟਾਂ...

ਨਵੇਂ ਸਾਲ ‘ਤੇ RBI ਵੱਲੋਂ ਵੱਡਾ ਬਦਲਾਅ, ਬੰਦ ਹੋ ਜਾਣਗੇ ਇਹ 3 ਤਰ੍ਹਾਂ ਦੇ ਖਾਤੇ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨਵੇਂ ਸਾਲ ਤੋਂ ਕੁਝ ਨਿਯਮਾਂ ਵਿੱਚ ਬਦਲਾਅ ਕਰਨ ਜਾ ਰਿਹਾ ਹੈ। ਇਸ ਦਾ ਅਸਰ ਦੇਸ਼ ਦੇ ਕਰੋੜਾਂ ਬੈਂਕ ਖਾਤਿਆਂ...

LPG ਸਿਲੰਡਰ ਹੋਇਆ ਸਸਤਾ, ਨਵੇਂ ਸਾਲ ਦੀ ਚੜ੍ਹਦੀ ਸਵੇਰ ਆਮ ਲੋਕਾਂ ਲਈ ਖੁਸ਼ਖਬਰੀ

ਨਵੇਂ ਸਾਲ ਦੀ ਚੜ੍ਹਦੀ ਸਵੇਰ ਹੀ ਆਮ ਲੋਕਾਂ ਲਈ ਰਾਹਤ ਭਰੀ ਖਬਰ ਆਈ ਹੈ। LPG (ਤਰਲ ਪੈਟਰੋਲੀਅਮ ਗੈਸ) ਸਿਲੰਡਰ ਅੱਜ ਤੋਂ 14 ਰੁਪਏ 50 ਪੈਸੇ ਸਸਤਾ ਹੋ...

ਮੁੰਬਈ ਹਮਲੇ ‘ਚ ਸ਼ਾਮਲ ਤਹੱਵੁਰ ਰਾਣਾ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ, ਅਮਰੀਕਾ ਨੇ ਦਿੱਤੀ ਹਰੀ ਝੰਡੀ

ਭਾਰਤ ਨੂੰ ਅਮਰੀਕਾ ਵਿਚ ਵੱਡੀ ਸਫਲਤਾ ਮਿਲੀ ਹੈ। 26/11 ਮੁੰਬਈ ਹਮਲੇ ਵਿਚ ਸ਼ਾਮਲ ਪਾਕਿਸਤਾਨੀ ਮੂਲ ਦੇ ਕੈਨੇਡੀਆਈ ਕਾਰੋਬਾਰੀ ਤਹੱਵੁਰ ਰਾਣਾ ਨੂੰ...

‘ਪੁਜਾਰੀਆਂ ਤੇ ਗ੍ਰੰਥੀਆਂ ਨੂੰ ਹਰ ਮਹੀਨੇ ਮਿਲਣਗੇ 18 ਹਜ਼ਾਰ ਰੁਪਏ’-ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਵੱਡਾ ਐਲਾਨ

ਦਿੱਲੀ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ ਕੀਤਾ ਹੈ। ਇਸ ਯੋਜਨਾ...

ਰਿਲਾਇੰਸ ਫਾਊਂਡੇਸ਼ਨ ਵੱਲੋਂ 5000 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਤੋਹਫਾ, ਹਰੇਕ ਸਟੂਡੈਂਟ ਨੂੰ ਮਿਲੇਗੀ 2 ਲੱਖ ਦੀ ਗ੍ਰਾਂਟ

ਮੁੰਬਈ : ਰਿਲਾਇੰਸ ਫਾਊਂਡੇਸ਼ਨ ਨੇ ਅੰਡਰਗ੍ਰੈਜੂਏਟ ਸਕਾਲਰਸ਼ਿਪ ਲਈ ਪੂਰੇ ਭਾਰਤ ਤੋਂ 5 ਹਜ਼ਾਰ ਅੰਡਰਗ੍ਰੈਜੂਏਟ ਵਿਦਿਆਰਥੀਆਂ ਦੀ ਚੋਣ ਕੀਤੀ...

ਨਵਾਂ ਸਾਲ ਹਿਮਾਚਲ-ਕਸ਼ਮੀਰ ਜਾ ਕੇ ਮਨਾਉਣ ਦਾ ਇਰਾਦਾ ਏ ਤਾਂ ਪੜ੍ਹ ਲਓ ਇਹ ਖ਼ਬਰ, ਟੂਰਿਸਟ ਫ਼ਸੇ

ਨਵੇਂ ਸਾਲ ਮਨਾਉਣ ਲਈ ਬਹੁਤ ਸਾਰੇ ਸੈਲਾਨੀ ਹਿਮਾਚਲ ਪ੍ਰਦੇਸ਼ ਤੇ ਕਸ਼ਮੀਰ ਦਾ ਰੁਖ਼ ਕਰਦੇ ਹਨ। ਬਰਫ਼ ਦਾ ਆਨੰਦ ਮਾਣਨ ਲਈ ਹਿਮਾਚਲ ਪ੍ਰਦੇਸ਼ ਤੇ...

ਪੰਜ ਤੱਤਾਂ ‘ਚ ਵਿਲੀਨ ਹੋਏ Ex PM ਡਾ. ਮਨਮੋਹਨ ਸਿੰਘ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸ਼ਨੀਵਾਰ ਨੂੰ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ...

Ex PM ਡਾ. ਮਨਮੋਹਨ ਸਿੰਘ ਦੀ ਅੰਤਿਮ ਵਿਦਾਈ ਅੱਜ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਨਿਗਮਬੋਧ...

1 ਜਨਵਰੀ ਤੋਂ LPG ਤੇ UPI ਸਣੇ ਹੋਣ ਜਾ ਰਹੇ 5 ਵੱਡੇ ਬਦਲਾਅ, ਆਮ ਲੋਕਾਂ ਦੀ ਜੇਬ ‘ਤੇ ਪਵੇਗਾ ਅਸਰ

ਨਵੇਂ ਸਾਲ ਦੇ ਆਗਾਜ਼ ਦੀਆਂ ਤਿਆਰੀਆਂ ਦੇਸ਼ ਭਰ ਵਿਚ ਸ਼ੁਰੂ ਹੋ ਗਈਆਂ ਹਨ। ਨਵੇਂ ਸਾਲ ਦੇ ਨਾਲ 1 ਜਨਵਰੀ 2025 ਤੋਂ ਹੀ ਦੇਸ਼ ਵਿਚ ਕਈ ਵੱਡੇ ਬਦਲਾਅ ਲਾਗੂ...

ਸਾਬਕਾ PM ਮਨਮੋਹਨ ਸਿੰਘ ਦਾ ਪੰਜਾਬ ਨਾਲ ਰਿਹਾ ਹੈ ਡੂੰਘਾ ਕਨੈਕਸ਼ਨ, ਅੰਮ੍ਰਿਤਸਰ ਤੋਂ ਕੀਤੀ ਪੜ੍ਹਾਈ ਤੇ PU ‘ਚ ਰਹੇ ਪ੍ਰੋਫੈਸਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਵਿਚ ਆਖਰੀ ਸਾਹ...

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪ੍ਰਗਟਾਇਆ ਸੋਗ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਲਗਭਗ 9.51 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ...

ਨਹੀਂ ਰਹੇ ਭਾਰਤ ਦੇ Ex. PM ਡਾ. ਮਨਮੋਹਨ ਸਿੰਘ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ Ex. PM ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 92 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਹਨਾਂ ਦੀ...

‘ਨਿੱਕੀਆਂ ਜਿੰਦਾਂ ਵੱਡੇ ਸਾਕੇ’- PM ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਈ ਨਹੀਂ ਭੁੱਲ ਸਕਦਾ। ਦੇਸ਼ ਭਰ ਵਿਚ ਦੋਵੇਂ ਛੋਟੇ...

ਟ੍ਰਾਂਸਜੈਂਡਰਜ਼ ਨੂੰ ਟਰੰਪ ਨੇ ਦਿੱਤਾ ਵੱਡਾ ਝਟਕਾ! ਫੌਜ ਤੇ ਸਕੂਲਾਂ ‘ਚੋਂ ਕੱਢਿਆ ਜਾਵੇਗਾ ਬਾਹਰ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਟ੍ਰਾਂਸਜੈਂਡਰਜ਼ ਨੂੰ ਵੱਡਾ ਝਟਕਾ ਦਿੱਤਾ ਗਿਆ...

ਕਜ਼ਾਕਿਸਤਾਨ ‘ਚ ਯਾਤਰੀ ਜਹਾਜ਼ ਹੋਇਆ ਹਾ.ਦ.ਸੇ ਦਾ ਸ਼ਿਕਾਰ, 62 ਤੋਂ ਵੱਧ ਲੋਕ ਸਨ ਸਵਾਰ

ਕਜ਼ਾਕਿਸਤਾਨ ਦੇ ਅਕਤਾਊ ਵਿਚ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ ਵਿਚ 62 ਯਾਤਰੀ ਤੇ 5 ਚਾਲਕ ਦਲ ਮੌਜੂਦ ਸਨ। ਇਨ੍ਹਾਂ...

ਮਰੀਜ਼ਾਂ ਤੇ ਪਰਿਵਾਰ ਵਾਲਿਆਂ ਨਾਲ ਨਰਮੀ ਨਾਲ ਪੇਸ਼ ਆਉਣ ਡਾਕਟਰ ਤੇ ਸਟਾਫ- ਸੂਬਾ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਸੰਸਥਾਵਾਵਂ ਵਿਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਹੁਣ ਡਾਕਟਰਾਂ ਤੇ ਸਟਾਫ ਨੂੰ...

ਟੱਲੀ ਹੋਣ ਵਾਲਿਆਂ ਨੂੰ ਹਵਾਲਾਤ ਨਹੀਂ, ਹੋਟਲ ਛੱਡੇਗੀ ਹਿਮਾਚਲ ਪੁਲਿਸ, New Year ਲਈ CM ਸੁੱਖੂ ਨੇ ਦਿੱਤੇ ਹੁਕਮ

ਹਿਮਾਚਲ ਵਿਚ ਨਿਊ ਈਅਰ ਮਨਾਉਣ ਵਾਲੇ ਪਿਅੱਕੜਾਂ ਲਈ ਚੰਗੀ ਖਬਰ ਹੈ, ਇਸ ਵਾਰ ਉਨ੍ਹਾਂ ਨੂੰ ਪੁਲਿਸ ਵੱਲੋਂ ਤੰਗ ਨਹੀਂ ਕੀਤਾ ਜਾਏਗਾ। ਦਰਅਸਲ...

J&K : ਪੁੰਛ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਫੌਜ ਦੇ ਜਵਾਨਾਂ ਨਾਲ ਭਰੀ ਗੱਡੀ, 5 ਸ਼ਹੀਦ

ਜੰਮੂ ਅਤੇ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਲਨੋਈ ਸੈਕਟਰ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਫੌਜ ਦੀ...

Fake ਐਨਕਾਊਂਟਰ ਕਰਨ ਵਾਲੇ 3 Ex ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲਾਂ ਮਗਰੋਂ ਮਿਲਿਆ ਇਨਸਾਫ਼

1992 ਵਿਚ ਤਰਨਤਾਰਨ ਤੋਂ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਠਭੇੜ ਅਤੇ ਕਤਲ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ (24 ਦਸੰਬਰ...

ਮੋਬਾਈਲ ਯੂਜ਼ਰਸ ਲਈ ਖ਼ੁਸ਼ਖ਼ਬਰੀ, ਹੁਣ Call ਤੇ SMS ਲਈ ਮਿਲੇਗਾ ਵੱਖਰਾ ਪਲਾਨ!

ਸਾਰੇ ਮੋਬਾਈਲ ਯੂਜ਼ਰਸ ਲਈ ਇੱਕ ਚੰਗੀ ਖਬਰ ਹੈ। ਟੈਲੀਕਾਮ ਰੈਗੂਲੇਟਰ ਟਰਾਈ ਨੇ ਸੋਮਵਾਰ ਨੂੰ ਟੈਰਿਫ ਨਿਯਮਾਂ ਵਿੱਚ ਸੋਧ ਕਰਕੇ ਮੋਬਾਈਲ ਸੇਵਾ...

ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! SC ਨੇ ਇਸ ਮਾਮਲੇ ਦੀ ਜਾਂਚ ‘ਤੇ ਲੱਗੀ ਰੋਕ ਹਟਾਈ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਬਰਗਾੜੀ...

ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਜਾਣੋ ਕੌਣ-ਕੌਣ ਬਣਿਆ ਮੰਤਰੀ

ਉਮਰ ਅਬਦੁੱਲਾ ਨੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਚ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।...

ਦਿੱਲੀ ‘ਚ ਵੱਡੀ ਵਾਰਦਾਤ, ਘਰੇਲੂ ਝਗੜੇ ਕਾਰਨ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਗੀਤਾ ਕਾਲੋਨੀ ਥਾਣੇ ਦੇ ਬਲਾਕ 13 ਵਿੱਚ...

ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ...

CBI ਮਾਮਲੇ ‘ਚ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਭਲਕੇ ਸੁਣਾਏਗੀ ਫੈਸਲਾ

ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਭਲਕੇ ਯਾਨੀ ਕਿ 13...

ਮੋਦੀ ਕੈਬਨਿਟ ਦਾ ਵੱਡਾ ਫੈਸਲਾ, 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮਿਲੇਗਾ 5 ਲੱਖ ਰੁ: ਤੱਕ ਦਾ ਮੁਫ਼ਤ ਇਲਾਜ

ਕੇਂਦਰ ਸਰਕਾਰ ਨੇ ਆਯੁਸ਼ਮਾਨ ਭਾਰਤ ਯੋਜਨਾ ਨੂੰ ਹੋਰ ਵਿਸਤਾਰ ਦੇ ਦਿੱਤਾ ਹੈ। ਹੁਣ 70 ਸਾਲ ਤੋਂ ਉੱਤੇ ਦੇ ਸਾਰੇ ਬਜ਼ੁਰਗਾਂ ਨੂੰ ਇਸ ਯੋਜਨਾ ਦਾ ਲਾਭ...

ਪਹਿਲਵਾਨ ਵਿਨੇਸ਼ ਫੋਗਾਟ ਦੇ ਚੋਣ ਲੜਨ ਦਾ ਰਸਤਾ ਹੋਇਆ ਸਾਫ਼, ਭਾਰਤੀ ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫਾ

ਭਾਰਤੀ ਰੇਲਵੇ ਨੇ ਸੋਮਵਾਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ । ਸ਼ੁੱਕਰਵਾਰ ਨੂੰ ਕਾਂਗਰਸ ਵਿੱਚ...

ਤੇਲੰਗਾਨਾ ਦੇ CM ਰੈੱਡੀ ਨੇ ਕਾਂਸੀ ਤਮਗਾ ਜੇਤੂ ਦੀਪਤੀ ਲਈ 1 ਕਰੋੜ ਰੁ: ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ

ਭਾਰਤ ਦੀ ਮਹਿਲਾ ਪੈਰਾ ਐਥਲੀਟ ਦੀਪਤੀ ਜੀਵਾਂਜੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ।...

‘ਜੋ ਰਾਮ ਕੋ ਲਾਏ ਹੈਂ, ਹਮ ਉਨਕੋ ਲਾਏਂਗੇ’ ਗਾਉਣ ਵਾਲੇ ਕਨ੍ਹਈਆ ਮਿੱਤਲ ਕਾਂਗਰਸ ‘ਚ ਹੋ ਸਕਦੇ ਸ਼ਾਮਲ

‘ਜੋ ਰਾਮ ਕੋ ਲਾਏ ਹੈਂ, ਹਮ ਉਨਕੋ ਲਾਏਂਗੇ…’ ਗਾ ਕੇ ਮਸ਼ਹੂਰ ਹੋਏ ਕਨ੍ਹਈਆ ਮਿੱਤਲ ਦੇ ਹਰਿਆਣਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਸ਼ਾਮਲ...

ਪਹਿਲਵਾਨ ਵਿਨੇਸ਼ ਫੋਗਾਟ ਨੇ ਰੇਲਵੇ ਦੀ ਨੌਕਰੀ ਤੋਂ ਦਿੱਤਾ ਅਸਤੀਫਾ, ਕਹੀ ਇਹ ਗੱਲ

ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਰੇਲਵੇ ਦੀ...

ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ

ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਹਰਿਆਣਾ ਦੀ ਰਾਜਨੀਤੀ ਵਿੱਚ ਐਂਟਰੀ ਹੋਣ ਸਕਦੀ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ...

ਕੇਂਦਰ ਸਰਕਾਰ ਵੱਲੋਂ 23ਵੇਂ ਕਾਨੂੰਨ ਕਮਿਸ਼ਨ ਦਾ ਗਠਨ, 3 ਸਾਲ ਦਾ ਹੋਵੇਗਾ ਕਾਰਜਕਾਲ

ਰਾਸ਼ਟਰਪਤੀ ਦ੍ਰੋਪਦੀ ਮੁਰਮੁ ਨੇ ਭਾਰਤ ਦੇ ਤਿੰਨ ਸਾਲਾਂ ਦੀ ਮਿਆਦ ਲਈ 23ਵੇਂ ਕਾਨੂੰਨ ਕਮਿਸ਼ਨ ਦਾ ਗਠਨ ਕੀਤਾ ਹੈ। ਇਸ ਦਾ ਕਾਰਜਕਾਲ 1 ਸਤੰਬਰ 2024...

ਤੇਲੰਗਾਨਾ ‘ਚ ਹੜ੍ਹ ‘ਚ ਡੁੱਬਣ ਕਾਰਨ ਮਹਿਲਾ ਡਾਕਟਰ ਦੀ ਮੌਤ, ਪਿਤਾ ਲਾਪਤਾ, ਏਅਰਪੋਰਟ ਜਾ ਰਹੇ ਸਨ ਦੋਵੇਂ

ਤੇਲੰਗਾਨਾ ‘ਚ ਰਾਏਪੁਰ ਵਿੱਚ ਆਈ.ਸੀ.ਏ.ਆਰ.-ਨੈਸ਼ਨਲ ਇੰਸਟੀਚਿਊਟ ਆਫ ਬਾਇਓਟਿਕ ਸਟ੍ਰੈਸ ਮੈਨੇਜਮੈਂਟ ਦੇ ਇੱਕ ਹੋਣਹਾਰ ਨੌਜਵਾਨ ਵਿਗਿਆਨੀ...

ਵੱਡੀ ਖਬਰ: ਮਾਤਾ ਵੈਸ਼ਨੋ ਦੇਵੀ ਭਵਨ ਮਾਰਗ ‘ਤੇ ਖਿਸਕੀ ਜ਼ਮੀਨ,ਕਈ ਸ਼ਰਧਾਲੂ ਜ਼ਖਮੀ

ਮਾਤਾ ਵੈਸ਼ਨੋ ਦੇਵੀ ਯਾਤਰਾ ਦੇ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਕਈ ਸ਼ਰਧਾਲੂ ਜ਼ਖਮੀ ਹੋ ਗਏ ਹਨ।...

ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ ! ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਕੀਤਾ ਗਠਨ

ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ...

IndiGo ਫਲਾਈਟ ਨੂੰ ਮਿਲੀ ਉਡਾਉਣ ਦੀ ਧਮਕੀ, ਨਾਗਪੁਰ ‘ਚ ਕਰਵਾਈ ਗਈ ਐਮਰਜੈਂਸੀ ਲੈਡਿੰਗ

ਜਬਲਪੁਰ ਦੇ ਡੁਮਨਾ ਹਵਾਈ ਅੱਡੇ ਤੋਂ ਹੈਦਰਾਬਾਦ ਲਈ ਉਡਾਣ ਭਰਨ ਵਾਲੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਇਸ ਦੀ ਨਾਗਪੁਰ ਵਿੱਚ...

ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਬੰਗਾਲ ਦੀ ਖਾੜੀ ‘ਚ ਮਹਿਸੂਸ ਕੀਤੇ ਗਏ 5.1 ਤੀਬਰਤਾ ਦੇ ਝਟਕੇ

ਬੰਗਾਲ ਦੀ ਖਾੜੀ ਵਿੱਚ ਐਤਵਾਰ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ...

ਮਹਿੰਗਾਈ ਦਾ ਝਟਕਾ ! ਅੱਜ ਤੋਂ ਮਹਿੰਗਾ ਹੋਇਆ LPG ਗੈਸ ਸਿਲੰਡਰ, 39 ਰੁਪਏ ਤੱਕ ਵਧੀਆਂ ਕੀਮਤਾਂ

ਸਤੰਬਰ ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਗੈਸ...

ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ

ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਵਿਧਾਨ ਚੋਣਾਂ ਲਈ ਹੁਣ ਇੱਥੇ 1 ਅਕਤੂਬਰ ਦੀ ਜਗ੍ਹਾ 5 ਅਕਤੂਬਰ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਬਣਨਗੀਆਂ 12 ਉਦਯੋਗਿਕ ਸਮਾਰਟ ਸਿਟੀ, 10 ਲੱਖ ਨੌਕਰੀਆਂ ਦੇ ਮੌਕੇ ਹੋਣਗੇ ਪੈਦਾ

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੰਤਰੀ ਮੰਡਲ ਬੈਠਕ ਦਿੱਲੀ ਦੇ ਸੁਸ਼ਮਾ ਸਵਰਾਜ ਭਵਨ ਵਿੱਚ ਹੋਈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ...

ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ?

ਦੇਸ਼ ਭਰ ਪਾਸਪੋਰਟ ਸਰਵਿਸ 5 ਦਿਨਾਂ ਲਈ ਬੰਦ ਰਹੇਗੀ। ਪਾਸਪੋਰਟ ਡਿਪਾਰਟਮੈਂਟ ਵੱਲੋਂ ਐਡਵਾਇਜ਼ਰੀ ਜਾਰੀ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ...

ਯੋਗੀ ਸਰਕਾਰ ਦੀ ਨਵੀਂ ਸੋਸ਼ਲ ਮੀਡੀਆ ਪਾਲਿਸੀ, ਇਤਰਾਜ਼ਯੋਗ ਪੋਸਟ ‘ਤੇ ਹੋਵੇਗੀ ਉਮਰ ਕੈਦ ਤੱਕ ਦੀ ਸਜ਼ਾ

ਉੱਤਰ ਪ੍ਰਦੇਸ਼ ਸਰਕਾਰ ਨੇ ਨਵੀਂ ਸੋਸ਼ਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧ ਵਿੱਚ ਪਾਲਿਸੀ ਲਿਆਉਣ ਲਈ ਵਿਭਾਗ ਲੰਬੇ ਸਮੇਂ...

ਗੁਜਰਾਤ ‘ਚ ਭਾਰੀ ਮੀਂਹ ਦੀ ਨੇ ਮਚਾਈ ਤਬਾਹੀ ! ਹੁਣ ਤੱਕ 15 ਲੋਕਾਂ ਦੀ ਹੋਈ ਮੌਤ

ਗੁਜਰਾਤ ਵਿੱਚ ਮੀਂਹ ਕਾਰਨ ਐਮਰਜੈਂਸੀ ਚੱਲ ਰਹੀ ਹੈ। ਰਿਕਾਰਡ ਬਾਰਿਸ਼ ਕਾਰਨ ਮੌਸਮ ਵਿਭਾਗ ਨੇ ਗੁਜਰਾਤ ਦੇ 27 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ...

ਹਿਮਾਚਲ ‘ਚ ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਵਿਧਾਨ ਸਭਾ ‘ਚ ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ...

ਛੇਤੀ-ਛੇਤੀ ਨਿਬੇੜ ਲਓ ਜ਼ਰੂਰੀ ਕੰਮ, ਸਤੰਬਰ ‘ਚ ਇੰਨ੍ਹੇ ਦਿਨ ਬੈਂਕ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

ਤਿਉਹਾਰਾਂ ਦੇ ਦਿਨ ਸ਼ੁਰੂ ਹੋ ਗਏ ਹਨ। ਅਗਸਤ ‘ਚ ਰੱਖੜੀ ਦੇ ਬਾਅਦ ਹੁਣ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਦਹੀਹੰਡੀ ਦਾ ਤਿਉਹਾਰ ਧੂਮਧਾਮ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ...

ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੋਮਵਾਰ ਸਵੇਰੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ ।...

ਕੇਂਦਰ ਦਾ ਦਵਾਈ ਕੰਪਨੀਆਂ ਨੂੰ ਝਟਕਾ, ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ

ਕੇਂਦਰ ਸਰਕਾਰ ਨੇ ਬੁਖਾਰ,ਜ਼ੁਕਾਮ, ਐਲਰਜੀ ਤੇ ਦਰਦ ਦੇ ਲਈ ਵਰਤੀਆਂ ਜਾਣ ਵਾਲੀਆਂ 156 ਫਿਕਸਡ ਡੋਜ਼ ਕੰਬੀਨੇਸ਼ਨ (FDC) ਦਵਾਈਆਂ ‘ਤੇ ਪਾਬੰਦੀ ਲਗਾ...

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ ! SC ਨੇ ਦੋਹਾਂ ਸੂਬਿਆਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਦਿੱਤਾ ਆਦੇਸ਼

ਸ਼ੰਭੂ-ਖਨੌਰੀ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਟਾਲ ਦਿੱਤੀ ਗਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਕਿਸਾਨਾਂ...

ਦੁਨੀਆ ‘ਚ ਵੱਜਿਆ RBI ਗਵਰਨਰ ਦਾ ਡੰਕਾ, ਲਗਾਤਾਰ ਦੂਜੀ ਵਾਰ ਮਿਲੀ A+ ਰੇਟਿੰਗ, PM ਮੋਦੀ ਨੇ ਦਿੱਤੀ ਵਧਾਈ

ਰਿਜ਼ਰਵ ਬੈਂਕ ਆਫ਼ ਇੰਡੀਆ ਯਾਨੀ RBI ਦੇ ਗਵਰਨਰ ਸ਼ਕਤੀਕਾਂਤ ਦਾਸ ਲਗਾਤਾਰ ਦੂਜੇ ਸਾਲ ਦੁਨੀਆ ਦੇ ਟਾਪ ਸੈਂਟ੍ਰਲ ਬੈਂਕਰ ਚੁਣੇ ਗਏ ਹਨ। ਸ਼ਕਤੀਕਾਂਤ...

ਪ੍ਰਧਾਨ ਮੰਤਰੀ ਮੋਦੀ ਪੋਲੈਂਡ ਦੌਰੇ ਲਈ ਹੋਏ ਰਵਾਨਾ, ਯੂਕਰੇਨ ਵੀ ਜਾਣਗੇ, ਜ਼ੇਲੇਂਸਕੀ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਪੋਲੈਂਡ ਦੇ ਦੋ ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ। ਪੋਲੈਂਡ ਦੌਰੇ ‘ਤੇ ਰਵਾਨਾ ਹੋਣ ਤੋਂ...

ਰਾਜਸਥਾਨ ਤੋਂ ਰਵਨੀਤ ਬਿੱਟੂ, ਹਰਿਆਣਾ ਤੋਂ ਕਿਰਨ ਚੌਧਰੀ… BJP ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਐਲਾਨੇ ਉਮੀਦਵਾਰ

ਭਾਜਪਾ ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕੇਂਦਰੀ ਮੰਤਰੀ...

ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਕੀਤਾ ਐਲਾਨ, ਜਾਣੋਂ ਕਦੋਂ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ...

PM ਮੋਦੀ ਨੇ ਵਿਨੇਸ਼ ਫੋਗਾਟ ਦੀ ਕੀਤੀ ਤਾਰੀਫ਼, ਕਿਹਾ- ‘ਤੁਸੀਂ ਫਾਈਨਲ ‘ਚ ਪਹੁੰਚ ਕੇ ਰਚਿਆ ਇਤਿਹਾਸ’

ਪੈਰਿਸ ਓਲੰਪਿਕ 2024 ਵਿੱਚ ਹਿੱਸਾ ਲੈਣ ਗਏ 117 ਅਥਲੀਟਾਂ ਦਾ ਦਲ ਹੁਣ ਦੇਸ਼ ਵਾਪਸ ਪਰਤ ਆਏ ਹਨ। ਇਸ ਵਾਰ ਓਲੰਪਿਕ ਵਿੱਚ ਉਸ ਸਮੇਂ ਵਿਵਾਦ ਦੇਖਣ ਨੂੰ...

ISRO ਨੇ ਭਰੀ ਇਤਿਹਾਸਿਕ ਉਡਾਣ, ਅਰਥ ਆਬਜ਼ਰਵੇਸ਼ਨ ਸੈਟੇਲਾਈਟ EOS-08 ਦੀ ਸਫਲ ਲਾਂਚਿੰਗ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ SSLV-D3 ‘ਨਾਲ ਅਰਥ ਆਬਜਰਵੇਸ਼ਨ ਸੈਟੇਲਾਈਟ-8 ਨੂੰ ਸ਼੍ਰੀਹਰੀਕੋਟਾ ਦੇ ਸਤੀਸ਼...

PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਸਾਬਕਾ PM ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਅੱਜ 6ਵੀਂ ਬਰਸੀ ਹੈ। ਅਟਲ ਬਿਹਾਰੀ ਦਾ ਦਿਹਾਂਤ 16 ਅਗਸਤ 2018 ਨੂੰ 83 ਸਾਲ...

ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ

ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ । ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਅਹਿਮ ਪ੍ਰੈੱਸ...

ਭਾਰਤ ‘ਚ ਹੋਣਗੀਆਂ ਓਲੰਪਿਕ ਖੇਡਾਂ ! PM ਮੋਦੀ ਨੇ ਕੀਤਾ ਐਲਾਨ, ਕਿਹਾ-‘ਜਲਦ ਹੋਵੇਗਾ ਸੁਪਨਾ ਸਾਕਾਰ’

15 ਅਗਸਤ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸੁਪਨਾ ਜ਼ਾਹਿਰ ਕੀਤਾ ਹੈ। ਲਾਲ...

PM ਮੋਦੀ ਨੇ ਆਜ਼ਾਦੀ ਦਿਹਾੜੇ ‘ਤੇ ਦਿੱਤਾ ਸਭ ਤੋਂ ਲੰਬਾ ਭਾਸ਼ਣ, ਤੋੜ ਦਿੱਤਾ ਆਪਣਾ ਹੀ ਰਿਕਾਰਡ

ਪੂਰਾ ਦੇਸ਼ ਅੱਜ ਆਜ਼ਾਦੀ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ । 78ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼...

PM ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਵਸ ਮੌਕੇ ਪੀੜਤਾਂ ਨੂੰ ਕੀਤਾ ਯਾਦ, ਕਹੀ ਇਹ ਵੱਡੀ ਗੱਲ

ਪੂਰਾ ਭਾਰਤ ਅੱਜ ਯਾਨੀ ਕਿ 14 ਅਗਸਤ ਨੂੰ ਦੇਸ਼ ਦੀ ਵੰਡ ਦਾ ਯਾਦਗਾਰੀ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼...

ਆਜ਼ਾਦੀ ਦਿਵਸ ਮੌਕੇ 1037 ਜ਼ਾਂਬਾਜ਼ਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ

ਆਜ਼ਾਦੀ ਦਿਵਸ 2024 ਮੌਕੇ ਪੁਲਿਸ, ਫਾਇਰ ਬ੍ਰਿਗੇਡ, ਹੋਮਗਾਰਡ ਤੇ ਨਾਗਰਿਕ ਸੁਰੱਖਿਆ ਤੇ ਸੁਧਾਰ ਸੇਵਾਵਾਂ ਦੇ ਕੁੱਲ 1037 ਕਰਮਚਾਰੀਆਂ ਨੂੰ ਬਹਾਦਰੀ...

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ...

ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼, ਅੰਸ਼ਕ ਰੂਪ ਨਾਲ ਖੋਲ੍ਹਿਆ ਜਾਵੇ ਬਾਰਡਰ

ਸੁਪਰੀਮ ਕੋਰਟਨੇ 6 ਮਹੀਨਿਆਂ ਤੋਂ ਬੰਦ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ...

ਹਿਮਾਚਲ ‘ਚ ਮੀਂਹ ਦਾ ਕਹਿਰ: 5 ਨੈਸ਼ਨਲ ਹਾਈਵੇ ਸਣੇ 288 ਸੜਕਾਂ ਬੰਦ, IMD ਵੱਲੋਂ ਆਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਨੇ ਬੁਰਾ ਹਾਲ ਕੀਤਾ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜੀਵਨ ਬਹੁਤ ਪ੍ਰਭਾਵਿਤ ਹੋ...

Carousel Posts