Tag: , ,

ਬ੍ਰਿਟੇਨ ਦੀ ਸੰਸਦ ‘ਚ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੀ ਮੰਗ ‘ਰੂਸ ਨੂੰ ਐਲਾਨਿਆ ਜਾਵੇ ਅੱਤਵਾਦੀ ਦੇਸ਼’

ਯੂਕਰੇਨ ‘ਤੇ ਰੂਸੀ ਹਮਲਿਆਂ ਦਾ ਅੱਜ 14ਵਾਂ ਦਿਨ ਹੈ ਪਰ ਅਜੇ ਵੀ ਯੂਕਰੇਨ ‘ਤੇ ਹਮਲੇ ਘੱਟ ਨਹੀਂ ਹੋਏ ਹਨ। ਰਾਜਧਾਨੀ ਕੀਵ ਸਣੇ ਕਈ ਸ਼ਹਿਰਾਂ...

ਮਮਤਾ ਬੈਨਰਜੀ ਨੇ ਵੀ ਮੰਨਿਆ ‘ਭਾਜਪਾ ਦਾ ਕੋਈ ਬਦਲ ਨਹੀਂ, ਇਸ ਲਈ ਕੇਂਦਰ ਦੀ ਸੱਤਾ ‘ਚ ਹੈ’

ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਇਹ ਮੰਨਿਆ ਕਿ ਭਾਰਤੀ ਜਨਤਾ ਪਾਰਟੀ ਕੇਂਦਰ ‘ਤੇ ਸ਼ਾਸਨ ਕਰ ਰਹੀ ਹੈ ਕਿਉਂਕਿ ਫਿਲਹਾਲ ਕੋਈ...

ਸੈਨਾ ਮੁਖੀ ਨਰਵਣੇ ਬੋਲੇ, ‘ਭਾਰਤ ਨੂੰ ਸਵਦੇਸ਼ੀ ਹਥਿਆਰਾਂ ਨਾਲ ਭਵਿੱਖ ਦੇ ਯੁੱਧ ਲੜਨ ਲਈ ਰਹਿਣਾ ਹੋਵੇਗਾ ਤਿਆਰ’

ਫੌਜ ਮੁਖੀ ਨੇ ਕਿਹਾ ਕਿ ਰੂਸ-ਯੁਕਰੇਨ ਯੁੱਧ ਤੋਂ ਭਾਰਤ ਨੂੰ ਸਬਕ ਮਿਲਿਆ ਹੈ ਕਿ ਸਾਨੂੰ ਸਵਦੇਸ਼ੀ ਹਥਿਆਰਾਂ ਨਾਲ ਭਵਿੱਖ ਦੇ ਯੁੱਧ ਲੜਨ ਲਈ ਤਿਆਰ...

ਰੂਸੀ ਹਮਲਿਆਂ ‘ਚ ਪੱਛਮੀ ਦੇਸ਼ਾਂ ‘ਤੇ ਵਰ੍ਹੇ ਜੇਲੇਂਸਕੀ, ਕਿਹਾ, ’13 ਦਿਨ ਹੋ ਗਏ, ਅਸੀਂ ਵਾਅਦੇ ਸੁਣ ਰਹੇ ਹਾਂ’

ਯੂਕਰੇਨ ਦੇ ਰਾਸ਼ਟਰਪਤੀ ਜੇਲੇਂਲਕੀ ਨੇ ਯੂਕਰੇਨ ਨੂੰ ਰੂਸੀ ਹਮਲਿਆਂ ਤੋਂ ਬਚਾਉਣ ਲਈ ਪੱਛਮੀ ਦੇਸ਼ਾਂ ਦੇ ਅਧੂਰੇ ਵਾਅਦਿਆਂ ਦੀ ਨਿੰਦਾ ਕੀਤੀ ਹੈ।...

ਰੂਸ-ਯੂਕਰੇਨ ਜੰਗ ਵਿਚਾਲੇ ਅਮਰੀਕਾ ਦਾ ਵੱਡਾ ਐਲਾਨ, ਰੂਸੀ ਤੇਲ ਦੇ ਆਯਾਤ ‘ਤੇ ਜਲਦ ਲਗਾਏਗਾ ਪ੍ਰਤੀਬੰਧ

ਯੂਕਰੇਨ ਨਾਲ ਜਾਰੀ ਜੰਗ ਵਿਚ ਅਮਰੀਕਾ ਰੂਸੀ ਤੇਲ ਦੇ ਆਯਾਤ ‘ਤੇ ਪ੍ਰਤੀਬੰਧ ਲਗਾਏਗਾ। ਵ੍ਹਾਈਟ ਹਾਊਸ ਕਿਸੇ ਵੀ ਸਮੇਂ ਇਸ ਦਾ ਐਲਾਨ ਕਰ ਸਕਦਾ...

ਪਾਕਿਸਤਾਨ ਦੇ PM ਇਮਰਾਨ ਖਾਨ ਖਿਲਾਫ ਸੰਸਦ ‘ਚ ਬੇਭਰੋਸਗੀ ਮਤਾ ਪੇਸ਼, 24 ਘੰਟਿਆਂ ਦਾ ਦਿੱਤਾ ਅਲਟੀਮੇਟਮ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਨੂੰ ਸੰਸਦ ‘ਚ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ। ਪਾਕਿਸਤਾਨੀ...

ਖ਼ੁਸ਼ਖਬਰੀ! ਸਰਕਾਰ ਨੇ ਹਟਾਈ ਰੋਕ, 27 ਮਾਰਚ ਤੋਂ ਵਿਦੇਸ਼ ਲਈ ਮੁੜ ਸ਼ੁਰੂ ਹੋਣਗੀਆਂ ਸਾਰੀਆਂ ਉਡਾਣਾਂ

ਕੋਰੋਨਾ ਵਾਇਰਸ ਸੰਕਟ ਦੇ ਚੱਲਦਿਆਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ‘ਤੇ ਲੱਗੀ ਰੋਕ ਨੂੰ ਹੁਣ ਕੇਂਦਰ ਸਰਕਾਰ ਨੇ ਫਿਰ...

RBI ਵੱਲੋਂ ਫ਼ੀਚਰ ਫੋਨ ਯੂਜ਼ਰਜ਼ ਨੂੰ ਵੱਡਾ ਤੋਹਫ਼ਾ, ਬਿਨਾਂ ਇੰਟਰਨੈੱਟ ਦੇ ਕਰ ਸਕੋਗੇ UPI ਪੇਮੈਂਟ

ਹੁਣ ਫੀਚਰ ਫੋਨ ਨਾਲ ਵੀ UPI ਪੇਮੈਂਟ ਹੋਵੇਗਾ। RBI ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਇਸ ਲਈ ਵੱਖ ਤੋਂ UPI ਲਾਂਚ ਕੀਤਾ। ਇਸ ਦਾ ਨਾਂ UPI123Pay ਨਾਂ ਦਿੱਤਾ...

ਹਰਦੀਪ ਪੁਰੀ ਬੋਲੇ- ‘ਯੂਕਰੇਨ-ਰੂਸ ਜੰਗ ਕਰਕੇ ਦੇਸ਼ ‘ਚ ਤੇਲ ਦੀ ਕਮੀ ਨਹੀਂ ਹੋਣ ਦਿਆਂਗੇ’

ਵਿਧਾਨ ਸਭਾ ਚੋਣਾਂ ਖ਼ਤਮ ਹੋਣ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਦਰਅਸਲ ਵੈਸ਼ਵਿਕ ਬਾਜ਼ਾਰ ਵਿੱਚ ਕੱਚੇ...

ਭਾਰਤ ਨੇ ਸੂਮੀ ‘ਚ ਫਸੇ 694 ਵਿਦਿਆਰਥੀਆਂ ਨੂੰ ਕੱਢਿਆ, ਪੋਲਟਾਵਾ ਲਈ ਰਵਾਨਾ : ਹਰਦੀਪ ਪੁਰੀ

ਯੂਕਰੇਨ ਦੀ ਸੂਮੀ ਸਟੇਟ ਯੂਨੀਵਰਸਿਟੀ ਵਿਚ ਫਸੇ 750 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ਤੋਂ ਭਾਰਤੀ ਦੂਤਘਰ ਦੀਆਂ...

UP Exit Poll ‘ਚ ਕਾਂਗਰਸ ਨੂੰ ਮਿਲੀਆਂ 1-3 ਸੀਟਾਂ, ਪ੍ਰਿਯੰਕਾ ਬੋਲੀ-“ਨਤੀਜੇ ਆਉਣ ਤੱਕ ਕੁਝ ਨਹੀਂ ਕਹਿ ਸਕਦੇ”

ਪੰਜਾਬ ਸਣੇ ਪੰਜ ਰਾਜਾਂ ਵਿੱਚ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਹੁਣ ਐਗਜ਼ਿਟ ਪੋਲ ਦੇ ਅੰਕੜੇ ਵੀ ਸਾਹਮਣੇ ਆ ਗਏ...

ਪੰਜਾਬ-ਹਰਿਆਣਾ ਸਣੇ ਇਨ੍ਹਾਂ ਰਾਜਾਂ ‘ਚ 9-10 ਮਾਰਚ ਨੂੰ ਪਏਗਾ ਮੀਂਹ, ਬਦਲੇਗਾ ਮੌਸਮ

ਮੌਸਮ ਵਿੱਚ ਬਦਲਾਅ ਜਾਰੀ ਹੈ। ਧੁੱਪਾਂ ਲੱਗਣ ਨਾਲ ਜਿਥੇ ਮੌਸਮ ਬਦਲਣ ਦਾ ਅਹਿਸਾਸ ਹੁੰਦਾ ਹੈ, ਉਥੇ ਨਾਲ ਹੀ ਮੀਂਹ ਨਾਲ ਮੁੜ ਮੌਸਮ ਠੰਡਾ ਹੋ...

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਟਵੀਟ ਕਰ ਨਾਰੀ ਸ਼ਕਤੀ ਨੂੰ ਕੀਤਾ ਸਲਾਮ

ਦੇਸ਼ ਅਤੇ ਦੁਨੀਆ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਹਿਲਾਵਾਂ ਦੀਆਂ...

ਯੂਕਰੇਨ : ਜ਼ਖਮੀ ਹਰਜੋਤ ਦੀ ਹੋਈ ਵਤਨ ਵਾਪਸੀ, 1,314 ਭਾਰਤੀਆਂ ਨੂੰ ਕੀਤਾ ਗਿਆ ਏਅਰਲਿਫਟ

ਆਪ੍ਰੇਸ਼ਨ ਗੰਗਾ ਤਹਿਤ ਅੱਜ ਸ਼ਾਮ ਪੋਲੈਂਡ ਤੋਂ ਲਗਭਗ 200 ਵਿਦਿਆਰਥੀਆਂ ਨੂੰ ਲੈ ਕੇ ਏਅਰਫੋਰਸ ਦਾ C70 ਗਲੋਬਮਾਸਟਰ ਹਿੰਡਨ ਏਅਰਬੇਸ ਪੁੱਜ ਗਿਆ ਹੈ।...

ਜੇਲੇਂਸਕੀ ਦਾ ਭਾਵੁਕ ਬਿਆਨ ‘ਸਾਡੇ ਝੰਡੇ ‘ਚ ਕੋਈ ਦਾਗ ਨਹੀਂ, ਬਿਨਾਂ ਰਾਕੇਟ ਦੇ ਹੈ ਨੀਲਾ ਆਸਮਾਨ’

ਯੂਕਰੇਨ ‘ਤੇ ਰੂਸ ਦਾ ਲਗਾਤਾਰ ਹਮਲਾ ਜਾਰੀ ਸੀ ਪਰ ਹੁਣ ਰੂਸ ਵੱਲੋਂ ਯੁੱਧ ਵਿਰਾਮ ਦੀ ਗੱਲ ਕਹੀ ਗਈ ਹੈ। ਉਮੀਦ ਹੈ ਕਿ ਹੁਣ ਅੱਗੇ ਗੱਲਬਾਤ ਨਾਲ...

ਯੁੱਧ ਖੇਤਰ ‘ਚ ਫਸੇ ਯੂਕਰੇਨੀ ਪਤਨੀ ਤੇ ਪੁੱਤ ਨੂੰ ਕੱਢਣ ਲਈ ਭਾਰਤੀ ਨੌਜਵਾਨ ਨੇ ਮੰਗੀ PM ਮੋਦੀ ਤੋਂ ਮਦਦ

ਯੂਕਰੇਨ ‘ਚ ਫਸੇ ਭਾਰਤੀਆਂ ਤੇ ਸਥਾਨਕ ਨਾਗਰਿਕਾਂ ਨੂੰ ਉਥੋਂ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ। ਅਜਿਹੇ ਵਿਚ ਸੋਸ਼ਲ ਮੀਡੀਆ ਜ਼ਰੀਏ ਉਥੇ ਫਸੇ...

ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ‘ਚ BSF ਜਵਾਨਾਂ ਨੇ ਇੱਕ-ਦੂਜੇ ਨੂੰ ਮਾਰੀ ਗੋਲੀ, ਦੋਵਾਂ ਦੀ ਹੋਈ ਮੌਤ

ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਵਿਚ ਬੀਐੱਸਐੱਫ ਦੇ ਦੋ ਜਵਾਨਾਂ ਨੇ ਇੱਕ-ਦੂਜੇ ‘ਤੇ ਫਾਇਰਿੰਗ ਕਰ ਦਿੱਤੀ ਹੈ। ਇਸ ਘਟਨਾ ਵਿਚ ਦੋਵੇਂ...

PM ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ, ਜੇਲੇਂਸਕੀ ਨਾਲ ਸਿੱਧੀ ਗੱਲਬਾਤ ਦਾ ਦਿੱਤਾ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਲਗਭਗ 50 ਮਿੰਟ ਤੱਕ ਗੱਲਬਾਤ ਕੀਤੀ। ਉਨ੍ਹਾਂ ਨੇ ਸਭ ਤੋਂ ਵੱਧ...

ਯੂਪੀ ‘ਚ ਚੋਣਾਂ ਦਾ ਅੱਜ ਆਖਰੀ ਗੇੜ, ਭਲਕੇ ਤੋਂ ਪੈਟਰੋਲ-ਡੀਜ਼ਲ ਹੋ ਸਕਦੈ 25 ਰੁ. ਤੱਕ ਮਹਿੰਗਾ

ਰੂਸ ਤੇ ਯੂਕਰੇਨ ਵਿਚਾਲੇ ਜਾਰੀ ਜੰਗ ਦਾ ਅਸਰ ਹੁਣ ਦਿਖਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਗਲੋਬਲ ਬਾਜ਼ਾਰਾਂ ਵਿੱਚ ਜ਼ੋਰਦਾਰ ਗਿਰਾਵਟ ਆਈ ਹੈ...

ਰੂਸ-ਯੂਕਰੇਨ ਜੰਗ ਦਾ ਅਸਰ: ਰੁਪਏ ‘ਚ ਆਈ ਵੱਡੀ ਗਿਰਾਵਟ, ਡਾਲਰ ਦਾ ਰੇਟ 76 ਤੋਂ ਪਾਰ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੀ ਭਾਰਤ ਨੂੰ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ । ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਜਾਰੀ ਹੈ। ਸੋਮਵਾਰ...

ਜੰਗ ਵਿਚਾਲੇ PM ਮੋਦੀ ਅੱਜ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ‘ਤੇ ਕਰਨਗੇ ਗੱਲਬਾਤ : ਸੂਤਰ

ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦਾ ਅੱਜ 12ਵਾਂ ਦਿਨ ਹੈ। ਗਲੋਬਲੀ ਦਬਾਅ ਅਤੇ ਸਖ਼ਤ ਪਾਬੰਦੀਆਂ ਦੇ ਬਾਵਜੂਦ ਵੀ ਰੂਸ ਦੇ ਹਮਲੇ ਤੇਜ਼ ਹੋ...

26 ਮਾਰਚ ਨੂੰ ਵਾਨਖੇੜੇ ਸਟੇਡੀਅਮ ‘ਚ ਹੋਵੇਗੀ IPL ਦੀ ਸ਼ੁਰੂਆਤ, ਚੇਨਈ-ਕੋਲਕਾਤਾ ‘ਚ ਹੋਵੇਗਾ ਪਹਿਲਾ ਮੁਕਾਬਲਾ

BCCI ਵੱਲੋਂ ਇੰਡੀਅਨ ਪ੍ਰੀਮੀਅਰ ਲੀਗ 2022 ਦੇ ਪੂਰੇ ਸ਼ੈਡਿਊਲ ਨੂੰ ਜਾਰੀ ਕਰ ਦਿੱਤਾ ਗਿਆ ਹੈ। ਟੂਰਨਾਮੈਂਟ ਦੀ ਸ਼ੁਰੂਆਤ 26 ਮਾਰਚ ਤੋਂ ਹੋ ਰਹੀ ਹੈ ਤੇ...

ਟਰੰਪ ਦਾ ਵਿਵਾਦਿਤ ਬਿਆਨ ‘ਅਮਰੀਕੀ ਜੈੱਟ ‘ਚ ਚੀਨ ਦਾ ਝੰਡਾ ਲਗਾ ਰੂਸ ‘ਤੇ ਜਾ ਕੇ ਬੰਬ ਸੁੱਟ ਦਿਓ’

ਯੂਕਰੇਨ ਯੁੱਧ ਦੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੇਹੱਦ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ...

GST ਦਰ 5 ਤੋਂ ਵਧਾ ਕੇ 8 ਫ਼ੀਸਦੀ ਕਰਨ ਦੀ ਤਿਆਰੀ, ਕਈ ਚੀਜ਼ਾਂ ‘ਤੇ ਛੋਟ ਵੀ ਹੋ ਸਕਦੀ ਹੈ ਖ਼ਤਮ

ਜੀਐੱਸਟੀ ਕੌਂਸਲ ਆਪਣੀ ਅਗਲੀ ਬੈਠਕ ਵਿਚ ਸਭ ਤੋਂ ਘੱਟ GST ਦਰ ਨੂੰ 5 ਤੋਂ ਵਧਾ ਕੇ 8 ਫੀਸਦੀ ਕਰਨ ‘ਤੇ ਵਿਚਾਰ ਕਰ ਸਕਦੀ ਹੈ। ਮਾਲ ਤੇ ਸੇਵਾ ਕਰ...

PM ਮੋਦੀ ਨੇ ਖੁਦ ਟਿਕਟ ਖਰੀਦ ਪੁਣੇ ਮੈਟ੍ਰੋ ‘ਚ ਕੀਤਾ ਸਫਰ, ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨਾ ਪੁਣੇ ਦੌਰੇ ‘ਤੇ ਹਨ। ਇਥੇ ਉਨ੍ਹਾਂ ਨੇ ਮੈਟ੍ਰੋ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਤੇ ਫਿਰ ਖੁਦ...

ICC ਮਹਿਲਾ ਕ੍ਰਿਕਟ ਵਰਲਡ ਕੱਪ 2022 : ਭਾਰਤ ਨੇ ਪਾਕਿਸਤਾਨ ਨੂੰ 107 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ ਵਰਲਡ ਕੱਪ ਦੇ ਪਹਿਲੇ ਮੈਚ ਵਿਚ 107 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਸਾਹਮਣੇ 245 ਦੌੜਾਂ ਦਾ...

ਯੁੱਧ ਵਿਚਾਲੇ ਪੁਤਿਨ ਨੂੰ ਮਿਲਣ ਮਾਸਕੋ ਪਹੁੰਚੇ ਇਜ਼ਰਾਈਲੀ PM, ਯੂਕਰੇਨ ਸੰਕਟ ‘ਤੇ ਕੀਤੀ ਚਰਚਾ

ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਯੂਕਰੇਨ ਸੰਕਟ ਨੂੰ ਲੈ ਕੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮਾਸਕੋ ਵਿਚ ਮੁਲਾਕਾਤ ਕੀਤੀ।...

ਯੂਕਰੇਨ ਦੀ PM ਮੋਦੀ ਨੂੰ ਅਪੀਲ, “ਰੂਸ ਨਾਲ ਤੁਹਾਡੀ ਚੰਗੀ ਦੋਸਤੀ, ਪੁਤਿਨ ਨੂੰ ਹਮਲਾ ਰੋਕਣ ਲਈ ਕਹੋ”

ਰੂਸ ਦੇ ਖਿਲਾਫ ਨਵੇਂ ਦੌਰ ਦੀਆਂ ਪਾਬੰਦੀਆਂ ਦੀ ਮੰਗ ਕਰਦੇ ਹੋਏ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਸ਼ਨੀਵਾਰ ਨੂੰ ਭਾਰਤ ਸਮੇਤ...

ਕੈਨੇਡਾ ਨੇ ਨਾਗਰਿਕਾਂ ਨੂੰ ‘ਵਿੱਤੀ ਲੈਣ-ਦੇਣ ‘ਤੇ ਪਾਬੰਦੀਆਂ’ ਦਰਮਿਆਨ ਰੂਸ ਛੱਡਣ ਦੀ ਦਿੱਤੀ ਸਲਾਹ

ਓਟਾਵਾ [ਕੈਨੇਡਾ]: ਯੂਕਰੇਨ ‘ਚ ਰੂਸੀ ਫੌਜੀ ਕਾਰਵਾਈਆਂ ਦੇ ਪ੍ਰਭਾਵਾਂ ਦੇ ਵਿਚਕਾਰ ਕੈਨੇਡੀਅਨ ਸਰਕਾਰ ਆਪਣੇ ਨਾਗਰਿਕਾਂ ਨੂੰ ਰੂਸ ਦਾ ਦੌਰਾ...

ਯੂਕਰੇਨ-ਰੂਸ ਜੰਗ : ਪੋਲੈਂਡ ‘ਚ ਭਾਰਤੀ ਵਿਦਿਆਰਥੀਆਂ ਨੂੰ ਮਿਲੇ ਗੁਰਜੀਤ ਔਜਲਾ, ਜਾਣੇ ਹਾਲਾਤ

ਯੂਕਰੇਨ ਤੇ ਰੂਸ ਵਿਚਾਲੇ ਛਿੜੀ ਜੰਗ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ। ਯੂਕਰੇਨ ਵਿੱਚ ਫ਼ਸੇ ਭਾਰਤੀ...

ਯੂਕਰੇਨ-ਰੂਸ ਜੰਗ : ਵਿਦਿਆਰਥੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ, ਭਾਰਤ ਜੰਗਬੰਦੀ ਲਈ ਪਾ ਰਿਹੈ ਜ਼ੋਰ

ਰੂਸ ਦੀ ਬੰਬਾਰੀ ਵਿਚਾਲੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਚਲਾਇਆ ਜਾ ਰਿਹਾ ਆਪ੍ਰੇਸ਼ਨ ਗੰਗਾ ਅਜੇ ਜਾਰੀ ਹੈ। ਇਸੇ...

‘ਮੋਦੀ ਕੋਈ ਦੇਸ਼ ਦੇ ਭਗਵਾਨ ਤਾਂ ਨਹੀਂ?’ ਵਿਦਿਆਰਥੀਆਂ ਤੋਂ ਨਾਅਰੇ ਲਵਾਉਣ ‘ਤੇ ਬੋਲੇ ਟਿਕੈਤ

ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਅਜੇ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਫਸੇ...

ਯੂਕਰੇਨ ‘ਚ ਫਸੇ 3000 ਤੋਂ ਵੱਧ ਭਾਰਤੀਆਂ ਨੂੰ ਬੁਡਾਪੇਸਟ ਰਾਹੀਂ ਸੁਰੱਖਿਅਤ ਭਾਰਤ ਲਿਆਂਦਾ ਗਿਆ : ਸੋਮ ਪ੍ਰਕਾਸ਼

ਭਾਰਤ ਮੂਲ ਦੇ ਬਹੁਤ ਸਾਰੇ ਲੋਕ ਜੋ ਕਿ ਯੂਕਰੇਨ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਾਈ, ਵਪਾਰ ਆਦਿ ਲਈ ਯੂਕਰੇਨ ਵਿੱਚ ਰਹਿ ਰਹੇ ਸਨ। ਰੂਸ ਨਾਲ...

Amul ਤੋਂ ਬਾਅਦ Mother Dairy ਨੇ ਵਧਾਏ ਦੁੱਧ ਦੇ ਰੇਟ , 2 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਅਮੂਲ ਤੇ ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੇ ਰੇਟ ਵਧਾ ਦਿੱਤੇ ਹਨ। Mother Dairy ਵੱਲੋਂ 2 ਰੁਪਏ ਪ੍ਰਤੀ ਲੀਟਰ ਰੇਟ ਵਧਾਏ ਗਏ ਹਨ ਤੇ ਇਹ...

ਧੀ ਨੂੰ ਮਿਲਿਆ ਬੇਸ਼ਕੀਮਤੀ ਤੋਹਫਾ, ਜਨਮ ਦਿਨ ‘ਤੇ ਮਾਪਿਆਂ ਨੇ ਚੰਦਰਮਾ ‘ਤੇ ਗਿਫਟ ਕੀਤੀ ਇੱਕ ਏਕੜ ਜ਼ਮੀਨ

ਜਿਥੇ ਕਈ ਰੂੜੀਵਾਦੀ ਲੋਕ ਧੀਆਂ ਨੂੰ ਬੋਝ ਸਮਝਦੇ ਹਨ, ਉਥੇ ਬਦਲਦੇ ਸਮੇਂ ‘ਚ ਸਮਾਜ ਵਿਚ ਬੇਟੀਆਂ ਦਾ ਸਨਮਾਨ ਕਰਨ ਵਾਲੇ ਵੀ ਹਨ। ਬਿਹਾਰ ਦੇ...

ਯੂਕਰੇਨੀ ਮਹਿਲਾ ਓਲੀਜ਼ਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ, ਕਿਹਾ ‘ਮੇਰੇ ਦੇਸ਼ ਨੂੰ ਬਚਾ ਲਓ’

ਰੂਸ ਦਾ ਯੂਕਰੇਨ ‘ਤੇ ਹਮਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਇੱਕ ਕਸ਼ਮੀਰੀ ਵਿਅਕਤੀ ਨਾਲ ਵਿਆਹ ਕਰਨ ਵਾਲੀ ਯੂਕਰੇਨ ਦੀ ਓਲੀਜ਼ਾ ਨੇ ਪ੍ਰਧਾਨ...

PM ਮੋਦੀ ਦਾ ਦਿਸਿਆ ਵੱਖਰਾ ਅੰਦਾਜ਼, ਵਾਰਾਣਸੀ ‘ਚ ਰੋਡ ਸ਼ੋਅ ਦੌਰਾਨ ਚਾਹ ਦੇ ਸਟਾਲ ‘ਤੇ ਰੁਕੇ ਮੋਦੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਛੇ ਪੜਾਅ ਪੂਰੇ ਹੋ ਗਏ ਹਨ ਅਤੇ ਹੁਣ ਆਖਰੀ ਪੜਾਅ ਲਈ ਪ੍ਰਚਾਰ ਜ਼ੋਰਾਂ ‘ਤੇ ਹੈ । ਪ੍ਰਧਾਨ...

31 ਮਾਰਚ ਤੱਕ ਪੈਨ ਨੂੰ ਆਧਾਰ ਨਾਲ ਕਰਾ ਲਓ ਲਿੰਕ, ਨਹੀਂ ਤਾਂ ਲੱਗ ਸਕਦੈ 10 ਹਜ਼ਾਰ ਰੁ. ਤੱਕ ਦਾ ਜੁਰਮਾਨਾ

ਪੈਨ ਨੂੰ ਆਧਾਰ ਨਾਲ ਲਿੰਕ ਕਰਾਉਣ ਦੀ ਆਖਰੀ ਤਰੀਖ 31 ਮਾਰਚ ਹੈ। ਜੇਕਰ ਤੁਸੀਂ 31 ਮਾਰਚ ਤੱਕ ਆਪਣੇ ਪੈਨ ਨੂੰ ਆਧਾਰ ਨਾਲ ਨਹੀਂ ਜੋੜਿਆ ਤਾਂ ਇਹ...

ਪਾਕਿਸਤਾਨ : ਬੇਨਜ਼ੀਰ ਭੁੱਟੋ ਦੀ ਧੀ ਆਸਿਫਾ ਦੇ ਮੂੰਹ ਨਾਲ ਟਕਰਾਇਆ ਡ੍ਰੋਨ, ਮੱਥੇ ‘ਤੇ ਲੱਗੇ 5 ਟਾਂਕੇ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਧੀ ਆਸਿਫਾ ਭੁੱਟੋ ਜ਼ਰਦਾਰੀ ਪੰਜਾਬ ਵਿਚ ਇਮਰਾਨ ਸਰਕਾਰ ਖਿਲਾਫ ਰੋਡ ਸ਼ੋਅ ਕਰ ਰਹੀ...

ਹੁਣ ਹਿੰਦੀ ‘ਚ ਮੈਡੀਕਲ ਦੀ ਪੜ੍ਹਾਈ ਕਰ ਬਣ ਸਕੋਗੇ ਡਾਕਟਰ, ਕਾਲਜਾਂ ਦੀ ਫੀਸ ਹੋਵੇਗੀ ਅੱਧੀ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਅੱਧੀ ਕਰਨ ਦੀ ਗੱਲ ਕੀਤੀ । ਨਾਲ ਹੀ ਕਿਹਾ ਕਿ ਜੇਕਰ ਕੋਈ...

ਰੂਸ ਯੂਕਰੇਨ ਜੰਗ : Microsoft ਨੇ ਰੂਸ ਵਿਚ ਆਪਣੇ ਪ੍ਰੋਡਕਟ ਦੀ ਵਿਕਰੀ ‘ਤੇ ਲਗਾਈ ਰੋਕ

ਮਾਈਕ੍ਰੋਸਾਫਟ ਨੇ ਰੂਸ ਵਿਚ ਆਪਣੇ ਪ੍ਰੋਡਕਟ ਤੇ ਸਰਵਿਸ ਦੀ ਨਵੀਂ ਵਿਕਰੀ ‘ਤੇ ਰੋਕ ਲਗਾ ਦਿੱਤੀ ਹੈ। ਯੂਕਰੇਨ ‘ਤੇ ਮਾਸਕੋ ਦੇ ਹਮਲੇ ਕਾਰਨ...

ਯੂਕਰੇਨੀ ਰਾਸ਼ਟਰਪਤੀ ਦੇ ਸਲਾਹਕਾਰ ਦਾ ਬਿਆਨ, ‘ਪੁਤਿਨ ਦੀ ਸੈਨਾ ਨੂੰ ਅਸੀਂ ਜ਼ਿੰਦਾ ਗੱਡ ਦੇਵਾਂਗੇ’

ਯੂਕਰੇਨ ਵਿਚ ਰੂਸੀ ਹਮਲੇ ਦਾ ਅੱਜ 10ਵਾਂ ਦਿਨ ਹੈ ਤੇ ਅਜੇ ਵੀ ਪੁਤਿਨ ਦੀ ਸੈਨਾ ਰਾਜਧਾਨੀ ਕੀਵ ਵਿਚ ਦਾਖਲ ਨਹੀਂ ਹੋ ਸਕੀ ਹੈ। ਯੂਕਰੇਨ ਦੀ ਫੌਜ ਦਾ...

ਜੰਮੂ-ਕਸ਼ਮੀਰ ਦੇ ਸਾਂਬਾ ‘ਚ ਵਾਪਰਿਆ ਦਰਦਨਾਕ ਹਾਦਸਾ, ਖੱਡ ‘ਚ ਡਿੱਗੀ ਕਾਰ, 5 ਦੀ ਮੌਤ ਤੇ 1 ਜ਼ਖਮੀ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਦਰਦਨਾਕ ਹਾਦਸਾ ਹੋਇਆ ਹੈ। ਇੱਕ ਹਾਵਨ ਦੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਜਾ ਡਿੱਗੀ...

ਯੂਕਰੇਨ ਤੋਂ ਭੱਜਣ ਦੀਆਂ ਖਬਰਾਂ ਨੂੰ ਜੇਲੇਂਸਕੀ ਨੇ ਕੀਤਾ ਖਾਰਜ, ਬੋਲੇ ‘ਮੈਂ ਕਿਤੇ ਨਹੀਂ ਭੱਜਿਆ, ਆਪਣੇ ਘਰ ‘ਚ ਹੀ ਹਾਂ’

ਯੂਕਰੇਨ ਤੇ ਰੂਸ ਵਿਚਾਲੇ ਪਿਛਲੇ 10 ਦਿਨਾਂ ਤੋਂ ਜੰਗ ਜਾਰੀ ਹੈ। ਰੂਸਦੇ ਹਮਲਿਆਂ ਤੋਂ ਯੂਕਰੇਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਯੁੱਧ ਦੀ ਵਜ੍ਹਾ...

ਰੂਸ ਨੇ Facebook, Twitter ‘ਤੇ ਲਗਾਇਆ ਪ੍ਰਤੀਬੰਧ, ਗਲਤ ਪ੍ਰਚਾਰ ਕਰਨ ਦਾ ਲਗਾਇਆ ਦੋਸ਼

ਯੂਕਰੇਨ ਉਤੇ ਰੂਸੀ ਸੈਨਾ ਦਾ ਹਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਰੂਸ ਨੇ Facebook, Twitter ਖਿਲਾਫ ਕਾਰਵਾਈ ਕਰਦੇ ਹੋਏ ਇਨ੍ਹਾਂ ‘ਤੇ ਪੂਰਨ...

ਯੂਕਰੇਨ ‘ਚ ਫਸੇ 229 ਭਾਰਤੀਆਂ ਨੂੰ ਰੋਮਾਨੀਆ ਤੋਂ ਦਿੱਲੀ ਲੈ ਕੇ ਪਹੁੰਚੀ ਇੰਡੀਗੋ ਦੀ ਵਿਸ਼ੇਸ਼ ਉਡਾਣ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ 10ਵਾਂ ਦਿਨ ਹੈ। ਰੂਸੀ ਫੌਜ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਲਗਾਤਾਰ ਬੰਬਾਰੀ ਕੀਤੀ ਜਾ ਰਹੀ ਹੈ...

ਯੂਕਰੇਨ ਦੇ ਰਾਸ਼ਟਰਪਤੀ ਦੇ ਘਰ ਦੇ ਬਾਹਰ ਡਿੱਗਿਆ ਰਾਕੇਟ, ਜੇਲੇਂਸਕੀ ਬੋਲੇ, ‘ਖੁੰਝਿਆ ਨਿਸ਼ਾਨਾ’

ਯੂਕਰੇਨ ‘ਤੇ ਰੂਸ ਦਾ ਹਮਲਾ ਤੇਜ਼ੀ ਨਾਲ ਜਾਰੀ ਹੈ। ਰੂਸੀ ਫੌਜ ਯੂਕਰੇਨ ਦੇ ਫੌਜੀ ਬੇਸ ਤਬਾਹ ਕਰ ਚੁੱਕੀ ਹੈ ਤੇ ਜੋ ਕੁਝ ਬਚੇ ਹਨ ਉਨ੍ਹਾਂ ਉਤੇ...

ਪੈਟਰੋਲ ਦੀ ਕੀਮਤ ਹੋਵੇਗੀ 121 ਰੁ਼. ਲਿਟਰ? 16 ਮਾਰਚ ਤੋਂ ਪਹਿਲਾਂ ਹੋ ਸਕਦਾ ਹੈ 12 ਰੁਪਏ ਮਹਿੰਗਾ!

ਕੱਚੇ ਤੇਲ ਦੀਆਂ ਕੀਮਤਾਂ ਵੀਰਵਾਰ ਨੂੰ 120 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈਆਂ। ਪਿਛਲੇ 9 ਸਾਲਾਂ ‘ਚ ਇਹ ਪਹਿਲੀ ਵਾਰ ਹੋਇਆ ਹੈ। ਇਸ ਆਧਾਰ...

UK ਦੀ ਗ੍ਰਹਿ ਸਕੱਤਰ ਦਾ ਐਲਾਨ, ਬ੍ਰਿਟੇਨ ‘ਚ ਸੈਟਲ ਕੋਈ ਵੀ ਬੰਦਾ ਯੂਕਰੇਨ ਤੋਂ ਸੱਦ ਸਕਦਾ ਹੈ ਆਪਣਾ ਪਰਿਵਾਰ

ਯੂ. ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਅੱਜ ਯੂਕਰੇਨੀ ਨਾਗਰਿਕਾਂ ਲਈ ਪਰਿਵਾਰ ਵੀਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਦਾ ਐਲਾਨ ਸਰਕਾਰ...

ਯੂਕਰੇਨ ‘ਚ ਗੋਲੀ ਲੱਗਣ ਨਾਲ ਜ਼ਖਮੀ ਹਰਜੋਤ ਦੇ ਇਲਾਜ ਦਾ ਖਰਚਾ ਚੁੱਕੇਗੀ ਸਰਕਾਰ : ਵਿਦੇਸ਼ ਮੰਤਰਾਲੇ

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਯੂਕਰੇਨ ‘ਚ ਗੋਲੀ ਲੱਗਣ ਨਾਲ ਜ਼ਖਮੀ ਹਰਜੋਤ ਸਿੰਘ ਦੇ ਇਲਾਜ ਦਾ ਖਰਚ ਸਰਕਾਰ ਚੁੱਕੇਗੀ। ਵਿਦੇਸ਼ ਮੰਤਰਾਲੇ...

ਰਾਹੁਲ ਗਾਂਧੀ ਦਾ ਭਾਜਪਾ ‘ਤੇ ਨਿਸ਼ਾਨਾ, ਕਿਹਾ-‘ਉਹ ਹਿੰਦੂ ਧਰਮ ਦੀ ਨਹੀਂ, ਝੂਠ ਦੀ ਰੱਖਿਆ ਕਰਦੇ ਹਨ’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਨਾਲ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ...

ਦਿੱਗਜ ਲੇਗ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ, ਇੰਟਰਨੈਸ਼ਨਲ ਮੈਚ ‘ਚ ਲਏ ਸਨ 1,001 ਵਿਕੇਟ

ਆਸਟ੍ਰੇਲੀਆ ਦੇ ਦਿੱਗਜ਼ ਲੈੱਗ ਸਪਿਨਰ ਸ਼ੇਨ ਵਾਰਨ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। 52 ਸਾਲ ਦੇ ਵਾਰਨ...

ਰੂਸੀ ਫਾਈਟਰ ਜੈਟਸ ਨੇ ਯੂਕਰੇਨ ਦੇ ਚੌਥੇ ਸਕੂਲ ‘ਤੇ ਕੀਤੀ ਬੰਬਾਰੀ, ਮਰਨ ਵਾਲਿਆਂ ਦੀ ਗਿਣਤੀ ਹੋਈ 47

ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ 9ਵਾਂ ਦਿਨ ਹੈ। ਰੂਸੀ ਸੈਨਾ ਨੇ ਜਪੋਜੀਰੀਆ ਨਿਊਕਲੀਅਰ ਪਲਾਂਟ ‘ਤੇ ਕਬਜ਼ਾ ਕਰ ਲਿਆ ਹੈ। ਇਸ ਤੋਂ...

DSGMC ਨੇ ਕੇਜਰੀਵਾਲ ਨੂੰ ਚਿਠੀ ਲਿਖ ਪ੍ਰੋ. ਦਵਿੰਦਰ ਸਿੰਘ ਭੁੱਲਰ ਦੀ ਜਲਦ ਰਿਹਾਈ ਦੀ ਕੀਤੀ ਮੰਗ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਦਵਿੰਦਰ ਸਿੰਘ ਭੁੱਲਰ ਦੀ ਜਲਦ...

ਟਰੰਪ ਦੇ ਕਰੀਬੀ ਸਾਂਸਦ ਦਾ ਲਾਈਵ ਟੀਵੀ ‘ਤੇ ਵਿਵਾਦਿਤ ਬਿਆਨ, ‘ਪੁਤਿਨ ਨੂੰ ਖਤਮ ਕਰ ਦਿਓ’

ਯੂਕਰੇਨ ਜੰਗ ਵਿਚ ਟਰੰਪ ਦੇ ਕਰੀਬੀ ਸਾਂਸਦ ਲਿੰਡਸੇ ਗ੍ਰਾਹਮ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਲੈ ਕੇ ਲਾਈਵ ਟੀਵੀ ‘ਤੇ ਵਿਵਾਦਿਤ ਬਿਆਨ...

ਯੂਕਰੇਨ-ਰੂਸ ਜੰਗ : ਕੀਵ ਤੋਂ ਆ ਰਹੇ ਭਾਰਤੀ ਵਿਦਿਆਰਥੀ ਨੂੰ ਲੱਗੇ ਗੋਲੀ, ਭੇਜਿਆ ਗਿਆ ਵਾਪਿਸ

ਰੂਸ ਦੇ ਹਮਲੇ ਨਾਲ ਯੂਕਰੇਨ ‘ਚ ਤਬਾਹੀ ਦਾ ਮੰਜ਼ਰ ਜਾਰੀ ਹੈ। ਜੰਗ ਦਾ ਅੱਜ ਨੌਵਾਂ ਦਿਨ ਹੈ ਤੇ ਇਹ ਲੜਾਈ ਹੁਣ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ...

ਸੰਯੁਕਤ ਰਾਸ਼ਟਰ ਮਹਾਸਭਾ ‘ਚ ਰੂਸ ਖਿਲਾਫ ਪ੍ਰਸਤਾਵ ਪਾਸ, ਭਾਰਤ ਫਿਰ ਰਿਹਾ ਵੋਟਿੰਗ ਤੋਂ ਦੂਰ

ਯੂਕਰੇਨ ਵਿਚ ਯੁੱਧ ਛੇੜਨ ਦੇ ਰੂਸ ਦੇ ਕਦਮ ਬਾਰੇ ਸੰਯੁਕਤ ਰਾਸ਼ਟਰ ਆਮ ਸਭਾ ਵਿਚ ਰੂਸ ਖਿਲਾਫ ਪ੍ਰਸਤਾਵ ਪਾਸ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਆਮ...

ਕੌਣ ਹੈ ਵਿਕਟਰ ਯਾਨੁਕੋਵਿਚ, ਪੁਤਿਨ ਜਿਨ੍ਹਾਂ ਨੂੰ ਬਣਾਉਣਾ ਚਾਹੁੰਦੇ ਨੇ ਯੂਕਰੇਨ ਦਾ ਰਾਸ਼ਟਰਪਤੀ

ਯੂਕਰੇਨ ਵਿਚ ਲਗਾਤਾਰ ਹੋ ਰਹੇ ਹਮਲਿਆਂ ਵਿਚ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਯੂਕਰੇਨੀ ਨੇਤਾ ਵਿਕਟਰ ਫੇਦਰੋਵਿਚ ਯਾਨੂਕੋਵਿਚ ਨੂੰ...

ਅਮਰੀਕੀ ਰਾਸ਼ਟਰਪਤੀ ਬਾਇਡੇਨ ਬੋਲੇ, ‘ਜੇਲੇਂਸਕੀ ਚਾਹੁਣ ਤਾਂ ਅਸੀਂ ਉਨ੍ਹਾਂ ਨੂੰ ਯੂਕਰੇਨ ਤੋਂ ਕੱਢ ਸਕਦੇ ਹਾਂ’

ਯੂਕਰੇਨ ‘ਤੇ ਰੂਸੀ ਹਮਲਾ ਬੁੱਧਵਾਰ ਨੂੰ 7ਵੇਂ ਦਿਨ ਵੀ ਜਾਰੀ ਹੈ। ਖਾਰਕਿਵ ਸਣੇ ਮੁੱਖ ਸ਼ਹਿਰਾਂ ਵਿਚ ਲਗਾਤਾਰ ਹਮਲੇ ਹੋ ਰਹੇ ਹਨ। ਇਥੇ 24...

ਯੂਕਰੇਨ ‘ਚ ਇੰਡੀਅਨ ਅੰਬੈਸੀ ਦੇ ਰੱਵਈਏ ਤੋਂ ਵਿਦਿਆਰਥੀ ਨਾਰਾਜ਼, ਬੋਲੇ, ‘ਨਹੀਂ ਦੇ ਰਹੇ ਫੋਨ ਦਾ ਜਵਾਬ’

ਰੂਸ ਤੇ ਯੂਕਰੇਨ ਦਰਮਿਆਨ ਜੰਗ ਵਿਚ ਫਸੇ ਭਾਰਤੀ ਵਿਦਿਆਰਥੀ ਯੂਕਰੇਨ ਵਿਚ ਇੰਡੀਅਨ ਅੰਬੈਸੀ ਦੇ ਅਧਿਕਾਰੀਆਂ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ...

ਮਹਿੰਗਾਈ ਦਾ ਝਟਕਾ! 25 ਰੁ. ਪ੍ਰਤੀ ਲੀਟਰ ਤੱਕ ਵੱਧ ਸਕਦੇ ਨੇ ਪੈਟਰੋਲ-ਡੀਜ਼ਲ ਦੇ ਰੇਟ

ਰੂਸ ਤੇ ਯੂਕਰੇਨ ਵਿਚ ਜਾਰੀ ਯੁੱਧ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ।ਗਲੋਬਲ ਮਾਰਕੀਟ ਵਿਚ ਕੱਚੇ ਤੇਲ ਦੇ ਰੇਟ ਵੱਧ ਕੇ 110 ਡਾਲਰ ਪ੍ਰਤੀ ਬੈਰਲ...

IAF ਦਾ ਪਹਿਲਾ C-17 ਜਹਾਜ਼ 200 ਭਾਰਤੀਆਂ ਨੂੰ ਲੈ ਕੇ ਅੱਜ ਰਾਤ 11 ਵਜੇ ਰੋਮਾਨੀਆ ਤੋਂ ਪਰਤੇਗਾ

ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਯੁੱਧ ਦਾ ਅੱਜ 7ਵਾਂ ਦਿਨ ਹੈ ਤੇ ਰੂਸ ਵੱਲੋਂ ਲਗਾਤਾਰ ਹਮਲਿਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।...

ਯੂਕਰੇਨ ‘ਤੇ ਹਮਲੇ ਵਿਚ ਰੂਸ ਦੀ ਧਮਕੀ, ‘ਤੀਜਾ ਵਿਸ਼ਵ ਯੁੱਧ ਹੋਇਆ ਤਾਂ ਪ੍ਰਮਾਣੂ ਹਥਿਆਰ ਵੀ ਹੋਣਗੇ ਸ਼ਾਮਲ’

ਰੂਸ ਤੇ ਯੂਕਰੇਨ ਵਿਚ ਜਾਰੀ ਜੰਗ ਦਾ ਅੱਜ 7ਵਾਂ ਦਿਨ ਹੈ। ਰੂਸ ਦੀ ਫੌਜ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਲਗਾਤਾਰ ਬੰਬ ਸੁੱਟ ਰਹੀ ਹੈ।...

ਯੂਕਰੇਨ ਤੋਂ ਪਰਤ ਰਹੇ ਹਰਿਆਣਾ ਵਾਸੀਆਂ ਲਈ ਅੱਜ ਤੋਂ ਮੁੰਬਈ ਏਅਰਪੋਰਟ ‘ਤੇ ਵੀ ਹੋਵੇਗਾ ਹੈਲਪ ਡੈਸਕ

ਚੰਡੀਗੜ੍ਹ : ਯੂਕਰੇਨ ਤੋਂ ਪਰਤ ਰਹੇ ਵਿਦਿਆਰਥੀਆਂ ਦੀ ਮਦਦ ਲਈ ਹਰਿਆਣਾ ਸਰਕਾਰ ਮੁੰਬਈ ਏਅਰਪੋਰਟ ‘ਤੇ ਵੀ ਹੈਲਪ ਡੈਸਕ ਬਣਾਏਗੀ।ਇਹ ਹੈਲਪ...

ਯੂ. ਪੀ. : ਟਿਕੈਤ ਨੇ ਵੋਟਾਂ ਦੀ ਗਿਣਤੀ ‘ਚ ਗੜਬੜੀ ਹੋਣ ਦੀ ਜਤਾਈ ਸ਼ੰਕਾ, ਬੋਲੇ ‘BJP ਕਰ ਸਕਦੀ ਬੇਇਮਾਨੀ’

ਉੱਤਰ ਪ੍ਰਦੇਸ਼ ਵਿਚ ਕੱਲ 6ਵੇਂ ਗੇੜ ਦਾ ਮਤਦਾਨ ਹੋਣਾ ਹੈ ਪਰ ਉੁਸ ਤੋਂ ਪਹਿਲਾਂ ਹੀ ਵੋਟਾਂ ਦੀ ਗਿਣਤੀ ਵਿਚ ਗੜਬੜੀ ਹੋਣ ਦੀ ਸ਼ੰਕਾ ਜਤਾਈ ਜਾਣ ਲੱਗੀ...

WhatsApp ਨੇ ਭਾਰਤ ‘ਚ ਬੈਨ ਕੀਤੇ 18 ਲੱਖ ਤੋਂ ਜ਼ਿਆਦਾ ਅਕਾਊਂਟਸ, ਜਾਣੋ ਕੀ ਹੈ ਵਜ੍ਹਾ

ਦੁਨੀਆ ‘ਚ ਸਭ ਤੋਂ ਵੱਧ ਯੂਜ਼ ਕੀਤੇ ਜਾਣ ਵਾਲੇ ਇੰਸਟੈਂਟ ਮੈਸੇਜਿੰਗ ਐਪ Whatsapp ਨੇ ਜਨਵਰੀ ਮਹੀਨੇ ਵਿਚ ਭਾਰਤ ‘ਚ ਲੱਖਾਂ ਯੂਜਰਸ ਦੇ ਅਕਾਊਂਟ...

ਯੂਕਰੇਨ-ਰੂਸ ਜੰਗ : ਭਾਰਤੀਆਂ ਨੂੰ ਲਿਆਉਣ ਲਈ ਹਵਾਈ ਫੌਜ ਦਾ C-17 ਜਹਾਜ਼ ਰਵਾਨਾ, 218 ਹੋਰ ਪਰਤੇ ਦੇਸ਼

ਰੂਸ ਦਾ ਯੂਕਰੇਨ ‘ਤੇ ਹਮਲਾ ਲਗਾਤਾਰ 7ਵੇਂ ਦਿਨ ਵੀ ਜਾਰੀ ਹੈ। ਇਸ ਵਿਚਾਲੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ...

PM ਮੋਦੀ ਦਾ ਅਹਿਮ ਫੈਸਲਾ, ‘ਭਾਰਤੀਆਂ ਦੀ ਵਾਪਸੀ ਲਈ 3 ਦਿਨਾਂ ‘ਚ 26 ਫਲਾਈਟਾਂ ਭੇਜੀਆਂ ਜਾਣਗੀਆਂ’

ਰੂਸ ਦਾ ਯੂਕਰੇਨ ‘ਤੇ ਹਮਲਾ ਲਗਾਤਾਰ 6ਵੇਂ ਦਿਨ ਵੀ ਜਾਰੀ ਹੈ। ਇਸ ਦਰਮਿਆਨ ਆਪ੍ਰੇਸ਼ਨ ਗੰਗਾ ਤਹਿਤ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਵਾਪਸ...

ਵਿਰਾਟ ਕੋਹਲੀ ਦੇ 100ਵੇਂ ਟੈਸਟ ਲਈ ਦਰਸ਼ਕਾਂ ਨੂੰ ਮਿਲੀ ਇਜਾਜ਼ਤ, ਫੈਨਸ ਦੇ ਦਬਾਅ ‘ਚ ਝੁਕੀ BCCI

ਭਾਰਤ ਤੇ ਸ਼੍ਰੀਲੰਕਾ ਵਿਚ 4 ਮਾਰਚ ਤੋਂ ਮੋਹਾਲੀ ਵਿਚ ਹੋਣ ਵਾਲੇ ਟੈਸਟ ਮੈਚ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਹ ਮੈਚ ਸਾਬਕਾ ਕਪਤਾਨ...

Russia-Ukraine War : ਰੂਸ ਨੇ ਖਾਰਕੀਵ ‘ਤੇ ਕੀਤਾ ਮਿਜ਼ਾਈਲ ਅਟੈਕ, 8 ਲੋਕਾਂ ਦੀ ਮੌਤ, ਸੈਂਕੜੇ ਜ਼ਖਮੀ

ਰੂਸ ਨੇ ਯੂਕਰੇਨ ਦੇ ਖਾਰਕੀਵ ‘ਚ ਫਿਰ ਤੋਂ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਮਿਜ਼ਾਈਲ ਹਮਲਾ ਰਿਹਾਇਸ਼ੀ ਖੇਤਰ ਵਿਚ ਕੀਤਾ ਗਿਆ। ਇਸ...

ਯੂਰਪੀ ਸੰਸਦ ਨੇ ਮਨਜ਼ੂਰ ਕੀਤੀ ਜੇਲੇਂਸਕੀ ਦੀ ਅਪੀਲ, EU ‘ਚ ਸ਼ਾਮਲ ਹੋ ਸਕਦਾ ਹੈ ਯੂਕਰੇਨ

ਯੂਰਪੀਅਨ ਸੰਸਦ ਨੇ ਯੂਕਰੇਨ ਦੀ ਯੂਰਪੀ ਸੰਘ ਵਿਚ ਸ਼ਾਮਲ ਹੋਣ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵਲਾਦਿਮਿਰ...

ਵਰਲਡ ਤਾਇਕਵਾਂਡੋ ਨੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਤੋਂ ਵਾਪਸ ਲਈ ਬਲੈਕ ਬੈਲਟ ਦੀ ਉਪਾਧੀ

ਵਰਲਡ ਤਾਇਕਵਾਂਡੋ ਨੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੂੰ ਦਿੱਤੀ ਬਲੈਕ ਬੈਲਟ ਵਾਪਸ ਲੈ ਲਈ ਹੈ। ਰੂਸ ਦੇ ਯੂਕਰੇਨ ‘ਤੇ ਹਮਲੇ ਨੂੰ ਲੈ...

ਯੂਕਰੇਨ ਦੇ ਸਮਰਥਨ ‘ਚ ਖੜ੍ਹੇ ਹੋਏ EU ਮੈਂਬਰ, ਤਾੜੀਆਂ ਵਜਾ ਕੇ ਵਧਾਇਆ ਜੇਲੇਂਸਕੀ ਦਾ ਹੌਸਲਾ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਅੱਜ ਯੂਰਪੀਅਨ ਸੰਸਦ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜੇਲੇਂਸਕੀ ਨੇ ਕਿਹਾ ਕਿ ਰੂਸ ਨੇ ਆਮ...

ਗੁਰੂਗ੍ਰਾਮ ‘ਚ ਬੰਦ ਕੋਠੀ ਤੋਂ ਮਿਲੇ 10 ਤੋਂ ਵੱਧ ਹੈਂਡ ਗ੍ਰੇਨੇਡ, ਪਾਰਕ ‘ਚ ਟੋਇਆ ਪੁੱਟ ਕੀਤੇ ਡਿਫਿਊਜ਼

ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਸੈਕਟਰ-31 ਦੀ ਬੰਦ ਕੋਠੀ ਵਿਚ 10 ਤੋਂ ਵੱਧ ਹੈਂਡ ਗ੍ਰੇਨੇਡ ਬਰਾਮਦ ਤੇ ਬੰਬ...

ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਲਈ SpiceJet ਦੀ ਸਪੈਸ਼ਲ ਫਲਾਈਟ ਸਲੋਵਾਕੀਆ ਲਈ ਹੋਵੇਗੀ ਰਵਾਨਾ

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਉਥੇ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਤੇ ਲੋਕ ਫਸੇ ਹੋਏ ਹਨ। ਕੇਂਦਰ ਸਰਕਾਰ ਯੂਕਰੇਨ ਵਿਚ ਫਸੇ...

ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਰੂਸ, ਯੂਕਰੇਨ ਦੇ ਰਾਜਦੂਤਾਂ ਨੂੰ ਕੀਤਾ ਤਲਬ

ਰੂਸੀ ਹਮਲੇ ‘ਚ ਹੁਣ ਤੱਕ 352 ਯੂਕਰੇਨੀ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਿਸ ਵਿਚ 16 ਬੱਚੇ ਵੀ ਸ਼ਾਮਲ ਹਨ। ਯੂਕਰੇਨੀ ਡਿਪਲੋਮੈਟ ਨੇ UNGA ਦੀ ਮੀਟਿੰਗ...

ਅੱਜ ਤੋਂ ਬਦਲ ਗਏ ਤੁਹਾਡੇ ਪੈਸਿਆਂ ਨਾਲ ਜੁੜੇ ਇਹ ਜ਼ਰੂਰੀ ਨਿਯਮ, ਜੇਬ ‘ਤੇ ਪਵੇਗਾ ਸਿੱਧਾ ਅਸਰ

ਆਮ ਆਦਮੀ ਨੂੰ ਅੱਜ ਫਿਰ ਝਟਕਾ ਲੱਗਣ ਵਾਲਾ ਹੈ। ਦਰਅਸਲ, 1 ਮਾਰਚ ਯਾਨੀ ਕਿ ਮੰਗਲਵਾਰ ਤੋਂ ਤੁਹਾਡੇ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਗਏ ਹਨ। ਇਸ ਦੇ...

ਮਹਾਂ ਸ਼ਿਵਰਾਤਰੀ ਮੌਕੇ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਧਾਮ ਦੇ ਕਪਾਟ

ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਮੌਕੇ ਮੰਗਲਵਾਰ ਨੂੰ ਓਕਾਰੇਸ਼ਵਰ ਮੰਦਿਰ ਉਖੀਮਠ ਵਿੱਚ ਬਾਬਾ ਕੇਦਾਰਨਾਥ ਦੇ ਕਪਾਟ ਖੋਲ੍ਹਣ ਦੀ ਤਾਰੀਕ...

ਯੂਕਰੇਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਕਦਮ, 36 ਤੋਂ ਵੱਧ ਦੇਸ਼ਾਂ ਲਈ ਬੰਦ ਕੀਤਾ ਆਪਣਾ ਏਅਰਸਪੇਸ

ਰੂਸ ਨੇ ਸੋਮਵਾਰ ਨੂੰ 36 ਤੋਂ ਵੱਧ ਯੂਰਪੀ ਦੇਸ਼ਾਂ ਦੇ ਨਾਲ-ਨਾਲ ਕੈਨੇਡਾ ਲਈ ਆਪਣੇ ਹਵਾਈ ਖੇਤਰ ਨੂੰ ਬੰਦ ਕਰ ਦਿੱਤਾ। ਯੂਰਪੀ ਸੰਘ ਵੱਲੋਂ ਰੂਸੀ...

ਰੂਸ ਨੇ ਪ੍ਰਮਾਣੂ ਸੈਨਾ ਨੂੰ ਤਿਆਰ ਰਹਿਣ ਦੇ ਦਿੱਤੇ ਨਿਰਦੇਸ਼, ਫੈਸਲੇ ਪਿੱਛੇ ਬ੍ਰਿਟੇਨ ਦੇ ਇਸ ਨੇਤਾ ਠਹਿਰਾਇਆ ਜ਼ਿੰਮੇਵਾਰ

ਰੂਸ ਨੇ ਯੂਕਰੇਨ ਖਿਲਾਫ ਪਿਛਲੇ 5 ਦਿਨ ਤੋਂ ਜੰਗ ਛੇੜ ਰੱਖੀ ਹੈ। ਇਸ ਦਰਮਿਆਨ ਸ਼ਨੀਵਾਰ ਨੂੰ ਹੀ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਆਪਣੀ...

ਯੂਕਰੇਨ-ਰੂਸ ਜੰਗ : ਭਾਰਤ ਵੱਲੋਂ ਯੂਕਰੇਨ ਨੂੰ ਭੇਜੀਆਂ ਜਾਣਗੀਆਂ ਦਵਾਈਆਂ ਤੇ ਹੋਰ ਜ਼ਰੂਰੀ ਮਦਦ

ਭਾਰਤ ਸਰਕਾਰ ਵੱਲੋਂ ਰੂਸ ਦੇ ਹਮਲੇ ਦਾ ਸਾਹਮਣਾ ਕਰ ਰਹੇ ਯੂਕਰੇਨ ਨੂੰ ਦਵਾਈਆਂ ਤੇ ਦੂਜੀ ਮਦਦ ਭੇਜੀ ਜਾਵੇਗੀ। ਸੋਮਵਾਰ ਨੂੰ ਵਿਦੇਸ਼ ਮੰਤਰਾਲੇ...

ਯੂਕਰੇਨ ‘ਤੇ UNGA ਦੀ ਹੋਈ ਐਮਰਜੈਂਸੀ ਬੈਠਕ, UN ਸਕੱਤਰ ਬੋਲੇ, ‘ਹਰ ਹਾਲ ‘ਚ ਬੰਦ ਹੋਵੇ ਯੁੱਧ’

ਰੂਸ ਦੇ ਯੂਕਰੇਨ ਵਿਚ ਅੱਜ ਜੰਗ ਦਾ ਪੰਜਵਾਂ ਦਿਨ ਹੈ। ਰੂਸੀ ਸੈਨਾ ਯੂਕਰੇਨ ਵਿਚ ਰਫਤਾਰ ਨਾਲ ਚਾਰੋਂ ਪਾਸਿਓਂ ਅੱਗੇ ਵੱਧ ਰਹੀ ਹੈ। ਕਈ ਸ਼ਹਿਰਾਂ...

ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਲਈ ਜਨਰਲ ਵੀਕੇ ਸਿੰਘ ਬੋਲੇ, ‘ਮੰਗਲ ‘ਤੇ ਵੀ ਫਸੇ ਹੋਵੋਗੇ ਤਾਂ ਕਰਾਂਗੇ ਮਦਦ’

ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾਸ ਬੈਠਕ ਕੀਤੀ ਹੈ। ਇਸ ਮੁਤਾਬਕ ਚਾਰ ਮੰਤਰੀਆਂ...

ਆਪ੍ਰੇਸ਼ਨ ਗੰਗਾ ਤਹਿਤ 240 ਭਾਰਤੀ ਵਿਦਿਆਰਥੀਆਂ ਨੂੰ ਕੇ ਦਿੱਲੀ ਪੁੱਜੀ Air India ਦੀ 6ਵੀਂ ਫਲਾਈਟ

ਯੂਕਰੇਨ ਦੀ ਰਾਜਧਾਨੀ ਤੇ ਖਾਰਕੀਵ ਸ਼ਹਿਰ ਵਿਚ ਰੂਸੀ ਫੌਜ ਦੇ ਹਮਲੇ ਜਾਰੀ ਹਨ। ਦੂਜੇ ਪਾਸੇ ਭਾਰਤੀਆਂ ਨੂੰ ਯੂਕਰੇਨ ਤੋਂ ਕੱਢਣ ਦੀਆਂ ਕੋਸ਼ਿਸ਼ਾਂ...

Amul ਤੇ ਵੇਰਕਾ ਨੇ ਵਧਾਏ ਦੁੱਧ ਦੇ ਰੇਟ, 1 ਮਾਰਚ ਤੋਂ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਵੇਗਾ ਦੁੱਧ

ਅਮੂਲ ਨੇ ਦੇਸ਼ ਭਰ ਵਿਚ ਆਪਣੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਵਧੀਆਂ ਹੋਈਆਂ ਕੀਮਤਾਂ...

ਰਵੀ ਖਾਲਸਾ ਯੂਕਰੇਨ ‘ਚ ਫਸੇ ਲੋਕਾਂ ਲਈ ਆਏ ਅੱਗੇ, ਬੋਲੇ ‘ਇਹ ਰਾਜਨੀਤੀ ਨਹੀਂ, ਮਨੁੱਖਤਾ ਦਾ ਸਮਾਂ’

ਖਾਲਸਾ ਏਡ ਦੇ ਸੀ. ਈ. ਓ. ਰਵੀ ਸਿੰਘ ਖਾਲਸਾ ਨੇ ਯੂਕਰੇਨ ‘ਚ ਵਿਗੜ ਰਹੇ ਹਾਲਾਤ ‘ਤੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ...

Russia-Ukraine War: ਭਾਰਤੀਆਂ ਨੂੰ ਵਾਪਸ ਲਿਆਉਣ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀ

ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਮਾਮਲੇ ‘ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀ ਯੂਕਰੇਨ ਦੇ...

ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ, ਰਾਹੁਲ ਗਾਂਧੀ ਵੀਡੀਓ ਸਾਂਝੀ ਕਰ ਬੋਲੇ- ‘ਤੁਰੰਤ ਕੱਢੇ ਸਰਕਾਰ’

ਯੂਕਰੇਨ ਵਿੱਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ਨਾਲ ਹਮਲੇ ਅਤੇ ਹਿੰਸਾ ਦੀਆਂ ਚਿੰਤਾਜਨਕ ਖਬਰਾਂ ਸਾਹਮਣੇ ਆਈਆਂ ਹਨ । ਕਾਂਗਰਸ ਨੇਤਾ...

ਯੂਕਰੇਨ ‘ਚ ਫਸੇ 249 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ 5ਵੀਂ ਫਲਾਈਟ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਪੰਜਵੇਂ ਦਿਨ ਵੀ ਜਾਰੀ ਹੈ । ਇਸ ਦੇ ਨਾਲ ਹੀ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ...

Google ਨੇ ਰੂਸ ਖਿਲਾਫ ਚੁੱਕਿਆ ਵੱਡਾ ਕਦਮ, RT ਮੋਬਾਈਲ ਐਪ ਡਾਊਨਲੋਡ ਕਰਨ ‘ਤੇ ਲਗਾਇਆ ਪ੍ਰਤੀਬੰਧ

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਹੁਣ ਗੂਗਲ ਨੇ ਵੀ ਰੂਸ ਖਿਲਾਫ ਵੱਡਾ ਕਦਮ ਚੁੱਕਿਆ ਹੈ। ਗੂਗਲ ਨੇ ਕੀਵ ਦੀ ਅਪੀਲ ‘ਤੇ ਯੂਕਰੇਨ ਵਿਚ...

ਹਰਿਆਣਾ : ਰੂਸ-ਯੂਕਰੇਨ ਜੰਗ ਵਿਰੁੱਧ ਵਿਦਿਆਰਥੀਆਂ ਦੇ ਮਾਪੇ ਉਤਰੇ ਸੜਕਾਂ ‘ਤੇ, ਬੋਲੇ ‘ਯੁੱਧ ਨਹੀਂ ਸ਼ਾਂਤੀ ਚਾਹੀਦੀ’

ਰੂਸ-ਯੂਕਰੇਨ ਵਿਚਾਲੇ ਛਿੜੀ ਜੰਗ ਦਾ ਅੱਜ ਚੌਥਾ ਦਿਨ ਹੈ। ਰੂਸ ਵੱਲੋਂ ਯੂਕਰੇਨ ਦੇ ਦੋ ਸ਼ਹਿਰਾਂ ਉਤੇ ਕਬਜ਼ਾ ਕਰ ਲਿਆ ਗਿਆ ਹੈ। ਬਹੁਤ ਸਾਰੇ...

ਯੂਕਰੇਨੀ ਖਿਡਾਰੀਆਂ ਦਾ ਛਲਕਿਆ ਦਰਦ, ਫੁੱਟਬਾਲ ਮੈਚ ਦੌਰਾਨ ਮੈਦਾਨ ‘ਚ ਗਲੇ ਮਿਲ ਲੱਗੇ ਰੋਣ, ਨਹੀਂ ਰੁਕੇ ਹੰਝੂ

ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਿਨ੍ਹਾਂ ਦੇਸ਼ਾਂ ਦੇ ਨਾਗਰਿਕ ਯੂਕਰੇਨ ਵਿਚ ਹਨ...

ਮਨ ਕੀ ਬਾਤ ‘ਚ ਬੋਲੇ PM ਮੋਦੀ,”ਚੋਰੀ ਹੋਈਆਂ ਮੂਰਤੀਆਂ ਨੂੰ ਵਾਪਸ ਲਿਆਉਣਾ ਭਾਰਤ ਮਾਤਾ ਪ੍ਰਤੀ ਸਾਡਾ ਕਰਤੱਵ”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਰਾਹੀਂ ‘ਮਨ ਕੀ ਬਾਤ’ ਵਿੱਚ ਸੰਬੋਧਿਤ ਕੀਤਾ । ਪੀਐਮ ਮੋਦੀ ਨੇ...

ਪਿਅਕੜਾਂ ਲਈ ਵੱਡੀ ਖਬਰ, ਰੂਸ-ਯੂਕਰੇਨ ਵਿਚਾਲੇ ਜੰਗ ਨਾ ਰੁਕੀ ਤਾਂ ਮਹਿੰਗੀ ਹੋਵੇਗੀ ਬੀਅਰ !

ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਐਤਵਾਰ ਨੂੰ ਚੌਥਾ ਦਿਨ ਹੈ। ਦੋਹਾਂ ਦੇਸ਼ਾਂ ਵਿਚਾਲੇ ਤਣਾਅ ਬਹੁਤ ਜ਼ਿਆਦਾ ਵੱਧ ਗਿਆ ਹੈ। ਇਸ ਜੰਗ ਦਾ ਅਸਰ...

2 ਯੂਕਰੇਨੀ ਸ਼ਹਿਰਾਂ ‘ਤੇ ਕਬਜ਼ੇ ਤੋਂ ਬਾਅਦ ਰੂਸ ਨੇ ਗੱਲਬਾਤ ਦੀ ਕੀਤੀ ਪੇਸ਼ਕਸ਼, ਯੂਕਰੇਨ ਨੇ ਰੱਖੀ ਇਹ ਸ਼ਰਤ

ਰੂਸ-ਯੂਕਰੇਨ ਵਿਚ ਜੰਗ ਦਾ ਅੱਜ ਚੌਥਾ ਦਿਨ ਹੈ। ਕੀਵ ‘ਤੇ ਕਬਜ਼ੇ ਲਈ ਰੂਸ ਨੇ ਹਮਲੇ ਹੋਰ ਵੀ ਤੇਜ਼ ਕਰ ਦਿੱਤੇ ਹਨ। ਰੂਸੀ ਹਮਲਿਆਂ ਵਿਚ ਹੁਣ...

ਏਲਨ ਮਸਕ ਨੇ ਯੂਕਰੇਨ ‘ਚ ਸਟਾਰਲਿੰਕ ਸੈਟੇਲਾਈਟ ਬ੍ਰਾਡਬੈਂਡ ਸਰਵਿਸ ਕੀਤੀ ਸ਼ੁਰੂ

ਏਲਨ ਮਸਕ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਪੇਸਐਕਸ ਦੀ ਸਟਾਰਲਿੰਕ ਉਪਗ੍ਰਹਿ ਬ੍ਰਾਡਬੈਂਡ ਸੇਵਾ ਯੂਕਰੇਨ ਵਿਚ ਸ਼ੁਰੂ ਹੋ ਗਈ ਹੈ। ਇਹ ਸੇਵਾ...

ਯੂਕਰੇਨ ਦੇ ਰਾਸ਼ਟਰਪਤੀ ਭਵਨ ਕੋਲ ਫਸੇ 5 ਭਾਰਤੀ, ਟੈਂਕ-ਮਿਜ਼ਾਈਲਾਂ ਨਾਲ ਘਿਰੇ, ਨਹੀਂ ਨਿਕਲ ਸਕਦੇ ਬਾਹਰ

ਬੀਤੇ ਚਾਰ ਦਿਨ ਤੋਂ 5 ਭਾਰਤੀ ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਦੇ ਆਫਿਸ ਤੋਂ ਸਿਰਫ 200 ਮੀਟਰ ਦੂਰ ਇੱਕ ਬੇਸਮੈਂਟ ਵਿਚ ਫਸੇ ਹੋਏ ਹਨ। ਇਸ ਏਰੀਏ...

ਯੂਕਰੇਨ ਤੋਂ 250 ਵਿਦਿਆਰਥੀਆਂ ਨੂੰ ਲੈ ਕੇ Air India ਦੀ ਦੂਜੀ ਫਲਾਈਟ ਪਹੁੰਚੀ ਦਿੱਲੀ

ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਤੀਜੇ ਦਿਨ ਉੁਥੇ ਫਸੇ 250 ਭਾਰਤੀਆਂ ਨੂੰ ਲੈ ਕੇ ਏਅਰ ਇੰਡਆ ਦੀ ਦੂਜੀ ਫਲਾਈਟ ਸਵੇਰੇ 3 ਵਜੇ ਦਿੱਲੀ ਪਹੁੰਚੀ ਹੈ।...

BJP ਦੇ ਕੌਮੀ ਪ੍ਰਧਾਨ ਨੱਢਾ ਦਾ ਟਵਿਟਰ ਅਕਾਊਂਟ ਹੋਇਆ ਹੈਕ, ਹੈਕਰਸ ਨੇ ਲਿਖਿਆ ‘ਰੂਸ ਨੂੰ ਮਦਦ ਦੀ ਲੋੜ’

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ। ਹੈਕ ਕਰਨ ਤੋਂ ਬਾਅਦ ਹੈਕਰ ਨੇ ਸੌਰੀ ਵੀ ਲਿਖਿਆ ਹੈ।...

Russia-Ukraine War : ਰੂਸੀ ਫੌਜ ਨੇ ਚੇਰਨੋਬਲ ਨਿਊਕਲੀਅਰ ਪਾਵਰ ਪਲਾਂਟ ‘ਤੇ ਕੀਤਾ ਕਬਜ਼ਾ

ਰੂਸੀ ਫੌਜ ਨੇ ਕਈ ਸਾਲਾਂ ਤੋਂ ਬੰਦ ਪਏ ਚੇਰਨੋਬਲ ਨਿਊਕਲੀਅਰ ਪਾਵਰ ਪਲਾਂਟ ‘ਤੇ ਕਬਜ਼ਾ ਕਰ ਲਿਆ ਹੈ।ਇਹ ਪਾਵਰ ਪਲਾਂਟ ਉੱਤਰੀ ਯੂਕਰੇਨ ਦੇ...

Carousel Posts