Tag: , , ,

ਭਾਰਤ-ਚੀਨ ਵਿਚਾਲੇ ਅੱਜ ਹੋਵੇਗੀ 12ਵੇਂ ਦੌਰ ਦੀ ਕੋਰ ਕਮਾਂਡਰ ਪੱਧਰ ਦੀ ਗੱਲਬਾਤ, ਡਿਸਇੰਗੇਜਮੈਂਟ ‘ਤੇ ਹੋਵੇਗੀ ਚਰਚਾ

ਭਾਰਤ ਅਤੇ ਚੀਨ ਦੇ ਮਿਲਟਰੀ ਕਮਾਂਡਰਾਂ ਵਿਚਾਲੇ ਅੱਜ ਯਾਨੀ ਕਿ ਸ਼ਨੀਵਾਰ ਨੂੰ 12ਵੇਂ ਦੌਰ ਦੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ...

ਵਿਦਿਆਰਥੀਆਂ ਲਈ ਜ਼ਰੂਰੀ ਖਬਰ : CBSE ਤੇ PSEB ਵੱਲੋਂ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਸ਼ੁੱਕਰਵਾਰ ਸਵੇਰੇ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ...

ਆਪਣੀ ਨਵੀਂ ਫਿਲਮ ‘ਡਾਇਲ 100’ ਨੂੰ ਲੈ ਕੇ ਮਨੋਜ ਬਾਜਪਾਈ ਨੇ ਕਹੀ ਇਹ ਗੱਲ

manoj bajpayee film dial100: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੋਜ ਬਾਜਪਾਈ ਨੂੰ ਕੌਣ ਨਹੀਂ ਜਾਣਦਾ। ਆਪਣੀ ਜ਼ਬਰਦਸਤ ਕਾਰਗੁਜ਼ਾਰੀ ਅਤੇ ਐਕਸ਼ਨ ਨਾਲ, ਉਸਨੇ...

PM ਮੋਦੀ ਦਾ ਅੱਜ ਦੇਸ਼ ਨੂੰ ਸੰਬੋਧਨ, ਨਵੀਂ ਸਿੱਖਿਆ ਨੀਤੀ ਦੀ ਵਰੇਗੰਢ ਮੌਕੇ ਕਈ ਯੋਜਨਾਵਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਸਿੱਖਿਆ ਨੀਤੀ ਨੂੰ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੇ ਜਾਣ ਦਾ ਇੱਕ ਸਾਲ ਪੂਰੇ ਹੋਣ ਦੇ...

Twitter ‘ਤੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, 70 ਮਿਲੀਅਨ ਤੋਂ ਵੱਧ ਹੋਈ Followers ਦੀ ਗਿਣਤੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇੱਕ ਹੋਰ ਉਪਲੱਬਧੀ ਹਾਸਿਲ ਕਰ ਲਈ ਹੈ। ਦਰਅਸਲ, ਪੀਐੱਮ ਮੋਦੀ...

ਕੇਰਲਾ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ 31 ਜੁਲਾਈ ਤੋਂ 1 ਅਗਸਤ ਤੱਕ ਲਗਾਇਆ ਮੁਕੰਮਲ ਲਾਕਡਾਊਨ

ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਵਿਚਾਲੇ ਕੇਰਲਾ ਸਰਕਾਰ ਨੇ ਇੱਕ ਵਾਰ ਫਿਰ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ । ਸੂਬੇ...

ਬਾਰਾਬੰਕੀ ‘ਚ ਵਾਪਰਿਆ ਦਰਦਨਾਕ ਹਾਦਸਾ, ਹੋਈਆਂ ਡੇਢ ਦਰਜਨ ਮੌਤਾਂ, ਪ੍ਰਧਾਨੰਮਤਰੀ ਤੇ ਰਾਸ਼ਟਰਪਤੀ ਨੇ ਵੱਡੇ ਐਲਾਨ ਕਰਦਿਆਂ ਜਤਾਇਆ ਸ਼ੋਕ

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦਰਅਸਲ, ਲਖਨਉ ਤੋਂ ਆ ਰਹੇ ਇਕ ਟਰਾਲੇ ਨੇ ਸੜਕ ਕਿਨਾਰੇ...

ਹਿਮਾਚਲ ‘ਚ ਕੁਦਰਤ ਦਾ ਕਹਿਰ : ਮਲਬੇ ਦਾ ਢੇਰ ਬਣਿਆ ਸ਼ਿਮਲਾ ਅਤੇ ਲਾਹੌਲ ਸਪਿਤੀ , ਜਨਜੀਵਨ ਠੱਪ-ਮਚੀ ਹਾਹਾਕਾਰ

ਹਿਮਾਚਲ ਪ੍ਰਦੇਸ਼ ਵਿੱਚ ਰੈਡ ਅਲਰਟ ਦੇ ਵਿਚਕਾਰ, ਭਾਰੀ ਬਾਰਸ਼ ਕਾਰਨ ਸ਼ਿਮਲਾ ਵਿੱਚ ਲੈਂਡਸਲਾਈਡ ਅਤੇ ਚੱਟਾਨ ਦੀ ਗਿਰਾਵਟ ਜਾਰੀ ਹੈ। ਭਾਰੀ...

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, 4 ਲੋਕਾਂ ਦੀ ਮੌਤ, 30 ਤੋਂ ਵੱਧ ਲਾਪਤਾ

ਜੰਮੂ-ਕਸ਼ਮੀਰ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ । ਇਸ ਵਿਚਾਲੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਪਿੰਡ ਵਿੱਚ ਬੱਦਲ ਫਟ ਗਿਆ ।...

ਯੇਦੀਯੁਰੱਪਾ ਦੇ ਕਰੀਬੀ ਬਸਵਰਾਜ ਬੋਮਈ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਭਾਰਤੀ ਜਨਤਾ ਪਾਰਟੀ ਨੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਲੈ ਲਿਆ ਹੈ । ਮੰਗਲਵਾਰ ਨੂੰ ਹੋਈ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ...

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਪਾਰਲੀਮੈਂਟ ਦੇ ਅੰਦਰ ਲਗਾਇਆ ਧਰਨਾ

ਅੱਜ ਲੋਕ ਸਭਾ ਦੀ ਸੁਣਵਾਈ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ...

ਦਿੱਲੀ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ, ਜਨਤਾ ਕਰੇਗੀ ਚੋਣ: ਕੇਜਰੀਵਾਲ

ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ...

ਸੰਸਦ ‘ਚ ਹੰਗਾਮੇ ਨੂੰ ਲੈ ਕੇ ਵਿਰੋਧੀਆਂ ’ਤੇ ਵਰ੍ਹੇ PM ਮੋਦੀ, ਕਿਹਾ- ‘ਇਨ੍ਹਾਂ ਦੀ ਮਾਨਸਿਕਤਾ ਨੂੰ ਜਨਤਾ ਸਾਹਮਣੇ ਬੇਨਕਾਬ ਕਰੋ’

ਬੀਜੇਪੀ ਸੰਸਦੀ ਪਾਰਟੀ ਦੀ ਬੈਠਕ ਵਿੱਚ ਪੀਐਮ ਮੋਦੀ ਨੇ ਸੰਸਦ ਵਿੱਚ ਹੰਗਾਮੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਸੰਸਦ ਦੀ...

ਭਾਰੀ ਮੀਂਹ ਨਾਲ ਬੇਹਾਲ ਹੋਈ ਦਿੱਲੀ, ਕਈ ਰੂਟਾਂ ‘ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, DTC ਬੱਸਾਂ ‘ਚ ਵੜ੍ਹਿਆ ਪਾਣੀ

ਦਿੱਲੀ ਵਿੱਚ ਭਾਰੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨਾਲ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲੀ ਹੈ, ਪਰ ਮੀਂਹ ਤੋਂ ਬਾਅਦ...

ਮਿਸ਼ਨ 2024: ਮਮਤਾ ਬੈਨਰਜੀ ਦਾ ਦਿੱਲੀ ਦੌਰਾ ਅੱਜ ਤੋਂ, ਪਹਿਲੇ ਦਿਨ PM ਮੋਦੀ ਨਾਲ ਕਰ ਸਕਦੇ ਹਨ ਮੁਲਾਕਾਤ

ਸੰਸਦ ਦੇ ਮੌਨਸੂਨ ਸੈਸ਼ਨ ਵਿਚਾਲੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ  ਸੋਮਵਾਰ ਨੂੰ ਆਪਣੇ ਪੰਜ ਦਿਨਾਂ ਦੌਰੇ ‘ਤੇ ਦਿੱਲੀ...

ਮਮਤਾ ਸਰਕਾਰ ਨੇ ਦਿੱਤੇ ਪੈਗਾਸਸ ਮਾਮਲੇ ‘ਚ ਜਾਂਚ ਦੇ ਆਦੇਸ਼, ਕਮੀਸ਼ਨ ਦਾ ਕੀਤਾ ਗਠਨ

ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੇਗਾਸਸ ਸਪਾਈਵੇਅਰ ਰਾਹੀਂ ਵੱਡੀਆਂ ਸ਼ਖਸੀਅਤਾਂ ਦੀ ਜਾਸੂਸੀ ਕਰਨ ਦੇ ਮਾਮਲੇ ਵਿੱਚ ਕੇਂਦਰ...

ਆਜ਼ਾਦੀ ਦਿਵਸ ਮੌਕੇ ਟ੍ਰੈਕਟਰ ਰੈਲੀ ਦਾ ਆਯੋਜਨ ਕੋਈ ਗਲਤ ਚੀਜ਼ ਨਹੀਂ: ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਨੂੰ ਅੱਜ 8 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ...

ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ,...

ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਉਹ ਸਵੇਰੇ-ਸਵੇਰੇ ਦਿੱਲੀ ਦੀਆਂ...

ਕਿਸਾਨ ਅੰਦੋਲਨ ਨੂੰ 8 ਮਹੀਨੇ ਪੂਰੇ, ਅੱਜ ਜੰਤਰ-ਮੰਤਰ ‘ਤੇ ਔਰਤਾਂ ਸੰਭਾਲਣਗੀਆਂ ਕਿਸਾਨੀ ਸੰਸਦ ਦੀ ਕਮਾਨ

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਨੂੰ ਅੱਠ ਮਹੀਨੇ ਬੀਤ ਗਏ ਹਨ। ਇਸ ਦੌਰਾਨ ਮਹਿਲਾਵਾਂ ਜੋ ਬਰਾਬਰ ਦੀਆਂ ਭਾਈਵਾਲ ਸਨ ਅੱਜ...

ਮੱਧ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ‘ਤੇ ਕਾਰ ਦੀ ਜ਼ਬਰਦਸਤ ਟੱਕਰ ‘ਚ 4 ਨੌਜਵਾਨਾਂ ਦੀ ਮੌਤ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਐਤਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ । ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ...

Mann Ki Baat ‘ਤੇ ਰਾਹੁਲ ਗਾਂਧੀ ਦਾ ਵਾਰ, ਕਿਹਾ- ‘ਜੇਕਰ ਸਮਝਦੇ ਦੇਸ਼ ਦੇ ਮਨ ਕੀ ਬਾਤ ਤਾਂ ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ’

ਇਨ੍ਹੀ ਦਿਨੀਂ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਵੈਕਸੀਨ ਦੀ ਘਾਟ ਹੈ। ਵੈਕਸੀਨ ਦੀ ਘਾਟ ਦੇ ਚੱਲਦਿਆਂ ਰਾਜ ਸਰਕਾਰਾਂ ਨੂੰ ਕੁਝ ਵੈਕਸੀਨ...

BJP ਦੇ ਸੰਸਦ ਮੈਂਬਰ ਨੇ ਕੀਤਾ ਮੀਨਾਕਸ਼ੀ ਲੇਖੀ ਦੇ ਬਿਆਨ ਦਾ ਸਮਰਥਨ, ਕਿਹਾ- ‘ਧਰਨੇ ’ਤੇ ਬੈਠੇ ਕਿਸਾਨ ਨਸ਼ੇੜੀ ਤੇ ਮਵਾਲੀ’

ਹਰਿਆਣਾ ਦੇ ਗੋਹਾਨਾ ਪਹੁੰਚੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਮੀਨਾਕਸ਼ੀ ਲੇਖੀ ਦੇ ਉਸ ਬਿਆਨ ਦਾ ਸਮਰਥਨ ਕੀਤਾ, ਜਿਸ ਵਿੱਚ...

ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਭਾਰਤ ਨੂੰ ਝਟਕਾ, ਮਨੂੰ-ਯਸ਼ਸਵਿਨੀ ਫਾਈਨਲ ‘ਚ ਜਗ੍ਹਾ ਬਣਾਉਣ ਤੋਂ ਖੁੰਝੀਆਂ

ਟੋਕਿਓ ਓਲੰਪਿਕ ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ । ਇਸ ਮੁਕਾਬਲੇ ਵਿੱਚ...

PM ਮੋਦੀ ਅੱਜ ਕਰਨਗੇ ਮਨ ਕੀ ਬਾਤ, ਕੋਰੋਨਾ ਤੇ ਟੋਕਿਓ ਓਲੰਪਿਕ ‘ਤੇ ਕਰ ਸਕਦੇ ਹਨ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 79 ਵੇਂ ਐਪੀਸੋਡ ਰਾਹੀਂ...

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ‘ਸਾਡੇ ਟਰੈਕਟਰ ਤਿਆਰ, ਸਰਕਾਰ ਕਦੇ ਵੀ ਚੁੱਕ ਸਕਦੀ ਹੈ ਠੋਸ ਕਦਮ’

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ...

ਜੰਮੂ ਕਸ਼ਮੀਰ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜ਼ਿਸ, IED ਸਮੱਗਰੀ ਲਿਜਾ ਰਹੇ ਡਰੋਨ ਨੂੰ ਸੁੱਟਿਆ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈਂ, ਜਿੱਥੇ ਅਖਨੂਰ ਵਿੱਚ ਇੱਕ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ...

PM ਮੋਦੀ ਦਾ ਤੰਜ, ਕਿਹਾ- ‘ਹਰ ਥਾਂ ਖਤਮ ਹੋ ਰਹੀ ਕਾਂਗਰਸ, ਪਰ ਉਸ ਨੂੰ ਖੁਦ ਤੋਂ ਜ਼ਿਆਦਾ ਸਾਡੀ ਚਿੰਤਾ’

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਜਾਸੂਸੀ ਕਾਂਡ ’ਤੇ ਹੰਗਾਮੇ ਤੋਂ ਬਾਅਦ ਲੋਕ ਸਭਾ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ...

ਕੋਰੋਨਾ ਵੈਕਸੀਨ ਲਗਵਾ ਕੇ 40 ਕਰੋੜ ਤੋਂ ਵੱਧ ਲੋਕ ਬਣੇ ‘ਬਾਹੁਬਲੀ’, ਤੁਸੀ ਵੀ ਬਣੋ: PM ਮੋਦੀ

ਪ੍ਰਧਾਨ ਮੰਤਰੀ ਮੋਦੀ ਮਾਨਸੂਨ ਸੈਸ਼ਨ ਵਿੱਚ ਭਾਗ ਲੈਣ ਲਈ ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਆਪਣੇ...

PM ਮੋਦੀ ਦੇ ਸੰਬੋਧਨ ਦੌਰਾਨ ਸੰਸਦ ‘ਚ ਵਿਰੋਧੀ ਧਿਰ ਦਾ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ । ਇਹ ਹੰਗਾਮਾ ਇੰਨਾ ਜ਼ਿਆਦਾ...

ਮੁੰਬਈ ‘ਚ ਭਾਰੀ ਬਾਰਿਸ਼ ਕਾਰਨ 20 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਵਿੱਚ ਸ਼ਨੀਵਾਰ ਰਾਤ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਅੱਜ ਸਰਬ ਪਾਰਟੀ ਮੀਟਿੰਗ ‘ਚ PM ਮੋਦੀ ਹੋ ਸਕਦੇ ਹਨ ਸ਼ਾਮਿਲ

ਸੋਮਵਾਰ ਯਾਨੀ ਕਿ ਭਲਕੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ । ਸੂਤਰਾਂ...

ਮੁੰਬਈ ‘ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਚੈਂਬੂਰ ਤੇ ਵਿਕਰੋਲੀ ‘ਚ ਕੰਧ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਮੁੰਬਈ ਵਿੱਚ ਬੀਤੀ ਰਾਤ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਭਾਰੀ ਬਾਰਿਸ਼ ਤੋਂ ਬਾਅਦ ਮੁੰਬਈ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ । ਮੁੰਬਈ...

ਮੱਧ ਪ੍ਰਦੇਸ਼ ਵਿਦਿਸ਼ਾ ਹਾਦਸੇ ਲੈ ਕੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਘਟਨਾ ‘ਤੇ...

ਕਿਸਾਨ ਅੰਦੋਲਨ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ, ਕਿਹਾ- “ਲੱਗਦਾ ਹੈ ਦੇਸ਼ ‘ਚ ਜੰਗ ਹੋਵੇਗੀ”

ਕੇਂਦਰ ਦੇ ਤਿੰਨੋਂ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸੇ ਵਿਚਾਲੇ ਭਾਰਤੀ ਕਿਸਾਨ...

ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦੀ ਮੌਤ ‘ਤੇ ਤਾਲਿਬਾਨ ਨੇ ਮੰਗੀ ਮੁਆਫੀ

ਦਿੱਲੀ ਦਾ ਰਹਿਣ ਵਾਲਾ ਦਾਨਿਸ਼ ਸਿੱਦੀਕੀ ਅਫਗਾਨਿਸਤਾਨ ਦੇ ਮੌਜੂਦਾ ਹਾਲਾਤ ਕਵਰ ਕਰਨ ਗਿਆ ਸੀ, ਜਿਥੇ ਉਸ ਦਾ ਮੌਤ ਹੋ ਗਈ। ਦਾਨਿਸ਼ ਸਿੱਦੀਕੀ...

ਕਿਸਾਨ ਦੀਆਂ ਪੰਜ ਧੀਆਂ ਨੇ ਰਚਿਆ ਇਤਿਹਾਸ- ਬਣੀਆਂ ਅਫਸਰ, ਤਿੰਨ ਭੈਣਾਂ ਨੇ ਇਕੱਠਿਆਂ ਪਾਸ ਕੀਤੀ RAS ਪ੍ਰੀਖਿਆ

ਹਨੂੰਮਾਨਗੜ : ਰਾਜਸਥਾਨ ਦੇ ਕਿਸਾਨ ਪਰਿਵਾਰ ਦੀਆਂ ਧੀਆਂ ਨੇ ਇਤਿਹਾਸ ਰਚਿਆ ਹੈ। ਇਸ ਪਰਿਵਾਰ ਦੀਆਂ ਤਿੰਨ ਧੀਆਂ ਮਿਲ ਕੇ ਆਰਏਐਸ ਅਧਿਕਾਰੀ ਬਣ...

ਕਿਸਾਨ ਦੇ ਪੁੱਤ ਨੇ ਗੱਡੇ ਝੰਡੇ, ਕਦੇ ਟਿਊਸ਼ਨ ਪੜ੍ਹਾ ਭਰਦਾ ਸੀ ਕਾਲਜ ਦੀ ਫੀਸ, ਹੁਣ Amazon ’ਚ ਮਿਲਿਆ 67 ਲੱਖ ਦੇ ਪੈਕੇਜ ਦਾ ਆਫ਼ਰ

ਹਰਿਆਣਾ ਦੇ ਇੱਕ 22 ਸਾਲਾਂ ਨੌਜਵਾਨ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਦੇ ਸਦਕਾ ਆਪਣੀ ਜ਼ਿੰਦਗੀ ਵਿੱਚ ਇੱਕ ਵੱਡਾ ਮੁਕਾਮ ਹਾਸਿਲ ਕੀਤਾ ਹੈ ।...

ਹਰਿਆਣਾ ਦੇ CM ਖੱਟਰ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਜੇ ਦਿੱਲੀ ਨਹੀਂ ਸਾਂਭ ਸਕਦੇ ਤਾਂ ਸਾਡੇ ਹਵਾਲੇ ਕਰ ਦਿਓ’

ਦਿੱਲੀ ਅਤੇ ਹਰਿਆਣਾ ਵਿਚਾਲੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਤਪਾ ਮੰਡੀ ਦਾ 22 ਸਾਲਾਂ ਫ਼ੌਜੀ ਨੌਜਵਾਨ ਜਸਮਨ ਸਿੰਘ ਡਿਊਟੀ ਦੌਰਾਨ ਸੜਕ ਹਾਦਸੇ ‘ਚ ਹੋਇਆ ਸ਼ਹੀਦ

ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ ਦਾ ਜਸਮਨ ਸਿੰਘ ਜੋ ਕਿ ਫ਼ੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ  ਸੀ,...

ਕਿਸਾਨ ਜਥੇਬੰਦੀਆਂ ਦੀ ਨਵੀਂ ਰਣਨੀਤੀ ਤਿਆਰ, ਕੀਤੇ ਕਈ ਵੱਡੇ ਐਲਾਨ, ਗੁਰਨਾਮ ਸਿੰਘ ਚਡੂਨੀ ਨੂੰ ਕੀਤਾ ਮੁਅੱਤਲ

ਕੇਂਦਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਕਿਸਾਨਾਂ ਦਾ ਸੰਘਰਸ਼ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ। ਕਿਸਾਨ...

Miss India ਦੀ ਫਾਈਨਲਿਸਟ Aishwarya Sheoran ਨੇ ਮਾਡਲਿੰਗ ਛੱਡ ਦਿੱਤਾ UPSC ਦਾ ਪੇਪਰ, ਬਣੀ IAS ਅਫ਼ਸਰ

ਕਿਹਾ ਜਾਂਦਾ ਹੈ ਕਿ ਜੇ ਕੋਈ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਕੁਝ ਕਰ ਜਾਣ ਦੀ ਸੋਚ ਲੈਂਦਾ ਹੈ, ਤਾਂ ਫਿਰ ਉਸ ਨੂੰ ਸਫਲ ਹੋਣ ਵਿੱਚ ਕੋਈ ਵੀ ਨਹੀਂ...

PM ਮੋਦੀ ਭਲਕੇ ਕਰਨਗੇ ਵਾਰਾਣਸੀ ਦਾ ਦੌਰਾ, ਆਪਣੇ ਸੰਸਦੀ ਖੇਤਰ ਨੂੰ ਦੇਣਗੇ 1500 ਕਰੋੜ ਰੁਪਏ ਦੀ ਸੌਗਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ...

ਹੁਣ ਗੋਆ ‘ਚ ਵੀ ਮੁਫ਼ਤ ਬਿਜਲੀ ਦੇਣਗੇ ਕੇਜਰੀਵਾਲ, ਪੁਰਾਣੇ ਬਿਲ ਵੀ ਮੁਆਫ਼ ਕਰਨ ਦਾ ਕੀਤਾ ਐਲਾਨ

ਪੰਜਾਬ ਅਤੇ ਉਤਰਾਖੰਡ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ ।...

ਕੋਰੋਨਾ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਉੱਤਰਾਖੰਡ ਤੋਂ ਬਾਅਦ ਹੁਣ ਉੜੀਸਾ ਸਰਕਾਰ ਨੇ ਵੀ ਕਾਂਵੜ ਯਾਤਰਾ ‘ਤੇ ਲਗਾਈ ਰੋਕ

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਉੜੀਸਾ ਸਰਕਾਰ ਨੇ ਸਾਵਨ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਪਵਿੱਤਰ ‘ਬੋਲ-ਬਮ ਯਾਤਰਾ’...

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 3 ਅੱਤਵਾਦੀ ਢੇਰ, ਆਪ੍ਰੇਸ਼ਨ ਜਾਰੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿੱਚ ਬੁੱਧਵਾਰ ਸਵੇਰੇ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ । ਮਿਲੀ...

ਟੁੱਟੀ ਅੰਮ੍ਰਿਤਸਰ ਦੇ ਸੇਨ ਬ੍ਰਦਰਜ਼ ਦੀ ਜੋੜੀ, ਧਰਮਸ਼ਾਲਾ ਘੁੰਮਣ ਗਏ ਸੂਫ਼ੀ ਗਾਇਕ ਮਨਮੀਤ ਦੀ ਕਰੇਰੀ ਝੀਲ ਇਲਾਕੇ ‘ਚੋਂ ਮਿਲੀ ਲਾਸ਼

ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਅਤੇ ਜ਼ਮੀਨ ਖਿਸਕਣ ਕਾਰਨ ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਮੌਤ ਹੋ ਗਈ ਹੈ । ਇਸ ਹਾਦਸੇ ਦੇ ਨਾਲ ਸੇਨ...

ਵਧਦੀ ਮਹਿੰਗਾਈ ‘ਤੇ ਰਾਹੁਲ ਗਾਂਧੀ ਦਾ ਤੰਜ, ਕਿਹਾ – “ਖਾਧਾ ਵੀ, ‘ਦੋਸਤਾਂ’ ਨੂੰ ਖਵਾਇਆ ਵੀ ਬਸ ਲੋਕਾਂ ਨੂੰ ਖਾਣ ਨਹੀਂ ਦੇ ਰਹੇ”

ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਖਾਣਾ ਬਣਾਉਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਵੀ...

ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ IMA ਨੇ ਦਿੱਤੀ ਚੇਤਾਵਨੀ, ਕਿਹਾ- ‘ਲਾਪਰਵਾਹੀ ਵਰਤੀ ਤਾਂ ਮਹਾਂਮਾਰੀ ਦਾ ਮੁੜ ਕਰਨਾ ਪੈ ਸਕਦੈ ਸਾਹਮਣਾ’

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਅਜੇ ਰੁਕਿਆ ਨਹੀਂ ਹੈ ਕਿ ਤੀਜੀ ਲਹਿਰ ਦਾ ਖਤਰਾ ਮੰਡਰਾਉਣਾ ਸ਼ੁਰੂ ਹੋ ਗਿਆ ਹੈ। ਦੂਜੀ ਲਹਿਰ...

ਦਿੱਲੀ ‘ਚ ਮਾਨਸੂਨ ਨੇ ਦਿੱਤੀ ਦਸਤਕ, ਇੱਕ ਘੰਟੇ ਦੇ ਮੀਂਹ ਨਾਲ ਪਾਣੀ-ਪਾਣੀ ਹੋਈ ਰਾਜਧਾਨੀ

ਮਾਨਸੂਨ ਨੇ ਦਿੱਲੀ-ਐਨਸੀਆਰ ਵਿੱਚ ਦਸਤਕ ਦਿੱਤੀ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਅਤੇ ਗੁਰੂਗ੍ਰਾਮ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ ।...

PM ਮੋਦੀ ਅੱਜ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਦਾ ਵਧਾਉਣਗੇ ਉਤਸ਼ਾਹ, ਸ਼ਾਮ 5 ਵਜੇ ਕਰਨਗੇ ਸੰਬੋਧਿਤ

ਜਿਵੇਂ-ਜਿਵੇਂ ਟੋਕਿਓ ਓਲੰਪਿਕ ਦੀ ਤਰੀਕ ਨੇੜੇ ਆ ਰਹੀ ਹੈ, ਇਸ ਨੂੰ ਲੈ ਕੇ ਰੋਮਾਂਚ ਵੀ ਵੱਧਦਾ ਜਾ ਰਿਹਾ ਹੈ। ਇਸ ਵਾਰ ਬਹੁਤ ਸਾਰੇ ਅਥਲੀਟਾਂ ਤੋਂ...

PM ਮੋਦੀ ਅੱਜ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ਦੇ ਮੁੱਖ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਸਣੇ...

ਧਰਮਸ਼ਾਲਾ ‘ਚ ਫਟਿਆ ਬੱਦਲ, ਪੱਤਿਆਂ ਵਾਂਗ ਪਾਣੀ ‘ਚ ਵਹਿ ਗਈਆਂ ਗੱਡੀਆਂ, ਵੇਖੋ ਤਸਵੀਰਾਂ

ਹਿਮਾਚਲ ਦੇ ਧਰਮਸ਼ਾਲਾ ਵਿੱਚ ਮਾਨਸੂਨ ਦਾ ਭਿਆਨਕ ਰੂਪ ਵੇਖਣ ਨੂੰ ਮਿਲਿਆ ਹੈ । ਸੈਰ-ਸਪਾਟਾ ਖੇਤਰ ਭਾਗਸੁ ਵਿੱਚ ਸੋਮਵਾਰ ਯਾਨੀ ਕਿ ਅੱਜ ਸਵੇਰੇ...

ਰਾਜਸਥਾਨ, ਯੂਪੀ ਤੇ ਮੱਧ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 75 ਲੋਕਾਂ ਦੀ ਮੌਤ, PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਉੱਤਰ ਭਾਰਤ ਵਿੱਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਭਵਿੱਖਬਾਣੀਆਂ ਹੋਣ ਤੋਂ ਬਾਅਦ ਮਾਨਸੂਨ ਯੂਪੀ, ਬਿਹਾਰ ਅਤੇ ਰਾਜਸਥਾਨ ਸਣੇ ਕਈ...

PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅੱਜ ਤੋਂ ਉੜੀਸਾ ਦੇ ਪੁਰੀ ਵਿੱਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁਰੂ ਹੋ ਰਹੀ ਹੈ।  ਇਸ ਖਾਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਜੰਮੂ-ਕਸ਼ਮੀਰ ‘ਚ 31 ਜੁਲਾਈ ਤੱਕ ਬੰਦ ਰਹਿਣਗੇ ਸਕੂਲ-ਕਾਲਜ, 16 ਜ਼ਿਲ੍ਹਿਆਂ ‘ਚੋਂ ਹਟਾਇਆ ਗਿਆ ਵੀਕੈਂਡ ਕਰਫਿਊ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਛੋਟ...

PM ਮੋਦੀ ਦੀ ਲੋਕਾਂ ਨੂੰ ਅਪੀਲ, ਕਿਹਾ- ਪਦਮ ਪੁਰਸਕਾਰ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਲੋਕਾਂ ਦੇ ਭੇਜੋ ਨਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਲੋਕਾਂ ਨੂੰ ਪ੍ਰੇਰਣਾਦਾਇਕ ਲੋਕਾਂ ਨੂੰ ਪਦਮ ਪੁਰਸਕਾਰਾਂ ਲਈ ਨਾਮਜ਼ਦ ਕਰਨ ਲਈ ਕਿਹਾ,...

UP ਦੀ ਨਵੀਂ ਆਬਾਦੀ ਨੀਤੀ ਦਾ ਐਲਾਨ, CM ਯੋਗੀ ਨੇ ਕਿਹਾ- ਵਧਦੀ ਆਬਾਦੀ ਵਿਕਾਸ ਦੇ ਰਾਹ ‘ਚ ਰੁਕਾਵਟ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਯੂਪੀ ਲਈ ਨਵੀਂ ਆਬਾਦੀ ਨੀਤੀ ਦਾ ਐਲਾਨ ਕੀਤਾ ਹੈ । ਲਖਨਊ ਵਿੱਚ ਇੱਕ ਪ੍ਰੋਗਰਾਮ...

ਦਿੱਲੀ ‘ਚ ਅਨਲੌਕ-7 ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਆਡੀਟੋਰੀਅਮ-ਹਾਲ

ਰਾਜਧਾਨੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਅਨਲੌਕ-7 ਲਈ ਨਿਰਦੇਸ਼ ਜਾਰੀ ਕੀਤੇ ਹਨ । ਇਸ ਦੇ ਤਹਿਤ ਕਿਸੇ...

ਵਿਸ਼ਵ ਆਬਾਦੀ ਦਿਵਸ ਮੌਕੇ ਅੱਜ ‘ਆਬਾਦੀ ਨੀਤੀ 2021-30’ ਜਾਰੀ ਕਰਨਗੇ CM ਯੋਗੀ, ਕਰ ਸਕਦੇ ਹਨ ਵੱਡਾ ਐਲਾਨ

ਅੱਜ ਵਿਸ਼ਵ ਆਬਾਦੀ ਦਿਵਸ ਦੇ ਮੌਕੇ ‘ਤੇ ਅੱਜ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਬਾਦੀ ਨੀਤੀ 2021-30 ਜਾਰੀ ਕਰਨਗੇ । ਮੁੱਖ ਮੰਤਰੀ ਅੱਜ ਸਵੇਰੇ...

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਦਿੱਲੀ ਸਰਕਾਰ ਨੇ ਤਿਆਰ ਕੀਤਾ ਕਲਰ-ਪਲਾਨ, ਆਰੇਂਜ ਅਲਰਟ ਹੁੰਦਿਆਂ ਹੀ ਲੱਗੇਗਾ ਲਾਕਡਾਊਨ

ਰਾਜਧਾਨੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਸਰਕਾਰ ਨੇ ਇੱਕ ਗ੍ਰੇਡੇਡ ਰਿਸਪਾਂਸ ਪ੍ਰਣਾਲੀ ਲਾਗੂ ਕੀਤਾ ਹੈ। ਇਸਦੇ ਤਹਿਤ ਯੈਲੋ,...

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ 16 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਗਈ ਹੈ । ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ । ਇਸੇ...

ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ

ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ...

ਮੰਦਭਾਗੀ ਖਬਰ: ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦਾ ਦਿਹਾਂਤ, IGMC ਸ਼ਿਮਲਾ ‘ਚ ਲਏ ਆਖ਼ਰੀ ਸਾਹ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ । ਲੰਬੀ ਬਿਮਾਰੀ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਲੱਗੀ ਅੱਗ, ਦਿੱਲੀ ਵਿੱਚ ਵੀ ਪੈਟਰੋਲ ਦੇ ਭਾਅ ਨੇ ਕੀਤਾ ਸੈਂਕੜਾ ਪਾਰ

ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਨੇ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਇਸੇ ਵਿਚਾਲੇ...

ਮੋਦੀ ਮੰਤਰੀ ਮੰਡਲ ਦੇ ਵਿਸਤਾਰ ਦਾ ਨਿਕਲਿਆ ਸ਼ੁੱਭ ਮੂਹਰਤ, ਕੱਲ੍ਹ ਸ਼ਾਮ 5.30 ਤੋਂ 6.30 ਵਜੇ ‘ਚ ਨਵੇਂ ਮੰਤਰੀ ਚੁੱਕਣਗੇ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਜੁਲਾਈ ਯਾਨੀ ਬੁੱਧਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ। ਲਗਭਗ ਹਰ ਵੱਡੇ ਕੰਮ ਸ਼ੁਭ ਸਮੇਂ ਕਰਨ...

ਹਿਲ ਸਟੇਸ਼ਨਾਂ ਤੇ ਬਾਜ਼ਾਰਾਂ ‘ਚ ਹੋ ਰਹੀ ਹੈ ਕੋਰੋਨਾ ਨਿਯਮਾਂ ਦੀ ਉਲੰਘਣਾ, ਸਰਕਾਰ ਨੇ ਦਿੱਤੀ ਚੇਤਵਾਨੀ-‘ਜਿੰਨੀ ਛੋਟ ਦਿੱਤੀ ਹੈ, ਸਾਰੀ ਵਾਪਸ ਲੈ ਲਵਾਂਗੇ’

ਜਦੋਂ ਦੇਸ਼ ਵਿਚ ਕੋਰੋਨਾ ਦੇ ਕੇਸ ਘੱਟ ਗਏ, ਤਾਂ ਕੇਂਦਰ ਅਤੇ ਰਾਜ ਸਰਕਾਰਾਂ ਨੇ ਪਾਬੰਦੀਆਂ ਵਿਚ ਛੋਟ ਦੇਣੀ ਸ਼ੁਰੂ ਕਰ ਦਿੱਤੀ। ਅਨਲੌਕ ਦਾ ਅਸਰ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੂਬਾ ਇਕਾਈ ਦੇ ਸੰਕਟ ਦੌਰਾਨ ਮੁਲਾਕਾਤ ਲਈ ਸੋਨੀਆ ਗਾਂਧੀ ਦੇ ਘਰ ਪੁੱਜੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਮੁਲਾਕਾਤ ਲਈ...

ਦੇਸ਼ ‘ਚ ਅਗਲੇ ਮਹੀਨੇ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ, ਸਤੰਬਰ ‘ਚ ਹੋਵੇਗੀ ਸਿਖਰ ‘ਤੇ : ਰਿਪੋਰਟ

ਭਾਰਤ ਵਿੱਚ ਹੁਣ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਘੱਟ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਤੀਜੀ ਲਹਿਰ ਨੂੰ ਲੈ ਕੇ ਕਿਆਸਾਂ ਲੱਗਣੀਆਂ ਸ਼ੁਰੂ ਹੋ...

ਸੁਪਰੀਮ ਕੋਰਟ ਨੇ ਪੂਰੇ ਰਾਜ ‘ਚ ਜਗਨਨਾਥ ਰੱਥ ਯਾਤਰਾ ਕੱਢਣ ਲਈ ਦਾਇਰ ਪਟੀਸ਼ਨ ਨੂੰ ਕੀਤਾ ਖਾਰਿਜ, ਕਿਹਾ…

ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦੇ ਵੱਧ ਰਹੇ ਪ੍ਰਕੋਪ ਅਤੇ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਉੜੀਸਾ ਵਿੱਚ ਰੱਥ...

ਰਾਫੇਲ ਸੌਦੇ ‘ਤੇ ਰਾਹੁਲ ਨੇ ਮੁੜ ਘੇਰੀ ਮੋਦੀ ਸਰਕਾਰ, ਕਿਹਾ- ਮਿੱਤਰਾਂ ਵਾਲਾ ਰਾਫੇਲ, ਸਵਾਲ ਕਰੋ ਤਾਂ ਜੇਲ੍ਹ’

ਪਿਛਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਰਾਫੇਲ ਡੀਲ ਚਰਚਾ ਵਿੱਚ ਹੈ । ਰਾਫੇਲ ਡੀਲ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ...

ਮੋਦੀ ਮੰਤਰੀ ਮੰਡਲ ‘ਚ ਇਸ ਹਫ਼ਤੇ ਹੋ ਸਕਦੈ ਵਿਸਥਾਰ, ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਹੋਵੇਗੀ ਅਹਿਮ ਬੈਠਕ

ਕੈਬਨਿਟ ਵਿਸਥਾਰ ਤੋਂ ਪਹਿਲਾਂ ਪੀ.ਐੱਮ. ਮੋਦੀ ਦੇ ਘਰ ਮੰਗਲਵਾਰ ਸ਼ਾਮ ਯਾਨੀ ਕਿ ਅੱਜ ਇੱਕ ਵੱਡੀ ਬੈਠਕ ਹੋਣ ਵਾਲੀ ਹੈ । ਸੰਭਾਵਨਾ ਹੈ ਕਿ...

ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੀ...

ਇਸ ਹਫ਼ਤੇ ਭਾਰਤ ਆ ਸਕਦੀ ਹੈ Moderna ਦੀ ਵੈਕਸੀਨ, ਵੱਡੇ ਸਰਕਾਰੀ ਹਸਪਤਾਲਾਂ ‘ਚ ਹੋਵੇਗੀ ਉਪਲਬਧ

ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਟੀਕਾਕਰਨ ਮੁਹਿੰਮ ਤੇਜ਼ ਕੀਤੀ ਗਈ ਹੈ। ਇਸੇ...

ਅੱਜ ਹੋਵੇਗਾ CoWin Global Conclave ਦਾ ਆਗਾਜ਼, PM ਮੋਦੀ ਕਰਨਗੇ ਸੰਬੋਧਿਤ

ਪ੍ਰਧਾਨਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕੋਵਿਨ ਗਲੋਬਲ ਸੰਮੇਲਨ ਵਿੱਚ ਆਪਣੇ ਵਿਚਾਰ ਸਾਂਝੇ ਕਰਨਗੇ, ਜਿੱਥੇ ਭਾਰਤ ਕੋਵਿਨ ਪਲੇਟਫਾਰਮ...

Delhi Unlock 6: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਸਟੇਡੀਅਮ ਤੇ ਸਪੋਰਟਸ ਕੰਪਲੈਕਸ, ਥੀਏਟਰ-ਸਕੂਲ ਫਿਲਹਾਲ ਰਹਿਣਗੇ ਬੰਦ

ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਾਲੇ ਸਰਕਾਰ ਨੇ ਅਨਲੌਕ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅਨਲੌਕ-6 ਲਈ...

Delhi Unlock-6: ਦਿੱਲੀ ‘ਚ ਭਲਕੇ ਤੋਂ ਖੁੱਲ੍ਹਣਗੇ ਸਟੇਡੀਅਮ, ਸਿਨੇਮਾ ਘਰਾਂ ਤੇ ਮਲਟੀਪਲੈਕਸ ਨੂੰ ਨਹੀਂ ਮਿਲੀ ਰਾਹਤ

ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਾਲੇ ਸਰਕਾਰ ਨੇ ਅਨਲੌਕ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅਨਲੌਕ-6 ਲਈ...

ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਕੀਤਾ ਵਾਰ, ਕਿਹਾ- ਚੋਰ ਦੀ ਦਾੜ੍ਹੀ ‘ਚ ਇੱਕ ਨਹੀਂ ਕਈ ਤਿਨਕੇ

ਫਰਾਂਸ ਵੱਲੋਂ ਭਾਰਤ ਦੇ ਨਾਲ 59 ਹਜ਼ਾਰ ਕਰੋੜ ਰੁਪਏ ਦੇ ਰਾਫੇਲ ਸੌਦੇ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਆਦੇਸ਼ ਦਿੱਤੇ ਜਾਣ...

ਵਿਗਿਆਨੀਆਂ ਨੇ ਦਿੱਤੀ ਚੇਤਾਵਨੀ, ਕਿਹਾ- ਜੇਕਰ ਸਾਵਧਾਨੀ ਨਾ ਵਰਤੀ ਤਾਂ ਅਕਤੂਬਰ-ਨਵੰਬਰ ‘ਚ ਚੋਟੀ ‘ਤੇ ਹੋਵੇਗੀ ਕੋਰੋਨਾ ਦੀ ਤੀਜੀ ਲਹਿਰ

ਕੋਵਿਡ-19 ਮਹਾਂਮਾਰੀ ਨਾਲ ਸਬੰਧਿਤ ਇੱਕ ਸਰਕਾਰੀ ਕਮੇਟੀ ਦੇ ਇੱਕ ਵਿਗਿਆਨੀ ਦੇ ਅਨੁਸਾਰ ਜੇਕਰ ਕੋਵਿਡ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ...

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਅਗਲੇ ਮੁੱਖ ਮੰਤਰੀ, ਅੱਜ ਸ਼ਾਮ 5 ਵਜੇ ਚੁੱਕਣਗੇ ਸਹੁੰ

ਪੁਸ਼ਕਰ ਸਿੰਘ ਧਾਮੀ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ । ਪੁਸ਼ਕਰ ਸਿੰਘ ਧਾਮੀ ਅੱਜ ਯਾਨੀ ਕਿ ਐਤਵਾਰ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ...

ਜੇ ਲੱਦਾਖ ਵੱਲ ਘੁੰਮਣ ਚੱਲੇ ਹੋ ਤਾਂ ਪਹਿਲਾਂ ਪੜ੍ਹੋ ਇਹ ਖ਼ਬਰ, ਤੁਹਾਡੀ ਐਂਟਰੀ ਹੋ ਸਕਦੀ ਹੈ ਬੈਨ

ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਲੱਦਾਖ ਆਉਣ ਵਾਲੇ ਸਾਰੇ ਸੈਲਾਨੀਆਂ ਲਈ RT-PCR...

Vaccination ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਮੁੜ ਘੇਰੀ ਕੇਂਦਰ ਸਰਕਾਰ, ਕਿਹਾ- ਟੀਚੇ ਤੋਂ 27 ਫ਼ੀਸਦੀ ਘੱਟ ਟੀਕਾਕਰਨ ‘ਤੇ ਹੈ ਦੇਸ਼

ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਇੱਕ ਵਾਰ ਫਿਰ ਕੋਵਿਡ-19 ਟੀਕਾਕਰਣ ਦੀ ਰਫ਼ਤਾਰ ਨੂੰ ਲੈ ਕੇ ਕੇਂਦਰ ਸਰਕਾਰ...

ਰਿਟੇਲ ਤੇ ਹੋਲਸੇਲ ਕਾਰੋਬਾਰ ਹੁਣ MSME ਦੇ ਦਾਇਰੇ ‘ਚ ਸ਼ਾਮਿਲ, PM ਮੋਦੀ ਨੇ ਇਸ ਫੈਸਲੇ ਨੂੰ ਦੱਸਿਆ ‘ਇਤਿਹਾਸਿਕ ਕਦਮ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਟੇਲ ਅਤੇ ਥੋਕ ਵਪਾਰ ਨੂੰ MSME ਦੇ ਅਧੀਨ ਲਿਆਉਣ ਦੇ ਫੈਸਲੇ ਨੂੰ ਇਤਿਹਾਸਿਕ ਕਰਾਰ ਦਿੱਤਾ ਹੈ । ਉਨ੍ਹਾਂ...

ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’

ਪੰਜਾਬ ਵਿੱਚ ਅੱਗ ਵਰ੍ਹਾਉਂਦੀ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਵੀ ਵੱਧਦਾ ਜਾ ਰਿਹਾ ਹੈ । ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ...

ਕੌਣ ਹੋਵੇਗਾ ਉਤਰਾਖੰਡ ਦਾ ਨਵਾਂ CM? ਅੱਜ ਦੁਪਹਿਰ 3 ਵਜੇ ਹੋਵੇਗੀ BJP ਦੀ ਬੈਠਕ

ਉਤਰਾਖੰਡ ਵਿੱਚ ਅਚਾਨਕ ਹੋਈਆਂ ਤਬਦੀਲੀਆਂ ਕਾਰਨ ਤੀਰਥ ਸਿੰਘ ਰਾਵਤ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੌਜੂਦਾ...

ਹਾਈਵੇ ਤੋਂ ਖੱਡ ‘ਚ ਡਿੱਗੀ ਕਾਰ, 5 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਦਰਅਸਲ, ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੋਂ ਇੱਕ ਕਾਰ ਤਿਲਕ ਕੇ ਇੱਕ...

ਭਾਰਤ ਨੇ ਕੋਵੀਸ਼ੀਲਡ-ਕੋਵੈਕਸੀਨ ਨੂੰ ਗ੍ਰੀਨ ਪਾਸ ਸਕੀਮ ‘ਚ ਸ਼ਾਮਿਲ ਕਰਨ ਲਈ EU ਦੇਸ਼ਾਂ ਨੂੰ ਕੀਤੀ ਅਪੀਲ

ਕੋਰੋਨਾ ਦੀ ਦੂਜੀ ਲਹਿਰ ਦਾ ਭਾਰਤ ਵਿੱਚ ਤਾਂਡਵ ਜਾਰੀ ਹੈ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਕਮੀ ਆਉਣ ਲੱਗ ਗਈ ਹੈ ਅਤੇ ਲੋਕ...

ਰਾਸ਼ਟਰੀ ਡਾਕਟਰ ਦਿਵਸ ਅੱਜ, PM ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰ ਭਾਈਚਾਰੇ ਨਾਲ ਜੁੜੇ ਲੋਕਾਂ ਨੂੰ...

PM ਮੋਦੀ ਦੀ ਕੈਬਿਨੇਟ ਦੀ ਬੈਠਕ ਅੱਜ, ਕੋਰੋਨਾ ਤੋਂ ਇਲਾਵਾ ਕਈ ਅਹਿਮ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਮੰਤਰੀਆਂ ਨਾਲ ਬੈਠਕ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਇਸ ਬੈਠਕ ਵਿੱਚ...

ਕੋਰੋਨਾ ਖਿਲਾਫ਼ ਜੰਗ ‘ਚ ਦੇਸ਼ ਨੂੰ ਮਿਲੇ 4 ਕੋਰੋਨਾ ਟੀਕੇ, ਸਪੂਤਨਿਕ ਤੋਂ ਬਾਅਦ ਹੁਣ ਮਾਡਰਨਾ ਦੀ ਵੈਕਸੀਨ ਨੂੰ ਵੀ ਮਿਲੀ ਮਨਜ਼ੂਰੀ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੇਂਦਰ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ। ਦੇਸ਼ ਵਿੱਚ ਹੁਣ ਕੁੱਲ ਚਾਰ...

ਕੇਂਦਰ ਵੱਲੋਂ ਆਰਥਿਕ ਪੈਕੇਜ ਦੇ ਐਲਾਨ ’ਤੇ ਰਾਹੁਲ ਗਾਂਧੀ ਦਾ ਤੰਜ, ਕਿਹਾ- ‘ਇਹ ਪੈਕੇਜ ਨਹੀਂ ਸਰਕਾਰ ਦਾ ਇੱਕ ਹੋਰ ਪਾਖੰਡ’

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੀਤੇ ਦਿਨ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਐਲਾਨੇ ਗਏ ਆਰਥਿਕ...

ਉਤਰਾਖੰਡ ਸਰਕਾਰ ਨੇ ਲਿਆ U-Turn, ਚਾਰ ਧਾਮ ਦੀ ਯਾਤਰਾ ‘ਤੇ ਲਗਾਈ ਰੋਕ

ਉਤਰਾਖੰਡ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਤਰਾਖੰਡ ਸਰਕਾਰ ਨੇ ਚਾਰ ਧਾਮ ਯਾਤਰਾ ਨੂੰ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ...

ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਨੇ ਠੁਕਰਾਈ ਭਾਜਪਾ ਪ੍ਰਦੇਸ਼ ਕਾਰਜਕਾਰਨੀ ਦੀ ਮੈਂਬਰਸ਼ਿਪ, ਕਿਹਾ- ‘ਪਹਿਲਾਂ ਕਿਸਾਨਾਂ ਦੇ ਮਸਲਿਆਂ ਦਾ ਹੱਲ ਲੱਭੇ ਪਾਰਟੀ’

ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਸੰਪਤ ਸਿੰਘ ਨੇ ਭਾਜਪਾ ਦੇ ਰਾਜ ਕਾਰਜਕਾਰਨੀ ਦੇ ਅਹੁਦੇ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੰਦ...

ਹੁਣ ਗਰਭਵਤੀ ਮਹਿਲਾਵਾਂ ਵੀ ਲਗਵਾ ਸਕਦੀਆਂ ਹਨ ਕੋਰੋਨਾ ਵੈਕਸੀਨ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਕੇਂਦਰੀ ਸਿਹਤ ਮੰਤਰਾਲੇ ਨੇ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਵੈਕਸੀਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਨ੍ਹਾਂ...

ਭਾਰਤ ਦਾ ਗਲਤ ਨਕਸ਼ਾ ਦਿਖਾ ਫਸਿਆ Twitter ! MD ਮਨੀਸ਼ ਮਾਹੇਸ਼ਵਰੀ ਖਿਲਾਫ਼ ਕੇਸ ਦਰਜ

ਮਾਈਕ੍ਰੋਬਲੌਗਿੰਗ ਸਾਈਟ Twitter ਅਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਜਾਰੀ ਹੈ । ਇਸ ਵਿਚਾਲੇ ਟਵਿੱਟਰ ਨੇ ਆਪਣੀ ਵੈਬਸਾਈਟ ‘ਤੇ ਭਾਰਤ ਦਾ ਜੋ...

ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ ! ਅੱਜ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ...

ਭਾਰਤ ਨੂੰ ਮਿਲੀ ਇੱਕ ਹੋਰ ਸਫਲਤਾ, ਅਗਨੀ ਪ੍ਰਾਈਮ ਮਿਜ਼ਾਈਲ ਦਾ ਓਡੀਸ਼ਾ ‘ਚ ਕੀਤਾ ਗਿਆ ਸਫਲਤਾਪੂਰਵਕ ਪ੍ਰੀਖਣ

ਭਾਰਤ ਨੇ ਸੋਮਵਾਰ ਨੂੰ ਮਿਜ਼ਾਈਲ ਤਕਨਾਲੋਜੀ ਵਿੱਚ ਨਵੀਂ ਸਫਲਤਾ ਹਾਸਿਲ ਕਰ ਕੇ ਅਸਮਾਨ ਨੂੰ ਛੂਹ ਲਿਆ ਹੈ। ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ...

ਅਸਦੁਦੀਨ ਓਵੈਸੀ ਦਾ ਵੱਡਾ ਐਲਾਨ, ਕਿਹਾ- ਉੱਤਰ ਪ੍ਰਦੇਸ਼ ‘ਚ 100 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇਗੀ AIMIM

ਉੱਤਰ ਪ੍ਰਦੇਸ਼ ਵਿੱਚ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹਰ ਰੋਜ਼ ਨਵੇਂ ਰਾਜਨੀਤਕ ਸਮੀਕਰਨ ਵਿਗੜਦੇ ਜਾ...

ਕਿਸਾਨ ਅੰਦੋਲਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਕਿਹਾ- ”ਵੱਡੇ ਸੰਕਟ ਦੇ ਸਮੇਂ ਸਰਕਾਰੀ ਨੀਤੀਆਂ ਫੇਲ੍ਹ ਨਜ਼ਰ ਆਉਂਦੀਆਂ ਹਨ”

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ।  ਇਸੇ...

Carousel Posts