Tag: anil vij, Anil Vij on pakistan win, india-pakistan match, national news
Pak ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਅਨਿਲ ਵਿਜ ਦਾ ਹਮਲਾ, ਕਿਹਾ- ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ
Oct 26, 2021 12:03 pm
ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੂੰ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਦੌਰਾਨ ਪਾਕਿਸਤਾਨ ਦੀ...
ਪਾਕਿਸਤਾਨੀ ਕਪਤਾਨ ਬਾਬਰ ਦੀ ਗਰਲਫ੍ਰੈਂਡ ਨੇ ਕੁਰਾਨ ਦੀ ਕਸਮ ਖਾ ਕੀਤਾ ਵੱਡਾ ਖੁਲਾਸਾ
Oct 26, 2021 12:03 am
ਪਾਕਿਸਤਾਨ ਕਪਤਾਨ ਬਾਬਰ ਆਜ਼ਮ ਦੀ ਗਰਲਫ੍ਰੈਂਡ ਹਮੀਜਾ ਮੁਖਤਾਰ ਨੇ ਕੁਰਾਨ ਦੀ ਕਸਮ ਖਾ ਕੇ ਵੱਡਾ ਖੁਲਾਸਾ ਕੀਤਾ ਹੈ। ਬਾਬਰ ਦੀ ਗਰਲਫ੍ਰੈੱਡ...
ਮੌਸਮ ਦਾ ਹਾਲ ਦੱਸ ਰਹੀ ਸੀ ਐਂਕਰ, ਟੀ. ਵੀ. ਸਕ੍ਰੀਨ ‘ਤੇ ਅਚਾਨਕ ਚੱਲਣ ਲੱਗੀ ਅਸ਼ਲੀਲ ਵੀਡੀਓ
Oct 24, 2021 4:32 pm
ਅਮਰੀਕਾ ਦੇ ਵਾਸ਼ਿੰਗਟਨ ਵਿਚ ਐਂਕਰ ਮੌਸਮ ਦਾ ਹਾਲ ਦੱਸ ਰਹੀ ਸੀ ਕਿ ਅਚਾਨਕ ਟੀ. ਵੀ. ਦੀ ਸਕ੍ਰੀਨ ‘ਤੇ ਅਸ਼ਲੀਲ ਫਿਲਮ ਚੱਲਣੀ ਸ਼ੁਰੂ ਹੋ ਗਈ ਜਿਸ...
ਮਨਾਲੀ ‘ਚ ਮੌਸਮ ਨੇ ਬਦਲਿਆ ਮਿਜਾਜ਼ ! ਭਾਰੀ ਬਰਫਬਾਰੀ ਦੇ ਮੱਦੇਨਜ਼ਰ ਅਟਲ ਰੋਹਤਾਂਗ ਟਨਲ ਕੀਤੀ ਗਈ ਬੰਦ
Oct 24, 2021 2:14 pm
ਹਿਮਾਚਲ ਪ੍ਰਦੇਸ਼ ਦੀ ਸੈਲਾਨੀ ਨਗਰੀ ਮਨਾਲੀ ਸਣੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਦੇ ਕਰਵਟ...
ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ਤੇਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ‘ਚ ਕੀਤਾ ਜਾਵੇਗਾ ਅੰਦੋਲਨ
Oct 24, 2021 12:51 pm
ਦੇਸ਼ ਵਿੱਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਆਮ ਆਦਮੀ ਦਾ ਲੱਕ ਤੋੜ ਰਹੀ ਹੈ। ਦੇਸ਼ ਵਿੱਚ ਵਧਦੀ ਮਹਿੰਗਾਈ ਵਿਰੁੱਧ ਵਿਰੋਧੀ ਧਿਰਾਂ ਵੱਲੋਂ...
ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਡੇਂਗੂ ਤੋਂ ਪੀੜਤ, ਦੋ ਦਿਨ ਪਹਿਲਾਂ ਹੀ ਭੇਜਿਆ ਗਿਆ ਸੀ ਪੁਲਿਸ ਰਿਮਾਂਡ ‘ਤੇ
Oct 24, 2021 12:20 pm
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਡੇਂਗੂ ਹੋ...
ਚੋਣਾਂ ਤੋਂ ਪਹਿਲਾਂ UP ਲਈ ਕਾਂਗਰਸ ਪਾਰਟੀ ਦੇ ਦਾਅ ਤੋਂ ਬਾਅਦ ਹੁਣ CM ਯੋਗੀ ਨੇ ਵੀ ਨੌਜਵਾਨਾਂ ਲਈ ਕੀਤਾ ਇਹ ਵੱਡਾ ਐਲਾਨ
Oct 24, 2021 11:13 am
ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ...
PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ
Oct 24, 2021 9:56 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 82ਵੇਂ ਸੰਸਕਰਣ ਨੂੰ ਸੰਬੋਧਿਤ ਕਰਨਗੇ ।...
ਨਿਹੰਗ ਨਵੀਨ ਸੰਧੂ ਨੂੰ ਮਿਲੀ ਜ਼ਮਾਨਤ, ਬੋਲੇ- ‘ਮੁਰਗੇ ਵਾਲਾ ਦੋਸ਼ ਸਾਬਤ ਹੋ ਜਾਵੇ ਤਾਂ ਵਢਾ ਦਿਆਂਗਾ ਸਿਰ’
Oct 23, 2021 3:24 pm
ਸਿੰਘੂ ਬਾਰਡਰ ‘ਤੇ ਇਕ ਮਜ਼ਦੂਰ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਵਿਚ ਕੱਲ੍ਹ ਗ੍ਰਿਫਤਾਰ ਕੀਤੇ ਗਏ ਨਿਹੰਗ ਸਿੰਘ ਨਵੀਨ ਸੰਧੂ ਨੂੰ ਜ਼ਮਾਨਤ...
ਕਿਸਾਨਾਂ ਨੂੰ ਮਿਲਣ ਵਾਲਾ ਪੈਸਾ ਹੋ ਸਕਦੈ ਡੱਬਲ, ਦੀਵਾਲੀ ਤੋਂ ਪਹਿਲਾਂ ਮੋਦੀ ਕਰ ਸਕਦੇ ਨੇ ਵੱਡਾ ਐਲਾਨ
Oct 23, 2021 2:41 pm
ਕੇਂਦਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਪ੍ਰਧਾਨ...
ਜੰਮੂ-ਕਸ਼ਮੀਰ: ਸ਼ਹੀਦ ਇੰਸਪੈਕਟਰ ਪਰਵੇਜ਼ ਅਹਿਮਦ ਦੇ ਘਰ ਪਹੁੰਚੇ ਅਮਿਤ ਸ਼ਾਹ, ਪਰਿਵਾਰ ਨੂੰ ਸੌਂਪੇ ਸਰਕਾਰੀ ਨੌਕਰੀ ਦੇ ਕਾਗਜ਼
Oct 23, 2021 1:48 pm
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ਲਈ ਸ੍ਰੀਨਗਰ ਪਹੁੰਚ ਗਏ ਹਨ।...
ਕਿਸਾਨੀ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ ‘ਤੇ SKM ਦਾ ਵੱਡਾ ਐਲਾਨ, 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ
Oct 23, 2021 11:04 am
ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ...
‘CBSE ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ‘ਚੋਂ ਕੱਢਣਾ ਪੰਜਾਬ ਐਕਟ ਖਿਲਾਫ ਹੈ’
Oct 22, 2021 10:26 am
ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਦਾ...
ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ‘ਚ ਨਿਹੰਗ ਗ੍ਰਿਫ਼ਤਾਰ
Oct 22, 2021 9:54 am
ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ਵਿਚ ਨਿਹੰਗ ਨਵੀਨ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੋਨੀਪਤ...
ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਵੱਡੀ ਖ਼ਬਰ, ਕਿਸਾਨਾਂ ਨੇ ਖੋਲ੍ਹਿਆ ਰਸਤਾ, ਕੀ ਬੋਲੇ ਰਾਕੇਸ਼ ਟਿਕੈਤ?
Oct 21, 2021 2:19 pm
ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਜਾਰੀ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੁਪਰੀਮ...
ਮੰਦਭਾਗੀ ਖਬਰ: ਕੁੰਡਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਪੰਜਾਬ ਦਾ ਇੱਕ ਹੋਰ ਅੰਨਦਾਤਾ ਹੋਇਆ ਸ਼ਹੀਦ
Oct 21, 2021 1:56 pm
ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਸੋਨੀਪਤ ਦੇ...
ਕੋਰੋਨਾ ਖਿਲਾਫ਼ ਜੰਗ ‘ਚ ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਟੀਕਾਕਰਨ ਦਾ ਇਤਿਹਾਸਕ ਟੀਚਾ ਕੀਤਾ ਹਾਸਿਲ
Oct 21, 2021 1:06 pm
ਭਾਰਤ ਨੇ ਵੀਰਵਾਰ ਨੂੰ ਕੋਵਿਡ-19 ਟੀਕਾਕਰਨ ਵਿੱਚ ਇਤਿਹਾਸ ਰਚ ਦਿੱਤਾ ਹੈ। ਦੇਸ਼ ਨੇ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਪੀਐੱਮ...
ਬੇਅਦਬੀ ਦੇ ਸਬੂਤਾਂ ਦੀ ਮੰਗ ਵਿਚਾਲੇ ਸਾਹਮਣੇ ਆਇਆ ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਦਾ ਨਵਾਂ ਵੀਡੀਓ
Oct 20, 2021 4:00 pm
ਹਰਿਆਣਾ ਦੇ ਸੋਨੀਪਤ ਦੇ ਸਿੰਘੂ ਬਾਰਡਰ ‘ਤੇ ਦੁਸਹਿਰੇ ਦੀ ਸਵੇਰ ਨੂੰ ਬੈਰੀਕੇਡ ‘ਤੇ ਲਟਕਾਏ ਗਏ ਲਖਬੀਰ ਸਿੰਘ ਦਾ ਇੱਕ ਹੋਰ ਵੀਡੀਓ ਸਾਹਮਣੇ...
ਮੁੜ ਕਿਸਾਨਾਂ ਦੇ ਹੱਕ ‘ਚ ਬੋਲੀ ਪ੍ਰਿਯੰਕਾ ਗਾਂਧੀ, ਕਿਹਾ- ‘BJP ਕਿਸਾਨਾਂ ‘ਤੇ NSA ਤਾਂ ਲਗਾਵੇਗੀ, ਪਰ MSP ਨਹੀਂ ਦੇਵੇਗੀ’
Oct 19, 2021 2:41 pm
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਇੱਕ ਵਾਰ ਫਿਰ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਯੋਗੀ ਸਰਕਾਰ ‘ਤੇ...
ਓਵੈਸੀ ਦਾ PM ਮੋਦੀ ’ਤੇ ਤੰਜ਼, ਕਿਹਾ- “ਚੀਨ ਦੇ ਡਰ ਕਾਰਨ ਬਿਨ੍ਹਾਂ ਚੀਨੀ ਵਾਲੀ ਚਾਹ ਪੀਂਦੇ ਹਨ ਮੋਦੀ”
Oct 19, 2021 1:38 pm
LAC ‘ਤੇ ਚੀਨ ਵੱਲੋਂ ਘੁਸਪੈਠ ਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਨੂੰ ਲੈ ਕੇ AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ...
ਕੁਦਰਤ ਦਾ ਕਹਿਰ: ਨੈਨੀਤਾਲ ‘ਚ ਫਟਿਆ ਬੱਦਲ, ਕਈ ਲੋਕਾਂ ਦਾ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ
Oct 19, 2021 12:42 pm
ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨ-ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ...
ਕੇਰਲਾ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 41 ਲੋਕਾਂ ਦੀ ਮੌਤ, ਉਤਰਾਖੰਡ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ
Oct 19, 2021 11:00 am
ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ...
ਖੇਡ ਮੰਤਰੀ ਪ੍ਰਗਟ ਸਿੰਘ ਨੇ 3000 ਤੋਂ ਵੱਧ ਖਿਡਾਰੀਆਂ ਅਤੇ ਕੋਚਾਂ ਲਈ ਨਕਦ ਇਨਾਮਾਂ ਨੂੰ ਦਿੱਤੀ ਹਰੀ ਝੰਡੀ
Oct 18, 2021 11:00 pm
ਚੰਡੀਗੜ੍ਹ: ਖੇਡ ਮੰਤਰੀ ਪਰਗਟ ਸਿੰਘ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਬਹੁਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ...
ਲਖੀਮਪੁਰ ਖੀਰੀ : ਕਿਸਾਨਾਂ ਨੂੰ ਦਰੜਨ ਵਾਲੀ ਜੀਪ ‘ਚ ਸਵਾਰ ਸੁਮਿਤ ਜੈਸਵਾਲ ਸਣੇ 3 ਹੋਰ ਗ੍ਰਿਫਤਾਰ
Oct 18, 2021 8:23 pm
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਕਿਸਾਨਾਂ ਨੂੰ ਕੁਚਲਣ ਵਾਲੀ ਜੀਪ ਵਿਚ ਸਵਾਰ ਸੁਮਿਤ ਜੈਸਵਾਲ...
ਕਿਉਂ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ ਪ੍ਰਵਾਸੀ ਮਜ਼ਦੂਰ, ਰਾਜ ਛੱਡਣ ਲਈ ਹਨ ਮਜਬੂਰ
Oct 18, 2021 3:41 pm
ਜੰਮੂ -ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪ੍ਰਵਾਸੀ ਮਜ਼ਦੂਰਾਂ ਅਤੇ ਬਾਹਰੀ ਲੋਕਾਂ ਉੱਤੇ ਅੱਤਵਾਦੀ ਹਮਲੇ ਵਧ ਗਏ ਹਨ। ਅੱਤਵਾਦੀ ਲਗਾਤਾਰ...
ਕ੍ਰਿਕਟਰ ਯੁਵਰਾਜ ਸਿੰਘ ਹਿਸਾਰ ਵਿੱਚ ਗ੍ਰਿਫਤਾਰ, ਯੁਜਵੇਂਦਰ ਚਹਿਲ ‘ਤੇ ਕੀਤੀ ਸੀ ਇਹ ਟਿੱਪਣੀ
Oct 17, 2021 11:06 pm
ਕ੍ਰਿਕਟਰ ਯੁਵਰਾਜ ਸਿੰਘ ਨੂੰ ਐਤਵਾਰ ਨੂੰ ਪੁਲਿਸ ਨੇ ਅਨੁਸੂਚਿਤ ਜਾਤੀਆਂ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦੇ ਲਈ ਗ੍ਰਿਫਤਾਰ ਕਰ ਲਿਆ। ਉਸ...
ਵੱਡੀ ਖ਼ਬਰ! ਨਿਹੰਗਾਂ ਨੇ ਕਿਸਾਨ ਲੀਡਰਾਂ ਨੂੰ ਖੁੱਲ੍ਹੀ ਬਹਿਸ ਦਾ ਦੇ ਦਿੱਤਾ ਚੈਲੰਜ, ਜਾਣੋ ਕਿਉਂ
Oct 17, 2021 9:20 pm
ਸਿੰਘੂ ਬਾਰਡਰ ‘ਤੇ ਕਤਲ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਬਿਆਨਾਂ ਤੋਂ ਬਾਅਦ ਨਿਹੰਗ ਜਥੇਬੰਦੀਆਂ ਗੁੱਸੇ ਨਾਲ ਭੜਕ ਉਠੀਆਂ ਹਨ। ਉਨ੍ਹਾਂ...
ਕਿਸਾਨਾਂ ਦਾ ਰੇਲ ਰੋਕੂ ਅੰਦੋਲਨ, ਸਵੇਰੇ 10 ਵਜੇ ਨਿਕਲਣ ਵਾਲੇ ਹੋ ਸਫਰ ਲਈ ਤਾਂ ਜਾਣ ਲਓ ਪੂਰਾ ਸ਼ਡਿਊਲ
Oct 17, 2021 7:24 pm
ਸੰਯੁਕਤ ਕਿਸਾਨ ਮੋਰਚਾ ਨੇ ਅਜੇ ਮਿਸ਼ਰਾ ਟੇਨੀ ਨੂੰ ਭਾਰਤ ਸਰਕਾਰ ਵਿੱਚੋਂ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਅਤੇ ਤੁਰੰਤ ਗ੍ਰਿਫਤਾਰ ਕਰਨ ਦੀ...
ਸਿੰਘੂ ਬਾਰਡਰ ਘਟਨਾ : ਸੋਨੀਪਤ ਕੋਰਟ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਤਿੰਨ ਨਿਹੰਗ
Oct 17, 2021 3:18 pm
ਸਿੰਘੂ ਸਰਹੱਦ ਤੇ ਹੋਈ ਘਟਨਾ ਨੂੰ ਲੈ ਕੇ ਅੱਜ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੂੰ ਸੋਨੀਪਤ ਕੋਰਟ ਵਿੱਚ ਪੇਸ਼ ਕੀਤਾ ਗਿਆ ।...
ਕੇਰਲਾ ‘ਚ ਭਾਰੀ ਮੀਂਹ ਤੇ ਹੜ੍ਹਾਂ ਨੇ ਮਚਾਈ ਤਬਾਹੀ, ਸਰਕਾਰ ਨੇ ਕਿਹਾ- ‘ਅਸੀਂ ਹਰ ਸੰਭਵ ਮਦਦ ਲਈ ਤਿਆਰ’
Oct 17, 2021 2:11 pm
ਕੇਰਲਾ ਦੇ ਦੱਖਣੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ ‘ਤੇ ਅਚਾਨਕ ਆਏ ਹੜ੍ਹਾਂ ਕਾਰਨ ਸਥਿਤੀ ਵਿਗੜ ਗਈ ਹੈ । ਕਈ...
ਸ਼ਰਦ ਪਵਾਰ ਦੀ ਕੇਂਦਰ ਨੂੰ ਸਲਾਹ, ਕਿਹਾ-‘ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਨਾ ਕਰੇ ਮੋਦੀ ਸਰਕਾਰ’
Oct 17, 2021 12:37 pm
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ...
ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’
Oct 17, 2021 12:05 pm
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਦਾ ਅੰਦੋਲਨ ਜਾਰੀ ਹੈ। ਇਸ ਵਿਚਾਲੇ ਭਾਰਤੀ...
ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
Oct 17, 2021 10:55 am
ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ...
ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਕੱਲ੍ਹ ਦੇਸ਼ ਭਰ ‘ਚ 6 ਘੰਟਿਆਂ ਲਈ ਰੋਕੀਆਂ ਜਾਣਗੀਆਂ ਰੇਲਾਂ
Oct 17, 2021 10:22 am
ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰੀ ਘਟਨਾ ਵਿਚ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ...
ਸਿੰਘੂ ਬਾਰਡਰ ਕਤਲ ਦੇ ਦੋਸ਼ੀਆਂ ਲਈ ਕਿਸਾਨ ਮੋਰਚੇ ਨੇ ਕੀਤੀ ਸਖਤ ਤੋਂ ਸਖਤ ਸਜ਼ਾ ਦੀ ਮੰਗ
Oct 16, 2021 11:44 pm
ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੋਰਚੇ ਦੇ ਆਗੂਆਂ...
ਸ਼੍ਰੀਨਗਰ : ਗੋਲਗੱਪੇ ਵੇਚਣ ਵਾਲੇ ਨੂੰ ਅੱਤਵਾਦੀਆਂ ਨੇ ਮਾਰੀ ਗੋਲੀ, 2 ਹਫਤਿਆਂ ‘ਚ 8ਵੀਂ ਵਾਰਦਾਤ
Oct 16, 2021 7:35 pm
ਜੰਮੂ-ਕਸ਼ਮੀਰ ਵਿੱਚ ਵਧ ਰਹੀਆਂ ਹਿੰਸਾ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਅੱਜ ਸ਼੍ਰੀਨਗਰ ਵਿੱਚ ਇੱਕ ਗੋਲ-ਗੱਪੇ ਵੇਚਣ...
ਹਸਪਤਾਲ ‘ਚ ਦਾਖਲ ਸਾਬਕਾ PM ਮਨਮੋਹਨ ਸਿੰਘ ਦੀ ਫੋਟੋ ਜਨਤਕ ਹੋਣ ‘ਤੇ ਪਰਿਵਾਰ ਜਤਾਇਆ ਇਤਰਾਜ਼
Oct 16, 2021 2:05 pm
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਦਿੱਲੀ ਦੇ AIIMS ਹਸਪਤਾਲ ਵਿੱਚ ਦਾਖਲ ਹਨ। ਇਸ ਦੌਰਾਨ ਕਈ ਸਿਆਸੀ...
ਸਿੰਘੂ ਬਾਰਡਰ ‘ਤੇ ਵਾਪਰੇ ਘਟਨਾਕ੍ਰਮ ਨਾਲ ਸਾਡਾ ਕੋਈ ਮਤਲਬ ਨਹੀਂ, ਇਹ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼: ਰਾਕੇਸ਼ ਟਿਕੈਤ
Oct 16, 2021 12:51 pm
ਕੇਂਦਰ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਬੀਤੇ ਦਿਨ...
ਰਾਏਪੁਰ ‘ਚ CRPF ਬਟਾਲੀਅਨ ਨੂੰ ਲਿਜਾ ਰਹੀ ਟ੍ਰੇਨ ਵਿੱਚ ਧਮਾਕਾ, 6 ਜਵਾਨ ਜ਼ਖਮੀ
Oct 16, 2021 11:07 am
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਇੱਕ ਟ੍ਰੇਨ ਵਿੱਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ CRPF ਦੇ 6 ਜਵਾਨ...
ਸੁਪਰੀਮ ਕੋਰਟ ਪਹੁੰਚਿਆ ਸਿੰਘੂ ਬਾਰਡਰ ‘ਤੇ ਕਤਲ ਦਾ ਮਾਮਲਾ, ਬਾਰਡਰ ਖਾਲੀ ਕਰਵਾਉਣ ਦੀ ਕੀਤੀ ਗਈ ਮੰਗ
Oct 16, 2021 10:26 am
ਸਿੰਘੂ ਬਾਰਡਰ ‘ਤੇ ਨੌਜਵਾਨ ਦੇ ਕਤਲ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ...
ਵੱਡੀ ਖਬਰ : ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਨਿਹੰਗ ਸਿੰਘ ਨੇ ਕੀਤਾ ਆਤਮ-ਸਮਰਪਣ
Oct 15, 2021 7:31 pm
ਸਿੰਘੂ ਬਾਰਡਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਨਿਹੰਗ ਸਿੰਘ ਸਰਬਜੀਤ ਸਿੰਘ ਨੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਤਮ-ਸਮਰਪਣ ਕਰ ਦਿੱਤਾ...
ਮੰਦਭਾਗੀ ਖਬਰ : ਦੈਨਿਕ ਜਾਗਰਣ ਗਰੁੱਪ ਦੇ ਚੇਅਰਮੈਨ ਯੋਗਿੰਦਰ ਮੋਹਨ ਦਾ ਹੋਇਆ ਦਿਹਾਂਤ
Oct 15, 2021 4:50 pm
ਦੈਨਿਕ ਜਾਗਰਣ ਗਰੁੱਪ ਦੇ ਚੇਅਰਮੈਨ ਯੋਗਿੰਦਰ ਮੋਹਨ ਜੀ ਦਾ ਸ਼ੁੱਕਰਵਾਰ ਨੂੰ ਕਾਨਪੁਰ ਵਿੱਚ ਦਿਹਾਂਤ ਹੋ ਗਿਆ ਹੈ। ਯੋਗਿੰਦਰ ਮੋਹਨ ਬੀਮਾਰ...
ਸੋਨੇ ‘ਚ 1,500 ਰੁ: ਦਾ ਉਛਾਲ, ਇੰਨੀ ਹੋਈ ਕੀਮਤ, ਦੀਵਾਲੀ ਤੱਕ ਹੋ ਜਾਵੇਗਾ ਹੋਰ ਮਹਿੰਗਾ
Oct 14, 2021 3:40 pm
ਤਿਉਹਾਰੀ ਸੀਜ਼ਨ ਵਿਚ ਸੋਨਾ ਮਹਿੰਗਾ ਹੋ ਰਿਹਾ ਹੈ। ਪਿਛਲੇ 14 ਦਿਨਾਂ ਵਿਚ ਇਸ ਦੀ ਕੀਮਤ ਤਕਰੀਬਨ 1,500 ਰੁਪਏ ਵੱਧ ਚੁੱਕੀ ਹੈ। ਵੀਰਵਾਰ ਨੂੰ ਐੱਮ....
ਦਿੱਲੀ ‘ਚ ਛੱਠ ਪੂਜਾ ‘ਤੇ ਗਰਮਾਈ ਸਿਆਸਤ, ਹੁਣ ਕੇਜਰੀਵਾਲ ਨੇ LG ਅਨਿਲ ਬੈਜਲ ਨੂੰ ਲਿਖੀ ਚਿੱਠੀ
Oct 14, 2021 1:36 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੱਠ ਪੂਜਾ ਨੂੰ ਲੈ ਕੇ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ...
ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਕੇਂਦਰੀ ਸਿਹਤ ਮੰਤਰੀ, ਟਵੀਟ ਕਰ ਦਿੱਤੀ ਜਾਣਕਾਰੀ
Oct 14, 2021 1:01 pm
ਸਾਬਕਾ ਪ੍ਰਧਾਨ ਮੰਤਰੀ ਨੂੰ ਬੁੱਧਵਾਰ ਨੂੰ ਤਬੀਅਤ ਵਿਗੜਨ ਤੋਂ ਬਾਅਦ ਦਿੱਲੀ ਦੇ AIIMS ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਮਨਮੋਹਨ ਸਿੰਘ ਦੀ...
ਵੱਡੀ ਖ਼ਬਰ! ਪੰਜਾਬ ‘ਚ BSF ਨੂੰ 50 ਕਿਮੀ. ਦੇ ਦਾਇਰੇ ‘ਚ ਪੁਲਸ ਦੀ ਤਰਜ਼ ‘ਤੇ ਗ੍ਰਿਫਤਾਰੀ ਦੇ ਮਿਲੇ ਅਧਿਕਾਰ
Oct 13, 2021 4:09 pm
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ ਅਤੇ ਹੁਣ ਬੀਐਸਐਫ...
ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਸੁਣਵਾਈ ਹੋਈ ਸ਼ੁਰੂ
Oct 12, 2021 2:59 pm
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆਕਾਂਡ ਵਿੱਚ ਸਜ਼ਾ ਸੁਣਾਈ ਜਾਵੇਗੀ। ਇਸਦੇ ਲਈ ਰਾਮ ਰਹੀਮ ਵੀਡੀਓ...
ਦਿੱਲੀ ‘ਚ ਪ੍ਰਦੂਸ਼ਣ ਨੇ ਮੁੜ ਵਧਾਈ ਚਿੰਤਾ, 18 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ‘ਰੈੱਡ ਲਾਈਟ ਆਨ-ਗੱਡੀ ਆਫ’ ਮੁਹਿੰਮ
Oct 12, 2021 2:34 pm
ਰਾਜਧਾਨੀ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਉਸ ‘ਤੇ ਕਾਬੂ ਪਾਉਣ ਲਈ ਕੇਜਰੀਵਾਲ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ...
NHRC ਪ੍ਰੋਗਰਾਮ ‘ਚ PM ਮੋਦੀ ਦਾ ਵਿਰੋਧੀਆਂ ‘ਤੇ ਹਮਲਾ, ਕਿਹਾ- ਦੇਸ਼ ਦੇ ਅਕਸ ਨੂੰ ਪਹੁੰਚਾ ਰਹੇ ਨੇ ਨੁਕਸਾਨ
Oct 12, 2021 1:52 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ National Human Rights Commission (NHRC) ਦੇ 28ਵੇਂ ਸਥਾਪਨਾ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ...
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ-‘ਇਨ੍ਹਾਂ ਕੀਮਤਾਂ ਨਾਲ ਹੀ ਹੋ ਰਹੀ ਹੈ ਮੁਫ਼ਤ ਵੈਕਸੀਨ ਦੀ ਭਰਪਾਈ’
Oct 12, 2021 12:51 pm
ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ...
ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਲਿਆ U-Turn, ਵਾਪਸ ਲਿਆ ਜਾਵੇਗਾ ਬਾਲ ਵਿਆਹ ਰਜਿਸਟ੍ਰੇਸ਼ਨ ਬਿਲ
Oct 12, 2021 12:27 pm
ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਬਾਲ ਵਿਆਹ ਰਜਿਸਟ੍ਰੇਸ਼ਨ ਬਿਲ ‘ਤੇ ਯੂ-ਟਰਨ ਲੈ ਲਿਆ ਹੈ। ਇਸ ਬਾਰੇ ਮੁੱਖ ਮੰਤਰੀ ਗਹਿਲੋਤ ਨੇ ਕਿਹਾ ਹੈ ਕਿ...
ਵੱਡੀ ਖਬਰ: ਦਿੱਲੀ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, AK-47 ਸਣੇ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
Oct 12, 2021 11:26 am
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦਿੱਲੀ ਤੋਂ ਪਾਕਿਸਤਾਨੀ ਅੱਤਵਾਦੀ...
ਏਅਰ ਇੰਡੀਆ ‘ਤੇ ਸਰਕਾਰ ਨੇ ਲਿਆ ਵੱਡਾ ਫੈਸਲਾ, ਜਿੱਥੇ ਜ਼ਰੂਰਤ ਨਹੀਂ ਉੱਥੋਂ ਸਰਕਾਰੀ ਕੰਟਰੋਲ ਕਰਾਂਗੇ ਖਤਮ : PM ਮੋਦੀ
Oct 11, 2021 2:00 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਭਾਰਤੀ ਪੁਲਾੜ ਸੰਘ (ISPA) ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਏਅਰ ਇੰਡੀਆ ‘ਤੇ ਸਰਕਾਰ...
ਕਸ਼ਮੀਰ ‘ਚ ਹੋਈ ਭਾਰੀ ਬਰਫ਼ਬਾਰੀ ਦੌਰਾਨ ਬਰਫ਼ ਨਾਲ ਢਕੀ ਅਮਰਨਾਥ ਗੁਫਾ, ਵੇਖੋ ਖੂਬਸੂਰਤ ਤਸਵੀਰਾਂ
Oct 11, 2021 12:11 pm
ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ। ਜਿਸਦੇ ਚੱਲਦਿਆਂ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ, ਜੇਡ ਗਲੀ ਤੇ ਮਾਛਿਲ ਵਿੱਚ ਮੌਸਮ ਠੰਡਾ...
ਲਖੀਮਪੁਰ ਹਿੰਸਾ ਦੇ ਵਿਰੋਧ ‘ਚ ਅੱਜ ਮਹਾਰਾਸ਼ਟਰ ਬੰਦ, ਕਿਹਾ-“ਪੂਰਾ ਰਾਜ ਦੇਸ਼ ਦੇ ਕਿਸਾਨਾਂ ਦੇ ਨਾਲ”
Oct 11, 2021 10:47 am
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਅੱਜ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ।...
ਸ਼ਿਲਾਂਗ ‘ਚ ਸਿੱਖਾਂ ਨੂੰ ਘਰ ਖਾਲੀ ਕਰਨ ਦੇ ਹੁਕਮ, ਪੰਜਾਬ ਸਰਕਾਰ ਨੇ ਪ੍ਰਗਟ ਕੀਤਾ ਸਖਤ ਵਿਰੋਧ
Oct 10, 2021 6:27 pm
ਸ਼ਿਲਾਂਗ ‘ਚ ਸਿੱਖ ਪਰਿਵਾਰਾਂ ‘ਤੇ ਮੁੜ ਤੋਂ ਖ਼ਤਰਾ ਮੰਡਰਾ ਰਿਹਾ ਹੈ। ਮੇਘਾਲਿਆ ਸਰਕਾਰ ਵੱਲੋਂ ਉਥੇ ਰਹਿ ਰਹੇ ਸਿੱਖਾਂ ਨੂੰ ਘਰ ਖ਼ਾਲੀ ਕਰਕੇ...
Big Breaking : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਲਈ ਅੱਜ ਤੋਂ ਬੰਦ
Oct 10, 2021 5:57 pm
ਉਤਰਾਖੰਡ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਲਈ ਅੱਜ ਯਾਨੀ ਐਤਵਾਰ ਨੂੰ ਬੰਦ ਕਰ ਦਿੱਤੇ ਗਏ ਹਨ। ਸਵੇਰੇ 10 ਵਜੇ ਸੁਖਮਨੀ...
ਲਖੀਮਪੁਰ ਹਿੰਸਾ: ਟਿਕੈਤ ਦੇ ‘ਰਿਐਕਸ਼ਨ ਟੂ ਐਕਸ਼ਨ’ ਵਾਲੇ ਬਿਆਨ ‘ਤੇ ਭੜਕੇ BJP ਨੇਤਾ, ਪੁੱਛਿਆ ਇਹ ਸਵਾਲ
Oct 10, 2021 5:34 pm
ਲਖੀਮਪੁਰ ਹਿੰਸਾ ਮਾਮਲਾ ਦਿਨੋਂ-ਦਿਨ ਕਾਫੀ ਭਖਦਾ ਜਾ ਰਿਹਾ ਹੈ। ਰਾਕੇਸ਼ ਟਿਕੈਤ ਵੱਲੋਂ ਕਿਸਾਨਾਂ ਦੇ ਬਚਾਅ ਵਿਚ ਦਿੱਤੇ ਗਏ ਬਿਆਨ ‘ਰਿਐਕਸ਼ਨ...
ਪਾਕਿਸਤਾਨ ਨੂੰ ‘ਪ੍ਰਮਾਣੂ ਬੰਬ’ ਦੇਣ ਵਾਲੇ ਅਬਦੁੱਲ ਕਦੀਰ ਦਾ ਦਿਹਾਂਤ, ਭੋਪਾਲ ਰਿਹੈ ਪਿਛੋਕੜ
Oct 10, 2021 4:29 pm
ਪਾਕਿਸਤਾਨ ਦੇ ਪ੍ਰਮਾਣੂ ਵਿਗਿਆਨੀ ਡਾ. ਅਬਦੁੱਲ ਕਾਦਿਰ ਖ਼ਾਨ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਏ. ਕੇ. ਖਾਨ ਦੇ ਨਾਂ ਨਾਲ ਵੀ ਜਾਣਿਆ...
ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਲੜਾਈ ‘ਚ ਬਦਲਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਵਰੁਣ ਗਾਂਧੀ
Oct 10, 2021 3:48 pm
ਬੀ. ਜੀ. ਪੀ. ਦੀ ਰਾਸ਼ਟਰੀ ਕਾਰਜਕਾਰਨੀ ਤੋਂ ਇਸ ਹਫ਼ਤੇ ਬਾਹਰ ਕੀਤੇ ਗਏ ਸਾਂਸਦ ਵਰੁਣ ਗਾਂਧੀ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਉਸ ਬਿਆਨ...
ਅੱਜ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇਸ ਸਾਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਹਜ਼ਾਰਾਂ ਸ਼ਰਧਾਲੂ
Oct 10, 2021 11:36 am
ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ।...
ਇਨ੍ਹਾਂ 4 ਕਾਰਨਾਂ ਕਰਕੇ ਆਇਆ ਦੇਸ਼ ‘ਚ ਕੋਲਾ ਸੰਕਟ, ਜਾਣੋ ਕੀ ਹੈ ਸਰਕਾਰ ਦੀ ਤਿਆਰੀ
Oct 10, 2021 9:40 am
ਦੇਸ਼ ਵਿੱਚ ਕੋਲੇ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਕੋਲੇ ਦੇ ਸੰਕਟ ਦਾ ਸਿੱਧਾ ਅਸਰ ਬਿਜਲੀ ਦੇ ਉਤਪਾਦਨ ‘ਤੇ ਪਵੇਗਾ, ਕਿਉਂਕਿ ਦੇਸ਼ ਦੀ...
ਕੇਰਲਾ ਹਾਈਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ, ਪੁੱਛਿਆ- ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ PM ਮੋਦੀ ਦੀ ਫੋਟੋ ਕਿਉਂ ?
Oct 09, 2021 3:45 pm
ਕੇਰਲਾ ਹਾਈ ਕੋਰਟ ਵੱਲੋਂ ਕੋਰੋਨਾ ਵੈਕਸੀਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਸਬੰਧੀ ਕੇਂਦਰ ਸਰਕਾਰ ਨੂੰ ਇੱਕ...
ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 18 ਅਕਤੂਬਰ ਨੂੰ ਕਰਨ ਵਾਲੇ ਹੋ ਸਫਰ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Oct 09, 2021 2:42 pm
ਲਖੀਮਪੁਰ ਖੀਰੀ ਹਿੰਸਾ ਵਿਚ ਹੁਣ ਤੱਕ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ‘ਤੇ ਸਖ਼ਤ ਕਾਰਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ...
ਸੰਯੁਕਤ ਕਿਸਾਨ ਮੋਰਚੇ ਵੱਲੋਂ 12 ਅਕਤੂਬਰ ਨੂੰ ਦੇਸ਼ ਭਰ ‘ਚ ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਐਲਾਨ
Oct 09, 2021 2:00 pm
ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਯੂਪੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ...
ਲਖੀਮਪੁਰ ਹਿੰਸਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅੱਜ ਕਰੇਗਾ ਪ੍ਰੈੱਸ ਕਾਨਫਰੰਸ, ਹੋ ਸਕਦੈ ਵੱਡਾ ਐਲਾਨ
Oct 09, 2021 11:43 am
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ...
ਲਖੀਮਪੁਰ ਖੀਰੀ ਘਟਨਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਅੱਜ ਕ੍ਰਾਈਮ ਬ੍ਰਾਂਚ ਸਾਹਮਣੇ ਹੋਵੇਗਾ ਪੇਸ਼
Oct 09, 2021 10:48 am
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅੱਜ...
CM ਚੰਨੀ ਦੇ UP ਦੌਰੇ ‘ਤੇ ਯੋਗੀ ਨੇ ਕੱਸਿਆ ਤੰਜ, ਪੰਜਾਬ ਦੇ ਹਾਲਾਤਾਂ ‘ਤੇ ਆਖ ਦਿੱਤੀ ਇਹ ਵੱਡੀ ਗੱਲ
Oct 08, 2021 8:28 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਚਰਨਜੀਤ...
ਸੁਨਹਿਰੀ ਮੌਕਾ : Indian Oil ਅਪ੍ਰੈਂਟਿਸ ਦੀਆਂ 469 ਅਸਾਮੀਆਂ ‘ਤੇ ਕਰੇਗਾ ਭਰਤੀ, ਛੇਤੀ ਕਰੋ Apply
Oct 07, 2021 7:03 pm
ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਅਪ੍ਰੈਂਟਿਸ ਦੀਆਂ 469 ਅਸਾਮੀਆਂ ‘ਤੇ ਉਮੀਦਵਾਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਯੋਗ ਉਮੀਦਵਾਰ 5...
ਲਖੀਮਪੁਰ ਹਿੰਸਾ ‘ਤੇ ਬੋਲੀ ਪ੍ਰਿਯੰਕਾ ਗਾਂਧੀ – ਪੀੜਤਾਂ ਨੂੰ ਮੁਆਵਜ਼ਾ ਨਹੀਂ, ਨਿਆਂ ਚਾਹੀਦਾ ਹੈ..ਗ੍ਰਹਿ ਰਾਜ ਮੰਤਰੀ ਦੇਣ ਅਸਤੀਫ਼ਾ
Oct 07, 2021 11:43 am
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਚਾਰ ਦਿਨ ਹੋ ਗਏ ਹਨ। ਪਰ ਚਾਰ ਦਿਨਾਂ ਬਾਅਦ ਵੀ ਕੋਈ ਗ੍ਰਿਫ਼ਤਾਰੀ...
Navratri 2021: ਅੱਜ ਮਾਂ ਸ਼ੈਲਪੁਤਰੀ ਦੀ ਪੂਜਾ, ਪੜ੍ਹੋ ਇਨ੍ਹਾਂ ਨਾਲ ਜੁੜੀ ਕਥਾ
Oct 07, 2021 10:50 am
ਵੀਰਵਾਰ ਯਾਨੀ ਅੱਜ ਨਰਾਤੇ ਦਾ ਪਹਿਲ ਦਿਨ ਹੈ। ਹਿੰਦੂ ਧਰਮ ‘ਚ ਮਾਂ ਦੁਰਗਾ ਨੂੰ ਸ਼ਕਤੀ ਦਾ ਪ੍ਰਤੀਕ ਮੰਨਿਆ ਗਿਆ ਹੈ। ਨਰਾਤੇ ਮਾਂ ਦੁਰਗਾ...
Breaking : ਸ਼ਹੀਦ ਕਿਸਾਨ ਲਵਪ੍ਰੀਤ ਦੇ ਪਰਿਵਾਰ ਨਾਲ ਮਿਲੇ ਰਾਹੁਲ ਤੇ ਪ੍ਰਿਯੰਕਾ ਗਾਂਧੀ
Oct 07, 2021 12:00 am
ਕਾਫੀ ਜੱਦੋ ਜਹਿਦ ਦੇ ਬਾਅਦ ਆਖਿਰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਅੱਜ ਲਖੀਮਪੁਰ ਖੀਰੀ ਵਿਚ ਹਿੰਸਾ ਦਾ ਸ਼ਿਕਾਰ ਹੋਏ ਕਿਸਾਨ...
ਰਸੋਈ ਗੈਸ ਹੋਈ ਮਹਿੰਗੀ, ਲੋਕਾਂ ਨੂੰ ਇਸ ਸਾਲ ਹੁਣ ਤੱਕ ਲੱਗਾ ਇੰਨਾ ਵੱਡਾ ਝਟਕਾ
Oct 06, 2021 9:33 am
ਦੇਸ਼ ਵਿੱਚ ਵਧਦੀ ਮਹਿੰਗਾਈ ਨੇ ਪਹਿਲਾਂ ਹੀ ਆਮ ਆਦਮੀ ਦਾ ਲੱਕ ਭੰਨਿਆ ਹੋਇਆ ਹੈ ਤੇ ਹੁਣ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਰ ਵਾਧਾ...
Big Breaking! ਤਾਲਿਬਾਨ ਦੇ ਲੜਾਕੂਆਂ ਨੇ ਕਾਬੁਲ ਗੁਰਦੁਆਰੇ ‘ਚ ਕੀਤੀ ਤੋੜਫੋੜ, ਗਾਰਡਸ ਬਣਾਏ ਬੰਧਕ
Oct 05, 2021 11:13 pm
ਹਥਿਆਰਬੰਦ ਤਾਲਿਬਾਨ ਲੜਾਕੂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਵਿੱਚ ਦਾਖਲ ਹੋਏ ਅਤੇ ਗਾਰਡਾਂ ਨੂੰ ਹਿਰਾਸਤ...
ਵੱਡੀ ਖ਼ਬਰ! ਲਖੀਮਪੁਰ-ਖੀਰੀ ਹਿੰਸਾ ਮਾਮਲੇ ਵਿਚ BJP ਨੇਤਾ ਦੇ ਮੁੰਡੇ ‘ਤੇ ਪਰਚਾ ਦਰਜ
Oct 05, 2021 7:55 pm
ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਹਿੰਸਾ ਮਾਮਲੇ ਵਿਚ ਦਰਜ ਐੱਫ. ਆਰ. ਆਈ. ਦੀ ਕਾਪੀ ਸਾਹਮਣੇ ਆਈ ਹੈ...
ਲਖੀਮਪੁਰ-ਖੀਰੀ ਹਿੰਸਾ ਨੂੰ ਲੈ ਕੇ ਕੈਨੇਡਾ, ਯੂ. ਕੇ. ਦੇ ਪੰਜਾਬੀ MPs ਦੇ ਬਿਆਨ ਆਏ ਸਾਹਮਣੇ, ਜਾਣੋ ਕੀ ਬੋਲੇ
Oct 05, 2021 6:35 pm
ਲ਼ਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੀ ਦੇਸ਼ਾਂ ਵਿਚ ਹੀ ਨਹੀਂ ਵਿਦੇਸ਼ਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ। ਕੈਨੇਡਾ ਅਤੇ ਬ੍ਰਿਟੇਨ ਦੇ ਪੰਜਾਬ ਮੂਲ...
ਭੁਪੇਸ਼ ਬਘੇਲ ਨੇ ਲਖਨਊ ਏਅਰਪੋਰਟ ‘ਤੇ ਲਾਇਆ ਧਰਨਾ, ਕਿਹਾ- ‘ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ’
Oct 05, 2021 3:41 pm
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ...
ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 2 ਕਿਸਾਨਾਂ ਦੇ ਪਰਿਵਾਰਾਂ ਨੇ ਰੋਕਿਆ ਅੰਤਿਮ ਸਸਕਾਰ, ਰੱਖੀ ਇਹ ਮੰਗ
Oct 05, 2021 3:03 pm
ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਵਿੱਚੋਂ 2 ਦੇ ਪਰਿਵਾਰ ਵਾਲਿਆਂ ਨੇ ਅੰਤਿਮ ਸਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।...
ਲਖੀਮਪੁਰ ਘਟਨਾ: BJP ਸੰਸਦ ਮੈਂਬਰ ਵਰੁਣ ਗਾਂਧੀ ਦੀ ਮੰਗ- ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ
Oct 05, 2021 2:07 pm
ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਸਾਫ਼ ਤੌਰ...
ਲਖੀਮਪੁਰ ਘਟਨਾ: ਰਣਦੀਪ ਸੁਰਜੇਵਾਲਾ ਦਾ PM ਮੋਦੀ ਨੂੰ ਸਵਾਲ, ਕਿਹਾ “ਮੋਦੀ ਜੀ, ਹੁਣ ਤੱਕ ਕਾਤਲ ਗ੍ਰਿਫਤਾਰ ਕਿਉਂ ਨਹੀਂ ਹੋਏ” ?
Oct 05, 2021 1:10 pm
ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਸਾਫ਼ ਤੌਰ...
ਪ੍ਰਿਯੰਕਾ ਗਾਂਧੀ ਦਾ PM ਮੋਦੀ ਨੂੰ ਤਿੱਖਾ ਸਵਾਲ, ਕਿਹਾ- “ਕਿਸਾਨਾਂ ਨੂੰ ਕੁਚਲਣ ਵਾਲਾ ਵਿਅਕਤੀ ਹੁਣ ਤੱਕ ਗ੍ਰਿਫਤਾਰ ਕਿਉਂ ਨਹੀਂ ਹੋਇਆ” ?
Oct 05, 2021 12:35 pm
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲਖੀਮਪੁਰ ਖੀਰੀ ਵੱਲ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਨੂੰ...
ਪ੍ਰਿਯੰਕਾ ਗਾਂਧੀ ਦੀ ਹਿਰਾਸਤ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- “ਜਿਸ ਨੂੰ ਹਿਰਾਸਤ ‘ਚ ਰੱਖਿਆ ਹੈ, ਉਹ ਡਰਦੀ ਨਹੀਂ-ਸੱਚੀ ਕਾਂਗਰਸੀ ਹੈ”
Oct 05, 2021 11:38 am
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ‘ਤੇ ਤਸ਼ਦੱਦ ਤੋਂ ਬਾਅਦ ਸਿਆਸਤ ਬਹੁਤ ਜ਼ਿਆਦਾ ਗਰਮਾ ਗਈ ਹੈ। ਇਸੇ ਵਿਚਾਲੇ...
ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖਿਆ ਪੱਤਰ, ਕਿਹਾ- ‘ਮਾਮਲੇ ਦੀ ਹੋਵੇ CBI ਜਾਂਚ ਤੇ ਪੀੜਤ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ’
Oct 04, 2021 1:25 pm
ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ। ਵਰੁਣ ਗਾਂਧੀ ਨੇ ਲਖੀਮਪੁਰ ਖੀਰੀ...
ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਨਾ ਹੋਣ ਤੱਕ ਸ਼ਹੀਦ ਕਿਸਾਨਾਂ ਦਾ ਨਹੀਂ ਕਰਾਂਗੇ ਅੰਤਿਮ ਸੰਸਕਾਰ: ਰਾਕੇਸ਼ ਟਿਕੈਤ
Oct 04, 2021 12:18 pm
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਵਾਪਰੀ ਘਟਨਾ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਹ ਮਾਮਲਾ...
CM ਖੱਟਰ ਦੇ ਵਿਗੜੇ ਬੋਲ, ਕਿਹਾ-“ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ‘ਚ ਡਾਂਗਾਂ ਨਾਲ ਖੜ੍ਹੇ ਕਰੋ 1000 ਲੋਕ”
Oct 04, 2021 11:25 am
ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ...
UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ
Oct 04, 2021 10:35 am
ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਸਿਆਸਤ...
ਲਖੀਮਪੁਰ-ਖੀਰੀ ਘਟਨਾ : ਪੁੱਤ ਦੇ ਬਚਾਅ ‘ਚ ਆਇਆ ਮੰਤਰੀ- ਹਾਦਸੇ ਵੇਲੇ ਮੌਜੂਦ ਹੋਣ ਤੋਂ ਕਰ ਦਿੱਤਾ ਸਾਫ ਇਨਕਾਰ
Oct 03, 2021 10:06 pm
ਲਖੀਮਪੁਰ-ਖੀਰੀ ਵਿੱਚ ਹੋਏ ਹਾਦਸੇ ਲਈ ਜਿਥੇ ਲਗਾਤਾਰ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਕਤਲ ਦੀ ਧਾਰਾ ਲਾ ਕੇ...
ਲਖੀਮਪੁਰ-ਖੀਰੀ ‘ਚ ਵੱਡਾ ਬਵਾਲ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹਾ ਦਿੱਤੀ ਗੱਡੀ, (ਵੀਡੀਓ)
Oct 03, 2021 5:23 pm
ਯੂਪੀ ਦੇ ਲਖੀਮਪੁਰ ਖੀਰੀ ਦੇ ਬਨਬੀਰਪੁਰ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਤੋਂ ਪਹਿਲਾਂ ਵੱਡਾ ਹੰਗਾਮਾ ਹੋ ਗਿਆ।...
ਬੰਗਾਲ ‘ਚ TMC ਦਾ ‘ਖੇਲਾ’, ਭਵਾਨੀਪੁਰ ‘ਚ ਮਮਤਾ ਬੈਨਰਜੀ ਨੇ ਵੱਡੇ ਫਰਕ ਨਾਲ BJP ਦੀ ਪ੍ਰਿਯੰਕਾ ਟਿਬਰੇਵਾਲ ਨੂੰ ਦਿੱਤੀ ਮਾਤ
Oct 03, 2021 3:33 pm
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ‘ਤੇ ਸ਼ਾਨਦਾਰ ਜਿੱਤ ਦਰਜ ਕਰ ਲਈ ਹੈ। ਮਮਤਾ ਬੈਨਰਜੀ ਨੇ ਭਾਜਪਾ ਦੀ...
ਕੀ TATA ਦੀ ਹੋ ਗਈ ਏਅਰ ਇੰਡੀਆ? ਸਰਕਾਰ ਨੇ ਦੱਸੀ ਇਸਦੀ ਸੱਚਾਈ
Oct 01, 2021 3:56 pm
ਏਅਰ ਇੰਡੀਆ ਨੂੰ ਖਰੀਦਣ ਲਈ ਟਾਟਾ ਗਰੁੱਪ ਦੀ ਬੋਲੀ ਮਨਜ਼ੂਰ ਹੋਣ ਦੀ ਖਬਰ ਨੂੰ ਸਰਕਾਰ ਨੇ ਖਾਰਿਜ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਸਰਕਾਰ ਦਾ...
ਦਿੱਲੀ ‘ਚ ਰਾਸ਼ਨ ਦੀ ‘Door Step’ ਡਿਲੀਵਰੀ ਨੂੰ ਮਿਲੀ ਹਾਈ ਕੋਰਟ ਦੀ ਮਨਜ਼ੂਰੀ, ਸਰਕਾਰ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ
Oct 01, 2021 3:50 pm
ਦਿੱਲੀ ਹਾਈ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਹਾਈ ਕੋਰਟ ਨੇ ਨਿਰਦੇਸ਼...
PM ਮੋਦੀ ਨੇ ਸਵੱਛ ਭਾਰਤ ਮਿਸ਼ਨ ਸ਼ਹਿਰੀ ਤੇ ਅਮਰੁਤ 2.0 ਯੋਜਨਾ ਦੀ ਕੀਤੀ ਸ਼ੁਰੂਆਤ, ਕਿਹਾ- “ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣਾ ਸਾਡਾ ਟੀਚਾ”
Oct 01, 2021 2:33 pm
ਪ੍ਰਧਾਨ ਮੰਤਰੀ ਮੋਦੀ ਨੇ ਸਵੱਛ ਭਾਰਤ ਮਿਸ਼ਨ ਸ਼ਹਿਰੀ 2.0 ਤੇ ਅਮਰੁਤ (ਅਟਲ ਮਿਸ਼ਨ ਫਾਰ ਰੇਜੁਵੇਨੇਸ਼ਨ ਐਂਡ ਅਰਬਨ ਟ੍ਰਾਂਸਫਾਰਮੇਸ਼ਨ) 2.0 ਯੋਜਨਾ ਦੀ...
ਕਾਰ ਨੇ ਮਾਰੀ ਬਾਈਕ ਸਵਾਰ ਨੂੰ ਟੱਕਰ, ਮੌਕੇ ‘ਤੇ ਹੋਈ ਮੌਤ
Oct 01, 2021 2:33 pm
ਮੁੰਬਈ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਕ ਕਾਰ ਚਾਲਕ ਨੇ ਚਲਦੀ ਸੜਕ ਉੱਤੇ ਅਚਾਨਕ ਯੂ-ਟਰਨ ਲਿਆ ਜਿਸ ਕਾਰਨ ਇੱਕ ਬਾਈਕ ਸਵਾਰ ਦੀ...
ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਸੈਰ-ਸਪਾਟਾ ਮੰਤਰਾਲੇ ਵੱਲੋਂ ਉਡਾਣਾਂ ਨੂੰ ਲੈ ਕੇ ਕੀਤਾ ਗਿਆ ਇਹ ਐਲਾਨ
Oct 01, 2021 12:55 pm
ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਭਾਰਤੀ ਯਾਤਰੀਆਂ ਲਈ ਬਹੁਤ ਵੱਡੀ ਖੁਸ਼ਖਬਰੀ ਹੈ। ਸੈਰ-ਸਪਾਟਾ ਮੰਤਰਾਲੇ ਵੱਲੋਂ ਦਿੱਤੇ ਗਏ ਬਿਆਨ ਵਿੱਚ...
ਗੁਰਨਾਮ ਚੜੂਨੀ ਦੀ ਸਰਕਾਰ ਨੂੰ ਚੇਤਾਵਨੀ- “ਜੇਕਰ ਕੱਲ੍ਹ ਤੋਂ ਖਰੀਦ ਸ਼ੁਰੂ ਨਾ ਹੋਈ ਤਾਂ ਇਨ੍ਹਾਂ ਦਾ ਕੁੱਤਾ ਵੀ ਘਰੋਂ ਬਾਹਰ ਨਹੀਂ ਨਿਕਲਣ ਦਿਆਂਗੇ”
Oct 01, 2021 11:10 am
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਜਿਸ ਤੋਂ ਬਾਅਦ ਹੁਣ...
ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ
Sep 30, 2021 1:40 pm
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਕਰ ਸਕਦੇ ਹਨ CM ਚਿਹਰੇ ਦਾ ਐਲਾਨ
Sep 30, 2021 11:09 am
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ । ਅੱਜ ਅਰਵਿੰਦ ਕੇਜਰੀਵਾਲ ਪੰਜਾਬ ਦੇ...
ਦੁਖਦਾਈ ਹਾਦਸਾ : ਕੋਲਕਾਤਾ ਵਿੱਚ ਇਮਾਰਤ ਢਹਿਣ ਨਾਲ ਮਾਂ ਅਤੇ ਉਸਦੇ ਤਿੰਨ ਸਾਲਾ ਬੱਚੇ ਦੀ ਹੋਈ ਮੌਤ
Sep 29, 2021 12:51 pm
ਪੱਛਮੀ ਬੰਗਾਲ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਸ ਵਿੱਚ ਇੱਕ ਔਰਤ ਅਤੇ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ। ਨਿਊਜ਼ ਏਜੰਸੀ...
UNDERWORLD DON ਛੋਟਾ ਰਾਜਨ ਦੇ ਭਤੀਜੇ ਨੇ ਸ਼ਿਵ ਸੈਨਾ ਦੇ ਵਿਧਾਇਕ ਨੂੰ ਦਿੱਤੀ ਫੋਨ ਤੇ ਧਮਕੀ
Sep 29, 2021 12:07 pm
ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਸ਼ਿਵ ਸੈਨਾ ਦੇ ਵਿਧਾਇਕ ਸੁਹਾਸ ਕਾਂਡੇ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਹ ਫ਼ੋਨ ਕਿਸੇ ਹੋਰ ਦਾ ਨਹੀਂ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਤਬੀਅਤ ਵਿਗੜੀ, AIIMS ‘ਚ ਭਰਤੀ
Sep 28, 2021 2:51 pm
ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਤਬੀਅਤ ਅਚਾਨਕ ਤੋਂ ਵਿਗੜ ਗਈ ਹੈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਦੇ...









































































































