Tag: , , , ,

ਜੇ ਲੱਦਾਖ ਵੱਲ ਘੁੰਮਣ ਚੱਲੇ ਹੋ ਤਾਂ ਪਹਿਲਾਂ ਪੜ੍ਹੋ ਇਹ ਖ਼ਬਰ, ਤੁਹਾਡੀ ਐਂਟਰੀ ਹੋ ਸਕਦੀ ਹੈ ਬੈਨ

ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਲੱਦਾਖ ਆਉਣ ਵਾਲੇ ਸਾਰੇ ਸੈਲਾਨੀਆਂ ਲਈ RT-PCR...

Vaccination ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਮੁੜ ਘੇਰੀ ਕੇਂਦਰ ਸਰਕਾਰ, ਕਿਹਾ- ਟੀਚੇ ਤੋਂ 27 ਫ਼ੀਸਦੀ ਘੱਟ ਟੀਕਾਕਰਨ ‘ਤੇ ਹੈ ਦੇਸ਼

ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਇੱਕ ਵਾਰ ਫਿਰ ਕੋਵਿਡ-19 ਟੀਕਾਕਰਣ ਦੀ ਰਫ਼ਤਾਰ ਨੂੰ ਲੈ ਕੇ ਕੇਂਦਰ ਸਰਕਾਰ...

ਰਿਟੇਲ ਤੇ ਹੋਲਸੇਲ ਕਾਰੋਬਾਰ ਹੁਣ MSME ਦੇ ਦਾਇਰੇ ‘ਚ ਸ਼ਾਮਿਲ, PM ਮੋਦੀ ਨੇ ਇਸ ਫੈਸਲੇ ਨੂੰ ਦੱਸਿਆ ‘ਇਤਿਹਾਸਿਕ ਕਦਮ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਟੇਲ ਅਤੇ ਥੋਕ ਵਪਾਰ ਨੂੰ MSME ਦੇ ਅਧੀਨ ਲਿਆਉਣ ਦੇ ਫੈਸਲੇ ਨੂੰ ਇਤਿਹਾਸਿਕ ਕਰਾਰ ਦਿੱਤਾ ਹੈ । ਉਨ੍ਹਾਂ...

ਪੰਜਾਬ ‘ਚ ਬਿਜਲੀ ਸੰਕਟ ‘ਤੇ ਮਾਇਆਵਤੀ ਦਾ ਵੱਡਾ ਬਿਆਨ, ਕਿਹਾ- ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’

ਪੰਜਾਬ ਵਿੱਚ ਅੱਗ ਵਰ੍ਹਾਉਂਦੀ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਵੀ ਵੱਧਦਾ ਜਾ ਰਿਹਾ ਹੈ । ਹਾਲਾਤ ਇਹ ਹਨ ਕਿ ਲੋਕਾਂ ਨੂੰ 14-14 ਘੰਟੇ ਦੇ ਬਿਜਲੀ...

ਕੌਣ ਹੋਵੇਗਾ ਉਤਰਾਖੰਡ ਦਾ ਨਵਾਂ CM? ਅੱਜ ਦੁਪਹਿਰ 3 ਵਜੇ ਹੋਵੇਗੀ BJP ਦੀ ਬੈਠਕ

ਉਤਰਾਖੰਡ ਵਿੱਚ ਅਚਾਨਕ ਹੋਈਆਂ ਤਬਦੀਲੀਆਂ ਕਾਰਨ ਤੀਰਥ ਸਿੰਘ ਰਾਵਤ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੌਜੂਦਾ...

ਹਾਈਵੇ ਤੋਂ ਖੱਡ ‘ਚ ਡਿੱਗੀ ਕਾਰ, 5 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਦਰਅਸਲ, ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੋਂ ਇੱਕ ਕਾਰ ਤਿਲਕ ਕੇ ਇੱਕ...

ਭਾਰਤ ਨੇ ਕੋਵੀਸ਼ੀਲਡ-ਕੋਵੈਕਸੀਨ ਨੂੰ ਗ੍ਰੀਨ ਪਾਸ ਸਕੀਮ ‘ਚ ਸ਼ਾਮਿਲ ਕਰਨ ਲਈ EU ਦੇਸ਼ਾਂ ਨੂੰ ਕੀਤੀ ਅਪੀਲ

ਕੋਰੋਨਾ ਦੀ ਦੂਜੀ ਲਹਿਰ ਦਾ ਭਾਰਤ ਵਿੱਚ ਤਾਂਡਵ ਜਾਰੀ ਹੈ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਕਮੀ ਆਉਣ ਲੱਗ ਗਈ ਹੈ ਅਤੇ ਲੋਕ...

ਰਾਸ਼ਟਰੀ ਡਾਕਟਰ ਦਿਵਸ ਅੱਜ, PM ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰ ਭਾਈਚਾਰੇ ਨਾਲ ਜੁੜੇ ਲੋਕਾਂ ਨੂੰ...

PM ਮੋਦੀ ਦੀ ਕੈਬਿਨੇਟ ਦੀ ਬੈਠਕ ਅੱਜ, ਕੋਰੋਨਾ ਤੋਂ ਇਲਾਵਾ ਕਈ ਅਹਿਮ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਮੰਤਰੀਆਂ ਨਾਲ ਬੈਠਕ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਇਸ ਬੈਠਕ ਵਿੱਚ...

ਕੋਰੋਨਾ ਖਿਲਾਫ਼ ਜੰਗ ‘ਚ ਦੇਸ਼ ਨੂੰ ਮਿਲੇ 4 ਕੋਰੋਨਾ ਟੀਕੇ, ਸਪੂਤਨਿਕ ਤੋਂ ਬਾਅਦ ਹੁਣ ਮਾਡਰਨਾ ਦੀ ਵੈਕਸੀਨ ਨੂੰ ਵੀ ਮਿਲੀ ਮਨਜ਼ੂਰੀ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੇਂਦਰ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ। ਦੇਸ਼ ਵਿੱਚ ਹੁਣ ਕੁੱਲ ਚਾਰ...

ਕੇਂਦਰ ਵੱਲੋਂ ਆਰਥਿਕ ਪੈਕੇਜ ਦੇ ਐਲਾਨ ’ਤੇ ਰਾਹੁਲ ਗਾਂਧੀ ਦਾ ਤੰਜ, ਕਿਹਾ- ‘ਇਹ ਪੈਕੇਜ ਨਹੀਂ ਸਰਕਾਰ ਦਾ ਇੱਕ ਹੋਰ ਪਾਖੰਡ’

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੀਤੇ ਦਿਨ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਐਲਾਨੇ ਗਏ ਆਰਥਿਕ...

ਉਤਰਾਖੰਡ ਸਰਕਾਰ ਨੇ ਲਿਆ U-Turn, ਚਾਰ ਧਾਮ ਦੀ ਯਾਤਰਾ ‘ਤੇ ਲਗਾਈ ਰੋਕ

ਉਤਰਾਖੰਡ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਤਰਾਖੰਡ ਸਰਕਾਰ ਨੇ ਚਾਰ ਧਾਮ ਯਾਤਰਾ ਨੂੰ ਤੁਰੰਤ ਪ੍ਰਭਾਵ ਨਾਲ ਅਗਲੇ ਹੁਕਮਾਂ ਤੱਕ...

ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਨੇ ਠੁਕਰਾਈ ਭਾਜਪਾ ਪ੍ਰਦੇਸ਼ ਕਾਰਜਕਾਰਨੀ ਦੀ ਮੈਂਬਰਸ਼ਿਪ, ਕਿਹਾ- ‘ਪਹਿਲਾਂ ਕਿਸਾਨਾਂ ਦੇ ਮਸਲਿਆਂ ਦਾ ਹੱਲ ਲੱਭੇ ਪਾਰਟੀ’

ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਸੰਪਤ ਸਿੰਘ ਨੇ ਭਾਜਪਾ ਦੇ ਰਾਜ ਕਾਰਜਕਾਰਨੀ ਦੇ ਅਹੁਦੇ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੰਦ...

ਹੁਣ ਗਰਭਵਤੀ ਮਹਿਲਾਵਾਂ ਵੀ ਲਗਵਾ ਸਕਦੀਆਂ ਹਨ ਕੋਰੋਨਾ ਵੈਕਸੀਨ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਕੇਂਦਰੀ ਸਿਹਤ ਮੰਤਰਾਲੇ ਨੇ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਵੈਕਸੀਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਨ੍ਹਾਂ...

ਭਾਰਤ ਦਾ ਗਲਤ ਨਕਸ਼ਾ ਦਿਖਾ ਫਸਿਆ Twitter ! MD ਮਨੀਸ਼ ਮਾਹੇਸ਼ਵਰੀ ਖਿਲਾਫ਼ ਕੇਸ ਦਰਜ

ਮਾਈਕ੍ਰੋਬਲੌਗਿੰਗ ਸਾਈਟ Twitter ਅਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਜਾਰੀ ਹੈ । ਇਸ ਵਿਚਾਲੇ ਟਵਿੱਟਰ ਨੇ ਆਪਣੀ ਵੈਬਸਾਈਟ ‘ਤੇ ਭਾਰਤ ਦਾ ਜੋ...

ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ ! ਅੱਜ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ...

ਭਾਰਤ ਨੂੰ ਮਿਲੀ ਇੱਕ ਹੋਰ ਸਫਲਤਾ, ਅਗਨੀ ਪ੍ਰਾਈਮ ਮਿਜ਼ਾਈਲ ਦਾ ਓਡੀਸ਼ਾ ‘ਚ ਕੀਤਾ ਗਿਆ ਸਫਲਤਾਪੂਰਵਕ ਪ੍ਰੀਖਣ

ਭਾਰਤ ਨੇ ਸੋਮਵਾਰ ਨੂੰ ਮਿਜ਼ਾਈਲ ਤਕਨਾਲੋਜੀ ਵਿੱਚ ਨਵੀਂ ਸਫਲਤਾ ਹਾਸਿਲ ਕਰ ਕੇ ਅਸਮਾਨ ਨੂੰ ਛੂਹ ਲਿਆ ਹੈ। ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ...

ਅਸਦੁਦੀਨ ਓਵੈਸੀ ਦਾ ਵੱਡਾ ਐਲਾਨ, ਕਿਹਾ- ਉੱਤਰ ਪ੍ਰਦੇਸ਼ ‘ਚ 100 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇਗੀ AIMIM

ਉੱਤਰ ਪ੍ਰਦੇਸ਼ ਵਿੱਚ ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹਰ ਰੋਜ਼ ਨਵੇਂ ਰਾਜਨੀਤਕ ਸਮੀਕਰਨ ਵਿਗੜਦੇ ਜਾ...

ਕਿਸਾਨ ਅੰਦੋਲਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਕਿਹਾ- ”ਵੱਡੇ ਸੰਕਟ ਦੇ ਸਮੇਂ ਸਰਕਾਰੀ ਨੀਤੀਆਂ ਫੇਲ੍ਹ ਨਜ਼ਰ ਆਉਂਦੀਆਂ ਹਨ”

ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ।  ਇਸੇ...

ਕਸ਼ਮੀਰ ‘ਚ ਦੋ ਸਿੱਖ ਕੁੜੀਆਂ ਦੀ ਧਰਮ ਤਬਦੀਲੀ ‘ਤੇ ਭੜਕਿਆ ਸਿੱਖ ਭਾਈਚਾਰਾ, LG ਮਨੋਜ ਸਿਨਹਾ ਨੂੰ ਮਿਲੇ ਸਿਰਸਾ

ਕਸ਼ਮੀਰ ਵਿੱਚ ਦੋ ਸਿੱਖ ਕੁੜੀਆਂ ਨੂੰ ਕਥਿਤ ਤੌਰ ‘ਤੇ ਅਗ਼ਵਾ ਕਰ ਕੇ ਮੁਸਲਮਾਨ ਬਣਾਉਣ ਦੀ ਕੋਸ਼ਿਸ਼ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਜਿਸ...

Delhi Unlock 5: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਜਿਮ, ਮੈਰਿਜ ਹਾਲ ਤੇ ਹੋਟਲ, ਜਾਣੋ ਕੀ-ਕੀ ਰਹੇਗਾ ਬੰਦ?

ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਕਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਅਨਲੌਕ 5 ਲਾਗੂ ਹੋਵੇਗਾ । ਆਦੇਸ਼ ਦੇ ਅਨੁਸਾਰ ਅੱਜ...

ਦਿੱਲੀ AIIMS ਦੇ ਐਮਰਜੈਂਸੀ ਵਾਰਡ ‘ਚ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ

ਦਿੱਲੀ ਸਥਿਤ AIIMS ਵਿੱਚ ਸੋਮਵਾਰ ਸਵੇਰੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ AIIMS ਦੇ ਐਮਰਜੈਂਸੀ ਵਾਰਡ ਵਿੱਚ...

ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਡਰੋਨ ਨਾਲ ਹਮਲਾ, ਅੰਬਾਲਾ-ਪਠਾਨਕੋਟ ਏਅਰਬੇਸ ਹਾਈ ਅਲਰਟ ‘ਤੇ

ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਦੇਰ ਰਾਤ ਦੋ ਧਮਾਕੇ ਹੋਏ । ਇਸ ਵਿੱਚ ਪਹਿਲਾ ਧਮਾਕਾ ਰਾਤ 1:37 ਵਜੇ ਹੋਇਆ ਅਤੇ ਦੂਜਾ ਧਮਾਕਾ 5 ਮਿੰਟ ਬਾਅਦ ਰਾਤ 1:42...

ਰਾਹੁਲ ਗਾਂਧੀ ਦਾ PM ਮੋਦੀ ‘ਤੇ ਤੰਜ, ਕਿਹਾ- ‘ਬਸ ਹਰ ਦੇਸ਼ ਵਾਸੀ ਤੱਕ ਵੈਕਸੀਨ ਪਹੁੰਚਾ ਦਿਓ, ਫਿਰ ਚਾਹੇ ਮਨ ਕੀ ਬਾਤ ਸੁਣਾ ਦਿਓ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਿਤ ਕੀਤਾ । ਇਸ ਦੌਰਾਨ...

ਕੇਂਦਰ ਸਰਕਾਰ ਦਾ ਸੁਪਰੀਮ ਕੋਰਟ ‘ਚ ਹਲਫ਼ਨਾਮਾ, 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਜਲਦ ਆਵੇਗੀ ਵੈਕਸੀਨ

ਕੋਵੈਕਸਿਨ ਤੋਂ ਬਾਅਦ ਜਲਦੀ ਹੀ ਇੱਕ ਹੋਰ ਸਵਦੇਸ਼ੀ ਵੈਕਸੀਨ ਦੀ ਐਂਟਰੀ ਹੋਣ ਵਾਲੀ ਹੈ।  12 ਤੋਂ 18 ਸਾਲ ਦੀ ਉਮਰ ਵਾਲਿਆਂ ਦੇ ਲਈ ਭਾਰਤੀ ਫਾਰਮਾ...

ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ

ਯੂਪੀ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ । ਚੋਣਾਂ ਤੋਂ ਪਹਿਲਾਂ ਗੱਠਜੋੜ ਅਤੇ ਸਮੀਕਰਨ ਸਾਧਣ ਦੀਆਂ ਰਾਜਨੀਤਿਕ...

ਜੰਮੂ ਦੇ ਏਅਰਫੋਰਸ ਸਟੇਸ਼ਨ ‘ਚ ਦੇਰ ਰਾਤ ਹੋਏ ਦੋ ਧਮਾਕੇ, ਪੂਰਾ ਇਲਾਕਾ ਸੀਲ, ਜਾਂਚ ਜਾਰੀ

ਜੰਮੂ-ਕਸ਼ਮੀਰ ਦੇ ਏਅਰਫੋਰਸ ਸਟੇਸ਼ਨ ‘ਤੇ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਹੜਕੰਪ ਮਚ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਧਮਾਕੇ...

ਨਸ਼ਾ ਹਨੇਰਾ, ਵਿਨਾਸ਼ ਤੇ ਤਬਾਹੀ ਲੈ ਕੇ ਆਉਂਦਾ ਹੈ, ਇਹ ਕੋਈ ਕੂਲ ਤੇ ਸਟਾਈਲ ਸਟੇਟਮੈਂਟ ਨਹੀਂ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਨਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਕਿਹਾ ਕਿ...

ਸਾਡੀ 5 ਲੱਖ ਤਨਖਾਹ ‘ਚੋਂ ਪੌਣੇ 3 ਲੱਖ ਟੈਕਸ ਕੱਟਿਆ ਜਾਂਦਾ ਹੈ, ਸਾਡੇ ਤੋਂ ਜ਼ਿਆਦਾ ਬਚਤ ਤਾਂ ਅਧਿਆਪਕਾਂ ਦੀ ਹੁੰਦੀ ਹੈ: ਰਾਸ਼ਟਰਪਤੀ ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹਿਲੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਕਾਨਪੁਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਪਰੌਨਖ ਜਾ ਰਹੇ ਹਨ ।...

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ...

ਦੇਸ਼ ‘ਚ ਡੈਲਟਾ ਪਲੱਸ ਵੈਰੀਐਂਟ ਨਾਲ ਦੂਜੀ ਮੌਤ, ਮਹਾਰਾਸ਼ਟਰ ‘ਚ 80 ਸਾਲਾਂ ਮਰੀਜ਼ ਦੀ ਗਈ ਜਾਨ

ਭਾਰਤ ਵਿੱਚ ਕੋਵਿਡ-19 ਦੇ ਡੈਲਟਾ ਵੈਰੀਐਂਟ ਦਾ ਖਤਰਾ ਵੱਧਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਡੈਲਟਾ ਪਲੱਸ ਵੈਰੀਐਂਟ ਨਾਲ ਸੰਕਰਮਿਤ ਇੱਕ 80...

ਕਿਸਾਨ ਅੰਦੋਲਨ: 7 ਮਹੀਨੇ ਪੂਰੇ ਹੋਣ ‘ਤੇ ਦੇਸ਼ ਭਰ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਚੰਡੀਗੜ੍ਹ ਕੂਚ ਕਰਨਗੇ 32 ਸੰਗਠਨ

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ...

PM ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਲੈਣਗੇ ਜਾਇਜ਼ਾ, CM ਯੋਗੀ ਵੀ ਰਹਿਣਗੇ ਮੌਜੂਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ । ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਸੀਐਮ ਯੋਗੀ...

ਇੰਡੀਅਨ ਏਅਰ ਫੋਰਸ ਨੇ ਕੋਰੋਨਾ ਵੈਕਸੀਨ ਨਾ ਲਗਵਾਉਣ ‘ਤੇ ਮੁਲਾਜ਼ਮ ਨੂੰ ਕੀਤਾ ਸਸਪੈਂਡ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਗੁਜਰਾਤ ਹਾਈ ਕੋਰਟ ਨੇ ਇੰਡੀਅਨ ਏਅਰ ਫੋਰਸ ਦੇ ਜਾਮਨਗਰ ਵਿੱਚ ਤਾਇਨਾਤ ਇੱਕ ਜਵਾਨ ਵੱਲੋਂ ਦਾਇਰ ਪਟੀਸ਼ਨ ‘ਤੇ ਹਵਾਈ ਫੌਜ ਨੂੰ ਨੋਟਿਸ ਜਾਰੀ...

PM ਮੋਦੀ ਨੇ ਸੰਤ ਕਬੀਰ ਜੀ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਉਨ੍ਹਾਂ ਦਾ ਦਿਖਾਇਆ ਰਸਤਾ ਹਰ ਪੀੜ੍ਹੀ ਨੂੰ ਅੱਗੇ ਵਧਣ ‘ਚ ਕਰੇਗਾ ਮਦਦ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਬੀਰ ਦਾਸ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ । ਪੀਐਮ ਮੋਦੀ ਨੇ ਸੰਤ ਕਬੀਰ...

ਸੁਪਰੀਮ ਕੋਰਟ ਦਾ ਆਦੇਸ਼- 31 ਜੁਲਾਈ ਤੱਕ ਸਾਰੇ ਰਾਜਾਂ ਦੇ ਬੋਰਡ ਐਲਾਨਣ 12ਵੀਂ ਜਮਾਤ ਦੇ ਨਤੀਜੇ

CBSE ਸਣੇ ਦੇਸ਼ ਦੇ ਕਈ ਰਾਜਾਂ ਦੇ ਬੋਰਡਾਂ ਨੇ ਆਪਣੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਬਹੁਤ ਸਾਰੇ...

ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਨੂੰ ਘੇਰਨ ਦੀ ਤਿਆਰੀ ! ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਸੱਦੀ ਬੈਠਕ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਅਤੇ ਕੁਝ ਹੋਰ ਮੁੱਦਿਆਂ ਬਾਰੇ ਸਰਕਾਰ ਨੂੰ ਘੇਰਨ ਦੀ...

PM ਮੋਦੀ ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਜੰਮੂ-ਕਸ਼ਮੀਰ ਦੀਆਂ 8...

ਦਿੱਲੀ ਹਾਈ ਕੋਰਟ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ Whatsapp ਨੂੰ ਦਿੱਤਾ ਵੱਡਾ ਝਟਕਾ

ਦਿੱਲੀ ਹਾਈ ਕੋਰਟ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ Whatsapp ਨੂੰ ਝਟਕਾ ਦਿੱਤਾ ਹੈ । ਦਿੱਲੀ ਹਾਈ ਕੋਰਟ ਨੇ ਪ੍ਰਾਈਵੇਸੀ ਪਾਲਿਸੀ ਦੇ...

Olympic Day ਦੇ ਮੌਕੇ PM ਮੋਦੀ ਨੇ ਦਿਗੱਜਾਂ ਨੂੰ ਯਾਦ ਕਰਦਿਆਂ ਟੋਕਿਓ ਜਾਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਦੁਨੀਆ ਭਰ ਵਿੱਚ ਅੱਜ ਯਾਨੀ ਕਿ 23 ਜੂਨ ਨੂੰ ਅੰਤਰਰਾਸ਼ਟਰੀ ਓਲੰਪਿਕ ਡੇਅ ਮਨਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਇਸ ਵਿਸ਼ੇਸ਼ ਮੌਕੇ ‘ਤੇ ਕਈ...

ਸੈਲਾਨੀਆਂ ਲਈ ਖੁਸ਼ਖਬਰੀ: ਹਿਮਾਚਲ ਨੇ ਖੋਲ੍ਹੇ ਰਸਤੇ, ਹੁਣ ਬਿਨ੍ਹਾਂ E-Pass ਦੇ ਹੋਵੇਗੀ ਐਂਟਰੀ, ਜਾਣੋ ਹੋਰ ਕੀ-ਕੀ ਮਿਲੀਆਂ ਰਿਆਇਤਾਂ

ਹਿਮਾਚਲ ਪ੍ਰਦੇਸ਼ ਅੱਜ ਤੋਂ ਅਨਲੌਕ ਵੱਲ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਿਨੇਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈ ਰਾਮ ਠਾਕੁਰ...

ਭਾਰਤ ‘ਚ Pfizer ਦੀ ਵੈਕਸੀਨ ਨੂੰ ਮਨਜ਼ੂਰੀ ਮਿਲਣ ਦੀ ਪ੍ਰਕਿਰਿਆ ਆਖਰੀ ਪੜਾਅ ‘ਚ: CEO ਐਲਬਰਟ ਬੌਰਲਾ

ਅਮਰੀਕੀ ਕੰਪਨੀ ਫਾਈਜ਼ਰ ਦੀ ਵੈਕਸੀਨ ਜਲਦੀ ਹੀ ਭਾਰਤ ਆ ਸਕਦੀ ਹੈ। ਕੰਪਨੀ ਦੇ ਸੀਈਓ ਐਲਬਰਟ ਬੌਰਲਾ ਦਾ ਕਹਿਣਾ ਹੈ ਕਿ ਭਾਰਤ ਵਿੱਚ ਫਾਈਜ਼ਰ...

ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਿਹਾ- ‘ਕੋਰੋਨਾ ਦੀ ਤੀਜੀ ਲਹਿਰ ਆਵੇਗੀ, ਮੋਦੀ ਸਰਕਾਰ ਬੈੱਡ, ਦਵਾਈ ਤੇ ਆਕਸੀਜਨ ਦੀ ਕਰੇ ਤਿਆਰੀ’

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ । ਇਸ ਦੌਰਾਨ ਰਾਹੁਲ ਗਾਂਧੀ ਨੇ ਕੋਰੋਨਾ ਮੁੱਦੇ ਨੂੰ...

ਪਿਤਾ ਮਿਲਖਾ ਸਿੰਘ ਨੂੰ ਯਾਦ ਕਰਦਿਆਂ ਬੇਟੇ ਜੀਵ ਨੇ ਟਵੀਟ ਕਰ ਕਿਹਾ- “ਪਾਪਾ ਮੇਰੇ ਸਭ ਤੋਂ ਚੰਗੇ ਦੋਸਤ ਤੇ ਮਾਰਗਦਰਸ਼ਕ ਸਨ”

ਦਿਗੱਜ ਗੋਲਫਰ ਤੇ ਸਵ. ਮਿਲਖਾ ਸਿੰਘ ਦੇ ਬੇਟੇ ਜੀਵ ਮਿਲਖਾ ਸਿੰਘ ਨੇ ਮਹਾਨ ਦੌੜਾਕ ਯਾਨੀ ਕਿ ਆਪਣੇ ਪਿਤਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ...

ਮਿਜ਼ੋਰਮ ਦੇ ਮੰਤਰੀ ਦਾ ਅਨੋਖਾ ਐਲਾਨ, ਸਭ ਤੋਂ ਵੱਧ ਬੱਚਿਆਂ ਵਾਲੇ ਮਾਂ-ਪਿਓ ਨੂੰ ਦੇਣਗੇ 1 ਲੱਖ ਰੁਪਏ ਦਾ ਇਨਾਮ

ਮਿਜ਼ੋਰਮ ਦੇ ਇੱਕ ਮੰਤਰੀ ਨੇ ਆਪਣੇ ਚੋਣ ਖੇਤਰ ਵਿੱਚ ਸਭ ਤੋਂ ਵੱਧ ਬੱਚਿਆਂ ਵਾਲੇ ਮਾਂ-ਪਿਓ ਲਈ ਇੱਕ ਲੱਖ ਰੁਪਏ ਦੀ ਨਕਦ ਭੁਗਤਾਨ ਦੀ ਰਕਮ ਦੇਣ ਦਾ...

ਮਿਸ਼ਨ 2022 ਦਾ AAP ਦਾ ਆਗਾਜ਼ ! ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (AAP) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਯਾਨੀ ਕਿ ਅੱਜ ਪੰਜਾਬ ਦਾ ਦੌਰਾ ਕਰਨਗੇ । ਇਸ ਬਾਰੇ...

SOPORE ENCOUNTER : ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ, ਲਸ਼ਕਰ ਦੇ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਰੇ !!

Jammu kashmir 3 terrorists : ਜੰਮੂ-ਕਸ਼ਮੀਰ ਦੇ ਸੋਪੋਰ ਐਨਕਾਉਂਟਰ ਵਿੱਚ ਐਤਵਾਰ ਰਾਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ।...

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬੋਲੇ PM ਮੋਦੀ- ਕੋਰੋਨਾ ਖਿਲਾਫ਼ ਲੜਾਈ ‘ਚ ਯੋਗ ਉਮੀਦ ਦੀ ਇੱਕ ਕਿਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਆਯੋਜਿਤ ਵਰਚੁਅਲ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ।...

ਦਿੱਲੀ ‘ਚ ਕੱਲ੍ਹ ਤੋਂ ਇਨ੍ਹਾਂ ਪਾਬੰਦੀਆਂ ‘ਤੇ ਮਿਲੇਗੀ ਛੋਟ, ਬਾਰ-ਰੈਸਟੋਰੈਂਟ ਤੇ ਪਾਰਕਾਂ ‘ਚ ਜਾ ਸਕਣਗੇ ਲੋਕ

ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਹੁਣ ਢਿੱਲ ਮਿਲਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਦਿੱਲੀ ਵਿੱਚ...

ਦੇਸ਼ ‘ਚ 81 ਦਿਨਾਂ ਬਾਅਦ ਸਾਹਮਣੇ ਆਏ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 58,419 ਨਵੇਂ ਕੇਸ, 1576 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ‘ਤੇ ਤੇਜ਼ੀ ਨਾਲ ਬਰੇਕ ਲੱਗਦੀ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ...

ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ ‘ਤੇ ਕੇਂਦਰ ਅਲਰਟ, ਰਾਜਾਂ ਨੂੰ ਪੱਤਰ ਲਿਖ ਕਿਹਾ- ਜ਼ਮੀਨੀ ਹਕੀਕਤ ਦੇਖ ਕੇ ਹੀ ਦਿਓ ਛੋਟ

ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਭਾਰੀ ਤਬਾਹੀ ਮਚਾਈ ਹੈ । ਜਿਸ ਤੋਂ ਬਾਅਦ ਬਹੁਤੇ ਰਾਜਾਂ ਨੇ ਲਾਕਡਾਊਨ ਲਗਾਇਆ ਤਾਂ ਜੋ ਇਸ ਨੂੰ ਕਾਬੂ...

ਭਾਰਤ ‘ਚ ਅਗਲੇ 6-8 ਹਫ਼ਤਿਆਂ ‘ਚ ਕੋਰੋਨਾ ਦੀ ਤੀਜੀ ਲਹਿਰ ਦੇ ਸਕਦੀ ਹੈ ਦਸਤਕ : ਡਾ: ਰਣਦੀਪ ਗੁਲੇਰੀਆ

ਭਾਰਤ ਵਿੱਚ ਅਗਲੇ 6-8 ਹਫ਼ਤਿਆਂ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਸਤਕ ਦੇ ਸਕਦੀ ਹੈ। ਇਸ ਸਬੰਧੀ AIIMS ਦੇ ਮੁਖੀ ਡਾ. ਗੁਲੇਰੀਆ ਵੱਲੋਂ ਇੱਕ...

51 ਸਾਲਾਂ ਦੇ ਹੋਏ ਰਾਹੁਲ ਗਾਂਧੀ, ਕਾਂਗਰਸ ਸੇਵਾ ਦਿਵਸ ਦੇ ਰੂਪ ‘ਚ ਮਨਾਵੇਗੀ ਆਪਣੇ ਆਗੂ ਦਾ ਜਨਮਦਿਨ

ਕਾਂਗਰਸ ਨੇਤਾ ਰਾਹੁਲ ਗਾਂਧੀ 19 ਜੂਨ ਯਾਨੀ ਕਿ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ । ਇਸ ਮੌਕੇ ਕਾਂਗਰਸ ਨੇ ਸੇਵਾ ਦਿਵਸ ਮਨਾਉਣ ਦਾ ਫੈਸਲਾ ਕੀਤਾ...

ਦੇਸ਼ ‘ਚ 74 ਦਿਨਾਂ ਬਾਅਦ ਦਰਜ ਕੀਤੇ ਗਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 1647 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਰੋਜ਼ਾਨਾ ਦਰਜ ਕੀਤੇ ਜਾ ਰਹੇ ਨਵੇਂ ਕੇਸਾਂ...

ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਸਿਆਸੀ ਹਲਚਲ, 24 ਜੂਨ ਨੂੰ PM ਮੋਦੀ ਨੇ ਬੁਲਾਈ ਬੈਠਕ

ਜੰਮੂ-ਕਸ਼ਮੀਰ ਦੀ ਸਿਆਸਤ ਨੇ ਇੱਕ ਵਾਰ ਫਿਰ ਕਰਵਟ ਲੈ ਸਕਦੀ ਹੈ । ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਜੂਨ ਨੂੰ...

ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਕਈ ਨੇਤਾਵਾਂ ਨੇ ਜਤਾਇਆ ਸੋਗ

91 ਸਾਲ ਦੀ ਉਮਰ ਵਿੱਚ ‘ਫਲਾਇੰਗ ਸਿੱਖ’ ਮਿਲਖਾ ਸਿੰਘ ਨੇ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਆਖਰੀ ਸਾਹ ਲਏ । ਇਸੇ ਹੀ ਹਫਤੇ ਉਨ੍ਹਾਂ ਦੀ ਪਤਨੀ...

ਦੇਸ਼ ‘ਚ ਘਟੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਸਾਹਮਣੇ ਆਏ 67,208 ਨਵੇਂ ਕੇਸ, 2330 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਰਫ਼ਤਾਰ ਹੌਲੀ ਹੋ ਰਹੀ ਹੈ। ਲਗਾਤਾਰ 10ਵੇਂ ਦਿਨ ਸੰਕ੍ਰਮਣ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ...

10ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ‘ਚ ਕਿਸ ਤਰ੍ਹਾਂ ਦਿੱਤੇ ਜਾਣਗੇ ਨੰਬਰ, ਕੇਂਦਰ ਸਰਕਾਰ ਨੇ ਦੱਸਿਆ ਫਾਰਮੂਲਾ

CBSE ਅਤੇ ICSE ਬੋਰਡ ਦੀਆਂ 12 ਵੀਂ ਮਾਰਕਸ਼ੀਟ ਨੂੰ ਤਿਆਰ ਕਰਨ ਨੂੰ ਲੈ ਕੇ ਬਣੀ 13 ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਆਪਣੀ...

ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ

ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੀ ਨੌਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗ ਗਈ । ਏਮਜ਼...

ਸੁਪਰੀਮ ਕੋਰਟ ਕਰਵਾਏ ਰਾਮ ਮੰਦਿਰ ਟਰੱਸਟ ਨਾਲ ਜੁੜੇ ਮਾਮਲੇ ਦੀ ਜਾਂਚ: ਪ੍ਰਿਅੰਕਾ ਗਾਂਧੀ

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨਾਲ ਸਬੰਧਿਤ ਇੱਕ ਜ਼ਮੀਨ ਸੌਦੇ ਵਿੱਚ ਲੱਗੇ...

ਕੇਂਦਰੀ ਮੰਤਰੀ ਰਵੀਸ਼ੰਕਰ ਦੇ ਨਿਸ਼ਾਨੇ ‘ਤੇ Twitter, ਕਿਹਾ- ਫ੍ਰੀ ਸਪੀਚ ਦੇ ਨਾਮ ‘ਤੇ ਕਾਨੂੰਨ ਦੀ ਪਾਲਣਾ ਤੋਂ ਨਹੀਂ ਬਚ ਸਕਦੇ

ਕੇਂਦਰ ਦੀਆਂ ਲਗਾਤਾਰ ਚੇਤਾਵਨੀਆਂ ਦੇ ਬਾਵਜੂਦ ਇੰਟਰਨੈੱਟ ਮੀਡੀਆ ਦੇ ਨਵੇਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਾ ਟਵਿੱਟਰ ਸਰਕਾਰ ਦੀ ਸਖਤੀ ਤੋਂ...

ASEAN ਬੈਠਕ ‘ਚ ਬੋਲੇ ਰਾਜਨਾਥ- ਅੱਤਵਾਦ ਤੇ ਕੱਟੜਪੰਥ ਦੁਨੀਆ ਲਈ ਸਭ ਤੋਂ ਵੱਡਾ ਖਤਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਸਵੇਰੇ ਆਸਿਆਨ (ASEAN) ਦੀ ਬੈਠਕ ਵਿੱਚ ਹਿੱਸਾ ਲਿਆ । ਆਸਿਆਨ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਇਹ ਬੈਠਕ ਵੀਡੀਓ...

ਦਰਦਨਾਕ ਸੜਕ ਹਾਦਸਾ: ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਕੇ ‘ਤੇ ਮੌਤ

ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਦਰਅਸਲ, ਇਹ ਹਾਦਸਾ ਤਾਰਾਪੁਰ ਇਲਾਕੇ ਵਿੱਚ ਵਾਪਰਿਆ...

ਦੇਸ਼ ‘ਚ ਘਟੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ਦੌਰਾਨ 62224 ਨਵੇਂ ਮਾਮਲੇ ਆਏ ਸਾਹਮਣੇ, 2542 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 62 ਹਜ਼ਾਰ...

PM ਮੋਦੀ ਅੱਜ VivaTech ਦੇ 5ਵੇਂ ਸੰਸਕਰਣ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਟਾਰਟ ਅਪ ਨਾਲ ਜੁੜੇ ਪੰਜਵੇਂ VivaTech ਪ੍ਰੋਗਰਾਮ ਵਿੱਚ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਸ਼ਣ ਦੇਣਗੇ।...

ਕੋਰੋਨਾ ਮਹਾਂਮਾਰੀ ਵਿਚਾਲੇ ਜਲਦ ਹੀ ਅਮਰੀਕਾ ਦਾ ਦੌਰਾ ਕਰਨਗੇ PM ਮੋਦੀ !

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗ ਰਹੀ ਹੈ।  ਇਸੇ ਵਿਚਾਲੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਵਿਦੇਸ਼...

ਕੋਰੋਨਾ ਦੀ ਦੂਜੀ ਲਹਿਰ ‘ਚ ਆਤੰਕ ਮਚਾਉਣ ਵਾਲੇ ਵਾਇਰਸ ਨੇ ਬਦਲਿਆ ਰੂਪ, ਵਿਗਿਆਨੀਆਂ ਨੇ ਕਹੀ ਇਹ ਵੱਡੀ ਗੱਲ

ਕੋਰੋਨਾ ਵਾਇਰਸ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ। ਜਿਸਦੇ ਤਹਿਤ ਕੋਰੋਨਾ ਵਾਇਰਸ ਦਾ ਤੇਜ਼ੀ ਨਾਲ ਫੈਲਣ ਵਾਲਾ ਡੈਲਟਾ ਵੈਰੀਐਂਟ ਆਪਣਾ ਰੂਪ...

ਨਹੀਂ ਰਿਹਾ ਦੁਨੀਆ ਦੀ ਸਭ ਵੱਡੀ ਫੈਮਿਲੀ ਦਾ ਮੁਖੀ ਜਿਓਨਾ ਚਾਨਾ, ਪਰਿਵਾਰ ‘ਚ 38 ਪਤਨੀਆਂ ਤੇ 89 ਬੱਚੇ

ਦੁਨੀਆ ਦੇ ਸਭ ਤੋਂ ਵੱਡੇ ਪਰਿਵਾਰ ਦੇ ਮੁਖੀ ਮੰਨੇ ਜਾਣ ਵਾਲੇ ਜਿਓਨਾ ਚਾਨਾ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਓਨਾ ਚਾਨਾ ਦੀ ਮੌਤ...

ਦੇਸ਼ ‘ਚ ਮਾਨਸੂਨ ਨੇ ਦਿੱਤੀ ਦਸਤਕ, ਅਗਲੇ 36 ਘੰਟਿਆਂ ਦੌਰਾਨ ਪੂਰੇ ਉੱਤਰ ਭਾਰਤ ‘ਚ ਹੋ ਸਕਦੀ ਹੈ ਭਾਰੀ ਬਾਰਿਸ਼

ਦੱਖਣੀ ਭਾਰਤ ਅਤੇ ਉੱਤਰ-ਪੂਰਬ ਤੋਂ ਬਾਅਦ  ਹੁਣ ਮਾਨਸੂਨ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ...

ਦੇਸ਼ ‘ਚ 10 ਲੱਖ ਤੋਂ ਘੱਟ ਹੋਏ ਸਰਗਰਮ ਮਾਮਲੇ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 70 ਹਜ਼ਾਰ ਨਵੇਂ ਕੋਰੋਨਾ ਕੇਸ, 3921 ਮੌਤਾਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ਹੁਣ ਘੱਟਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ...

ਅੱਜ ਤੋਂ ਅਨਲੌਕ ਹੋਈ ਦਿੱਲੀ, ਰੋਜ਼ਾਨਾ ਖੁੱਲ੍ਹਣਗੇ ਮਾਲ ਤੇ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ, 50 ਫ਼ੀਸਦੀ ਸਮਰੱਥਾ ਨਾਲ ਚੱਲੇਗੀ ਮੈਟਰੋ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫ਼ਤਾਰ ਹੁਣ ਮੱਠੀ ਪੈ ਰਹੀ ਹੈ। ਦੇਸ਼ ਵਿੱਚ ਹੁਣ ਕੋਰੋਨਾ ਦੇ ਘੱਟ ਮਾਮਲੇ ਦਰਜ ਕੀਤੇ ਜਾ ਰਹੇ...

ਕੋਰੋਨਾ ਮਰੀਜ਼ਾਂ ‘ਤੇ ਕੋਲਿਚਸਿਨ ਦੇ ਮਨੁੱਖੀ ਟ੍ਰਾਇਲ ਨੂੰ ਮਿਲੀ ਮਨਜ਼ੂਰੀ, CSIR ਵੱਲੋਂ ਕੀਤੀ ਜਾਵੇਗੀ ਦਵਾਈ ਦੀ ਜਾਂਚ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ।  ਇਸੇ ਵਿਚਾਲੇ ਇਸ ਮਹਾਂਮਾਰੀ ਦੇ ਸਹੀ ਇਲਾਜ ਦੀ ਭਾਲ ਵਿੱਚ ਕੋਵਿਡ ਮਰੀਜ਼ਾਂ ‘ਤੇ...

ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਦੀ ਸੀਨੀਅਰ ਨੇਤਾ ਇੰਦਰਾ ਹ੍ਰਿਦੇਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਉਤਰਾਖੰਡ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਅੱਜ ਦਿਹਾਂਤ ਹੋ ਗਿਆ । ਉਹ ਦਿੱਲੀ ਵਿਖੇ...

ਦਿੱਲੀ ‘ਚ ਰੋਹਿੰਗਿਆ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੌਂਪੜੀਆਂ ਸੜ ਕੇ ਹੋਈਆਂ ਸੁਆਹ

ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਰੋਹਿੰਗਿਆ ਸ਼ਰਨਾਰਥੀ ਕੈਂਪ ਵਿੱਚ ਭਿਆਨਕ ਅੱਗ...

ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਕੋਵਿਡ-19 ਦੇ ਰੋਜ਼ਾਨਾ ਨਵੇਂ ਮਾਮਲੇ ਲਗਾਤਾਰ ਛੇਵੇਂ ਦਿਨ...

ਮਹਿਲਾ ਕਾਂਸਟੇਬਲ ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ, 50 ਜ਼ਰੂਰਤਮੰਦ ਬੱਚਿਆਂ ਨੂੰ ਲਿਆ ਗੋਦ, 10ਵੀਂ ਤੱਕ ਦੀ ਪੜ੍ਹਾਈ ਦਾ ਚੁੱਕੇਗੀ ਖ਼ਰਚਾ

ਦੇਸ਼ ਵਿੱਚ ਅਜਿਹੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਡਿਊਟੀ ਦੇ ਨਾਲ-ਨਾਲ ਬਾਹਰ ਲੋਕਾਂ ਦੀ ਮਦਦ ਵੀ ਕਰਦੇ ਹਨ। ਇਸੇ ਵਿਚਾਲੇ ਮੁੰਬਈ ਪੁਲਿਸ...

ਦਿੱਲੀ ‘ਚ ਅਗਲੇ ਹਫ਼ਤੇ ਤੋਂ ਖੁੱਲ੍ਹ ਸਕਦੇ ਹਨ ਸੈਲੂਨ ਤੇ ਹਫ਼ਤਾਵਾਰੀ ਬਾਜ਼ਾਰ, ਵਪਾਰੀਆਂ ਨੇ ਕੇਜਰੀਵਾਲ ਤੋਂ ਕੀਤੀ ਮੰਗ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਕਮੀ ਹੋਣ ਅਤੇ ਇਸਨੂੰ ਲੈ ਕੇ ਸਥਿਤੀ ਵਧੀਆ ਹੋਣ ਨੂੰ ਧਿਆਨ ਵਿੱਚ...

ਕੋਰੋਨਾ ਵਿਚਾਲੇ G-7 Summit ‘ਚ ਸ਼ਾਮਿਲ ਹੋਏ PM ਮੋਦੀ, ‘ਵਨ ਅਰਥ ਵਨ ਹੈਲਥ’ ਦਾ ਦਿੱਤਾ ਮੰਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ G-7 ਦੇਸ਼ਾਂ ਦੇ ਸੰਮੇਲਨ ਵਿੱਚ ਡਿਜੀਟਲ ਮਾਧਿਅਮ ਰਾਹੀਂ ਹਿੱਸਾ ਲਿਆ । ਕੋਰੋਨਾ ਕਾਲ ਵਿੱਚ...

ਸ੍ਰੀਨਗਰ ‘ਚ ਫੌਜ ਨੇ ਕੋਵਿਡ ਹਸਪਤਾਲ ਦੀ ਕੀਤੀ ਸ਼ੁਰੂਆਤ, ਆਮ ਲੋਕਾਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ

ਜਿੱਥੇ ਇੱਕ ਪਾਸੇ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ, ਉੱਥੇ ਹੀ ਇਸ ਵਿਚਾਲੇ ਕੋਰੋਨਾ ਖਿਲਾਫ਼ ਜੰਗ ਵੀ ਜਾਰੀ...

”ਬਜ਼ੁਰਗ ਤਾਂ ਬੋਨਸ ਵਿੱਚ ਜੀਅ ਰਹੇ ਨੇ, ਜੇ ਉਹ ਮਰ ਵੀ ਜਾਣ ਤਾਂ ਕੋਈ ਗੱਲ ਨਹੀਂ ,ਪਹਿਲਾਂ ਬੱਚਿਆਂ ਨੂੰ ਦੇਣੀ ਚਾਹੀਦੀ ਸੀ ਵੈਕਸੀਨ”: ਬੀ.ਡੀ ਕੱਲਾ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਦੇ ਮੱਦੇਨਜ਼ਰ ਕੁਝ ਸਿਆਸਤਦਾਨਾਂ ਵੱਲੋਂ ਇਸ ਤੋਂ ਬਚਣ ਲਈ ਵੱਖ-ਵੱਖ...

ਕੇਜਰੀਵਾਲ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤੀ ਚੇਤਾਵਨੀ, ਕਿਹਾ- ਹੁਣ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਹੁਣ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਕਿਆਸ ਲਗਾਏ...

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, 26 ਜੂਨ ਨੂੰ ਕਿਸਾਨਾਂ ਵੱਲੋਂ ਰਾਜ ਭਵਨ ਦੇ ਬਾਹਰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਇਸ ਦੌਰਾਨ ਇਕ...

ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ ਦੌਰਾਨ 84 ਹਜ਼ਾਰ ਨਵੇਂ ਮਾਮਲੇ, 4002 ਮਰੀਜ਼ਾਂ ਦੀ ਮੌਤ

ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੁਣ ਹੌਲੀ-ਹੌਲੀ ਘੱਟ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਾਮਲੇ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੀ ਘੱਟ...

PM ਮੋਦੀ ਅੱਜ ਡਿਜੀਟਲ ਮਾਧਿਅਮ ਰਾਹੀਂ G-7 Summit ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡਿਜੀਟਲ ਮਾਧਿਅਮ ਰਾਹੀਂ G-7 ਸੰਮੇਲਨ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਮੋਦੀ 12 ਅਤੇ 13 ਜੂਨ ਨੂੰ G-7...

ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੁੰਬਈ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਲਗਾਤਾਰ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਤੇਜ਼ ਬਾਰਿਸ਼ ਦੇ ਚੱਲਦਿਆਂ ਅੰਧੇਰੀ...

ਕੋਰੋਨਾ ਪੀੜਤ ਬੱਚਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਕਿਹਾ- ਬੱਚਿਆਂ ਨੂੰ ਰੇਮਡੇਸੀਵਿਰ ਦੇਣ ਦੀ ਲੋੜ ਨਹੀਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਦੇ ਇਲਾਜ ਲਈ ਨਵੇਂ...

ਹੈਵਾਨੀਅਤ ਦਾ ਸ਼ਿਕਾਰ ਹੋਈ BJP ਆਗੂ ਦੀ ਧੀ, ਜਬਰ-ਜਨਾਹ ਕਰ ਅੱਖ ਫੋੜ ਦਰੱਖਤ ਨਾਲ ਲਟਕਾਈ ਲਾਸ਼

ਝਾਰਖੰਡ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਭਾਜਪਾ ਆਗੂ ਦੀ ਧੀ ਕੁਝ ਲੋਕਾਂ ਦੀ ਹੈਵਾਨੀਅਤ ਦਾ ਸ਼ਿਕਾਰ ਹੋ ਗਈ ।...

ਭਾਰਤ ਦੇ ਸਾਬਕਾ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ, ਖੇਡ ਮੰਤਰੀ ਨੇ ਜਤਾਇਆ ਦੁੱਖ

ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂ ਡਿੰਗਕੋ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਦਿਹਾਂਤ ਹੋ ਗਿਆ । ਉਹ 42 ਸਾਲਾਂ ਦੇ ਸੀ। ਭਾਰਤ...

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਦੇਵੇਗਾ ਦਿਖਾਈ

10 ਜੂਨ ਯਾਨੀ ਕਿ ਅੱਜ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ...

ਮੁੰਬਈ ‘ਚ 4-5 ਦਿਨਾਂ ਤੱਕ ਭਾਰੀ ਬਾਰਿਸ਼ ਦਾ ਰੈੱਡ ਅਲਰਟ, ਹਾਈ ਟਾਈਡ ਦਾ ਵੀ ਖ਼ਤਰਾ, ਕਈ ਇਲਾਕੇ ਡੁੱਬੇ

ਮੁੰਬਈ ਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦੱਖਣ-ਪੱਛਮ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਮੁੰਬਈ ਵਿੱਚ ਅੱਜ ਭਾਰੀ ਬਾਰਿਸ਼ ਦਾ...

ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ MSP ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਲੰਬੇ ਸਮੇਂ...

ਕੱਲ੍ਹ ਹੈ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਕਿਹੜੀ ਰਾਸ਼ੀ ‘ਤੇ ਪਵੇਗਾ ਭਾਰੀ, ਪੜ੍ਹੋ ਇਹ ਜ਼ਰੂਰੀ ਖਬਰ

10 ਜੂਨ ਨੂੰ ਇਸ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਵਾਲਾ ਹੈ। ਹਾਲਾਂਕਿ ਇਹ ਇਸ ਸਾਲ ਦਾ ਦੂਜਾ ਗ੍ਰਹਿਣ ਹੋਵੇਗਾ, ਕਿਉਂਕਿ ਸਾਲ 2021 ਦਾ ਪਹਿਲਾ...

ਮੁੜ ਕਿਸਾਨ ਅੰਦੋਲਨ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਖੇਤ-ਦੇਸ਼ ਦੀ ਰਾਖੀ ‘ਚ ਤਿਲ-ਤਿਲ ਮਰੇ ਨੇ ਕਿਸਾਨ ਤੇ…’

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਜਾਰੀ ਹੈ । ਇਹ ਅੰਦੋਲਨ ਕੇਂਦਰ ਸਰਕਾਰ...

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ-ਟੈਂਪੂ ਦੀ ਟੱਕਰ ਵਿੱਚ 17 ਲੋਕਾਂ ਦੀ ਮੌਤ

ਯੂਪੀ ਦੇ ਕਾਨਪੁਰ ਜ਼ਿਲ੍ਹੇ ਵਿੱਚ ਬੀਤੀ ਰਾਤ ਬੱਸ ਅਤੇ ਟੈਂਪੋ ਦੀ ਜ਼ੋਰਦਾਰ ਟੱਕਰ ਹੋ ਗਈ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਹਾਦਸੇ ਵਿੱਚ...

ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਾਫ਼ੀ ਲੰਬੇ ਸਮੇਂ ਤੋਂ...

ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ...

ਕਿਸਾਨ ਅੰਦੋਲਨ ‘ਤੇ ਸਰਗਰਮੀ ਤੇਜ਼, ਅੱਜ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ ਰਾਕੇਸ਼ ਟਿਕੈਤ

ਅੱਜ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ...

ਬ੍ਰੇਕਿੰਗ : ਮਾਤਾ ਵੈਸ਼ਨੋ ਦੇਵੀ ਮੰਦਰ ਨੇੜੇ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣੋਂ ਬਚਿਆ

ਕਟੜਾ: ਜੰਮੂ ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਦੇ ਅਸਥਾਨ ਨੇੜੇ ਬਿਲਡਿੰਗ ਵਿਚ ਮੰਗਲਵਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ...

ਕੋਰੋਨਾ ਟੀਕਿਆਂ ਨੂੰ ਲੈ ਕੇ ਕੇਂਦਰ ਨੇ ਸੂਬਿਆਂ ਨੂੰ ਦਿੱਤੀ ਚੇਤਾਵਨੀ, ਕਿਹਾ- ‘ਵੈਕਸੀਨ ਦੀ ਬਰਬਾਦੀ ਹੋਈ ਤਾਂ ਸਪਲਾਈ ‘ਤੇ ਪਵੇਗਾ ਅਸਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਟੀਕਾਕਰਨ ਨੀਤੀਆਂ ਵਿੱਚ ਬਦਲਾਅ ਦੇ ਐਲਾਨ ਤੋਂ ਬਾਅਦ ਮੰਗਲਵਾਰ ਨੂੰ ਟੀਕਾਕਰਨ ਸੰਬੰਧੀ...

PM ਵੱਲੋਂ ਮੁਫ਼ਤ ਵੈਕਸੀਨ ਦੇ ਐਲਾਨ ‘ਤੇ ਮਮਤਾ ਬੈਨਰਜੀ ਦਾ ਵਾਰ, ਕਿਹਾ- ‘ਮੋਦੀ ਜੀ ਨੂੰ ਸਾਡੀ ਅਪੀਲ ਸੁਣਨ ‘ਚ 4 ਮਹੀਨੇ ਲੱਗ ਗਏ’

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫਤ ਟੀਕਾਕਰਨ ਕਰਨ ਦਾ ਫੈਸਲਾ...

Carousel Posts