national newsw Archives - Daily Post Punjabi

PM ਮੋਦੀ ਨੇ SAFF ਫੁੱਟਬਾਲ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਣ ‘ਤੇ ਭਾਰਤੀ ਟੀਮ ਨੂੰ ਦਿੱਤੀ ਵਧਾਈ
ਮੇਜ਼ਬਾਨ ਭਾਰਤ ਨੇ ਮੰਗਲਵਾਰ ਨੂੰ ਪੈਨਲਟੀ ਸ਼ੂਟਆਊਟ ਵਿੱਚ ਕੁਵੈਤ ਨੂੰ 5-4 ਨਾਲ ਹਰਾ ਕੇ 9ਵੀਂ ਵਾਰ ਸੈਫ ਫੁੱਟਬਾਲ ਚੈਂਪੀਅਨਸ਼ਿਪ ਜਿੱਤੀ। ਖੇਡ ਦੇ 120 ਮਿੰਟ ਦੀ ਖੇਡ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰੀ ‘ਤੇ ਸਨ । ਪੈਨਲਟੀ ਸ਼ੂਟਆਊਟ ਦੇ ਪੰਜ ਰਾਊਂਡ ਦੇ ਬਾਅਦ ਵੀ ਸਕੋਰ 4-4 ਸੀ, ਜਿਸ ਤੋਂ ਬਾਅਦ ਸਡਨ ਡੈੱਥ ਨਾਲ ਫੈਸਲਾ ਹੋਇਆ। ਜਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਫ ਫੁੱਟਬਾਲ ਟੂਰਨਾਮੈਂਟ ਦਾ ਖਿਤਾਬ ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਆਉਣ ਵਾਲੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ ।

PM congratulates Indian Football Team

ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਨੇ ਇੱਕ ਵਾਰ ਫਿਰ ਚੈਂਪੀਅਨ ਦਾ ਖਿਤਾਬ ਆਪਣੇ ਨਾਮ ਕੀਤਾ । ਬਲੂ ਟਾਈਗਰਜ਼ ਨੇ ਸੈਫ ਚੈਂਪੀਅਨਸ਼ਿਪ 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਾਡੇ ਖਿਡਾਰੀਆਂ ਨੂੰ ਬਹੁਤ-ਬਹੁਤ ਵਧਾਈਆਂ। ਇਨ੍ਹਾਂ ਅਥਲੀਟਾਂ ਦੇ ਦ੍ਰਿੜ ਇਰਾਦੇ ਅਤੇ ਦ੍ਰਿੜਤਾ ਨਾਲ ਭਰਪੂਰ ਭਾਰਤੀ ਟੀਮ ਦਾ ਸ਼ਾਨਦਾਰ ਸਫ਼ਰ ਆਉਣ ਵਾਲੇ ਐਥਲੀਟਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, 3 ਦਿਨਾਂ ਲਈ ਅਲਰਟ ਜਾਰੀ

ਦੱਸ ਦੇਈਏ ਕਿ ਭਾਰਤ ਬਨਾਮ ਕੁਵੈਤ ਫਾਈਐਲ ਮੈਚ ਦੀ ਗੱਲ ਕੀਤੀ ਜਾਵੇ ਤਾਂ ਮੁਕਾਬਲੇ ਦਾ ਪਹਿਲਾ ਗੋਲ ਕੁਵੈਤ ਦੇ ਖਿਡਾਰੀ ਨੇ ਕੀਤਾ। ਇਸ ਤਰ੍ਹਾਂ ਮੈਚ ਦੇ 16ਵੇਂ ਮਿੰਟ ਵਿੱਚ ਕੁਵੈਤ ਨੇ 1-0 ਨਾਲ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਭਾਰਤੀ ਟੀਮ ਨੂੰ 17ਵੇਂ ਮਿੰਟ ਵਿੱਚ ਗੋਲ ਕਰਨ ਦਾ ਮੌਕਾ ਮਿਲਿਆ, ਪਰ ਕਰ ਨਾ ਸਕੀ। ਜਿਸ ਤੋਂ ਬਾਅਦ 39ਵੇਂ ਮਿੰਟ ਵਿੱਚ ਕਪਤਾਨ ਸੁਨੀਲ ਛੇਤਰੀ ਨੇ ਗੋਲ ਦਾਗਿਆ। ਇਸ ਤਰ੍ਹਾਂ ਭਾਰਤੀ ਟੀਮ ਨੇ ਕੁਵੈਤ ਦੀ ਬਰਾਬਰੀ ਕਰ ਲਈ। ਇਸ ਤੋਂ ਬਾਅਦ ਖੇਡ 1-1 ਦੀ ਬਰਾਬਰੀ ‘ਤੇ ਆ ਗਈ। ਹਾਲਾਂਕਿ ਦੋਨੋਂ ਟੀਮਾਂ ਦੇ ਖਿਡਾਰੀਆਂ ਨੂੰ ਇਸਦੇ ਬਾਅਦ ਕਈ ਮੌਕੇ ਮਿਲੇ, ਪਰ ਗੋਲ ਵਿੱਚ ਤਬਦੀਲ ਨਹੀਂ ਕਰ ਸਕੇ। ਹਿਸ ਤੋਂ ਬਾਅਦ ਮੈਚ ਦਾ ਫ਼ੈਸਲਾ ਪੈਨਲਟੀ ਸ਼ੂਟਆਊਟ ਵਿੱਚ ਹੋਇਆ, ਜਿਸ ਵਿੱਚ ਟੀਮ ਇੰਡੀਆ ਨੇ ਬਾਜ਼ੀ ਮਾਰ ਲਈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post PM ਮੋਦੀ ਨੇ SAFF ਫੁੱਟਬਾਲ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਣ ‘ਤੇ ਭਾਰਤੀ ਟੀਮ ਨੂੰ ਦਿੱਤੀ ਵਧਾਈ appeared first on Daily Post Punjabi.

ਕਿਸਾਨ ਅੰਦੋਲਨ: ਇੱਕ ਪੈਰ ਨਾਲ ਸਾਈਕਲ ਚਲਾ ਕੇ ਸਿੰਘੂ ਬਾਰਡਰ ਪਹੁੰਚਿਆ ਇਹ ਕਿਸਾਨ, ਬਣਿਆ ਹੋਰਾਂ ਲਈ ਮਿਸਾਲ
Jagtar reached Singhu Border: ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।  ਇਸੇ ਵਿਚਾਲੇ ਇੱਕ ਪੈਰ ਤੋਂ ਅਪਾਹਜ  ਜਗਤਾਰ ਨਾਮੀ ਕਿਸਾਨ ਸਭ ਦੇ ਲਈ ਉਦਾਹਰਣ ਬਣ ਗਿਆ ਹੈ। ਉਸ ਦਾ ਜਨੂੰਨ ਵੀ ਲੋਕਾਂ ਲਈ ਮਿਸਾਲ ਬਣ ਗਿਆ ਹੈ। ਉਸਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਹ ਘਰ ਵਾਪਸ ਨਹੀਂ ਜਾਵੇਗਾ । ਇਸਦੇ ਲਈ ਭਾਵੇਂ ਉਸਨੂੰ ਜਿੰਦਗੀ ਕਿਉਂ ਨਾ ਵਾਰਨੀ ਪਵੇ ।

Jagtar reached Singhu Border

ਦਰਅਸਲ, ਛੇ ਵਿੱਘੇ ਦੀ ਖੇਤੀ ਕਰਨ ਵਾਲਾ ਜਗਤਾਰ ਗੁਰਦਾਸਪੁਰ ਪੰਜਾਬ ਦਾ ਰਹਿਣ ਵਾਲਾ ਹੈ। ਇੱਕ ਪੈਰ ਤੋਂ ਅਪਾਹਜ ਹਨ, ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਦਾ ਜੋਸ਼ ਉਸ ਦੇ ਚਿਹਰੇ ‘ਤੇ ਸਾਫ ਦਿਖਾਈ ਦਿੰਦਾ ਹੈ । ਜਗਤਾਰ ਗੁਰਦਾਸਪੁਰ ਤੋਂ ਦਿੱਲੀ ਸਿੰਘੂ ਬਾਰਡਰ ਤੱਕ ਇੱਕ ਪੈਰ ਨਾਲ ਸਾਈਕਲ ਚਲਾ ਕੇ ਪਹੁੰਚਿਆ।

Jagtar reached Singhu Border

ਉਸਨੇ ਇਸ ਤੋਂ ਅੱਗੇ ਦੱਸਿਆ ਕਿ ਉਹ ਦਿੱਲੀ ਤੋਂ ਪੰਜਾਬ ਤੱਕ ਦੋ ਵਾਰ ਸਾਈਕਲ ਚਲਾ ਕੇ ਆਏ। ਉਨ੍ਹਾਂ ਦਾ ਇੱਕ ਪੈਰ ਆਰਟੀਫਿਸ਼ੀਅਲ ਹੈ। ਉਨ੍ਹਾਂ ਦੱਸਿਆ ਕਿ ਇੱਕ ਹਾਦਸੇ ਵਿੱਚ ਉਹ ਆਪਣਾ ਪੈਰ ਗੁਆ ਬੈਠਾ ਸੀ । ਪੰਜ ਸਾਲ ਪਹਿਲਾਂ ਖੇਤ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਹਾਦਸਾਗ੍ਰਸਤ ਹੋ ਗਿਆ ਸੀ । ਪਰ ਪੈਰ ਕੱਟੇ ਜਾਣ ਤੋਂ ਬਾਅਦ ਉਹ ਹੌਂਸਲਾ ਨਹੀਂ ਹਾਰਿਆ।

ਉਨ੍ਹਾਂ ਕਿਹਾ ਕਿ ਜਦੋਂ ਉਹ ਇੱਕ ਪੈਰ ਨਾਲ ਸਾਈਕਲ ਚਲਾ ਕੇ ਪੰਜਾਬ ਤੋਂ ਦਿੱਲੀ ਪਹੁੰਚ ਸਕਦੇ ਹਨ ਤਾਂ ਫਿਰ ਆਪਣੇ ਹੱਕਾਂ ਦੀ ਲੜਾਈ ਲਈ ਇਨ੍ਹਾਂ ਸੜਕਾਂ ‘ਤੇ ਇੱਕ-ਦੋ ਮਹੀਨਿਆਂ ਤੱਕ ਕਿਉਂ ਨਹੀਂ ਰਹਿ ਸਕਦਾ । ਪੂਰਾ ਪੰਜਾਬ ਇੱਥੇ ਡਟਿਆ ਹੋਇਆ ਹੈ, ਇਸ ਲਈ ਮੈਂ ਵੀ ਉਨ੍ਹਾਂ ਵਿਚੋਂ ਇੱਕ ਹਾਂ।

ਇਹ ਵੀ ਦੇਖੋ: ਸੁਣੋ Canada ਵੱਸਦੇ ਪੁੱਤ ਨੂੰ ਮਿਲਣ ਲਈ ਕਿਉਂ ਤਰਸ ਰਿਹਾ ਇਹ NRI , ਕਿਹੜੇ ਠੱਗਾਂ ਤੋਂ ਸਾਵਧਾਨ ਕਰ ਰਿਹਾ ਲੋਕਾਂ ਨੂੰ

The post ਕਿਸਾਨ ਅੰਦੋਲਨ: ਇੱਕ ਪੈਰ ਨਾਲ ਸਾਈਕਲ ਚਲਾ ਕੇ ਸਿੰਘੂ ਬਾਰਡਰ ਪਹੁੰਚਿਆ ਇਹ ਕਿਸਾਨ, ਬਣਿਆ ਹੋਰਾਂ ਲਈ ਮਿਸਾਲ appeared first on Daily Post Punjabi.