National Technology Day 2020 Archives - Daily Post Punjabi

PM ਮੋਦੀ ਨੇ ਟੈਕਨਾਲੋਜੀ ਦਿਵਸ ‘ਤੇ ਟਵੀਟ ਕਰ ਦੇਸ਼ ਦੇ ਵਿਗਿਆਨੀਆਂ ਨੂੰ ਕੀਤਾ ਸਲਾਮ
National Technology Day 2020: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਟੈਕਨਾਲੋਜੀ ਦਿਵਸ ਮੌਕੇ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਖੋਜ ਅਤੇ ਨਵੀਨਤਾ ਵੱਲ ਪੇਸ਼ਗੀ ਮੋਰਚੇ ‘ਤੇ ਕੰਮ ਕਰ ਰਹੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਅਤੇ 1998 ਦੇ ਪੋਖਰਨ ਪਰਮਾਣੂ ਪ੍ਰੀਖਣ ਨੂੰ ਯਾਦ ਕਰਦੇ ਹੋਏ ਦੇਸ਼ ਦੇ ਵਿਗਿਆਨੀਆਂ ਨੂੰ ਇਸ ਅਸਾਧਾਰਨ ਉਪਲੱਬਧੀ ਲਈ ਸਲਾਮ ਕੀਤਾ ਹੈ । ਇਸ ਸਬੰਧੀ ਮੋਦੀ ਨੇ ਸੋਮਵਾਰ ਨੂੰ ਰਾਸ਼ਟਰੀ ਟੈਕਨਾਲੋਜੀ ਦਿਵਸ ਮੌਕੇ ਕਈ ਟਵੀਟ ਕਰ ਕੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਵਿਗਿਆਨੀਆਂ ਦੇ ਪ੍ਰਤੀ ਆਭਾਰ ਜ਼ਾਹਿਰ ਕੀਤਾ ।

National Technology Day 2020

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਰਾਸ਼ਟਰੀ ਟੈਕਨਾਲੋਜੀ ਦਿਵਸ ਮੌਕੇ ਸਾਡਾ ਰਾਸ਼ਟਰ ਉਨ੍ਹਾਂ ਸਾਰੇ ਲੋਕਾਂ ਨੂੰ ਸਲਾਮ ਕਰਦਾ ਹੈ, ਜੋ ਦੂਜਿਆਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ । ਅਸੀਂ ਅੱਜ ਹੀ ਦੇ ਦਿਨ ਸਾਲ 1998 ਵਿੱਚ ਸਾਡੇ ਵਿਗਿਆਨੀਆਂ ਵਲੋਂ ਹਾਸਿਲ ਕੀਤੀ ਗਈ ਅਸਾਧਾਰਨ ਉਪਲੱਬਧੀ ਨੂੰ ਯਾਦ ਕਰਦੇ ਹਾਂ । ਇਹ ਭਾਰਤ ਦੇ ਇਤਿਹਾਸ ਵਿੱਚ ਇਕ ਇਤਿਹਾਸਕ ਪਲ ਸੀ ।

On National Technology Day, our nation salutes all those who are leveraging technology to bring a positive difference in the lives of others. We remember the exceptional achievement of our scientists on this day in 1998. It was a landmark moment in India’s history.
— Narendra Modi (@narendramodi) May 11, 2020

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਪੋਖਰਨ ਟੈਸਟ ਬਾਰੇ ਮਾਨ ਕੀ ਬਾਤ ਦੇ ਜ਼ਿਕਰ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ 1998 ਵਿੱਚ ਪੋਖਰਨ ਵਿੱਚ ਹੋਏ ਟਰਾਇਲਾਂ ਨੇ ਦਿਖਾਇਆ ਕਿ ਕਿਵੇਂ ਇੱਕ ਮਜ਼ਬੂਤ ਰਾਜਨੀਤਿਕ ਲੀਡਰਸ਼ਿਪ ਵੱਡਾ ਫ਼ਰਕ ਲਿਆ ਸਕਦੀ ਹੈ ।

The tests in Pokhran in 1998 also showed the difference a strong political leadership can make.

Here is what I had said about Pokhran, India’s scientists and Atal Ji’s remarkable leadership during one of the #MannKiBaat programmes. pic.twitter.com/UuJR1tLtrL
— Narendra Modi (@narendramodi) May 11, 2020

ਉਥੇ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਰਾਸ਼ਟਰੀ ਟੈਕਨਾਲੌਜੀ ਦਿਵਸ ਦੇ ਮੌਕੇ ‘ਤੇ ਵਧਾਈ ਸੰਦੇਸ਼ ਵਿੱਚ ਲਿਖਿਆ, 1998 ਦੇ ਪ੍ਰਮਾਣੂ ਪ੍ਰੀਖਿਆਵਾਂ ਦੀ ਵਰ੍ਹੇਗੰਢ ਦੇ ਮੌਕੇ ਸਾਥੀ ਨਾਗਰਿਕਾਂ ਨੂੰ ਰਾਸ਼ਟਰੀ ਟੈਕਨਾਲੋਜੀ ਦਿਵਸ ਦੀ ਵਧਾਈ । ਇਸ ਮੌਕੇ, ਅਸੀਂ ਰਾਸ਼ਟਰ ਨੂੰ ਸਵੈ-ਨਿਰਭਰ ਬਣਾਉਣ ਵਿੱਚ ਵਿਗਿਆਨਕ ਭਾਈਚਾਰੇ ਦੇ ਬੇਮਿਸਾਲ ਯੋਗਦਾਨ ਦਾ ਜਸ਼ਨ ਮਨਾਉਂਦੇ ਹਾਂ ।

The post PM ਮੋਦੀ ਨੇ ਟੈਕਨਾਲੋਜੀ ਦਿਵਸ ‘ਤੇ ਟਵੀਟ ਕਰ ਦੇਸ਼ ਦੇ ਵਿਗਿਆਨੀਆਂ ਨੂੰ ਕੀਤਾ ਸਲਾਮ appeared first on Daily Post Punjabi.