navdeep jalvoda Archives - Daily Post Punjabi

ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵਦੀਪ ਜਲਵੇੜਾ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਵੀ ਖਬਰ ਹੈ ਕਿ 2 ਕਿਸਾਨ ਯੂਨੀਅਨ ਦੇ ਸਾਥੀ ਵੀ ਹਿਰਾਸਤ ਵਿਚ ਲਏ ਗਏ ਹਨ। ਨਵਦੀਪ ਸਿੰਘ ਕਿਸਾਨੀ ਅੰਦੋਲਨ ‘ਚ ਕਾਫੀ ਸਰਗਰਮ ਹੈ । ਉਹ ਸ਼ੰਭੂ ਬਾਰਡਰ ‘ਤੇ ਮੰਗਾਂ ਨੂੰ ਲੈ ਕੇ ਡਟਿਆ ਹੋਇਆ ਸੀ।

ਇਹ ਵੀ ਪੜ੍ਹੋ : ਵੱਡੇ ਆਗੂਆਂ ਦੇ ਪਾਰਟੀ ਛੱਡਣ ‘ਤੇ ਕਾਂਗਰਸ ਦੀ ਨਵੀਂ ਰਣਨੀਤੀ, ਟਕਸਾਲੀ ਆਗੂ ਨੂੰ ਸੌਂਪੀ ਫਤਿਹਗੜ੍ਹ ਸਾਹਿਬ ਦੀ ਕਮਾਨ

ਕਿਸਾਨਾਂ ਵੱਲੋਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤੇ ਅਜਿਹੇ ਵਿਚ ਕਿਸਾਨ ਨਵਦੀਪ ਜਲਵੇੜਾ ਨੂੰ ਬੀਤੀ ਸ਼ਾਮ ਮੋਹਾਲੀ ਤੋਂਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਕਿਸਾਨ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਨਵਦੀਪ ਜਲਵੇੜਾ ਖਿਲਾਫ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਸਣੇ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ appeared first on Daily Post Punjabi.