navedep jalbera Archives - Daily Post Punjabi

ਨਵਦੀਪ ਜਲਬੇੜਾ ਦੀ ਕੋਰਟ ‘ਚ ਹੋਈ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ
ਵਾਟਰ ਕੈਨਨ ਦੇ ਨਾਂ ਨਾਲ ਮਸ਼ਹੂਰ ਨਵਦੀਪ ਜਲਬੇੜਾ ਦਾ ਇਕ ਦਿਨ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ ਤੇ ਰਿਮਾਂਡ ਖਤਮ ਹੋਣ ਦੇ ਬਾਅਦ ਉਸ ਨੂੰ ਅੰਬਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਉਸ ਨੂੰ ਅੱਜ ਫਿਰ ਤੋਂ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਨਵਦੀਪ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕਿਸਾਨ ਅੰਦੋਲਨ ਦੌਰਾਨ ਨਵਦੀਪ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਅੰਬਾਲਾ ਪੁਲਿਸ ਵੱਲੋਂ ਧਾਰਾ 307 ਸਣੇ ਕਈ ਧਾਰਾਵਾਂ ਨਵਦੀਪ ਜਲਬੇੜਾ ਉਤੇ ਲਗਾਈਆਂ ਗਈਆਂ ਹਨ। ਨਵਦੀਪ ਜਲਬੇੜਾ ਤੇ ਉਸ ਦੇ ਇਕ ਹੋਰ ਸਾਥੀ ਨੂੰ ਪੇਸ਼ੀ ਤੋਂ ਬਾਅਦ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਹੋਈ ਚੌਕਸ, ਥਾਂ-ਥਾਂ ਮਾਰੇ ਜਾ ਰਹੇ ਛਾਪੇ, ਕੱਢਿਆ ਜਾ ਰਿਹਾ ਫਲੈਗ ਮਾਰਚ

ਦੱਸ ਦੇਈਏ ਕਿ ਪਿਛਲੇ ਕਿਸਾਨ ਅੰਦੋਲਨ ਵਿਚ ਨਵਦੀਪ ਕਾਫੀ ਚਰਚਾ ਵਿਚ ਆਇਆ ਸੀ। ਉਸ ਵੱਲੋਂ ਇਕ ਵਾਟਰ ਕੈਨਨ ਨੂੰ ਬੰਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ ਵਿਚ ਰਿਹਾ। ਤੇ ਹੁਣ ਕਿਸਾਨ ਅੰਦੋਲਨ 2.0 ਦੌਰਾਨ ਵੀ ਨਵਦੀਪ ਸਰਗਰਮ ਸੀ ਤੇ ਇਸੇ ਦਰਮਿਆਨ ਉਸ ‘ਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤਹਿਤ ਉਸ ਦੀ ਅੱਜ ਪੇਸ਼ੀ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਵਦੀਪ ਜਲਬੇੜਾ ਦੀ ਕੋਰਟ ‘ਚ ਹੋਈ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ appeared first on Daily Post Punjabi.