navjot kaur sidhu challenges captain Archives - Daily Post Punjabi

ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ‘ਤਾ ਚੈਲੰਜ, ਦਮ ਹੈ ਤਾਂ ਇਸ ਸੀਟ ਤੋਂ ਲੜ ਕੇ ਦਿਖਾਉਣ ਚੋਣ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਹੀਲਾ ਕਰਨਗੇ। ਹੁਣ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ ਕਿ ਉਹ ਅੰਮ੍ਰਿਤਸਰ ਈਸਟ ਤੋਂ ਆ ਕੇ ਚੋਣ ਲੜ ਕੇ ਦਿਖਾਉਣ। ਨਵਜੋਤ ਕੌਰ ਸਿੱਧੂ ਨੇ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਈਸਟ ਤੋਂ ਹੀ ਵਿਧਾਨ ਸਭਾ ਚੋਣ ਲਈ ਉਤਰਨਗੇ।

navjot kaur sidhu challenges captain

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅੱਜ ਗੋਲਡਨ ਐਵੇਨਿਊ ਵਿੱਚ ਸ਼ਿਰਕਤ ਕੀਤੀ ਸੀ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿ ਜੋ ਅੱਜ ਦੇ ਮੰਤਰੀ ਹਨ ਉਹ 13 ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਇਸ ਲਈ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਇਆ ਗਿਆ ਕਿਉਂਕਿ ਕਿਤੇ ਨਾ ਕਿਤੇ ਲੱਗ ਰਿਹਾ ਸੀ ਕਿ ਉਨ੍ਹਾਂ ਦੀ ਮੌਜੂਦਗੀ ‘ਚ ਇਹ 13 ਮਾਮਲੇ ਹੱਲ ਨਹੀਂ ਹੋਣਗੇ।

ਇਹ ਵੀ ਪੜ੍ਹੋ :  Breaking! ਰਣਜੀਤ ਕਤਲ ਕੇਸ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

ਇਸ ਲਈ ਹੀ ਇੰਨੇ ਵੱਡੇ ਸਿਆਸਤਦਾਨ ਨੂੰ ਸਾਈਡ ‘ਤੇ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ‘ਤੇ ਬੋਲਦਿਆਂ ਉਨ੍ਹਾਂ ਦੀ ਪਤਨੀ ਨੇ ਕਿਹਾ ਕਿ ਉਹ ਜਿਹੜਾ ਵਿਜ਼ਨ ਲੈ ਕੇ ਆਏ ਸੀ, ਉਨ੍ਹਾਂ ਦੇ ਅਨੁਸਾਰ ਕੰਮ ਨਹੀਂ ਹੋਇਆ ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ।

ਵੀਡੀਓ ਲਈ ਕਲਿੱਕ ਕਰੋ -:

ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ

The post ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ‘ਤਾ ਚੈਲੰਜ, ਦਮ ਹੈ ਤਾਂ ਇਸ ਸੀਟ ਤੋਂ ਲੜ ਕੇ ਦਿਖਾਉਣ ਚੋਣ appeared first on Daily Post Punjabi.