navjot sidhu and captain news Archives - Daily Post Punjabi

ਵੱਡੀ ਖਬਰ : ਪੰਜਾਬ ਕਾਂਗਰਸ ਵਿਚਲੇ ਘਮਾਸਾਨ ਨੂੰ ਖਤਮ ਕਰਨ ਲਈ 3 ਮੈਂਬਰੀ ਕਮੇਟੀ ਮੰਗਲਵਾਰ ਨੂੰ ਨਵਜੋਤ ਸਿੱਧੂ ਨਾਲ ਕਰੇਗੀ ਬੈਠਕ
ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਕਰਨ ਲਈ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਦੇ ਮੱਦੇਨਜ਼ਰ 3 ਮੈਂਬਰੀ ਕਮੇਟੀ ਬਣਾਈ ਗਈ ਹੈ। ਟਕਰਾਅ ਨੂੰ ਖਤਮ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਮੰਗਲਵਾਰ ਨੂੰ ਸਵੇਰੇ 11:30 ਵਜੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰੇਗੀ।

3 member committee

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਇਹ ਕਮੇਟੀ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ 3 ਮੈਂਬਰੀ ਕਮੇਟੀ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਅਤੇ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਸ਼ਾਮਲ ਸਨ ਤੇ ਇਸ 3 ਮੈਂਬਰੀ ਕਮੇਟੀ ਨੇ 25 ਵਿਧਾਇਕਾਂ ਨੂੰ ਫੋਨ ਕਰਕੇ ਬੈਠਕ ਲਈ ਦਿੱਲੀ ਤਲਬ ਕੀਤਾ ਹੈ ਤੇ ਕੱਲ ਦਿੱਲੀ ਵਿਖੇ ਇਨ੍ਹਾਂ ਵਿਧਾਇਕਾਂ ਨਾਲ ਬੈਠਕ ਕੀਤੀ ਜਾਵੇਗੀ।

3 member committee

ਦੁਆਬਾ ਹਲਕੇ ਤੋਂ 6 ਵਿਧਾਇਕ, ਮਾਝਾ ਤੋਂ 6 ਤੇ 13 ਵਿਧਾਇਕ ਮਾਲਵਾ ਹਲਕੇ ਤੋਂ ਦਿੱਲੀ ਪੁੱਜ ਕੇ ਬੈਠਕ ਦਾ ਹਿੱਸਾ ਬਣਨਗੇ। ਖਾਸ ਗੱਲ ਇਹ ਹੈ ਕਿ ਇਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ ਅਤੇ ਇਹ ਪਿਛਲੇ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ‘ਤੇ ਲਗਾਤਾਰ ਸਵਾਲ ਖੜ੍ਹੇ ਕਰ ਰਹੇ ਹਨ।

ਇਹ ਵੀ ਪੜ੍ਹੋ : ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

The post ਵੱਡੀ ਖਬਰ : ਪੰਜਾਬ ਕਾਂਗਰਸ ਵਿਚਲੇ ਘਮਾਸਾਨ ਨੂੰ ਖਤਮ ਕਰਨ ਲਈ 3 ਮੈਂਬਰੀ ਕਮੇਟੀ ਮੰਗਲਵਾਰ ਨੂੰ ਨਵਜੋਤ ਸਿੱਧੂ ਨਾਲ ਕਰੇਗੀ ਬੈਠਕ appeared first on Daily Post Punjabi.