Navjot Sidhu detained Archives - Daily Post Punjabi

ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ
ਇਸ ਸਮੇ ਇੱਕ ਵੱਡੀ ਖਬਰ ਸ਼ਾਹਜਹਾਂਪੁਰ ਬਾਰਡਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਯੂਪੀ ਪੁਲਿਸ ਨੇ ਪੰਜਾਬ ਕਾਂਗਰੇਸ ਦੇ ਪ੍ਰਧਾਨ ਨਵਜੋਤ ਸਿੱਧੂ ਸਣੇ ਪੰਜਾਬ ਦੇ ਕਈ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Navjot Sidhu detained

ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਹੈ। ਪਰ ਇਸ ਦੌਰਾਨ ਵੱਡੀ ਖਬਰ ਇਹ ਹੈ ਕਿ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ, ਕੁਲਜੀਤ ਨਾਗਰਾ ਅਤੇ ਵਿਜੇ ਇੰਦਰ ਸਿੰਗਲਾ ਸਣੇ ਕਈ ਮੰਤਰੀਆਂ ਅਤੇ ਵਿਧਾਇਕਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੇਖੋ ਵੀਡੀਓ :   ਯੂਪੀ ਪੁਲਿਸ ਨੇ ਹਿਰਾਸਤ ‘ਚ ਲਏ ਨਵਜੋਤ ਸਿੰਘ ਤੇ ਹੋਰ ਕਾਂਗਰਸੀ

ਇਸ ਤੋਂ ਪਹਿਲਾ ਕਾਫਲੇ ਨੂੰ ਯੂਪੀ ਹਰਿਆਣਾ ਦੀ ਸ਼ਾਹਜਹਾਂਪੁਰ ਸਰਹੱਦ ‘ਤੇ ਰੋਕ ਦਿੱਤਾ ਗਿਆ ਸੀ। ਹਾਲਾਂਕਿ ਪੰਜਾਬ ਕਾਂਗਰਸ ਦੇ ਵਰਕਰ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਸੀ। ਪਰ ਦੂਜੇ ਪਾਸੇ ਪੁਲਿਸ ਬਲ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਸੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ appeared first on Daily Post Punjabi.