Navjot sidhu on channi government Archives - Daily Post Punjabi

ਸਿੱਧੂ ਦਾ ਚੰਨੀ ਸਰਕਾਰ ‘ਤੇ ਨਿਸ਼ਾਨਾ, ਬੋਲੇ- ‘ਕੀ ਪੰਜ ਸਾਲਾਂ ਤੱਕ ਪੈਟਰੋਲ-ਡੀਜ਼ਲ ਇੱਦਾਂ ਹੀ ਰਹੂ ਸਸਤਾ’ ?
ਪੰਜਾਬ ਸਰਕਾਰ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਵਾਰ ਫਿਰ ਨਵਜੋਤ ਸਿੱਧੂ ਨੇ ਸਸਤੀ ਬਿਜਲੀ ਤੇ ਪੈਟਰੋਲ-ਡੀਜ਼ਲ ਨੂੰ ਲੈ ਕੇ ਚੰਨੀ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ-ਡੀਜ਼ਲ ਸਸਤਾ ਹੋਇਆ ਜੋ ਕਿ ਚੰਗੀ ਗੱਲ ਹੈ ਪਰ ਕੀ ਇਹ ਫੈਸਲਾ ਪੰਜ ਸਾਲ ਲਈ ਲਾਗੂ ਰਹੇਗਾ।

Navjot sidhu on channi government

ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸਭ ਤੋਂ ਪਹਿਲਾਂ ਪੈਸੇ ਕਮਾਉਣ ਦਾ ਸਾਧਨ ਹੋਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਉਹ ਸਿਆਸਤ ਵਿੱਚ ਕਿਸੇ ਕੁਰਸੀ ਦੇ ਲਾਲਚੀ ਨਹੀਂ ਹਨ। ਸਗੋਂ ਲੋਕਾਂ ਦੇ ਵਿਸ਼ਵਾਸ ਖਾਤਿਰ ਹਨ । ਉਨ੍ਹਾਂ ਕਿਹਾ ਕਿ ਉਹ ਤਾਂ ਪੌਣੇ ਪੰਜ ਸਾਲਾਂ ਤੋਂ ਅਪਣੀ ਜਗ੍ਹਾ ‘ਤੇ ਹੀ ਖੜ੍ਹੇ ਹਨ ਪਰ ਜੋ ਬਦਲ ਗਏ ਹਨ ਉਹ ਆਪਣੇ ਸਟੈਂਡ ਸਪੱਸ਼ਟ ਕਰਨ।

ਇਹ ਵੀ ਪੜ੍ਹੋ: BSF ਦੇ ਮੁੱਦੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਘੇਰੀ ਆਪਣੀ ਹੀ ਸਰਕਾਰ, ਪੁੱਛਿਆ – ਹੁਣ ਤੱਕ ਕਿਉਂ ਨੀ ਗਏ ਸੁਪਰੀਮ ਕੋਰਟ, ਕੀ ਵਿਰੋਧ ਸਿਰਫ ਖਾਨਾਪੂਰਤੀ ?

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮੁੱਦਾ ਪੰਜਾਬ ਦੇ ਮਸਲੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਜੇਕਰ ਪੰਜਾਬ ਦਾ ਖਜ਼ਾਨਾ ਭਰਨਾ ਹੈ ਤਾਂ ਇਸ ਦੇ ਲਈ ਇੱਕ ਰੋਡ ਮੈਪ ਤਿਆਰ ਕੀਤਾ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜਿੰਨੀ ਪਾਵਰ ਮੇਰੇ ਕੋਲ ਹੈ ਮੈਂ ਉਸ ਦੀ ਵਰਤੋਂ ਕਰ ਰਿਹਾ ਹਾਂ।

Navjot sidhu on channi government

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਹੀ ਘੇਰਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਪੰਜਾਬ ਸਰਕਾਰ ਵੱਲੋਂ ਬਿਜਲੀ ਸਸਤੀ ਕਰਨ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦਾ ਘਿਰਾਓ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਸਿੱਧੂ ਦਾ ਚੰਨੀ ਸਰਕਾਰ ‘ਤੇ ਨਿਸ਼ਾਨਾ, ਬੋਲੇ- ‘ਕੀ ਪੰਜ ਸਾਲਾਂ ਤੱਕ ਪੈਟਰੋਲ-ਡੀਜ਼ਲ ਇੱਦਾਂ ਹੀ ਰਹੂ ਸਸਤਾ’ ? appeared first on Daily Post Punjabi.