Navjot sidhu on Harbhajan singh Archives - Daily Post Punjabi

ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ ਕੁਝ ਮਹੀਨਿਆਂ ਦਾ ਹੀ ਸਮਾਂ ਬਚਿਆ ਹੈ ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀ-ਆਪਣੀ ਤਿਆਰੀ ਖਿੱਚ ਲਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਚੋਣਾਂ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਪਾਰਟੀ ਲੁਧਿਆਣਾ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਹਰਭਜਨ ਸਿੰਘ ‘ਤੇ ਦਾਅ ਲਗਾ ਸਕਦੀ ਹੈ।

Navjot sidhu on Harbhajan singh

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵਿੱਟਰ ‘ਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੀ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ। ਨਵਜੋਤ ਸਿੱਧੂ ਨੇ ਹਰਭਜਨ ਸਿੰਘ ਨਾਲ ਟਵਿੱਟਰ ‘ਤੇ ਫੋਟੋ ਸਾਂਝੀ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ”ਸੰਭਾਵਨਾਵਾਂ ਨਾਲ ਭਰੀ ਤਸਵੀਰ ਸ਼ਾਇਨਿੰਗ ਸਟਾਰ ਭੱਜੀ ਨਾਲ।”

Navjot sidhu on Harbhajan singh

ਇਸ ਸਬੰਧੀ ਨਵਜੋਤ ਸਿੱਧੂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਭਜਨ ਨਾਲ ਸਾਂਝੀ ਕੀਤੀ ਤਸਵੀਰ ਸਭ ਕੁਝ ਦੱਸਦੀ ਹੈ। ਉਨ੍ਹਾਂ ਨੇ ਤਸਵੀਰ ਬਾਰੇ ਬੋਲਦਿਆਂ ਕਿਹਾ ਕਿ ਸੰਭਾਵਨਾਵਾਂ ਨਾਲ ਭਰਪੂਰ ਦਾ ਮਤਲਬ ਉਸ ਕੋਲ ਬਹੁਤ ਸਾਰੀਆਂ ਸੰਭਾਵਨਾਵਾਂ ਹਨ ।

ਇਹ ਵੀ ਪੜ੍ਹੋ: ਲੁਧਿਆਣਾ ਦੇ ਦੁਰਗਾ ਮਾਤਾ ਮੰਦਰ ‘ਚ ਨਤਮਸਤਕ ਹੋਣਗੇ CM ਚੰਨੀ, ਕਈ ਪ੍ਰੋਜੈਕਟਾਂ ਦਾ ਵੀ ਕਰਨਗੇ ਉਦਘਾਟਨ

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਹ ਵੀ ਖਬਰਾਂ ਸਾਹਮਣੇ ਆਈਆਂ ਸਨ ਕਿ ਹਰਭਜਨ ਸਿੰਘ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਾਲ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ , ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਪੰਜਾਬ ਚੋਣਾਂ 2022:  ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.