Navjot Sidhu Protest Archives - Daily Post Punjabi

ਲਖੀਮਪੁਰ ਘਟਨਾ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਤੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

Navjot Sidhu Arrested

ਲਖੀਮਪੁਰ ਖੀਰੀ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਕਾਂਗਰਸ ਵੱਲੋਂ ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Navjot Sidhu Arrested

ਦਰਅਸਲ,ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਿਸ ਵੱਲੋਂ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਉਹ ਨਹੀਂ ਮੰਨੇ ਤਾਂ ਪੁਲਿਸ ਨੇ  ਉਨ੍ਹਾਂ ਨੂੰ ਉਨ੍ਹਾਂ ਨੇ ਸਾਥੀਆਂ ਸਣੇ ਹਿਰਾਸਤ ਵਿੱਚ ਲੈ ਲਿਆ ।

ਇਹ ਵੀ ਪੜ੍ਹੋ: UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ

ਦੱਸ ਦੇਈਏ ਕਿ ਨਵਜੋਤ ਸਿੱਧੂ ਨਾਲ ਰਾਜਭਵਨ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਕਾਂਗਰਸੀ ਵਿਧਾਇਕ ਵੀ ਧਰਨੇ ‘ਤੇ ਬੈਠੇ ਹੋਏ ਸਨ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਵੱਲੋਂ ਲਖੀਮਪੁਰ ਘਟਨਾ ਲਈ ਭਾਜਪਾ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ  । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਦੇਖੋ: ਲਖੀਮਪੁਰ : ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਰੋ ਰਹੇ ਪਰਿਵਾਰ ਦੇਖੋ ਰੂਹ ਕੰਬਾਓ ਤਸਵੀਰਾਂ LIVE …!

The post ਲਖੀਮਪੁਰ ਘਟਨਾ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ appeared first on Daily Post Punjabi.