Navjot Sidhu Road rage case Archives - Daily Post Punjabi

ਸਜ਼ਾ ਪੂਰੀ ਹੋਣ ਤੋਂ ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ ‘ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ ‘ਚ ਘੁੰਮ ਰਿਹਾ ਹੈ।

Navjot Sidhu Release Jail

26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਜਾਣਗੇ। ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ। ਐਨਡੀਪੀਐਸ ਅਤੇ ਸੰਘੀ ਅਪਰਾਧਾਂ ਤੋਂ ਇਲਾਵਾ, ਇੱਕ ਮਹੀਨੇ ਵਿੱਚ ਨਿਰਧਾਰਤ ਕੰਮ ਦੀ ਪ੍ਰਕਿਰਤੀ ਅਤੇ ਕੈਦੀਆਂ ਦੇ ਵਿਵਹਾਰ ਦੇ ਅਧਾਰ ‘ਤੇ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਯਾਨੀ ਇਸ ਛੋਟ ਤੋਂ ਬਾਅਦ ਅਪ੍ਰੈਲ ਦੇ ਪਹਿਲੇ ਮਹੀਨੇ ਸਿੱਧੂ ਸਾਹਮਣੇ ਆ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜ਼ਿਕਰਯੋਗ ਹੈ ਕਿ ਦਸੰਬਰ 2022 ਤੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਕਾਂਗਰਸ ਦਾ ਇੱਕ ਵੱਡਾ ਵਰਗ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਵੀ ਜੁੱਟ ਗਿਆ। ਸਾਰਿਆਂ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਰਿਹਾਅ ਹੋ ਜਾਣਗੇ। 26 ਜਨਵਰੀ ਦੀ ਸਵੇਰ ਤੋਂ ਹੀ ਸਮਰਥਕ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ ਪਰ ਸਿੱਧੂ ਬਾਹਰ ਨਹੀਂ ਆਏ। ਜੇਲ੍ਹ ਪ੍ਰਸ਼ਾਸਨ ਵੱਲੋਂ ਕਰੀਬ 56 ਵਿਅਕਤੀਆਂ ਦੀ ਫਾਈਲ ਤਿਆਰ ਕੀਤੀ ਗਈ, ਜਿਨ੍ਹਾਂ ਨੂੰ ਚੰਗੇ ਆਚਰਣ ਕਾਰਨ ਗਣਤੰਤਰ ਦਿਵਸ ਮੌਕੇ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਣਾ ਸੀ। ਪਰ ਇਸ ਪ੍ਰਸਤਾਵ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਨਹੀਂ ਰੱਖਿਆ ਗਿਆ ਸੀ। ਨਾ ਤਾਂ ਇਹ ਮਤਾ ਮੰਤਰੀ ਮੰਡਲ ਵਿੱਚ ਪਾਸ ਹੋਇਆ ਅਤੇ ਨਾ ਹੀ ਪੰਜਾਬ ਦੇ ਰਾਜਪਾਲ ਕੋਲ ਦਸਤਖਤ ਲਈ ਗਿਆ।

The post ਸਜ਼ਾ ਪੂਰੀ ਹੋਣ ਤੋਂ ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ appeared first on Daily Post Punjabi.

ਵੱਡੀ ਖਬਰ: ਰੋਡਰੇਜ ਕੇਸ ‘ਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਰੋਡਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਹੁਕਮ ਬਦਲ ਕੇ 1 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 34 ਸਾਲ ਪੁਰਾਣਾ ਹੈ। ਇਸ ਮਾਮਲੇ ਵਿੱਚ 65 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਜਿਸ ਬਜ਼ੁਰਗ ਦੀ ਮੌਤ ਹੋਈ ਸੀ, ਉਸਦੇ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਉਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ।

Navjot Sidhu road rage case

ਦੱਸ ਦੇਈਏ ਕਿ ਸਿੱਧੂ ਦੇ ਖਿਲਾਫ਼ ਰੋਡਰੇਜ ਦਾ ਮਾਮਲਾ ਸਾਲ 1988 ਦਾ ਹੈ। ਸਿੱਧੂ ਦਾ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲ ਦੇ ਇੱਕ ਬਜ਼ੁਰਗ ਨਾਲ ਉਨ੍ਹਾਂ ਦੀ ਲੜਾਈ ਹੋ ਗਈ ਸੀ। ਦੋਸ਼ ਹੈ ਕਿ ਉਨ੍ਹਾਂ ਵਿਚਾਲੇ ਹੱਥੋਪਾਈ ਵੀ ਹੋਈ। ਜਿਸ ਵਿੱਚ ਸਿੱਧੂ ਨੇ ਗੁਰਨਾਮ ਸਿੰਘ ਦੇ ਮੁੱਕਾ ਮਾਰ ਦਿੱਤਾ ਸੀ। ਜਿਸ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਜਿਸ ਤੋਂ ਬਾਅਦ ਇਹ ਮਾਮਲਾ ਅਦਾਲਤ ਪਹੁੰਚਿਆ ਸੀ। ਸੁਣਵਾਈ ਦੌਰਾਨ ਸੈਸ਼ਨ ਕੋਰਟ ਵੱਲੋਂ ਸਿੱਧੂ ਨੂੰ ਸਬੂਤਾਂ ਦੀ ਕਮੀ ਨੂੰ ਮੁੱਖ ਕਾਰਨ ਦੱਸਦਿਆਂ 1999 ਵਿੱਚ ਬਰੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੀੜਤ ਪੱਖ ਇਸ ਫੈਸਲੇ ਖਿਲਾਫ਼ ਹਾਈਕੋਰਟ ਪਹੁੰਚਿਆ ਸੀ। ਸਾਲ 2006 ਵਿੱਚ ਹਾਈਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਤੇ ਇੱਕ ਲੱਖ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

Navjot Sidhu road rage case

ਜ਼ਿਕਰਯੋਗ ਹੈ ਕਿ ਹਾਈ ਕੋਰਟ ਤੋਂ ਮਿਲੀ ਸਜ਼ਾ ਦੇ ਖਿਲਾਫ਼ ਨਵਜੋਤ ਸਿੱਧੂ ਸੁਪਰੀਮ ਕੋਰਟ ਪਹੁੰਚ ਗਏ ਸਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 16 ਮਈ 2018 ਨੂੰ ਸਿੱਧੂ ਨੂੰ ਗੈਰ-ਇਰਾਦਤਨ ਹੱਤਿਆ ਮਾਮਲੇ ਵਿੱਚ ਲੱਗੀ ਧਾਰਾ 307IPC ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ IPC ਦੀ ਧਾਰਾ 323, ਯਾਨੀ ਸੱਟ ਪਹੁੰਚਾਉਣ ਦੇ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ। ਇਸ ਵਿੱਚ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਹੋਈ। ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵੱਡੀ ਖਬਰ: ਰੋਡਰੇਜ ਕੇਸ ‘ਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ appeared first on Daily Post Punjabi.

ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
ਪੰਜਾਬ ਚੋਣਾਂ ਵਿਚ ਥੋੜ੍ਹੇ ਹੀ ਦਿਨ ਬਾਕੀ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ, ਕੁਝ ਸਾਲ ਪਹਿਲਾਂ ਉਨ੍ਹਾਂ ਵਿਰੁੱਧ ਬੰਦ ਹੋਇਆ ਰੋਡ ਰੇਜ ਦਾ ਮਾਮਲਾ ਇੱਕ ਵਾਰ ਸੁਪਰੀਮ ਕੋਰਟ ਵਿੱਚ ਖੁੱਲ੍ਹ ਗਿਆ ਹੈ। ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਖਿਲਾਫ ਸੁਪਰੀਮ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਪਾਈ ਗਈ ਹੈ, ਜਿਸ ‘ਤੇ ਵੀਰਵਾਰ ਯਾਨੀ ਕਿ ਅੱਜ ਦੁਪਹਿਰ 3.30 ਤੋਂ ਬਾਅਦ ਸੁਣਵਾਈ ਹੋਵੇਗੀ। 1988 ਦੇ ਇਸ ਮਾਮਲੇ ਵਿਚ ਸਿੱਧੂ ਨੂੰ 2018 ਵਿੱਚ 1000 ਰੁਪਏ ਦੇ ਜੁਰਮਾਨੇ ‘ਤੇ ਛੱਡ ਦਿੱਤਾ ਗਿਆ ਸੀ। ਪੀੜਤ ਪਰਿਵਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਸੁਣਵਾਈ ਕਰੇਗੀ। ਪਟੀਸ਼ਨ ਵਿਚ 15 ਮਈ, 2018 ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ ਹੈ।

Navjot Sidhu Road rage case

ਗੌਰਤਲਬ ਹੈ ਕਿ 27 ਦਸੰਬਰ 1988 ਨੂੰ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸੰਧੂ ਦੀ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲਾਂ ਗੁਰਨਾਮ ਸਿੰਘ ਨਾਲ ਬਹਿਸ ਹੋ ਗਈ ਸੀ। ਦੋਵਾਂ ਨੇ ਕਥਿਤ ਤੌਰ ‘ਤੇ ਗੁਰਨਾਮ ਨੂੰ ਆਪਣੀ ਕਾਰ ਤੋਂ ਬਾਹਰ ਖਿੱਚ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਕੀਤੀ ਸੀ । ਜਿਸ ਵਿੱਚ ਗੁਰਨਾਮ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਿੱਧੂ ਤੇ ਉਸਦੇ ਦੋਸਤ ਖਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਪਰ ਸੁਪਰੀਮ ਕੋਰਟ ਨੇ ਜੁਰਮਾਨੇ ਦੇ ਨਾਲ ਇਹ ਕਹਿੰਦੇ ਹੋਏ ਛੱਡ ਦਿੱਤਾ ਸੀ ਕਿ ਇਹ ਘਟਨਾ 30 ਸਾਲ ਤੋਂ ਵੱਧ ਪੁਰਾਣੀ ਹੈ ਅਤੇ ਦੋਸ਼ੀਆਂ ਵਿਚਕਾਰ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ ਅਤੇ ਪੀੜਤ ਤੇ ਦੋਸ਼ੀ ਵੱਲੋਂ ਕੋਈ ਹਥਿਆਰ ਨਹੀਂ ਵਰਤਿਆ ਗਿਆ ਸੀ । ਸੁਪਰੀਮ ਕੋਰਟ ਨੇ ਸਜ਼ਾ ‘ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

Navjot Sidhu Road rage case

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 16 ਮਈ 2018 ਨੂੰ ਸਿੱਧੂ ਨੂੰ ਗੈਰ-ਇਰਾਦਤਨ ਕਤਲ ਦੇ ਦੋਸ਼ ਵਿਚ ਲੱਗੀ ਧਾਰਾ 304IPC ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਧਾਰਾ (ਜਾਨਬੁਝ ਕੇ ਸੱਟ ਪਹੁੰਚਾਉਣ ਦਾ) ਦੇ ਮਾਮਲੇ ‘ਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਜਿਸ ਲਈ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਹੋਈ ਪਰ 1 ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਵੱਧ ਸਕਦੀਆਂ ਨੇ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ, ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.