navjot sidhu says Archives - Daily Post Punjabi

CM ਚੰਨੀ ‘ਤੇ ਬੋਲ ਬੁਰੇ ਫਸੇ ਸਿੱਧੂ, ਗਾਲ੍ਹ ਕੱਢ ਕਿਹਾ – ‘2022 ‘ਚ ਕਾਂਗਰਸ ਨੂੰ ਡੋਬ ਦੇਵੇਗਾ, ਵੀਡੀਓ ਵਾਇਰਲ
ਪੰਜਾਬ ਵਿੱਚ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ। ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਅਪਸ਼ਬਦਾਂ ਦੀ ਵਰਤੋਂ ਕਰਦੇ ਹੋਏ ਸੁਣਿਆ ਗਿਆ ਹੈ। ਸਿੱਧੂ ਦੀ ਇਹ ਵੀਡੀਓ ਹੁਣ ਕਾਫੀ ਵਾਇਰਲ ਹੋ ਰਹੀ ਹੈ।

navjot sidhu says

ਇੰਨਾ ਹੀ ਨਹੀਂ, ਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਬਣਾਉਣ ਦੀ ਵੀ ਵਕਾਲਤ ਕੀਤੀ ਹੈ। ਵੀਡੀਓ ਵਿੱਚ, ਸਿੱਧੂ ਨੇ ਇੱਥੋਂ ਤੱਕ ਕਿਹਾ ਕਿ 2022 ਵਿੱਚ ਚੰਨੀ ‘ਕਾਂਗਰਸ ਨੂੰ ਹੀ ਡੁਬੋ ਦੇਵੇਗਾ’। ਸਿੱਧੂ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਨੇ ਵੀ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਏਅਰਪੋਰਟ ਚੌਕ ‘ਤੇ ਆਉਣ ਤੋਂ ਪਹਿਲਾਂ ਉਸ ਨੇ ਸੀਐਮ ਚੰਨੀ ਲਈ ਅਪਸ਼ਬਦਾਂ ਦੀ ਵਰਤੋਂ ਕੀਤੀ ਸੀ। ਮੁਹਾਲੀ ਏਅਰਪੋਰਟ ਚੌਕ ਤੋਂ ਹੀ ਲਖੀਮਪੁਰ ਲਈ ਇੱਕ ਮਾਰਚ ਰਵਾਨਾ ਹੋਇਆ ਸੀ।

ਵੀਡੀਓ ਵਿੱਚ ਪ੍ਰਗਟ ਸਿੰਘ ਕਹਿੰਦੇ ਹਨ ਕਿ ਇਹ ਸਿਰਫ 2 ਮਿੰਟ ਦੀ ਗੱਲ ਹੈ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚਣ ਵਾਲੇ ਹਨ। ਇਸ ਤੋਂ ਬਾਅਦ ਸਿੱਧੂ ਕਹਿੰਦੇ ਹਨ ਕਿ ਅਸੀਂ ਇੰਨੇ ਲੰਮੇ ਸਮੇਂ ਤੋਂ ਉਨ੍ਹਾਂ ਦੀ ਉਡੀਕ ਕਰ ਰਹੇ ਹਾਂ। ਫਿਰ ਪਰਗਟ ਸਿੰਘ ਕਹਿੰਦੇ ਹਨ ਕਿ ਕਿੰਨੇ ਲੋਕ ਇਕੱਠੇ ਹੋਏ ਹਨ, ਅੱਜ ਤਾ ਬੱਲੇ-ਬੱਲੇ ਹੋ ਗਈ। ਫਿਰ ਨਵਜੋਤ ਸਿੰਘ ਸਿੱਧੂ ਦੇ ਬਿਲਕੁਲ ਪਿੱਛੇ ਖੜ੍ਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਕਸੈਸ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ, 302 ਦਾ ਕੇਸ ਹੈ ਤਾਂ ਕੋਈ ਗ੍ਰਿਫਤਾਰੀ ਕਿਉਂ ਨਹੀਂ ਹੋਈ ?

ਇਸ ‘ਤੇ ਨਵਜੋਤ ਸਿੰਘ ਸਿੱਧੂ ਕਹਿੰਦੇ ਹਨ ਕਿ,’ਅਜੇ ਸਕਸੈਸ ਕਿੱਥੇ ? ਜੇ ਭਗਵੰਤ ਸਿੰਘ ਸਿੱਧੂ (ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਬੇਟੇ ਨੂੰ ਸੀਐਮ ਬਣਾਉਂਦੇ, ਤਾਂ ਫਿਰ ਦਿਖਾਉਂਦਾ ਸਕਸੈਸ। ਇਸ ਤੋਂ ਬਾਅਦ ਸਿੱਧੂ ਨੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਫਿਰ ਕਿਹਾ, ‘2022 ਵਿੱਚ ਇਹ ਕਾਂਗਰਸ ਨੂੰ ਡਬੋ ਦੇਵੇਗਾ।’ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ: ਦਲਜੀਤ ਚੀਮਾ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਕਿਸੇ ਅਨੂਸੂਚਿਤ ਜਾਤੀ ਵਾਲੇ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਤੋਂ ਅਸਮਰੱਥ ਹਨ। ਇਸੇ ਲਈ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ।

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post CM ਚੰਨੀ ‘ਤੇ ਬੋਲ ਬੁਰੇ ਫਸੇ ਸਿੱਧੂ, ਗਾਲ੍ਹ ਕੱਢ ਕਿਹਾ – ‘2022 ‘ਚ ਕਾਂਗਰਸ ਨੂੰ ਡੋਬ ਦੇਵੇਗਾ, ਵੀਡੀਓ ਵਾਇਰਲ appeared first on Daily Post Punjabi.