Navjot Sidhu told formula Archives - Daily Post Punjabi

ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿਸ ਤਰ੍ਹਾਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ ਬਿਜਲੀ ਸਮਝੌਤਿਆਂ ਨੂੰ ਲੈ ਕੇ ਇੱਕ ਵਾਰ ਫਿਰ ਟਵੀਟ ਕੀਤਾ ਗਿਆ ਹੈ । ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ ।

Navjot Sidhu told formula

ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ਵਿੱਚ ਘਟਾਉਣ ਦੇ ਤੁਰੰਤ ਨਿਰਦੇਸ਼ ਜਾਰੀ ਕਰਨ ਬਾਰੇ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਮੁੰਬਈ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ, ਚਿਲਡਰਨ ਹੋਮ ‘ਚ 18 ਬੱਚੇ ਕੋਰੋਨਾ ਪਾਜ਼ਿਟਿਵ

ਦਰਅਸਲ, ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਣਾਉਣ ਲਈ  5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣਾ ਚਾਹੀਦਾ ਹੈ।

Navjot Sidhu told formula

ਉਨ੍ਹਾਂ ਨੇ ਅੱਗੇ ਲਿਖਿਆ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨਨੂੰ ਤੁਰੰਤ ਨਿਰਦੇਸ਼ ਲਾਜ਼ਮੀ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ਵਿੱਚ ਘਟਾਇਆ ਜਾਵੇ ਨਹੀਂ ਤਾਂ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ।

ਇਹ ਵੀ ਪੜ੍ਹੋ: ਕ੍ਰਿਸ਼ਨਾ ਜਨਮ ਭੂਮੀ ਮਥੁਰਾ ‘ਚ ਜਨਮ ਅਸ਼ਟਮੀ ਮਨਾਉਣ ਦੀਆਂ ਜ਼ੋਰਦਾਰ ਤਿਆਰੀਆਂ, ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇ। ਉਥੇ ਹੀ ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਜਾਵੇ, ਜਿਸ ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ, ਗੈਰ-ਵਾਜਬ ਅਤੇ ਬੇਹਿਸਾਬੇ ਬਿੱਲ ਮੁਆਫ ਕਰਨ ਵਿੱਚ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਟਰਮੀਨੇਸ਼ਨ ਕਾਨੂੰਨ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉਸੇ ਤਰ੍ਹਾਂ ਸਖਤ ਕਦਮ ਚੁੱਕੇ ਜਾਣ ਅਤੇ ਕਾਨੂੰਨ ਲਿਆ ਕੇ ਗਲਤ ਬਿਜਲੀ ਸਮਝੌਤੇ ਸਿਰੇ ਤੋਂ ਰੱਦ ਕੀਤੇ ਜਾਣ।

ਇਹ ਵੀ ਦੇਖੋ: ਉਧਾਰੇ ਸਾਹਾਂ ‘ਤੇ ਜੀਅ ਰਹੇ ਇਸ ਸ਼ਖ਼ਸ ਨੇ ਲਾਈ ਆਪਣੇ ਦਾਨੀ ਸੱਜਣਾਂ ਤੇ ਟੇਕ, ਕਹਿੰਦਾ ਸੌਖਾ ਨਹੀਂ ਗੈਰਤ ਮਾਰ ਕੇ ਮੰਗਣਾ

The post ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿਸ ਤਰ੍ਹਾਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ appeared first on Daily Post Punjabi.