Navjot Sidhu tweet sparks Archives - Daily Post Punjabi

ਨਵਜੋਤ ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ, ਪੰਜਾਬ ਕੈਬਨਿਟ ‘ਚ ਮੁੜ ਹੋ ਸਕਦੇ ਹਨ ਸ਼ਾਮਿਲ !
Navjot Sidhu tweet sparks: ਚੰਡੀਗੜ੍ਹ: ਕਾਂਗਰਸ ਲੀਡਰ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਫਿਰ ਤੋਂ ਪੰਜਾਬ ਸਰਕਾਰ ‘ਚ ਮੰਤਰੀ ਬਣਨ ਦੀਆਂ ਕਿਆਸਾਂ ਲਗਾਈਆਂ ਜਾ ਰਹੀਆਂ ਹਨ। ਇਸ ਵਿਚਾਲੇ ਸਿੱਧੂ ਨੇ ਇੱਕ ਹੋਰ ਟਵੀਟ ਕਰ ਕੇ ਇਨ੍ਹਾਂ ਕਿਆਸਾਂ ਨੂੰ ਹਵਾ ਦੇ ਦਿੱਤੀ ਹੈ। ਅੱਜ ਫਿਰ ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਟਵੀਟ ਕੀਤਾ ਹੈ । ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, ‘ਖਵਾਹਿਸ਼ੇ ਮੇਰੀ ਅਧੂਰੀ ਹੀ ਸਹੀ ਪਰ ਕੋਸ਼ਿਸ਼ੇਂ ਪੂਰੀ ਕਰਤਾ ਹੂੰ।’ ਸਿੱਧੂ ਦੇ ਇਸ ਟਵੀਟ ਦੇ ਹੁਣ ਕਈ ਮਾਇਨੇ ਕੱਢੇ ਜਾ ਰਹੇ ਹਨ।

ख्वाहिशें मेरी “अधूरी “ ही सही पर कोशिशें मैं  “ पूरी “ करता हूँ ।।
— Navjot Singh Sidhu (@sherryontopp) April 12, 2021

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਤੇ ਕੈਪਟਨ ਦੀ ਮੁਲਾਕਾਤ ਹੋਈ ਸੀ । ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਰੋਸਾ ਜਤਾਇਆ ਸੀ ਕਿ ਨਵਜੋਤ ਸਿੱਧੂ ਪੰਜਾਬ ਮੰਤਰੀ ਮੰਡਲ ਵਿੱਚ ਵਾਪਸ ਆਉਣਗੇ। ਦਰਅਸਲ, ਨਵਜੋਤ ਸਿੱਧੂ ਨੇ ਕਰੀਬ ਦੋ ਸਾਲ ਪਹਿਲਾਂ ਇੱਕ ਅਹਿਮ ਵਿਭਾਗ ਵਾਪਸ ਲਏ ਜਾਣ ਤੋਂ ਬਾਅਦ ਅਮਰਿੰਦਰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ।

Navjot Sidhu tweet sparks

ਇਸ ਮੁਲਾਕਾਤ ਤੋਂ ਬਾਅਦ ਸਿੰਘ ਨੇ ਇੱਕ ਕਾਨਫਰੰਸ ਵਿੱਚ ਕਿਹਾ ਸੀ ਕਿ ਸਾਰੇ ਚਾਹੁੰਦੇ ਹਨ ਕਿ ਨਵਜੋਤ ਸਿੱਧੂ ਸਾਡੀ ਟੀਮ ਦਾ ਹਿੱਸਾ ਬਣਨ। ਦੱਸ ਦੇਈਏ ਕਿ ਰਾਜ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਦੇਖੋ: ਡਾਕਟਰ ਲੈਂਦੇ ਲੱਖਾਂ ਰੁਪਏ, ਅੰਮ੍ਰਿਤਸਰ ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ/ਲਕਵਾ !

The post ਨਵਜੋਤ ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ, ਪੰਜਾਬ ਕੈਬਨਿਟ ‘ਚ ਮੁੜ ਹੋ ਸਕਦੇ ਹਨ ਸ਼ਾਮਿਲ  ! appeared first on Daily Post Punjabi.