Navjot Sidhu tweets on electricity crisis Archives - Daily Post Punjabi

ਨਵਜੋਤ ਸਿੱਧੂ ਨੇ ਮੁੜ ਕੀਤਾ ਬਿਜਲੀ ਸੰਕਟ ‘ਤੇ ਟਵੀਟ, ਕਿਹਾ- 300 ਯੂਨਿਟ ਤੱਕ ਦਿੱਤੀ ਜਾਵੇ ਮੁਫ਼ਤ ਬਿਜਲੀ
ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਰਾਜਨੀਤਿਕ ਬਿਆਨਬਾਜ਼ੀ ਜਾਰੀ ਹੈ । ਪੰਜਾਬ ਦੀ ਕਾਂਗਰਸ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੋਣ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਬਕਾਏ ਬਿੱਲ ਦਾ ਮਾਮਲਾ ਵੀ ਸਾਹਮਣੇ ਆਇਆ ਸੀ ।

Navjot Sidhu tweets on electricity crisis

ਹੁਣ ਸਿੱਧੂ ਨੇ ਬਿਜਲੀ ਸੰਕਟ ਦਾ ਰਸਤਾ ਕੱਢਦੇ ਹੋਏ ਇੱਕ ਟਵੀਟ ਕੀਤਾ ਹੈ । ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਆਓ ਅਸੀਂ ਕਾਂਗਰਸ ਹਾਈ ਕਮਾਨ ਵੱਲੋਂ ਲੋਕਾਂ ਦੇ ਹਿੱਤ ਵਿੱਚ ਤਿਆਰ 18 ਪੁਆਇੰਟ ਏਜੰਡੇ ਨਾਲ ਸ਼ੁਰੂਆਤ ਕਰੀਏ ਅਤੇ ਪੰਜਾਬ ਵਿਧਾਨ ਸਭਾ ਵਿੱਚ ਨਵੇਂ ਵਿਧਾਨ ਦੇ ਮਾਧਿਅਮ ਤੋਂ ਬਿਨ੍ਹਾਂ ਕਿਸੇ ਨਿਸ਼ਚਤ ਫੀਸ ਦੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਦੀਆਂ ਕੀਮਤਾਂ ਬਿਨ੍ਹਾਂ ਕਿਸੇ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਈਏ !”

Navjot Sidhu tweets on electricity crisis

ਇਸ ਤੋਂ ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “ਪੰਜਾਬ ਸਰਕਾਰ ਪਹਿਲਾਂ ਹੀ ਨੌ ਹਜ਼ਾਰ ਕਰੋੜ ਦੀ ਸਬਸਿਡੀ ਦਿੰਦੀ ਹੈ ਪਰ ਸਾਨੂੰ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 10-25 ਰੁਪਏ ਪ੍ਰਤੀ ਯੂਨਿਟ ਸਰਚਾਰਜ ਦੀ ਬਜਾਏ 3-5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇਣੀ ਚਾਹੀਦੀ ਹੈ ।

ਇਹ ਵੀ ਪੜ੍ਹੋ: ਮਿਤਾਲੀ ਰਾਜ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬਣੀ ਮਹਿਲਾ ਬੱਲੇਬਾਜ਼

24 ਘੰਟੇ ਸਪਲਾਈ, ਬਿਜਲੀ ਦੀ ਕਟੌਤੀ ਤੋਂ ਬਿਨ੍ਹਾਂ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਣੀ ਚਾਹੀਦੀ ਹੈ। ਇਹ ਨਿਸ਼ਚਤ ਤੌਰ ਤੇ ਪ੍ਰਾਪਤ ਕਰਨ ਯੋਗ ਹੈ।”

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਨੇ ਬਿਜਲੀ ਸੰਕਟ ‘ਤੇ ਕਿਹਾ ਸੀ ਕਿ ਜੇਕਰ ਸਰਕਾਰ ਸਹੀ ਦਿਸ਼ਾ ਵਿੱਚ ਕੰਮ ਕਰੇ ਤਾਂ ਸਰਕਾਰ ਨੂੰ ਅਜਿਹੇ ਫੈਸਲੇ ਲੈਣ ਦੀ ਲੋੜ ਹੀ ਨਾ ਪਵੇ । ਉਨ੍ਹਾਂ ਨੇ ਬਿਜਲੀ ਸੰਕਟ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਕਲਾਸ ਲਗਾਈ ਸੀ ।

ਇਹ ਵੀ ਦੇਖੋ: ਸੁਣ ਕੇ ਦੱਸਿਓ ਪਰਿਵਾਰ ਝੂਠ ਬੋਲ ਰਿਹਾ ਜਾਂ ਅੱਖਾਂ ‘ਚ ਹੰਝੂ ਭਰ ਕੇ ਝੂਠ ਬੋਲਦੈ 100 ਸਾਲ ਦਾ ਪਿਆਜਾਂ ਵਾਲਾ ਬਾਪੂ?

The post ਨਵਜੋਤ ਸਿੱਧੂ ਨੇ ਮੁੜ ਕੀਤਾ ਬਿਜਲੀ ਸੰਕਟ ‘ਤੇ ਟਵੀਟ, ਕਿਹਾ- 300 ਯੂਨਿਟ ਤੱਕ ਦਿੱਤੀ ਜਾਵੇ ਮੁਫ਼ਤ ਬਿਜਲੀ appeared first on Daily Post Punjabi.