Navjot Singh Sidhu in trouble Archives - Daily Post Punjabi

ਪੰਜਾਬ ਚੋਣਾਂ ਤੋਂ ਪਹਿਲਾਂ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, DSP ਨੇ ਦਰਜ ਕਰਵਾਇਆ ਮਾਣਹਾਨੀ ਦਾ ਕੇਸ
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 117 ਸੀਟਾਂ ‘ਤੇ ਵੋਟਾਂ ਪੈਣੀਆਂ ਹਨ । ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੋਟਾਂ ਤੋਂ ਇੱਕ ਦਿਨ ਪਹਿਲਾਂ ਹੀ ਮੁਸੀਬਤਾਂ ਵਿੱਚ ਘਿਰ ਗਏ ਹਨ । ਦਰਅਸਲ, ਚੰਡੀਗੜ੍ਹ ਦੇ ਡੀਐਸਪੀ ਨੇ ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

Navjot Singh Sidhu in trouble

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ ਖਿਲਾਫ਼ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਸਿੱਧੂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਡੀਐਸਪੀ ਨੇ ਕਿਹਾ ਕਿ ਸਿੱਧੂ 2021 ਵਿੱਚ ਇੱਕ ਰੈਲੀ ਦੌਰਾਨ ਪੁਲਿਸ ਵਿਰੁੱਧ ਆਪਣੀ ਟਿੱਪਣੀ ਲਈ ਬਿਨ੍ਹਾਂ ਸ਼ਰਤ ਮੁਆਫੀ ਮੰਗਣ ਵਿੱਚ ਅਸਫਲ ਰਹੇ ਹਨ।

ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਦੱਸ ਦੇਈਏ ਕਿ ਦਸੰਬਰ 2021 ਵਿੱਚ ਪੰਜਾਬ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਰੈਲੀ ਵਿੱਚ ਪਹੁੰਚੇ ਸਿੱਧੂ ਨੇ ਪੰਜਾਬ ਪੁਲਿਸ ਦਾ ਮਜ਼ਾਕ ਉਡਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇ ਅਸ਼ਵਨੀ ਸੇਖੜੀ ਤੁਹਾਨੂੰ ਧੱਕਾ ਮਾਰ ਦੇਣ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਇਸ ਬਿਆਨ ‘ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਸਿਰਫ ਮਜ਼ਾਕ ਵਿੱਚ ਕਿਹਾ ਸੀ । ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਨੇ ਨਵਜੋਤ ਸਿੰਘ ਸਿੱਧੂ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਪੰਜਾਬ ਚੋਣਾਂ ਤੋਂ ਪਹਿਲਾਂ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, DSP ਨੇ ਦਰਜ ਕਰਵਾਇਆ ਮਾਣਹਾਨੀ ਦਾ ਕੇਸ appeared first on Daily Post Punjabi.