Navjot Singh Sidhu paid obeisance Archives - Daily Post Punjabi

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ
ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।

Navjot Singh Sidhu paid obeisance

ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਇਸ ਤੋਂ ਇਲਾਵਾ ਸਿੱਧੂ ਕਾਲੀ ਮਾਤਾ ਮੰਦਿਰ ਵਿਖੇ ਵੀ ਨਤਮਸਤਕ ਹੋਏ।

ਇਹ ਵੀ ਪੜ੍ਹੋ: ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ, ਪੇਸ਼ ਕੀਤੇ ਜਾਣਗੇ 17 ਅਹਿਮ ਬਿੱਲ

ਦੱਸ ਦੇਈਏ ਕਿ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸੋਮਵਾਰ ਤੜਕਸਾਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ । ਜਿੱਥੇ ਨਵਜੋਤ ਸਿੱਧੂ ਨੇ ਦੋਹਾਂ ਵਿਧਾਇਕਾਂ ਦਾ ਜੱਫੀ ਪਾ ਕੇ ਸਵਾਗਤ ਕੀਤਾ।

Navjot Singh Sidhu paid obeisance

ਜ਼ਿਕਰਯੋਗ ਹੈ ਕਿ ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਿਲ ਹਨ।

ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ

The post ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.