Navjot singh sidhu tweet Archives - Daily Post Punjabi

ਸਿੱਧੂ ਦੇ ਤਲਖ਼ ਤੇਵਰ ਬਰਕਰਾਰ, ਕਿਹਾ- ‘ਸਿਸਟਮ ਨੇ ਬਦਲਣ ਤੋਂ ਕੀਤਾ ਇਨਕਾਰ, ਮੈਂ ਠੁਕਰਾ ਦਿੱਤੇ ਕੈਬਨਿਟ ਆਫਰ’
ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਚੱਲ ਰਹੀ ਹਲਚਲ ਅਜੇ ਵੀ ਖ਼ਤਮ ਨਹੀਂ ਹੋਈ ਹੈ। ਸੋਮਵਾਰ ਨੂੰ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਇਸ਼ਾਰਿਆਂ ਇਸ਼ਾਰਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਅਤੇ ਆਪਣਾ ਸਖਤ ਰਵੱਈਆ ਦਿਖਾਇਆ ਹੈ।

Navjot singh sidhu tweet

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਸਿਸਟਮ ਨੇ ਆਪਣੇ ਆਪ ਨੂੰ ਬਦਲਣ ਤੋਂ ਇਨਕਾਰ ਕਰ ਦਿੱਤਾ ਤਾਂ ਮੈਂ ਖੁਦ ਸਿਸਟਮ ਨੂੰ ਰੱਦ ਕਰ ਦਿੱਤਾ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਪਣੇ ਇੱਕ ਟਵੀਟ ਵਿੱਚ ਲਿਖਿਆ ਕਿ 17 ਸਾਲਾਂ ਤੋਂ ਮੈਂ ਲੋਕ ਸਭਾ, ਰਾਜ ਸਭਾ, ਵਿਧਾਇਕ, ਮੰਤਰੀ ਦੇ ਅਹੁਦੇ ‘ਤੇ ਰਿਹਾ ਹਾਂ ਪਰ ਸਿਰਫ ਇੱਕ ਉਦੇਸ਼ ਨਾਲ ਰਿਹਾ ਹਾਂ। ਪੰਜਾਬ ਦਾ ਜੋ ਸਿਸਟਮ ਹੈ ਉਸ ਨੂੰ ਬਦਲਾ ਅਤੇ ਲੋਕਾਂ ਦੇ ਹੱਥਾਂ ਵਿੱਚ ਤਾਕਤ ਵਾਪਿਸ ਦੇਵਾਂ।

ਇਹ ਵੀ ਪੜ੍ਹੋ : ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ

ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਜਦੋਂ ਸਿਸਟਮ ਨੇ ਸੁਧਾਰ ਦੇ ਹਰ ਯਤਨ ਨੂੰ ਰੱਦ ਕਰ ਦਿੱਤਾ ਤਾਂ ਮੈਂ ਖੁਦ ਸਿਸਟਮ ਨੂੰ ਠੁਕਰਾ ਦਿੱਤਾ। ਭਾਵੇਂ ਮੈਨੂੰ ਕੈਬਨਿਟ ਲਈ ਆਫਰ ਮਿਲਦੇ ਰਹਿਣ। ਨਵਜੋਤ ਸਿੰਘ ਸਿੱਧੂ ਨੇ ਇਸ ਟਵੀਟ ਨਾਲ ਆਪਣੀ ਇੱਕ ਇੰਟਰਵਿਊ ਦਾ ਹਿੱਸਾ ਵੀ ਸਾਂਝਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦਾ ਇਹ ਟਵੀਟ ਓਦੋ ਆਇਆ ਹੈ, ਜਦੋਂ ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਸਭ ਕੁੱਝ ਠੀਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਝੰਡਾ ਬੁਲੰਦ ਕੀਤਾ ਹੋਇਆ ਹੈ। ਪਰ ਚੋਣਾਂ ਤੋਂ ਪਹਿਲਾਂ ਪਾਰਟੀ ਸਭ ਕੁੱਝ ਸਹੀ ਕਰਨਾ ਚਾਹੁੰਦੀ ਹੈ, ਕਾਂਗਰਸ ਹਾਈ ਕਮਾਨ ਨੇ ਇੱਕ ਕਮੇਟੀ ਬਣਾਈ ਅਤੇ ਪੰਜਾਬ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ, ਨੇਤਾਵਾਂ ਨੂੰ ਤਲਬ ਕੀਤਾ। ਕੈਪਟਨ ਅਤੇ ਸਿੱਧੂ ਧੜੇ ਦਰਮਿਆਨ ਦੂਰੀ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ, ਇਸ ਦੌਰਾਨ, ਨਵਜੋਤ ਸਿੰਘ ਸਿੱਧੂ ਦਾ ਇਹ ਬਿਆਨ ਦਰਸਾਉਂਦਾ ਹੈ ਕਿ ਉਨ੍ਹਾਂ ਨੇ ਆਪਣਾ ਰਵੱਈਆ ਬਦਲਿਆ ਨਹੀਂ ਹੈ।

ਇਹ ਵੀ ਦੇਖੋ : ਨਸ਼ਿਆਂ ਦੀ ਦਲਦਲ ‘ਚੋਂ ਨਿਕਲ ਕੇ “ਗੱਭਰੂ ਪੰਜਾਬ ਦਾ” ਦਾ ਕਿਵੇਂ ਬਣਿਆ “ਮਿਸਟਰ ਇੰਡੀਆ”,Gym ਦੇ ਸ਼ੌਂਕ ਨੇ ਬਦਲੀ ਜ਼ਿੰਦਗੀ

The post ਸਿੱਧੂ ਦੇ ਤਲਖ਼ ਤੇਵਰ ਬਰਕਰਾਰ, ਕਿਹਾ- ‘ਸਿਸਟਮ ਨੇ ਬਦਲਣ ਤੋਂ ਕੀਤਾ ਇਨਕਾਰ, ਮੈਂ ਠੁਕਰਾ ਦਿੱਤੇ ਕੈਬਨਿਟ ਆਫਰ’ appeared first on Daily Post Punjabi.