Navjot Singh Sidhu will pay obesiance Archives - Daily Post Punjabi

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਇਸ ਤੋਂ ਪਹਿਲਾ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਪ੍ਰਧਾਨ ਬਣਨ ਤੋਂ ਬਾਅਦ ਵੀ ਜਾਰੀ ਹੈ।

Navjot Singh Sidhu will pay obesiance

ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਅੱਜ ਯਾਨੀ ਕਿ ਬੁੱਧਵਾਰ ਦੁਪਹਿਰ 12 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ: ਜਦੋਂ ਤੱਕ ਨਵਜੋਤ ਸਿੱਧੂ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਕੋਈ ਮੁਲਾਕਾਤ ਨਹੀਂ : ਕੈਪਟਨ ਅਮਰਿੰਦਰ

ਦਰਅਸਲ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਿੱਧੂ ਸ੍ਰੀ ਵਾਲਮੀਕੀ ਮੰਦਿਰ ਰਾਮ ਤੀਰਥ ਵਿਖੇ ਜਾਣਗੇ ਅਤੇ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਣਗੇ।

Navjot Singh Sidhu will pay obesiance

ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਖੱਟਕੜ ਕਲਾਂ ਪਹੁੰਚੇ ਸਨ । ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਇਸ ਦੌਰਾਨ ਸਿੱਧੂ ਨੇ ਕਿਹਾ ਸੀ ਕਿ ਉਹ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ । ਇਥੇ ਪਹੁੰਚਣ ‘ਤੇ ਸਿੱਧੂ ਨੇ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ ।

ਇਹ ਵੀ ਦੇਖੋ: ਟਰੂਡੋ ਨੂੰ ਚਿੱਠੀ ਲਿਖਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਦੱਸੇ ਵੱਡੇ ਸੱਚ! ਹੁਣ ਬਾਹਰ ਜਾਣ ਵਾਲਿਆਂ ‘ਤੇ ਸਖਤੀ…

The post ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ appeared first on Daily Post Punjabi.