Tag: , , , , ,

navjot sidhu attacks on captain

ਸਿੱਧੂ ਨੇ ਕੈਪਟਨ ਨੂੰ ਲੈ ਕੇ ਕੀਤਾ ਵੱਡਾ ਧਮਾਕਾ, ਬੋਲੇ ਇਹੀ ਬੰਦਾ ਜਿਸ ਨੇ ਪੰਜਾਬ ਦੀ ਕਿਸਾਨੀਂ ‘ਚ ਵਾੜੇ ਅੰਬਾਨੀ

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਦਾ ਕਰਤਾ-ਧਰਤਾ ਕੈਪਟਨ ਅਮਰਿੰਦਰ ਸਿੰਘ ਹਨ। ਇਹੀ ਬੰਦਾ ਹੈ ਜਿਸ ਨੇ ਪੰਜਾਬ ਦੀ ਕਿਸਾਨੀਂ ਵਿਚ ਅੰਬਾਨੀ ਵਾੜੇ। ਇਸ ਨੇ 1-2 ਵੱਡੇ ਕਾਰਪੋਰੇਟ ਘਰਾਣਿਆਂ ਲਈ ਪੰਜਾਬ ਦੇ ਕਿਸਾਨ, ਛੋਟੇ ਵਪਾਰੀ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਤਬਾਹ ਕਰ

navjot kaur sidhu challenges captain

ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ‘ਤਾ ਚੈਲੰਜ, ਦਮ ਹੈ ਤਾਂ ਇਸ ਸੀਟ ਤੋਂ ਲੜ ਕੇ ਦਿਖਾਉਣ ਚੋਣ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਹੀਲਾ ਕਰਨਗੇ। ਹੁਣ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ ਕਿ ਉਹ ਅੰਮ੍ਰਿਤਸਰ ਈਸਟ ਤੋਂ ਆ ਕੇ ਚੋਣ ਲੜ ਕੇ ਦਿਖਾਉਣ। ਨਵਜੋਤ ਕੌਰ ਸਿੱਧੂ ਨੇ ਇਹ ਵੀ ਸਾਫ਼ ਕਰ ਦਿੱਤਾ ਹੈ

ਸਿੱਧੂ ‘ਤੇ ਬੋਲੇ ਸੀ. ਐੱਮ. ਚੰਨੀ, – ‘ਪਾਰਟੀ ਸੁਪਰੀਮ ਹੈ, ਪ੍ਰਧਾਨ ਤੋਂ ਉਪਰ ਵੀ ਹੈ ਹਾਈਕਮਾਨ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਕਾਰ ਤਲਖ਼ੀ ਅਜੇ ਵੀ ਬਰਕਰਾਰ ਹੈ। ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਕਮਾਨ ਦੇ ਨੁਕਤਿਆਂ ‘ਤੇ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਮਸਲੇ ਹੱਲ ਕਰੇਗੀ। ਸਿੱਧੂ ਨੇ ਵੀ ਬਹੁਤ

navjot sidhu met the highcommand

ਦਿੱਲੀ ‘ਚ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਸਿੱਧੂ ਨੇ ਕਿਹਾ – ‘ਪਾਰਟੀ ਦਾ ਹਰ ਨਿਰਦੇਸ਼ ਮਨਜ਼ੂਰ, ਮੈਂ ਪੰਜਾਬ ਤੇ ਪੰਜਾਬੀਆਂ ..’

ਬੀਤੇ ਦਿਨ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸਿੱਧੂ ਨੇ ਸੀਨੀਅਰ ਆਗੂਆਂ ਨੂੰ ਆਪਣੇ ਮੁੱਦਿਆਂ ਤੋਂ ਜਾਣੂ ਕਰਵਾਇਆ ਹੈ। ਸੂਤਰਾਂ ਦੇ ਅਨੁਸਾਰ 24 ਅਕਬਰ ਰੋਡ (ਕਾਂਗਰਸ ਹੈਡਕੁਆਰਟਰ) ਵਿਖੇ ਕਰੀਬ

sidhu will meet the highcommand

ਸਿੱਧੂ ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ, ਅਸਤੀਫੇ ‘ਤੇ ਆ ਸਕਦੀ ਹੈ ਵੱਡੀ ਖ਼ਬਰ !

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਸਿੱਧੂ ਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਨਾਲ ਮੀਟਿੰਗ ਹੈ। ਡਾਊਨਲੋਡ– ਡੇਲੀ ਪੋਸਟ ਪੰਜਾਬੀ ਐਪ ਇਸ ਸਮੇ ਸਿੱਧੂ

ਸਿੱਧੂ ਤੋਂ ਖ਼ਫ਼ਾ ਹਾਈਕਮਾਂਡ, ਮੀਟਿੰਗ ਲਈ ਕੱਲ੍ਹ ਜਾਣਗੇ ਦਿੱਲੀ, ਅਸਤੀਫ਼ੇ ਤੋਂ ਉੱਠੇਗਾ ਪਰਦਾ

Navjot singh sidhu resign: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ ਕਰਨਗੇ। ਸਿੱਧੂ ਦੇ ਅਸਤੀਫ਼ੇ ਦੇਣ ਦੇ ਐਲਾਨ ਮਗਰੋਂ ਪੰਜਾਬ ਕਾਂਗਰਸ ਦਾ ਕੰਮ ਦੋ ਹਫ਼ਤਿਆਂ ਤੋਂ ਪੂਰੀ ਤਰ੍ਹਾਂ ਠੱਪ ਪਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ‘ਚ ਆਈ ਖੜੋਤ ਹਾਈ

navjot sidhu says

CM ਚੰਨੀ ‘ਤੇ ਬੋਲ ਬੁਰੇ ਫਸੇ ਸਿੱਧੂ, ਗਾਲ੍ਹ ਕੱਢ ਕਿਹਾ – ‘2022 ‘ਚ ਕਾਂਗਰਸ ਨੂੰ ਡੋਬ ਦੇਵੇਗਾ, ਵੀਡੀਓ ਵਾਇਰਲ

ਪੰਜਾਬ ਵਿੱਚ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖਤਮ ਨਹੀਂ ਹੋਇਆ ਹੈ। ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਅਪਸ਼ਬਦਾਂ ਦੀ ਵਰਤੋਂ ਕਰਦੇ ਹੋਏ ਸੁਣਿਆ ਗਿਆ ਹੈ। ਸਿੱਧੂ ਦੀ ਇਹ ਵੀਡੀਓ ਹੁਣ ਕਾਫੀ ਵਾਇਰਲ ਹੋ ਰਹੀ ਹੈ। ਇੰਨਾ ਹੀ ਨਹੀਂ, ਸਿੱਧੂ ਨੇ ਖੁਦ ਨੂੰ

Navjot Sidhu detained

ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ

ਇਸ ਸਮੇ ਇੱਕ ਵੱਡੀ ਖਬਰ ਸ਼ਾਹਜਹਾਂਪੁਰ ਬਾਰਡਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਯੂਪੀ ਪੁਲਿਸ ਨੇ ਪੰਜਾਬ ਕਾਂਗਰੇਸ ਦੇ ਪ੍ਰਧਾਨ ਨਵਜੋਤ ਸਿੱਧੂ ਸਣੇ ਪੰਜਾਬ ਦੇ ਕਈ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ

cm channi also joined

ਵੱਡੀ ਖਬਰ : ਸਿੱਧੂ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੇ ਲਖੀਮਪੁਰ ਮਾਰਚ ‘ਚ CM ਚੰਨੀ ਵੀ ਹੋਏ ਸ਼ਾਮਿਲ, ਦੇਖੋ ਵੀਡੀਓ

ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਪਹੁੰਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕਰ ਰਹੇ ਹਨ। ਉੱਥੇ ਹੀ ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ

ਨਵਜੋਤ ਸਿੱਧੂ ਦਾ ਵੱਡਾ ਐਲਾਨ, ਕਿਹਾ-‘ਲਖੀਮਪੁਰ ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ’

ਲਖੀਮਪੁਰ ਹਿੰਸਾ ਦੇ ਵਿਰੋਧ ਵਿੱਚ ਅੱਜ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਇੱਕ ਵੱਡਾ ਕਾਫਲਾ ਮੋਹਾਲੀ ਤੋਂ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਇਸ ਕਾਫਲੇ ਵਿੱਚ ਕਈ ਕਾਂਗਰਸੀ ਵਿਧਾਇਕ ਵੀ ਲਖੀਮਪੁਰ ਜਾਣਗੇ। ਇਸੇ ਵਿਚਾਲੇ ਨਵਜੋਤ ਸਿੱਧੂ ਨੇ ਕੇਂਦਰੀ ਰਾਜ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਪੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਯੋਗੀ

sidhus resignation may be accepted

Big Breaking : ਨਵਜੋਤ ਸਿੱਧੂ ਦੀ ਪ੍ਰਧਾਨ ਦੇ ਅਹੁਦੇ ਤੋਂ ਹੋਵੇਗੀ ਛੁੱਟੀ ! ਇਹ ਹੋ ਸਕਦਾ ਹੈ ਨਵਾਂ ਕਪਤਾਨ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚਰਨਜੀਤ ਚੰਨੀ ਦਿੱਲੀ ਰਵਾਨਾ ਹੋ ਗਏ ਨੇ, ਇਸ ਦੌਰਾਨ ਉਨ੍ਹਾਂ ਦੀ ਮੁਲਾਕਤ ਹਾਈਕਮਾਨ ਨਾਲ ਹੋ ਸਕਦੀ ਹੈ। ਇਸ ਵਿਚਕਾਰ ਖ਼ਬਰ ਹੈ ਕਿ ਸਿੱਧੂ ਦਾ ਅਸਤੀਫਾ ਮਨਜ਼ੂਰ ਹੋ ਸਕਦਾ ਹੈ। ਉਨ੍ਹਾਂ ਦੀ ਜਗ੍ਹਾ ਰਵਨੀਤ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਕਿਹਾ ਇਹ

navjot sidhus daughter rabia sidhu

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਸ਼ੁਰੂ ਕਰੇਗੀ ਸਿਆਸੀ ਪਾਰੀ ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਬੀਤੇ ਕੁੱਝ ਮਹੀਨਿਆਂ ਤੋਂ ਕਿਸੇ ਨਾ ਕਿਸੇ ਵਿਵਾਦ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕੈਪਟਨ ਦੇ ਅਸਤੀਫਾ ਦੇਣ ਤੋਂ ਬਾਅਦ ਜਿੱਥੇ ਸਿੱਧੂ ਦੀਆ ਨਾਰਾਜ਼ਗੀਆ ਬਰਕਰਾਰ ਹਨ, ਉੱਥੇ ਹੀ ਹੁਣ ਇਹ ਵੀ ਚਰਚਾ ਹੈ ਕਿ ਰਾਬੀਆ ਸਿੱਧੂ ਵੀ ਸਿਆਸਤ ‘ਚ ਸਰਗਰਮ ਹੋਣ ਨੂੰ ਤਿਆਰ ਹੈ। ਇਹ ਚਰਚਾ ਇਸ

sidhus advisors challenge to captain

ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦੀ ਕੈਪਟਨ ਨੂੰ ਚਣੌਤੀ – ‘ਕਿਸੇ ਵੀ ਸੀਟ ਤੋਂ ਲੜੋ ਚੋਣ ਜ਼ਮਾਨਤ ਜ਼ਬਤ ਕਰਾਂ ਦੇਵਾਂਗੇ’

ਪੰਜਾਬ ਕਾਂਗਰਸ ‘ਚ ਸ਼ੁਰੂ ਹੋਏ ਕਲੇਸ਼ ਤੋਂ ਬਾਅਦ ਪਾਰਟੀ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਜਿੱਥੇ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਛੱਡਣ ਤੋਂ ਬਾਅਦ ਬਗਾਵਤ ਦਾ ਬਿਗੁਲ ਵਜਾਇਆ ਹੈ, ਉੱਥੇ ਹੀ ਨਵਜੋਤ ਸਿੱਧੂ ਦੀ ਨਰਾਜ਼ਗੀ ਵੀ ਕਾਂਗਰਸ ਲਈ ਇੱਕ ਵੱਡਾ ਮਸਲਾ ਬਣੀ ਹੋਈ ਹੈ। ਉੱਥੇ ਹੀ ਬੀਤੇ ਦਿਨ ਕੈਪਟਨ ਨੇ

navjot sidhu meets cm channi

ਕੀ ਅੱਜ ਮੁੱਕੇਗਾ ਕਾਂਗਰਸ ਦਾ ਕਲੇਸ਼ ? ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਰਹੇ ਹਨ। ਪੰਜਾਬ ਭਵਨ ਵਿਖੇ ਹੋ ਰਹੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪ੍ਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਪਰਵਾਈਜ਼ਰ ਹਰੀਸ਼ ਚੌਧਰੀ ਵੀ ਮੌਜੂਦ ਸਨ। ਦਰਅਸਲ, 28 ਸਤੰਬਰ

ਨਵਜੋਤ ਸਿੰਘ ਸਿੱਧੂ ਹੋਏ ਗੱਲਬਾਤ ਲਈ ਤਿਆਰ, ਮੁੱਖ ਮੰਤਰੀ ਚੰਨੀ ਨੂੰ ਮਿਲਣ ਲਈ ਹੋਏ ਰਵਾਨਾ

ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਬਹੁਤ ਸਾਰੀਆਂ ਹਸਤੀਆਂ ਉਹਨਾਂ ਦੇ ਘਰ ਪਹੁੰਚੀਆਂ ਪਰ ਉਹ ਟੱਸ ਤੋਂ ਮੱਸ ਨਹੀਂ ਹੋਏ। ਕਾਂਗਰਸ ਚ ਚਲਦੇ ਕਾਟੋ ਕਲੇਸ਼ ਨੂੰ ਹਾਈਕਮਾਨ ਦੇ ਗੁੱਸਾ ਦਾ ਵੀ ਸਾਹਮਣਾ ਕਰਨਾ ਪਿਆ। ਪਾਰਟੀ ਨੇ ਇੱਥੋਂ ਤਕ ਕਹਿ ਦਿੱਤਾ ਕਿ ਉਹ ਸਿੱਧੂ ਦੇ ਨੱਖਰੇ ਨਹੀਂ ਝੇਲਣਗੇ। ਹਾਲ ਹੀ ਦੇ ਵਿੱਚ

navjot sidhu to meet channy

ਕੀ ਅੱਜ ਨਿਕਲੇਗਾ ਕਾਂਗਰਸ ਦੇ ਕਲੇਸ਼ ਦਾ ਹੱਲ ? ਚੰਡੀਗੜ੍ਹ ‘ਚ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਪੰਜਾਬ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਜਾਰੀ ਹੈ। ਇਸ ਸਮੇ ਨਵਜੋਤ ਸਿੱਧੂ ਨੂੰ ਲੈ ਕਿ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਨਵਜੋਤ ਸਿੱਧੂ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਕੀ ਗੁਰੂ ਹੋਵੇਗਾ ਆਊਟ ? ਹੁਣ CM ਚੰਨੀ ਵੀ ਮਨਾਉਣ ਲਈ ਨਹੀਂ ਪਹੁੰਚੇ ਪਟਿਆਲਾ

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਅਦ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ । ਜਿਸ ਦੇ ਮੱਦੇਨਜ਼ਰ ਬੀਤੇ ਦਿਨੀਂ ਬਹੁਤ ਸਾਰੇ ਕਾਂਗਰਸੀ ਆਗੂਆਂ ਨੇ ਪਟਿਆਲਾ ਵਿਖੇ ਨਵਜੋਤ ਸਿੱਧੂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਕੁਝ ਸਮਾਂ ਪਹਿਲਾਂ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਸੀ

cm channi on sidhu resignation

ਸਿੱਧੂ ਦੇ ਅਸਤੀਫੇ ‘ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ – ‘ਇਕੱਠੇ ਬੈਠ ਕਰਾਂਗੇ ਮਸਲਾ ਹੱਲ’

ਨਵਜੋਤ ਸਿੰਘ ਸਿੱਧੂ ਦੇ ਅਚਾਨਕ ਅਸਤੀਫੇ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਤੋਂ ਬਾਅਦ ਇੱਕ ਹਰ ਵੱਡੇ ਆਗੂ ਦਾ ਬਿਆਨ ਸਾਹਮਣੇ ਆ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਵੱਡਾ

manish tewari targeted on sidhu

‘ਪੰਜਾਬ ‘ਚ ਛਿੜੇ ਵਿਵਾਦ ਤੋਂ ਪਾਕਿਸਤਾਨ ਹੋਵੇਗਾ ਖੁਸ਼’, ਮਨੀਸ਼ ਤਿਵਾੜੀ ਦਾ ਇਸ਼ਾਰਿਆਂ ਰਾਹੀਂ ਸਿੱਧੂ ‘ਤੇ ਵਾਰ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਲੇਸ਼ ਹੁਣ ਖਤਮ ਹੋਣ ਦੀ ਬਜਾਏ ਹੋਰ ਵੱਧਦਾ ਜਾ ਰਿਹਾ ਹੈ। ਉੱਥੇ ਹੀ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀ ਹੁਣ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਨਿਸ਼ਾਨੇ ਤੇ ਆ ਗਏ ਹਨ। ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਇਸ਼ਾਰਿਆਂ ‘ਚ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ

navjot singh sidhu first reaction

ਅਸਤੀਫ਼ੇ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਬਿਆਨ, ਖ਼ੁਦ ਦੱਸਿਆ ਕਿਉਂ ਦਿੱਤਾ ਅਸਤੀਫ਼ਾ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

ਨਵਜੋਤ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਬੀਤੇ ਦਿਨ ਪੰਜਾਬ ਵਿੱਚ ਇੱਕ ਵਾਰ ਫਿਰ ਸਿਆਸੀ ਭੂਚਾਲ ਆ ਗਿਆ ਹੈ। ਉੱਥੇ ਹੀ ਹੁਣ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਕਿੱਥੇ ਜਾਂ ਕੇ ਰੁਕਦਾ ਹੈ ਇਸ ‘ਤੇ ਸਭ ਦੀਆਂ ਨਜਰਾਂ ਟਿਕੀਆਂ ਹੋਈਆ ਹਨ। ਪਰ ਇਸ ਦੌਰਾਨ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿੱਧੂ ਦੀ

manish tewaris tweet after sidhus resignation

ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ !’

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ। ਪਰ ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦੇ

cm charanjit channi reaction

ਨਵਜੋਤ ਸਿੱਧੂ ਦੇ ਅਸਤੀਫੇ ‘ਤੇ CM ਚੰਨੀ ਨੇ ਦਿੱਤਾ ਇਹ ਵੱਡਾ ਬਿਆਨ, ਜਾਣੋ ਕੀ ਕਿਹਾ…

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ। ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ

navjot sidhu resigns

Breaking News : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ

anil vij raises big questions

ਅਨਿਲ ਵਿਜ ਨੇ ਸਿੱਧੂ ਸਣੇ ਕਾਂਗਰਸ ‘ਤੇ ਪਾਕਿ ਨਾਲ ਸਬੰਧਾਂ ਨੂੰ ਲੈ ਕੇ ਖੜ੍ਹੇ ਕੀਤੇ ਵੱਡੇ ਸਵਾਲ, ਕਿਹਾ – ‘ਰਾਸ਼ਟਰਵਾਦੀ ਕੈਪਟਨ ਬਣ ਰਹੇ ਸੀ ਰਾਹ ‘ਚ ਰੋੜਾਂ ਤਾਂਹੀ..’

ਪਿਛਲੇ ਹਫਤੇ ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋਇਆ ਸੀ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਹੋ ਚੁੱਕਿਆ ਹੈ, ਪਿਛਲੇ ਹਫਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ

navjot sidhu praises rahul gandhi

‘ਚੰਨੀ ਨੂੰ ਸਿਰਫ ਮੁੱਖ ਮੰਤਰੀ ਹੀ ਨਹੀਂ ਬਣਾਇਆ, ਲੋਕਾਂ ਨੂੰ ਉਮੀਦ ਵੀ ਦਿੱਤੀ’, ਸਿੱਧੂ ਨੇ ਬੰਨ੍ਹੇ ਰਾਹੁਲ ਗਾਂਧੀ ਦੀਆ ਤਰੀਫਾਂ ਦੇ ਪੁੱਲ

ਪੰਜਾਬ ‘ਚ ਨਵਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਸੋਮਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੰਮੇ ਸਮੇਂ ਬਾਅਦ ਮੀਡੀਆ ਦੇ ਰੂਬਰੂ ਹੋਏ ਹਨ। ਨਵਜੋਤ ਸਿੰਘ ਸਿੱਧੂ ਅੱਜ ਆਪਣੇ ਹੀ ਅੰਦਾਜ਼ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਖੂਬ ਪ੍ਰਸ਼ੰਸਾ ਕੀਤੀ। ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੀਆ ਤਰੀਫਾਂ ਦੇ ਪੁੱਲ

anil vij take jabe at sidhu

CM ਕੈਪਟਨ ਦੇ ਅਸਤੀਫੇ ਤੋਂ ਬਾਅਦ ਅਨਿਲ ਵਿਜ ਦਾ ਸਿੱਧੂ ‘ਤੇ ਤੰਜ, ਕਿਹਾ – ‘ਸਕ੍ਰਿਪਟ ਉਸੇ ਦਿਨ ਲਿਖੀ ਗਈ ਸੀ ਜਦ ਸਿੱਧੂ ਕਾਂਗਰਸ ‘ਚ ਹੋਏ ਸੀ ਸ਼ਾਮਿਲ’

ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਹੋ ਚੁੱਕਿਆ ਹੈ, ਇਸ ਸਮੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ

ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ! ਚੰਡੀਗੜ੍ਹ ਪਹੁੰਚੇ ਅਜੈ ਮਾਕਨ ਤੇ ਹਰੀਸ਼ ਰਾਵਤ, ਨਵਜੋਤ ਸਿੱਧੂ ਨੇ ਕੀਤਾ ਸਵਾਗਤ

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ, ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ, ਕਿਉਂਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿੱਚ ਅੱਜ ਫਿਰ ਇੱਕ ਵੱਡਾ

congress high command angry with

ਕੀ ਸਿੱਧੂ ਤੋਂ ਨਾਰਾਜ਼ ਹੋਈ ਕਾਂਗਰਸ ਹਾਈਕਮਾਨ ? ਦਿੱਲੀ ‘ਚ ਮੁਲਾਕਾਤ ਦਾ ਨਹੀਂ ਮਿਲਿਆ ਸਮਾਂ, ਪਰਤਣਾ ਪਿਆ ਪੰਜਾਬ

ਸੂਬੇ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਦਿੱਲੀ ਵਿੱਚ

‘Navjot Kaur Lambi’ ਨੇ ਲਾਈ Sidhu ਦੀ ਕਲਾਸ, ‘ਇੱਟਾਂ ਛੱਡੋ ਕੈਪਟਨ ਅੱਗੇ ਤੁਸੀਂ ਸਾਈਕਲ ਦੀ ਟੱਲੀ ਨਹੀਂ ਖੜਕਾ ਸਕਦੇ’

kejriwals reaction on navjot sidhus advisers

ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ‘ਤੇ ਕੇਜਰੀਵਾਲ ਨੇ ਜਤਾਈ ਨਰਾਜ਼ਗੀ, ਕਿਹਾ – ‘ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਇੱਕ ਹੈ, ਕੋਈ ਵੀ ਇਸ ਨੂੰ…’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਕੇਜਰੀਵਾਲ ਨੇ ਕਿਹਾ, ‘ਮੈਂ ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹਾਂਗਾ, ਪਰ ਮੈਂ ਸਿਰਫ ਕੁੱਝ ਗੱਲਾਂ ਕਹਿਣਾ ਚਾਹੁੰਦਾ ਹਾਂ ਕਿ ਇੱਕ

ਆਪਣੇ ਸਲਾਹਕਾਰਾਂ ਨੂੰ ਤੁਰੰਤ ਬਰਖਾਸਤ ਕਰਨ ਸਿੱਧੂ, ਨਹੀਂ ਤਾਂ ਪਾਰਟੀ ਕਰੇਗੀ ਕਾਰਵਾਈ – ਹਰੀਸ਼ ਰਾਵਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ ਵਿਵਾਦਤ ਬਿਆਨ ਭਖਦਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨੂੰ ਨਿੰਦਾਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ

preneet kaur said after navjot sidhus arrival

CM ਕੈਪਟਨ ਦੀ ਪਤਨੀ ਦਾ ਵੱਡਾ ਬਿਆਨ, ਕਿਹਾ – ‘ਮੁੱਖ ਮੰਤਰੀ ਬਦਲਣ ਨੂੰ ਲੈ ਕੇ ਹੋਈ ਬਗਾਵਤ ਪਿੱਛੇ ਨਵਜੋਤ ਸਿੱਧੂ ਦਾ ਹੱਥ’

ਪੰਜਾਬ ਵਿੱਚ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਦੇ ਵਿਚਕਾਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਐਮਪੀ ਪ੍ਰਨੀਤ ਕੌਰ ਵੀ ਮੈਦਾਨ ਵਿੱਚ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਬਗਾਵਤ ਦੇ ਪਿੱਛੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਹੱਥ ਹੈ। ਉਨ੍ਹਾਂ ਕਿਹਾ ਜਦੋਂ ਤੋਂ ਸਿੱਧੂ ਆਏ ਹਨ, ਕਾਂਗਰਸ ਵਿੱਚ ਇਹ ਮਤਭੇਦ

ਖ਼ਤਰੇ ‘ਚ CM ਕੈਪਟਨ ਦੀ ਕੁਰਸੀ! 3 ਮੰਤਰੀ ਤੇ 30 ਵਿਧਾਇਕਾਂ ਨੇ ਖੋਲ੍ਹਿਆ ਮੋਰਚਾ, ਕੀ ਬਦਲ ਦਿੱਤੇ ਜਾਣਗੇ ਮੁੱਖ ਮੰਤਰੀ?

ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਨੇ ਗੰਨਾ ਕਿਸਾਨਾਂ ਦੇ ਹੱਕ ’ਚ ਟਵੀਟ ਕਰ ਆਖੀ ਇਹ ਵੱਡੀ ਗੱਲ

ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਤੇ ਬਕਾਇਆ ਰਾਸ਼ੀ ਦਾ ਜਲਦ ਭੁਗਤਾਨ ਕਰਨ ਦੀ ਮੰਗ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਾਰ ਫਿਰ ਕਿਸਨਾਨ ਦੇ ਹੱਕ ਵਿੱਚ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕ

manish tewari also angry with

ਪੰਜਾਬ ਕਾਂਗਰਸ ‘ਚ ਫਿਰ ਵਧਿਆ ਕਲੇਸ਼ !! ਕੈਪਟਨ ਤੋਂ ਬਾਅਦ ਸਿੱਧੂ ਦੇ ਸਲਾਹਕਾਰਾਂ ਤੋਂ ਮਨੀਸ਼ ਤਿਵਾੜੀ ਵੀ ਹੋਏ ਨਾਰਾਜ਼

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵੱਲੋਂ ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮੁੱਦਿਆਂ ‘ਤੇ ਕੀਤੀ ਬਿਆਨਬਾਜ਼ੀ ਕਾਰਨ ਸਿੱਧੂ ਦੀਆਂ ਮੁਸ਼ਕਿਲਾਂ ਵੱਧਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੋਵਾਂ ਸਲਾਹਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਕੈਪਟਨ

cm captain warned navjot sidhu advisors

CM ਕੈਪਟਨ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਦਿੱਤੀ ਚਿਤਾਵਨੀ, ਕਿਹਾ – ‘ਕਸ਼ਮੀਰ-ਪਾਕਿਸਤਾਨ ਵਰਗੇ ਮੁੱਦਿਆਂ ‘ਤੇ ਨਾ ਬੋਲੋ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੇ ਵਿਵਾਦਤ ਬਿਆਨ ਦਾ ਮੁੱਦਾ ਲਗਾਤਾਰ ਭੱਖਦਾ ਹੀ ਜਾਂ ਰਿਹਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਬਿਆਨ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਜੰਮੂ -ਕਸ਼ਮੀਰ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਦੱਸ ਦਈਏ

former dgp mohammad mustafa gets

ਸਾਬਕਾ DGP ਮੁਹੰਮਦ ਮੁਸਤਫਾ ਨੂੰ ਮਿਲੀ ਵੱਡੀ ਜਿੰਮੇਵਾਰੀ, ਨਵਜੋਤ ਸਿੱਧੂ ਦੇ PRINCIPAL STRATEGIC ADVISOR ਦਾ ਮਿਲਿਆ ਅਹੁਦਾ

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਾਬਕਾ ਆਈ.ਪੀ.ਐਸ.ਅਧਿਕਾਰੀ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਨੂੰ ਅੱਜ ਇੱਕ ਵੱਡਾ ਅਹੁਦਾ ਸੌਂਪਿਆ ਹੈ। ਸਿੱਧੂ ਨੇ ਮੁਹੰਮਦ ਮੁਸਤਫ਼ਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ (PRINCIPAL STRATEGIC ADVISOR) ਨਿਯੁਕਤ ਕੀਤਾ ਹੈ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ

mla raghav chaddha worte letter

AAP ਵਿਧਾਇਕ ਰਾਘਵ ਚੱਡਾ ਨੇ ਸਿੱਧੂ ਨੂੰ ਦਿਵਾਈ ਕਾਂਗਰਸ ਦੇ ਚੋਣ ਵਾਅਦਿਆਂ ਦੀ ਯਾਦ, ਪੱਤਰ ਨਾਲ ਭੇਜਿਆ ਮੈਨੀਫੈਸਟੋ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਡਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਕਾਂਗਰਸ ਵੱਲੋਂ ਕੀਤੇ ਚੋਣ ਵਾਅਦਿਆਂ ਦੀ ਯਾਦ ਦਵਾਈ ਹੈ। ਰਾਘਵ ਚੱਡਾ ਨੇ ਪੱਤਰ ਰਾਹੀਂ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਉਹ 2017 ਦੀਆਂ ਚੋਣਾਂ ਵਿੱਚ

former dgp mohammad mustafa rejects

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਲੱਗਿਆ ਵੱਡਾ ਝੱਟਕਾ ! ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਸਲਾਹਕਾਰ ਬਣਨ ਤੋਂ ਇਨਕਾਰ

ਬੀਤੇ ਦਿਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਨੇ ਵੱਖ ਵੱਖ ਖੇਤਰਾਂ ਦੇ ਤਜ਼ਰਬੇ ਰੱਖਣ ਵਾਲੀਆਂ ਚਾਰ ਸ਼ਖ਼ਸੀਅਤਾਂ ਨੂੰ ਅਪਣੇ ਸਲਾਹਕਾਰਾਂ ਵਜੋਂ ਨਿਯੁਕਤ ਕੀਤਾ ਸੀ, ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਚਾਰ ਸਲਾਹਕਾਰ ਨਿਯੁਕਤ ਕੀਤੇ ਜਾਣ ਤੋਂ ਅਗਲੇ ਹੀ ਦਿਨ ਵੱਡਾ ਝੱਟਕਾ ਲੱਗਾ ਹੈ। ਦਰਅਸਲ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਸਿੱਧੂ ਦਾ

ਸਾਬਕਾ CM ਦੀ ਨੂੰਹ ਕਿਉਂ ਭੜਕੀ Navjot Singh Sidhu ਤੇ Raja Warring | Karan Brar Interview

ਗੁਰੂ ਘਰ ‘ਚ ਕੀਤਾ ਆਹ ਕਾਰਾ ਨਵਜੋਤ ਸਿੱਧੂ ਨੂੰ ਪਿਆ ਭਾਰੀ, ਦੇਖੋ CCTV, ਮਿਲੀ ਚੇਤਾਵਨੀ

ਕੀ ਪੰਜਾਬ ਦੇ ਲੋਕਾਂ ਨੂੰ Navjot Sidhu ਕਰ ਰਹੇ ਨੇ ਗੁੰਮਰਾਹ, ਬਿਜਲੀ ਸਮਝੌਤਿਆਂ ਦੇ ਪਿੱਛੇ ਦੀ ਅਸਲ ਕਹਾਣੀ!

ਕਬਾੜ ਦੇ ਟਾਇਰਾਂ ‘ਤੇ ਫੁੱਲ ਚੜ੍ਹਾ ਕੀਤੀ ਆਜ਼ਾਦੀ ਯੋਧੇ ਸ਼ਹੀਦ ਊਧਮ ਸਿੰਘ ਦੀ ਬੇਅਦਬੀ, ਨਾਂ ਵੀ ਲਿਖਿਆ ਗਲਤ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਲੰਡਨ ਗਏ ਮਹਾਨ ਸ਼ਹੀਦ ਊਧਮ ਸਿੰਘ ਦੀ ਬਰਸੀ ‘ਤੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਕਰਨ ਦੀ ਬਜਾਏ ਅਪਮਾਨ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਬਦਾਂ ਵਿੱਚ ਸਨਮਾਨਿਤ

navjot sidhu in arrives jalandhar

‘SYL ਵਾਂਗ ਖੇਤੀਬਾੜੀ ਕਾਨੂੰਨਾਂ ‘ਤੇ ਲਓ ਪੱਕਾ ਸਟੈਂਡ’ ਜਲੰਧਰ ਪਹੁੰਚੇ ਨਵਜੋਤ ਸਿੱਧੂ ਦੀ CM ਕੈਪਟਨ ਨੂੰ ਨਸੀਹਤ, ਦੇਖੋ ਵੀਡੀਓ

ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੱਧੂ ਜਲੰਧਰ ਪਹੁੰਚੇ ਹਨ। ਇਸ ਦੌਰਾਨ ਵਿਧਾਇਕ ਰਜਿੰਦਰ ਬੇਰੀ ਅਤੇ ਸੁਸ਼ੀਲ ਰਿੰਕੂ ਜੋ ਉਨ੍ਹਾਂ ਤੋਂ ਦੂਰ ਰਹਿ ਰਹੇ ਸਨ, ਉਹ ਵੀ ਸੂਬਾ ਪ੍ਰਧਾਨ ਦੇ ਪ੍ਰੋਗਰਾਮ ਵਿੱਚ ਪਹੁੰਚੇ। ਇਸ ਤੋਂ ਪਹਿਲਾਂ, ਜਦੋਂ ਸਿੱਧੂ ਇਥੇ ਆਏ ਸਨ, ਪ੍ਰਗਟ ਸਿੰਘ ਅਤੇ ਬਾਵਾ ਹੈਨਰੀ ਨੂੰ ਮਿਲਣ ਤੋਂ ਬਾਅਦ

navjot sidhu reached delhi

ਪ੍ਰਧਾਨ ਬਣਨ ਤੋਂ ਬਾਅਦ ਮੁੜ ਦਿੱਲੀ ਦਰਬਾਰ ਪਹੁੰਚੇ ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ ਨਾਲ ਕਰ ਸਕਦੇ ਨੇ ਮੁਲਾਕਾਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹਨ। ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਹਾਈਕਮਾਨ ਵੱਲੋਂ ਉਨ੍ਹਾਂ ਦੀ ਮੁਲਾਕਾਤ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ

sidhu and cm capt official meeting

ਇਕੱਠੇ ਹੋਏ ਕੈਪਟਨ ਤੇ ਸਿੱਧੂ ! ਜਾਣੋ ਕਿਹੜੀਆਂ ਗੱਲਾਂ ‘ਤੇ ਹੋ ਰਹੀ ਹੈ ਚਰਚਾ ਤੇ ਕੀ ਹੋਣਗੇ ਵੱਡੇ ਐਲਾਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੰਗਲਵਾਰ ਨੂੰ ਮੀਟਿੰਗ ਹੋ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਵਿਚਕਾਰ ਇਹ ਪਹਿਲੀ ਸਰਕਾਰੀ ਮੁਲਾਕਾਤ ਹੈ ਜੋ ਬਾਅਦ ਦੁਪਹਿਰ 03.30 ਵਜੇ ਤੋਂ ਚੰਡੀਗੜ੍ਹ ਦੇ ਪੰਜਾਬ ਸਕੱਤਰੇਤ ਵਿਖੇ ਹੋ

ਸਿੱਧੂ ‘ਤੇ ਹੋਏ ਹਮਲੇ ਨੂੰ ਲੈ ਕੇ ਮੰਤਰੀ ਚੰਨੀ ਦਾ ਵੱਡਾ ਬਿਆਨ, DGP ਤੇ ਕੈਪਟਨ ਨੂੰ ਵੀ ਕਹਿ’ਤੀ ਸੁਣੋ ਆਹ ਵੱਡੀ ਗੱਲ !

‘AAP ਦਾ CM ਚਿਹਰਾ Sidhu ਨਾਲੋਂ ਹਜਾਰ ਗੁਣਾ ਚੰਗਾ ਹੋਏਗਾ ਜੋ Punjab ਦੀ ਅਵਾਜ਼ ਬਣੇਗਾ’’ ਬਲਜਿੰਦਰ ਕੌਰ ਦੀ ਇੰਟਰਵਿਯੂ

pakistan sgpc congratulates navjot sidhu

ਪਾਕਿਸਤਾਨ ਐਸਜੀਪੀਸੀ ਵੱਲੋ ਮਿਲੀ ਵਧਾਈ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸਿੱਧੂ, ਭਾਜਪਾ ਨੇ ਕਿਹਾ – ‘ਸਿੱਧੂ ਨੇ ਖ਼ੁਦ ਲਿਖੀ ਸਕ੍ਰਿਪਟ’

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਜਿਸ ਨੂੰ ਲੈ ਕਿ ਸਿੱਧੂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਸ਼ਲ ਮੀਡੀਆ ਰਾਹੀਂ ਸਿੱਧੂ ਨੂੰ ਵਧਾਈ ਦਿੰਦੇ ਹੋਏ ਪੀਐਸਜੀਪੀਸੀ ਨੇ ਇਹ ਵੀ ਕਿਹਾ ਕਿ ਇਹ ਵਿਸ਼ਵ ਭਰ ਦੇ ਸਿੱਖਾਂ ਲਈ ਮਾਣ

ਪ੍ਰਧਾਨ ‘Sidhu’ ਕਾਂਗਰਸ ਕਿਸਾਨਾਂ ਦੇ ਨਾਲ, ਨੰਗੇ ਪੈਰੀਂ ਜਾਵਾਂਗਾ ਇਹਨਾਂ ਕੋਲ, ਕਿਸਾਨ ਸਾਡੇ ਲਈ ਸਭ ਤੋਂ ਪਹਿਲਾ

ਕੈਪਟਨ ਟੀ-ਪਾਰਟੀ : ਅਜਿਹਾ ਕੀ ਹੋਇਆ ਕਿ ਪ੍ਰਿਯਕਾਂ ਗਾਂਧੀ ਦੇ ਫੋਨ ਤੋਂ ਬਾਅਦ ਸਿੱਧੂ ਮੁੜ ਪਰਤੇ ਪੰਜਾਬ ਭਵਨ

capt amarinder singh meets : ਕਾਂਗਰਸ ਦੀ ਪੰਜਾਬ ਇਕਾਈ ਦੀ ਕਮਾਨ ਹੁਣ ਨਵਜੋਤ ਸਿੰਘ ਸਿੱਧੂ ਦੇ ਹੱਥ ਆ ਗਈ ਹੈ। ਸ਼ੁੱਕਰਵਾਰ ਨੂੰ, ਉਸਨੇ 10,000 ਤੋਂ ਵੱਧ ਸਮਰਥਕਾਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ। ਇਸ ਪ੍ਰੋਗਰਾਮ ਵਿਚ ਅੰਦਰੂਨੀ ਮਤਭੇਦਾਂ ਵਿਚ ਘਿਰੀ ਕਾਂਗਰਸ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਕੋਸ਼ਿਸ਼ਾਂ ਦਾ ਨਤੀਜਾ ਇਹ ਹੋਇਆ ਕਿ ਪੰਜਾਬ ਦੇ

captain said when Sidhu was born

ਸਿੱਧੂ ਬਣੇ ਕਾਂਗਰਸ ਦੇ ਸੂਬਾ ਕਪਤਾਨ, ਕੈਪਟਨ ਨੇ ਕਿਹਾ – ‘ਜਦੋਂ ਸਿੱਧੂ ਦਾ ਜਨਮ ਹੋਇਆ ਸੀ !’ ਦੇਖੋ ਵੀਡੀਓ…

ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹੁਣ ਪੰਜਾਬ ਕਾਂਗਰਸ ‘ਚ ਚੱਲ ਰਿਹਾ ਕਲੇਸ਼ ਖਤਮ ਹੁੰਦਾ ਜਾਪ ਰਿਹਾ ਹੈ। ਕਾਂਗਰਸ ਹਾਈ ਕਮਾਨ ਦੇ ਫੈਸਲੇ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਸਿੱਧੂ ਦੀ ਤਾਜਪੋਸ਼ੀ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਹੋਈ ਹੈ। ਇਸ ਦੌਰਾਨ

ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ‘ਚ ਆਏ ਨਵਜੋਤ ਸਿੱਧੂ, ਕਿਹਾ- ‘ਵਿਰੋਧੀਆਂ ਦੇ ਬਿਸਤਰੇ ਕਰਾਂਗਾ ਗੋਲ’

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਹੁਣ ਕੁਝ ਹੱਦ ਤੱਕ ਘੱਟਦਾ ਜਾਪਦਾ ਹੈ । ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਕਿ ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦਰਅਸਲ, ਪੰਜਾਬ ਕਾਂਗਰਸ ਦੇ ਪ੍ਰਧਾਨ ਬਣਦਿਆਂ ਹੀ ਨਵਜੋਤ ਸਿੰਘ ਸਿੱਧੂ ਐਕਸ਼ਨ

ਤਾਜਪੋਸ਼ੀ ਤੋਂ ਬਾਅਦ ਸਿੱਧੂ ਨੇ ਸਟੇਜ ਤੋਂ ਭਰੀ ਹੁੰਕਾਰ, ਪਰ ਨਹੀਂ ਲਿਆ ਕੈਪਟਨ ਅਮਰਿੰਦਰ ਸਿੰਘ ਦਾ ਨਾਮ

navjot singh sidhu: ਆਖਰਕਾਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਤਾਜਪੋਸ਼ੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਟੇਜ ‘ਤੇ ਮੌਜੂਦ ਸਨ। ਦੋਵਾਂ ਨੇਤਾਵਾਂ ਨੇ ਕਾਂਗਰਸ ਵਰਕਰਾਂ ਨੂੰ ਵੀ ਸੰਬੋਧਨ ਕੀਤਾ। ਅਮਰਿੰਦਰ ਸਿੰਘ ਨੇ ਸਿੱਧੂ ਨੂੰ ਸਟੇਜ ਤੋਂ ਵਧਾਈ ਦਿੱਤੀ। ਪਰ ਸਿੱਧੂ ਨੇ ਇਕ ਵਾਰ ਵੀ ਕਪਤਾਨ

distance between Sidhu and Captain over

ਖਤਮ ਹੋਈਆਂ ਕੈਪਟਨ ‘ਤੇ ਸਿੱਧੂ ਵਿਚਕਾਰ ਦੂਰੀਆਂ ! CM ਦੀ ਚਾਹ ਪਾਰਟੀ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ‘ਚ ਚੱਲ ਰਿਹਾ ਕਲੇਸ਼ ਹੁਣ ਕੁੱਝ ਹੱਦ ਤੱਕ ਘੱਟਦਾ ਜਾਪਦਾ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਜਾਂ ਰਹੇ ਹਨ। ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ

ਨਵਜੋਤ ਸਿੱਧੂ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ, ਕੈਪਟਨ ਵੀ ਹੋਣਗੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਹੁਣ ਤਕਰਾਰ ਘੱਟ ਹੁੰਦੀ ਦਿਖਾਈ ਦੇ ਰਹੀ ਹੈ। ਸਿੱਧੂ ਨੇ ਹਾਲੇ ਵੀ ਕੈਪਟਨ ਦੀ ਸ਼ਰਤ ਅਨੁਸਾਰ ਆਪਣੇ ਦੋਸ਼ਾਂ ਲਈ ਜਨਤਕ ਤੌਰ ‘ਤੇ ਮੁਆਫੀ ਵੀ ਨਹੀਂ ਮੰਗੀ ਹੈ । ਇਸ ਦੇ ਬਾਵਜੂਦ ਕੈਪਟਨ ਸ਼ੁੱਕਰਵਾਰ ਯਾਨੀ ਕਿ ਅੱਜ ਪੰਜਾਬ ਕਾਂਗਰਸ

kuljit nagra persuades cm captain

ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਿਲ ਹੋਣ ਲਈ CM ਕੈਪਟਨ ਨੂੰ ਮਨਾਉਣ ‘ਚ ਲੱਗੇ ਕੁਲਜੀਤ ਨਾਗਰਾ : ਸੂਤਰ

ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਵੀ ਖਤਮ ਨਹੀਂ ਹੋਇਆ ਹੈ, ਸਗੋਂ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਤਲਖੀ ਵੱਧਦੀ ਜਾਂ ਰਹੀ ਹੈ। ਦੋਵਾਂ ਲੀਡਰਾਂ ਵਿਚਾਲੇ ਤਲਖੀ ਸਾਫ਼ ਨਜ਼ਰ ਆ ਰਹੀ ਹੈ। ਅਜਿਹੇ ‘ਚ ਸਿੱਧੂ ਦੀ ਤਾਜਪੋਸ਼ੀ ਦੇ ਪ੍ਰੋਗਰਾਮ ‘ਚ CM ਅਮਰਿੰਦਰ ਸਿੰਘ

mlas punjab cid radar

ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਵਿਧਾਇਕ ਪੰਜਾਬ CID ਦੀ ਰਾਡਾਰ ‘ਤੇ ! ਜਾਣੋ ਕੀ ਹੈ ਪੂਰਾ ਮਾਮਲਾ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀ ਧੜਿਆਂ ਦੇ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ। ਹੁਣ ਖਬਰ ਮਿਲੀ ਹੈ ਕਿ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਮਿਲਣ ਵਾਲੇ ਕਾਂਗਰਸੀ ਵਿਧਾਇਕਾਂ ਵਿੱਚੋਂ ਕੁੱਝ ਪੰਜਾਬ ਸੀਆਈਡੀ ਦੀ ਰਾਡਾਰ ‘ਤੇ ਹਨ। ਇਨ੍ਹਾਂ ਵਿਧਾਇਕਾਂ ‘ਤੇ ਨਾਜਾਇਜ਼ ਮਾਈਨਿੰਗ ਅਤੇ ਗੈਰ ਕਾਨੂੰਨੀ ਸ਼ਰਾਬ

ਆਮ ਲੋਕਾਂ ਤੋਂ ਸੁਣੋ Navjot Sidhu ਜਾ Captain Amrinder Singh ,ਦੇਖੋ ਕਿਹਦੇ ਨਾਲ ਖੜੀ ਐ Punjab ਦੀ ਜਨਤਾ LIVE !

ਅਜੇ ਵੀ ਜਾਰੀ ਕਾਂਗਰਸ ਦਾ ਕਲੇਸ਼ ! ਕੈਪਟਨ-ਸਿੱਧੂ ਦਾ ਮੁੱਦਾ ਹੱਲ ਕਰਨ ਲਈ ਖੜਗੇ ਕਮੇਟੀ ਨੂੰ ਫਿਰ ਮਿਲੀ ਜ਼ਿੰਮੇਵਾਰੀ

captain sidhu dispute will : ਪੰਜਾਬ ਕਾਂਗਰਸ ਵਿਚਲਾ ਵਿਵਾਦ ਨਹੀਂ ਰੁਕ ਰਿਹਾ । ਜਿੱਥੇ ਕਿ ਕੈਪਟਨ ਸਿੱਧੂ ਦੁਆਰਾ ਮੁਆਫੀ ਮੰਗੇ ਜਾਣ ‘ਤੇ ਅੜੇ ਹੋਏ ਹਨ , ਉੱਥੇ ਹੀ ਸਿੱਧੂ ਪ੍ਰਵਾਹ ਕੀਤੇ ਬਿਨਾ ਪਾਰਟੀ ਦੇ ਨੇਤਾਵਾਂ ਨੂੰ ਇਕੱਠਾ ਕਰਕੇ ਸ਼ਕਤੀ ਪ੍ਰਦਰਸ਼ਨ ਕਰਨ ਵਿੱਚ ਜੁਟੇ ਹੋਏ ਹਨ। ਬੁੱਧਵਾਰ ਨੂੰ ਸਿੱਧੂ ਨੇ ਵਿਧਾਇਕਾਂ ਦੀ ਫੌਜ ਦੇ ਨਾਲ ਸ੍ਰੀ

Sidhus show of strength in Amritsar

ਸਿੱਧੂ ਦਾ ਸਕਤੀ ਪ੍ਰਦਰਸ਼ਨ, ਨਵੇਂ ਪੰਜਾਬ ਪ੍ਰਧਾਨ ਦੇ ਘਰ ਪਹੁੰਚੇ ਵੱਡੀ ਗਿਣਤੀ ‘ਚ ਕਾਂਗਰਸੀ ਵਿਧਾਇਕ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਸ਼ੁਰੂ ਹੋਇਆ ਕਲੇਸ਼ ਅਜੇ ਵੀ ਖ਼ਤਮ ਨਹੀਂ ਹੋਇਆ ਹੈ। ਨਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤਾਜਪੋਸ਼ੀ ਤੋਂ ਬਾਅਦ ਵੀ ਲਗਾਤਾਰ ਆਪਣੇ ਸਮਰਥਕਾਂ ਨੂੰ ਮਿਲ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਕਿਲ੍ਹੇ ਨੂੰ ਮਜ਼ਬੂਤ ​​ਕਰ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਇਸ ਤੋਂ ਪਹਿਲਾ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਪ੍ਰਧਾਨ ਬਣਨ ਤੋਂ ਬਾਅਦ ਵੀ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਅੱਜ ਯਾਨੀ ਕਿ ਬੁੱਧਵਾਰ

ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਹੱਸਦੇ-ਹੱਸਦੇ ਨਵਜੋਤ ਸਿੱਧੂ ਦਰਦ ਨਾਲ ਕਰਾਹ ਉੱਠੇ, ਪੈਰ ‘ਤੇ ਲੱਗੀ ਸੱਟ

Sidhu raised a slogan

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Sidhu ਨੇ ਲਾਇਆ ਨਾਅਰਾ, ਕਿਹਾ – ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇਖੋ ਵੀਡੀਓ

ਕਾਂਗਰਸ ਹਾਈ ਕਮਾਨ ਵੱਲੋ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਵੀ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਵਿਚਕਾਰ ਅੱਜ ਨਵਜੋਤ ਸਿੰਘ ਸਿੱਧੂ ਖੱਟਕੜ ਕਲਾਂ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ ਹੈ। ਇਸ ਦੌਰਾਨ ਸਿੱਧੂ ਨੇ ਕਿਹਾ

ਮਜ਼ਬੂਰੀ ‘ਚ ਬਣਾਉਣਾ ਪਿਆ ‘Navjot Sidhu’ ਨੂੰ ਪ੍ਰਧਾਨ’, LIVE ਇੰਟਰਵਿਊ ‘ਚ Tripat Rajinder Bajwa ਦਾ ਵੱਡਾ ਬਿਆਨ

navjot sidhu arrives at khatkar kalan

ਖਟਕੜ ਕਲਾਂ ਪਹੁੰਚੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ‘Navjot Sidhu’ ਦਾ ਵੱਡਾ ਬਿਆਨ, ਦੇਖੋ ਵੀਡੀਓ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਇਸ ਤੋਂ ਪਹਿਲਾ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਪ੍ਰਧਾਨ ਬਣਨ ਤੋਂ ਬਾਅਦ ਵੀ ਜਾਰੀ ਹੈ। ਇਸੇ ਵਿਚਕਾਰ ਅੱਜ ਨਵਜੋਤ ਸਿੰਘ ਸਿੱਧੂ ਖੱਟਕੜ ਕਲਾਂ ਪਹੁੰਚੇ

punjab congress apology issue

ਹੁਣ ਮੁਆਫੀ ‘ਤੇ ਸ਼ੁਰੂ ਹੋਇਆ ਕਾਟੋ ਕਲੇਸ਼, CM ਕੈਪਟਨ ਦੀ ਸ਼ਰਤ ‘ਤੇ ਸਿੱਧੂ ਸਮਰਥਕਾਂ ਨੇ ਕਿਹਾ – ‘ਮੁੱਖ ਮੰਤਰੀ ਮੰਗਣ ਮੁਆਫੀ…!’

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਹੁਣ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਜਾਰੀ ਹੈ। ਪਹਿਲਾ ਲੱਗ ਰਿਹਾ ਸੀ ਕਿ ਸਾਇਦ ਕਾਂਗਰਸ ਨਵਜੋਤ ਸਿੱਧੂ ਨੂੰ ਕੋਈ ਅਹੁਦਾ ਦੇ ਕੇ ਪੰਜਾਬ ਕਾਂਗਰਸ ਵਿਚਕਾਰ ਸ਼ੁਰੂ ਹੋਏ ਕਲੇਸ਼ ਨੂੰ ਖਤਮ ਕਰ ਲਵੇਗੀ ਪਰ ਕਾਂਗਰਸ ਹਾਈ ਕਮਾਨ ਦਾ ਇਹ ਦਾਅ ਵੀ ਉਲਟਾ ਪੈਦਾ ਜਾਪ

ਪ੍ਰਧਾਨ ਬਣਨ ਤੋਂ ਬਾਅਦ ਅੱਜ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੰਘ ਸਿੱਧੂ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਪ੍ਰਧਾਨ ਬਣਨ ਤੋਂ ਬਾਅਦ ਅੱਜ ਅੰਮ੍ਰਿਤਸਰ ਪਹੁੰਚਣਗੇ।   ਨਵਜੋਤ ਸਿੱਧੂ ਨੇ ਆਪਣੀ ਯਾਤਰਾ ਦੀ ਸ਼ੁਰੂਆਤ ਵਿਧਾਇਕ ਰਾਜਕੁਮਾਰ ਵੇਰਕਾ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਇੰਦਰਬੀਰ ਭੁਲਾਰੀਆ, ਵਿਧਾਇਕ ਗੁਰਪ੍ਰੀਤ ਜੀ.ਪੀ ਅਤੇ ਲਾਲੀ

Sidhu reached Bhattals house

ਪ੍ਰਧਾਨ ਬਣਨ ਤੋਂ ਬਾਅਦ ਭੱਠਲ ਦੇ ਘਰ ਪਹੁੰਚੇ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ ਤੇ ਭੱਠਲ ਨੇ ਕਿਹਾ – ‘ਅੱਗੇ-ਅੱਗੇ ਦੇਖਿਓ ਹੁੰਦਾ ਕੀ !’

ਬੀਤੀ ਰਾਤ ਭਾਵੇਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਨਵੀਂ ਜਿੰਮੇਵਾਰੀ ਦਿੰਦਿਆਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ, ਪਰ ਫਿਰ ਵੀ ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਖਤਮ ਹੁੰਦਾ ਨਹੀਂ ਜਾਪ ਰਿਹਾ। ਪ੍ਰਧਾਨ ਬਣਾਏ ਜਾਣ ਦਾ ਰਸਮੀ ਐਲਾਨ ਕੀਤੇ ਜਾਣ ਤੋਂ ਪਹਿਲਾ ਹੀ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ

cm captain amarinder lanch

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਕਪਤਾਨ ਐਕਸ਼ਨ ‘ਚ ਆਏ ਕੈਪਟਨ, ਕੀ 21 ਜੁਲਾਈ ਨੂੰ ਪੰਜਾਬ ਦੇ ਸਾਰੇ MP ਅਤੇ ਵਿਧਾਇਕਾਂ ਨੂੰ ਸੱਦਿਆ ਸੱਦੇ ਲੰਚ ‘ਤੇ ?

ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਹਨ। ਇਸ ਵੇਲੇ ਦੀ ਵੱਡੀ ਖਬਰ ਇਹ ਹੈ ਕਿ ਸੋਮਵਾਰ ਨੂੰ ਕੁੱਝ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ

Captain Amrinder Singh ਪਹੁੰਚੇ ਆਪਣੀ ਸਰਕਾਰੀ ਰਿਹਾਇਸ਼ ‘ਤੇ,ਪਹੁੰਚਣ ਲੱਗੇ ਮੰਤਰੀ, ਕੀ ਮਿਲਣ ਜਾਣਗੇ Navjot Sidhu ?

cm captain called a meeting

ਐਕਸ਼ਨ ‘ਚ ਆਏ ਕੈਪਟਨ, ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ MP ਅਤੇ ਵਿਧਾਇਕ ਸੱਦੇ ਲੰਚ ‘ਤੇ ਪਰ ਸਿੱਧੂ ਨੂੰ ਨਹੀਂ ਦਿੱਤਾ ਸੱਦਾ !

ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਦਰਅਸਲ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਹਨ। ਜਿੱਥੇ ਸਿੱਧੂ ਨੇ ਪ੍ਰਧਾਨ ਐਲਾਨੇ ਜਾਣ ਤੋਂ ਪਹਿਲਾਂ ਹੀ

ਨਵਜੋਤ ਸਿੰਘ ਸਿੱਧੂ ਨੇ ਜਵਾਹਰ ਲਾਲ ਨਹਿਰੂ ਦੇ ਨਾਲ ਸ਼ੇਅਰ ਕੀਤੀ ਪਿਤਾ ਜੀ ਦੀ ਫੋਟੋ, ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ

navjot singh sidhu shares his father photo: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ‘ਤੇ ਭਰੋਸਾ ਕਰਨ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਆਪਣੇ ਪਿਤਾ ਦੀ ਫੋਟੋ ਸਾਂਝੀ ਕਰਦਿਆਂ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਮੇਰੇ ਪਿਤਾ ਵੀ ਇਕ ਕਾਂਗਰਸੀ

”ਮੇਰਾ ਸਫਰ ਹੁਣ ਸ਼ੁਰੂ ਹੋਇਆ” ਪੰਜਾਬ ਕਾਂਗਰਸ ਕਪਤਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ…

navjot singh sidhu: ਪੰਜਾਬ ਕਾਂਗਰਸ ਦੀ ਕਮਾਂਡ ਨਵਜੋਤ ਸਿੱਧੂ ਦੇ ਹੱਥ ਆ ਗਈ ਹੈ।ਇਹ ਕਮਾਂਡ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੂਰੇ ਜੋਸ਼ ‘ਚ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ‘ਤੇ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ।ਸਿੱਧੂ ਨੇ ਕਿਹਾ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖਤਿਆਰੀ ਕੁਝ ਲੋਕਾਂ ਲਈ ਨਹੀਂ ਸਗੋਂ ਸਾਰਿਆਂ ‘ਚ

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਅੱਜ ਯਾਨੀ ਕਿ ਸੋਮਵਾਰ ਤੜਕਸਾਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੇ

ਨਹੀਂ ਨਿਬੜਿਆ ਪੰਜਾਬ ਕਾਂਗਰਸ ਦਾ ‘ਪੰਗਾ’- ਸਿੱਧੂ ਨੂੰ ਸੂਬਾ ਪ੍ਰਧਾਨ ਨਾ ਬਣਾਉਣ ‘ਤੇ ਅੜੇ ਕੈਪਟਨ, ਸੋਨੀਆ ਗਾਂਧੀ ਨਾਲ ਕੀਤੀ ਗੱਲ

ਪੰਜਾਬ ਕਾਂਗਰਸ ਵਿਵਾਦ ਨੂੰ ਲੈ ਕੇ ਕੇਂਦਰੀ ਲੀਡਰਸ਼ਿਪ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹਾਈਕਮਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਿਵਾਦ ਵਧਦਾ ਹੀ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਕੀਮਤ ‘ਤੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਨਹੀਂ ਬਣਨ ਦੇਣਾ ਚਾਹੁੰਦੇ। ਇਸ ਦੇ ਨਾਲ ਹੀ ਸਿੱਧੂ

BJP ਦੇ ਅਨਿਲ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਸਲਾਹ ਕਿਹਾ- ਨਿੱਤ ਦਲ ਬਦਲਣ ਨਾਲੋਂ ਆਪਣੀ ਹੀ ਪਾਰਟੀ ਬਣਾ ਲਓ

navjot singh sidhu make your own party anil vij: ਪੰਜਾਬ ‘ਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਲੇਸ਼ ਬਾਰੇ ਸਾਰੇ ਜਾਣੂ ਹਨ।ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ ‘ਚ ਟਵੀਟ ਕੀਤਾ ਜਿਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਉਹ ‘ਆਪ’ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।ਅਜਿਹੇ ‘ਚ ਹਰਿਆਣਾ

ਸਿੱਧੂ ਨੇ ਕੀਤੀ ‘ਆਪ’ ਦੀ ਤਾਰੀਫ ਕਿਹਾ, ‘ਮੇਰੇ ਕੰਮ ਨੂੰ ਸਦਾ AAP ਨੇ ਪਛਾਣਿਆ’, ਸਿੱਧੂ ਦੇ ਇਸ ਬਿਆਨ ਨੇ ਵਧਾਇਆ ਪੰਜਾਬ ਦਾ ਸਿਆਸੀ ਪਾਰਾ…

navjot singh sidhu aap cm captain amarinder singh: ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਰਿਸ਼ਤਿਆਂ ‘ਚ ਜੰਮੀ ਬਰਫ ਪਿਘਲਣ ਦਾ ਨਾਮ ਨਹੀਂ ਲੈ ਰਹੀ ਹੈ।ਇਸ ਦੌਰਾਨ ਸਿੱਧੂ ਦੇ ਬਿਆਨ ਨੇ ਪੰਜਾਬ ਦਾ ਸਿਆਸੀ ਪਾਰਾ ਵਾਧਾ ਦਿੱਤਾ ਹੈ। ਨਵਜੋਤ ਸਿੰਘ ਸਿੱਧੂ

ਨਵਜੋਤ ਸਿੱਧੂ ਨੇ ਮੁੜ ਕੀਤਾ ਟਵੀਟ ਵਾਰ, ਨਿਸ਼ਾਨੇ ‘ਤੇ ਕੈਪਟਨ ਸਰਕਾਰ, ਦੱਸਿਆ ਕਿਉਂ ਨਹੀਂ ਬਣੇ ਬਿਜਲੀ ਮੰਤਰੀ

ਪੰਜਾਬ ਕਾਂਗਰਸ ਵਿੱਚ ਕਲੇਸ਼ ਫਿਲਹਾਲ ਖਤਮ ਹੁੰਦਾ ਨਹੀਂ ਜਾਪ ਰਿਹਾ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਇਸ ਕਲੇਸ਼ ਦੇ ਖਤਮ ਹੋਣ ਦੀ ਉਮੀਦ ਕੀਤੀ ਜਾ ਰਹੀ ਸੀ । ਇਸ ਮੁਲਾਕਾਤ ਵਿੱਚ ਸੁਲ੍ਹਾ ਫਾਰਮੂਲੇ ‘ਤੇ ਸਹਿਮਤੀ ਬਣਨ ਦੀ ਖ਼ਬਰ ਵੀ ਮਿਲੀ ਸੀ, ਪਰ ਸਾਬਕਾ ਕੈਬਨਿਟ

Cm captain to meet sonia gandhi

ਕੀ ਹੁਣ ਖਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਲੇਸ਼ ? ਸੋਨੀਆ ਗਾਂਧੀ ਨਾਲ ਮੁਲਾਕਾਤ ਲਈ CM ਕੈਪਟਨ ਦਿੱਲੀ ਰਵਾਨਾ

ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੇਸ਼ ਦੇ ਵਿਚਕਾਰ ਪਹਿਲੀ ਵਾਰ, ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਅੰਤਰਿਮ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਸਵੇਰੇ ਉਹ ਇੱਕ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਇਸ ਤੋਂ ਪਹਿਲਾਂ, ਉਹ ਪਾਰਟੀ ਵਿੱਚ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨੂੰ ਦਿੱਲੀ ਵਿੱਚ

Sidhu paid his pending electricity bill

ਨਵਜੋਤ ਸਿੱਧੂ ਨੇ ਜ਼ੁਰਮਾਨੇ ਸਣੇ ਬਿਜਲੀ ਦਾ 8 ਲੱਖ ਦਾ ਬਕਾਇਆ ਬਿੱਲ ਭਰਨ ਤੋਂ ਬਾਅਦ ਸਰਕਾਰ ਨੂੰ ਦਿੱਤੀ ਇਹ ਸਲਾਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਬਾਰੇ ਸਲਾਹ ਦੇਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਖ਼ੁਦ ਆਪਣਾ ਬਿਜਲੀ ਬਿੱਲ ਅਦਾ ਨਹੀਂ ਕੀਤਾ ਸੀ। ਪਰ ਦੋ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਜੁਰਮਾਨੇ ਦੀ ਰਕਮ ਸਮੇਤ ਆਪਣੇ ਘਰ ਦਾ

Cm captain supporters lunch party

ਸਿੱਧੂ ਬਨਾਮ ਕੈਪਟਨ ! ਸਿੱਧੂ ਨੇ ਦਿੱਲੀ ‘ਚ ਲਾਇਆ ਡੇਰਾ ਤਾਂ ਕੈਪਟਨ ਨੇ ਹਮਾਇਤੀਆਂ ਨਾਲ ਕੀਤਾ ਲੰਚ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਹਲਚਲ ਨਿਰੰਤਰ ਜਾਰੀ ਹੈ। ਨਵਜੋਤ ਸਿੱਧੂ ਦੋ ਦਿਨ ਤੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਦਿੱਲੀ ਵਿੱਚ ਡੇਰਾ ਲਾ ਕੇ ਬੈਠੇ ਹਨ। ਇਸ ਦੇ ਨਾਲ ਹੀ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੇ ਵਿਚਾਰ-ਵਟਾਂਦਰੇ ਦੇ ਵਿਚਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ

cm called all mla for lunch

Punjab Congress Crisis : ਕਾਂਗਰਸ ਹਾਈ ਕਮਾਨ ਨੇ ਸਿੱਧੂ ਨੂੰ ਮਨਾਇਆ ਤਾਂ CM ਕੈਪਟਨ ਨੇ ਵਿਧਾਇਕਾਂ ਨੂੰ ਲੰਚ ‘ਤੇ ਬੁਲਾਇਆ

ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਆਪਸੀ ਕਲੇਸ਼ ਅਜੇ ਵੀ ਜਾਰੀ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਦਿੱਲੀ ਵਿੱਚ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ, ਦੂਜੇ ਪਾਸੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ

navjot sidhu meeting update

ਕੀ ਹੁਣ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼ ? ਰਾਹੁਲ ਦੀ ‘ਨਾਹ’ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੂੰ ਮਿਲੇ ਸਿੱਧੂ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ‘ਚ ਚੱਲ ਰਹੀ ਹਲਚਲ ਅਜੇ ਵੀ ਜਾਰੀ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿੱਚ ਆਪਣੀ ਹੀ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਸਾਰੀਆਂ ਅਟਕਲਾਂ ਦੇ ਵਿਚਕਾਰ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ

ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ ! ਅੱਜ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ । ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਨੂੰ ਖਤਮ ਕਰਨ ਲਈ

punjab congress signs

ਜੁਲਾਈ ਦੇ ਪਹਿਲੇ ਹਫਤੇ ਪੰਜਾਬ ‘ਚ ਫਿਰ ਹੋਵੇਗਾ ਵੱਡਾ ਸਿਆਸੀ ਧਮਾਕਾ, ਕਾਂਗਰਸ ਨੇ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਕੀਤੀ ਤਿਆਰੀ

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਹੀ ਪੰਜਾਬ ਕਾਂਗਰਸ ਪਾਰਟੀ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਵੀ ਅਜੇ ਖਤਮ ਨਹੀਂ ਹੋਇਆ ਹੈ। ਪਰ ਇਸ ਦੌਰਾਨ ਹੁਣ ਪਾਰਟੀ ਹਾਈ ਕਮਾਨ ਦੇ ਇੱਕ ਐਲਾਨ ਤੋਂ ਬਾਅਦ ਸੂਬਾ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਹਾਈ ਕਮਾਨ

Navjot singh sidhu tweet

ਸਿੱਧੂ ਦੇ ਤਲਖ਼ ਤੇਵਰ ਬਰਕਰਾਰ, ਕਿਹਾ- ‘ਸਿਸਟਮ ਨੇ ਬਦਲਣ ਤੋਂ ਕੀਤਾ ਇਨਕਾਰ, ਮੈਂ ਠੁਕਰਾ ਦਿੱਤੇ ਕੈਬਨਿਟ ਆਫਰ’

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਚੱਲ ਰਹੀ ਹਲਚਲ ਅਜੇ ਵੀ ਖ਼ਤਮ ਨਹੀਂ ਹੋਈ ਹੈ। ਸੋਮਵਾਰ ਨੂੰ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਇਸ਼ਾਰਿਆਂ ਇਸ਼ਾਰਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਅਤੇ ਆਪਣਾ ਸਖਤ ਰਵੱਈਆ ਦਿਖਾਇਆ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ

ਹੁਣ ਸੋਨੀਆ ਗਾਂਧੀ ਸੁਲਝਾਉਣਗੇ ਪੰਜਾਬ ਕਾਂਗਰਸ ਦਾ ਕਲੇਸ਼, ਕੈਪਟਨ-ਸਿੱਧੂ ਨੂੰ ਹਾਈਕਮਾਨ ਨੇ ਕੀਤਾ ਤਲਬ

ਪੰਜਾਬ ਕਾਂਗਰਸ ਵਿੱਚ ਮਚੇ ਘਮਾਸਾਨ ਦਾ ਹੱਲ ਕੱਢਣ ਲਈ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕੀਤਾ ਗਿਆ ਹੈ । ਦਰਅਸਲ, 20 ਜੂਨ ਨੂੰ ਕੈਪਟਨ ਅਤੇ ਸਿੱਧੂ ਸਹਿਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ । ਦੱਸਿਆ

Navjot singh sidhu

ਫਿਰ ਕਿਸਾਨਾਂ ਦੇ ਹੱਕ ‘ਚ ਆਏ ਨਵਜੋਤ ਸਿੱਧੂ ਨੇ ਕੀਤਾ ਵੱਡਾ ਐਲਾਨ, ਕੈਪਟਨ ਅਤੇ ਮੋਦੀ ਸਰਕਾਰ ‘ਤੇ ਵੀ ਸਾਧਿਆ ਨਿਸ਼ਾਨਾ

ਸੰਯੁਕਤ ਕਿਸਾਨ ਮੋਰਚੇ ਨੇ ਕੁੱਝ ਦਿਨ ਪਹਿਲਾ ਐਲਾਨ ਕੀਤਾ ਸੀ ਕਿ ਉਹ 26 ਮਈ ਨੂੰ ‘ਕਾਲੇ ਦਿਨ’ ਵਜੋਂ ਮਨਾਉਣਗੇ, ਦੱਸ ਦੇਈਏ ਕੇ 26 ਮਈ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਛੇ ਮਹੀਨੇ ਪੂਰੇ ਹੋ ਜਾਣਗੇ। ਪਰ ਦੌਰਾਨ ਹੁਣ ਪੰਜਾਬ ਕਾਂਗਰਸ ਦੇ ਵੱਡੇ ਆਗੂ ਨਵਜੋਤ ਸਿੰਘ

Sidhu takes aim at Capt again

ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰਨ ਮੁੱਖ ਮੰਤਰੀ ਕੈਪਟਨ : ਨਵਜੋਤ ਸਿੰਘ ਸਿੱਧੂ

Sidhu takes aim at Capt again : ਪੰਜਾਬ : ਨਾਰਾਜ਼ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ “ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ।” ਦਰਅਸਲ, ਰਾਜ ਦੇ ਕੁੱਝ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ

ਕੈਪਟਨ ਦੇ ਮੰਤਰੀਆਂ ਨੇ ਕੀਤੀ ਸਿੱਧੂ ਨੂੰ ਬਰਖਾਸਤ ਕਰਨ ਦੀ ਮੰਗ, ਕਿਹਾ- BJP ਦੇ ਏਜੰਡੇ ‘ਤੇ ਕਰ ਰਹੇ ਹਨ ਕੰਮ

captain amrinder singh and navjot singh sidhu: ਪੰਜਾਬ ਕਾਂਗਰਸ ‘ਚ ਕਲੇਸ਼ ਥੰਮਣ ਦੀ ਬਜਾਏ ਵੱਧਦਾ ਜਾ ਰਿਹਾ ਹੈ।ਨਵਜੋਤ ਸਿੰਘ ਸਿੱਧੂ ਤੋਂ ਲੈ ਕੇ ਕਈ ਅਸੰਤੁਸ਼ਟ ਨੇਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕਈ ਤਰੀਕਿਆਂ ਨਾਲ ਹਮਲੇ ਕਰ ਰਹੇ ਹਨ।ਦੂਜੇ ਪਾਸੇ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਕੈਪਟਨ ਅਮਰਿੰਦਰ ਸਰਕਾਰ ਦੇ ਅੱਧਾ ਦਰਜਨ ਤੋਂ ਜਿਆਦਾ

CM Captain ਦੇ ਦੁਆਲੇ ਹੋਏ Navjot Sidhu,ਦੱਸਿਆ ਕਿਸਦਾ ਹੋਣਾ ਚਾਹੀਦਾ ਹੈ ਪੰਜਾਬ ‘ਚ ਰਾਜ! Punjab ਦਾ ਅਗਲਾ CM ਕੌਣ?

ਕੀ ਸਿੱਧੂ Congress ਚੋਂ ਹੋਣਗੇ OUT ? ਕੀ ਸਿੱਧੂ ਦੀ ‘ਆਪ’ ‘ਚ ਜਾਣ ਦੀ ਤਿਆਰੀ ? ਕੀ ਹੋਵੇਗਾ ਸਿੱਧੂ ਦਾ ‘NEXT STEP’?

navjot singh sidhu

ਕੈਪਟਨ ਕਹਿੰਦੇ ਸਿੱਧੂ ਦੀ ਹੁਣ Congress ਨੂੰ ਲੋੜ ਨੀ, ਕੀ ਕਰਨਗੇ ਸਿੱਧੂ ? AAP ਜਾਂ ਵੱਖਰਾ ਧੜਾ !

Capt Amarinder Singh's challenge to Navjot Sidhu

ਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੱਧੂ ਨੂੰ ਚੈਲੇਂਜ, ਮੇਰੇ ਖਿਲਾਫ ਚੋਣ ਲੜਕੇ ਦਿਖਾਵੇ, ਕੀ ਸਿੱਧੂ ਛੱਡਣਗੇ ਕਾਂਗਰਸ ?

”Sidhu ਹੁਣ ਪਾਰਟੀ ਛੱਡੇਗਾ ਜਾਂ ਕੱਢਿਆ ਜਾਂਦੈ” Ravneet Bittu ਨੇ Navjot Sidhu ਦੇ ਵਤੀਰੇ ‘ਤੇ ਚੁੱਕੇ ਸਵਾਲ !

ਬੇਅਦਬੀ ਦੇ ਮੁੱਦੇ ‘ਤੇ ਆਪਣੀ ਸਰਕਾਰ ਨੂੰ ਘੇਰ ਰਹੇ ਸਿੱਧੂ, ਕਾਂਗਰਸ ‘ਚ ਪਿਆ ਕਲੇਸ਼, ਕੀ ਹੋਵੇਗਾ ਅੱਗੇ ?

Ravneet Bittu reply to Navjot Singh Sidhu

ਸਿੱਧੂ ਨਾਲ ਭਿੜੇ ਰਵਨੀਤ ਬਿੱਟੂ, ਫਰੋਲ ‘ਤੀਆਂ ਅਗਲੀਆਂ-ਪਿਛਲੀਆਂ, ਰੱਜ ਕੇ ਕੱਢੀ ਭੜਾਸ

Navjot sidhu removed congress name

ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਟਵਿੱਟਰ ਅਕਾਊਂਟ ਤੋਂ ਵੀ ਹਟਾਇਆ ਕਾਂਗਰਸ ਦਾ ਨਾਮ

Navjot sidhu removed congress name : ਸਾਬਕਾ ਕ੍ਰਿਕਟਰ ਅਤੇ ਕਾਂਗਰਸ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਤੋਂ ਹਮਲਾਵਰ ਰੁਖ ਆਪਣਾ ਰਹੇ ਹਨ। ਬੀਤੇ ਕੁੱਝ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਲਗਾਤਾਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿ ਰਹੇ ਹਨ। ਪਰ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਮ

Carousel Posts