Nawanshahr punjabi youth dies Archives - Daily Post Punjabi

ਇਟਲੀ ’ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਹਲਕਾ ਬੰਗਾ ਅਧੀਨ ਪੈੰਦੇ ਪਿੰਡ ਲੰਗੇਰੀ ਦੇ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਦੀ ਇਟਲੀ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਲੰਗੇਰੀ ਵਿਖੇ ਰੋ-ਰੋ ਕੇ ਬੁਰਾ ਹਾਲ ਹੈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਪਿਛਲੇ 14 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਪਰ ਉਹ ਪਿਛਲੀ 5 ਮਈ ਤੋਂ ਗੁੰਮ ਹੋ ਗਿਆ ਸੀ। ਉਸ ਦਾ ਨਾਂ ਤਾਂ ਸਾਨੂੰ ਕੋਈ ਫ਼ੋਨ ਆ ਰਿਹਾ ਸੀ ਤੇ ਨਾ ਹੀ ਉਹ ਕਿਸੇ ਨਾਲ ਕੋਈ ਗੱਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਟਲੀ ਰਹਿੰਦੇ ਹੋਰ ਰਿਸ਼ਤੇਦਾਰਾਂ ਨੂੰ ਮਨਜਿੰਦਰ ਦੀ ਭਾਲ ਕਰਨ ਲਈ ਕਿਹਾ।

Nawanshahr punjabi youth dies

ਇਟਲੀ ਰਹਿੰਦੇ ਰਿਸ਼ਤੇਦਾਰਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਚਲਾਏ ਸਰਚ ਅਭਿਆਨ ਦੌਰਾਨ ਨੌਜਵਾਨ ਦੀ ਟੁੱਟੀ ਹੋਈ ਸਾਈਕਲ ਬਰਾਮਦ ਹੋਈ । ਇਸ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਨੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਜੋ ਕਿ ਮੀਂਹ ਕਾਰਨ ਖਰਾਬ ਹੋ ਗਈ ਸੀ । ਪੁਲਿਸ ਵੱਲੋਂ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਇਟਲੀ ’ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਹੋਇਆ ਬੁਰਾ ਹਾਲ appeared first on Daily Post Punjabi.