Nawashahr News Archives - Daily Post Punjabi

ਰੋਜ਼ੀ-ਰੋਟੀ ਲਈ ਸਰਬੀਆ ਗਏ ਪੰਜਾਬੀ ਨੌਜਵਾਨ ਦੀ ਮੌਤ, 4 ਭੈਣਾਂ ਦਾ ਇਕਲੌਤਾ ਭਰਾ ਤੇ 2 ਮਾਸੂਮਾਂ ਦਾ ਸੀ ਪਿਓ
ਸਰਬੀਆ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੀਰ ਰਾਮ ਸੋਨੂੰ ਧੀਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ ਹੈ, ਜੋਕਿ ਨਵਾਂਸ਼ਹਿਰ ਦੇ ਪਿੰਡ ਗੜੀ ਅਜੀਤ ਸਿੰਘ ਦਾ ਰਹਿਣ ਵਾਲਾ ਸੀ। ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਤੇ 2 ਮਾਸੂਮ ਬੱਚਿਆਂ ਦਾ ਪਿਓ ਸੀ।

ਸਰਬੀਆ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਉਸ ਦੇ ਪਿੰਡ ਗੜੀ ਅਜੀਤ ਸਿੰਘ. ਜਿਲ੍ਹਾ ਨਵਾਂਸ਼ਹਿਰ ਪਹੁੰਚੀ, ਜਿਥੇ ਉਸ ਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਦੋਸਤ ਦੇ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 3 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਸੁਖਵੀਰ ਰਾਮ ਸੋਨੂੰ ਦੀ ਬੇਵਕਤੀ ਮੌਤ ਨੇ ਸਾਰੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਸਾਰੇ ਪਿੰਡ ਸੋਗ ਦੀ ਲਹਿਰ ਹੈ। ਮ੍ਰਿਤਕ ਆਪਣੇ ਪਿੱਛੇ ਇੱਕ ਪੁੱਤਰ, ਧੀ, ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਸ ਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਹੰਝੂਆਂ ਭਰੀਆਂ ਅੱਖਾਂ ਨਾਲ ਸਾਰੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੋਜ਼ੀ-ਰੋਟੀ ਲਈ ਸਰਬੀਆ ਗਏ ਪੰਜਾਬੀ ਨੌਜਵਾਨ ਦੀ ਮੌਤ, 4 ਭੈਣਾਂ ਦਾ ਇਕਲੌਤਾ ਭਰਾ ਤੇ 2 ਮਾਸੂਮਾਂ ਦਾ ਸੀ ਪਿਓ appeared first on Daily Post Punjabi.