Nawashehar youth Archives - Daily Post Punjabi

ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋ.ਲੀ.ਆਂ ਮਾ.ਰ ਕੇ ਕ.ਤਲ, 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਗੋ.ਲੀਆਂ ਮਾਰ ਕੇ ਕ.ਤ.ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਦਾ ਕਤਲ ਉਸਦੇ ਹੀ ਦੋਸਤ ਵਲੋਂ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (28) ਵਾਸੀ ਥਾਣਾ ਸਿਟੀ ਬੰਗਾ ਆਧੀਨ ਪੈਂਦੇ ਪਿੰਡ ਹੋਈਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਪਿਛਲੇ ਸਾਲ ਮਈ ਵਿੱਚ ਡੌਕੀ ਲਗਾ ਕੇ ਅਮਰੀਕਾ ਗਿਆ ਸੀ। ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਅਨੁਸਾਰ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਤਲ ਕਰਨ ਵਾਲਾ ਵਿਅਕਤੀ ਮ੍ਰਿਤਕ ਦਾ ਪੁਰਾਣਾ ਦੋਸਤ ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਕੱਟਾਂ ਦਾ ਹੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਬਦਰੀਨਾਥ ਤੇ ਕੇਦਾਰਨਾਥ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

ਹਰਪ੍ਰੀਤ ਦੇ ਪਰਿਵਾਰ ਵਿਚ ਉਸਦੀ ਮਾਂ, ਪਿਤਾ,ਦੋ ਭੈਣਾਂ ਅਤੇ ਭਰਾ ਹੈ। ਪਰਿਵਾਰ ਦਾ ਵੀ ਰੋ ਰੋ ਕੇ ਬੁਰਾ ਹਾਲ ਹੈ। ਕਤਲ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਦੀ ਸਰਕਾਰ ਨੂੰ ਅਪੀਲ ਹੈ ਕਿ ਉਹਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਲਿਆਂਦੀ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋ.ਲੀ.ਆਂ ਮਾ.ਰ ਕੇ ਕ.ਤਲ, 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.