Nawazuddin Brother Ayazuddin Arrested Archives - Daily Post Punjabi

ਨਵਾਜ਼ੂਦੀਨ ਸਿੱਦੀਕੀ ਦੇ ਵੱਡੇ ਭਰਾ ਅਯਾਜ਼ੂਦੀਨ ਨੂੰ ਪੁਲਿਸ ਨੇ ਇਸ ਦੋਸ਼ ‘ਚ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
Nawazuddin Brother Ayazuddin Arrested: ਨਵਾਜ਼ੂਦੀਨ ਸਿੱਦੀਕੀ ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਹਨ। ਨਵਾਜ਼ ਨੇ ਆਪਣੇ ਕਰੀਅਰ ਵਿੱਚ ਹੁਣ ਤੱਕ ਵੱਖ-ਵੱਖ ਭੂਮਿਕਾਵਾਂ ਨਿਭਾ ਕੇ ਆਪਣੀ ਦਮਦਾਰ ਅਦਾਕਾਰੀ ਦਾ ਸਬੂਤ ਦਿੱਤਾ ਹੈ। ਫਿਲਹਾਲ ਨਵਾਜ਼ੂਦੀਨ ਸਿੱਦੀਕੀ ਨਾਲ ਜੁੜੀਆਂ ਵੱਡੀਆਂ ਖਬਰਾਂ ਆ ਰਹੀਆਂ ਹਨ। ਦਰਅਸਲ, ਅਦਾਕਾਰ ਦੇ ਵੱਡੇ ਭਰਾ ਅਯਾਜ਼ੂਦੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Nawazuddin Brother Ayazuddin Arrested

ਰਿਪੋਰਟ ਦੇ ਅਨੁਸਾਰ, ਨਵਾਜ਼ੂਦੀਨ ਦੇ ਭਰਾ ਨੂੰ ਬੁਢਾਨਾ ਪੁਲਿਸ ਨੇ ਬੁੱਧਵਾਰ, 22 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਜਾਅਲਸਾਜ਼ੀ ਦੇ ਸ਼ੱਕ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਾਜ਼ੂਦੀਨ ਸਿੱਦੀਕੀ ਦੇ ਭਰਾ ਨੇ ਕਥਿਤ ਤੌਰ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਅਦਾਲਤ ਦੀ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਕੰਸੋਲੀਡੇਸ਼ਨ ਵਿਭਾਗ ਨੂੰ ਆਦੇਸ਼ ਪੱਤਰ ਜਾਰੀ ਕੀਤਾ ਸੀ।  ਅਜਿਹਾ ਜਾਵੇਦ ਇਕਬਾਲ ਨਾਂ ਦੇ ਵਿਅਕਤੀ ਨਾਲ ਚੱਲ ਰਹੇ ਖੇਤੀਬਾੜੀ ਜ਼ਮੀਨੀ ਵਿਵਾਦ ਕਾਰਨ ਕੀਤਾ ਗਿਆ ਸੀ। ਹਾਲਾਂਕਿ ਬਾਅਦ ‘ਚ ਸਾਹਮਣੇ ਆਇਆ ਕਿ ਜਾਰੀ ਕੀਤਾ ਗਿਆ ਹੁਕਮ ਫਰਜ਼ੀ ਸੀ। ਇਸ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਿਕਾਇਤ ਦਰਜ ਕਰਾਈ ਅਤੇ ਅਯਾਜ਼ੂਦੀਨ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420, 467, 468 ਅਤੇ 471 ਤਹਿਤ ਕੇਸ ਦਰਜ ਕੀਤਾ ਗਿਆ।

ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਨਵਾਜ਼ੂਦੀਨ ਸਿੱਦੀਕੀ ਦੇ ਭਰਾ ਮੁਸੀਬਤ ਵਿੱਚ ਹਨ। ਸਾਲ 2018 ‘ਚ ਅਯਾਜ਼ੂਦੀਨ ਸਿੱਦੀਕੀ ‘ਤੇ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਇਤਰਾਜ਼ਯੋਗ ਫੋਟੋ ਸ਼ੇਅਰ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਵੀ ਲੱਗਾ ਸੀ। ਇਸ ਬਾਰੇ ਅਯਾਜ਼ੂਦੀਨ ਨੇ ਦੱਸਿਆ, “ਇੱਕ ਵਿਅਕਤੀ ਨੇ ਭਗਵਾਨ ਸ਼ਿਵ ਦੀ ਅਪਮਾਨਜਨਕ ਤਸਵੀਰ ਪੋਸਟ ਕੀਤੀ, ਮੈਂ ਇਸ ਬਾਰੇ ਉਸ ਨਾਲ ਗੱਲ ਕੀਤੀ ਅਤੇ ਲਿਖਿਆ ਕਿ ਤੁਹਾਨੂੰ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਹੀਂ ਕਰਨਾ ਚਾਹੀਦਾ ਜਿਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕੇ। ਪਰ ਮੇਰੇ ਤੇ ਕੇਸ ਦਰਜ ਕਰ ਦਿੱਤਾ ਗਿਆ. ਕੁਝ ਸਮਾਂ ਪਹਿਲਾਂ ਨਵਾਜ਼ੂਦੀਨ ਸਿੱਦੀਕੀ ਆਪਣੀ ਪਤਨੀ ਆਲੀਆ ਸਿੱਦੀਕੀ ਤੋਂ ਵੱਖ ਹੋਣ ਨੂੰ ਲੈ ਕੇ ਵੀ ਸੁਰਖੀਆਂ ‘ਚ ਰਹੇ ਸਨ। ਮਈ 2020 ਵਿੱਚ, ਆਲੀਆ ਨੇ ਅਭਿਨੇਤਾ ਨੂੰ ਵਟਸਐਪ ਅਤੇ ਈਮੇਲ ਰਾਹੀਂ ਤਲਾਕ ਦਾ ਨੋਟਿਸ ਭੇਜਿਆ ਸੀ ਜਿਸ ਵਿੱਚ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਵਿਆਹ ਵਿੱਚ ਲਗਭਗ 10 ਸਾਲਾਂ ਤੋਂ ਤਣਾਅ ਸੀ। ਆਲੀਆ ਨੇ ਨਵਾਜ਼ੂਦੀਨ ਦੇ ਭਰਾ ਸ਼ਮਸ ‘ਤੇ ਵੀ ਹਿੰਸਾ ਦਾ ਦੋਸ਼ ਲਗਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਨਵਾਜ਼ੂਦੀਨ ਸਿੱਦੀਕੀ ਦੇ ਵੱਡੇ ਭਰਾ ਅਯਾਜ਼ੂਦੀਨ ਨੂੰ ਪੁਲਿਸ ਨੇ ਇਸ ਦੋਸ਼ ‘ਚ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ appeared first on Daily Post Punjabi.