nawnshahr Archives - Daily Post Punjabi

ਬੇਖੌਫ਼ ਲੁਟੇਰਿਆਂ ਨੇ ਲੁੱਟ-ਖੋਹ ਮਗਰੋਂ ਨਹਿਰ ‘ਚ ਸੁੱਟਿਆ ਨੌਜਵਾਨ, ਪਰਿਵਾਰ ਵਾਲਿਆਂ ਵੱਲੋਂ ਭਾਲ ਜਾਰੀ
ਲੁਟੇਰਿਆਂ ਦੇ ਹੌਂਸਲੇ ਇੰਨੇ ਕੁ ਬੁਲੰਦ ਹੁੰਦੇ ਜਾ ਰਹੇ ਹਨ ਕਿ ਉਹ ਕਿਸੇ ਦੀ ਜਾਨ ਲੈਣ ਤੋਂ ਵੀ ਨਹੀਂ ਕਤਰਾਉਂਦੇ। ਨਵਾਂਸ਼ਹਿਰ ਦੇ ਪਿੰਡ ਭਾਈਪੁਰ (ਹੇਦੋ ਬੇਟ) ਦੇ ਰਹਿਣ ਵਾਲੇ 27 ਸਾਲਾਂ ਨੌਜਵਾਨ ਨੂੰ 2 ਲੁਟੇਰਿਆਂ ਵੱਲੋਂ ਲੁੱਟ-ਖੋਹ ਕਰਕੇ ਮੌਤ ਦੇ ਗਾਟ ਉਤਾਰ ਦਿੱਤਾ ਗਿਆ, ਜਿਸ ਤੋਂ ਬਾਅਦ ਦੋਸ਼ੀਆਂ ਨੇ ਨੌਜਵਾਨ ਦੀ ਲਾਸ਼ ਨੂੰ ਬਿਸਤ ਦੁਆਬ ਨਹਿਰ ਵਿੱਚ ਸੁੱਟ ਦਿੱਤਾ। ਫਿਲਹਾਲ ਪੁਲਿਸ ਨੇ ਦੋ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ। ਫਿਲਹਾਲ ਪਰਿਵਾਰਕ ਮੈਂਬਰ ਲਾਸ਼ ਦੀ ਭਾਲ ‘ਚ ਲੱਗੇ ਹੋਏ ਹਨ। ਬਚਾਅ ਕਾਰਜ ਲਈ ਗੋਤਾਖੋਰਾਂ ਨੂੰ ਵੀ ਬੁਲਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਰਾਜਨ ਸਿੰਘ (27) ਪੁੱਤਰ ਪ੍ਰੇਮਚੰਦ ਵਾਸੀ ਪਿੰਡ ਭਾਈਪੁਰ (ਹੇਦੋ ਬੇਟ) 6 ਸਤੰਬਰ ਦੀ ਰਾਤ ਨੂੰ ਪਿੰਡ ਗੜ੍ਹੀ ਕਾਨੂੰਗੋ ਤੋਂ ਕੰਮ ਖਤਮ ਕਰਕੇ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਪਿੰਡ ਰੱਕੜ ਬੇਟ ਸਥਿਤ ਬਿਸਤ ਦੁਆਬ ਨਹਿਰ ਦੇ ਪੁਲ ’ਤੇ ਪਹੁੰਚਿਆ ਤਾਂ ਉਥੇ ਮੌਜੂਦ ਦੋ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ। ਇਸ ਦੌਰਾਨ ਉਸ ਦਾ ਮੋਟਰਸਾਈਕਲ, ਮੋਬਾਈਲ ਅਤੇ ਪੈਸੇ ਲੁੱਟ ਲਏ ਗਏ।

ਜਦੋਂ ਦੇਰ ਰਾਤ ਤੱਕ ਰਾਜਨ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਵਾਲਿਆਂ ਨੇ ਫੋਨ ਕੀਤਾ। ਇਸ ਦੌਰਾਨ ਰਾਜਨ ਦਾ ਫੋਨ ਬੰਦ ਹੋ ਗਿਆ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਹ ਥਾਂਦੀ ਕੋਲਡ ਸਟੋਰ ਨੇੜੇ ਸ਼ਰਾਬ ਦੇ ਠੇਕੇ ਦੇ ਅਹਾਤੇ ‘ਤੇ ਪਹੁੰਚ ਗਿਆ। ਇਸ ਦੌਰਾਨ ਦੋਵੇਂ ਦੋਸ਼ੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੇਖ ਕੇ ਉਥੋਂ ਭੱਜ ਗਏ। ਪਰਿਵਾਰ ਵਾਲਿਆਂ ਨੇ ਇਸ ਦੌਰਾਨ ਬੇਟੇ ਦੀ ਚੋਰੀ ਹੋਈ ਮੋਟਰਸਾਈਕਲ ਨੂੰ ਪਛਾਣ ਲਿਆ।

ਇਹ ਵੀ ਪੜ੍ਹੋ : ਖਰੜ ਦੇ ਨੌਜਵਾਨ ਨੇ ਪੂਰਾ ਕੀਤਾ ਸ਼ਹੀਦ ਪਿਤਾ ਦਾ ਸੁਪਨਾ, ਫੌਜ ‘ਚ ਬਣਿਆ ਲੈਫਟੀਨੈਂਟ

ਪਿੱਛਾ ਕਰਨ ਤੋਂ ਬਾਅਦ ਦੋਵੇਂ ਲੁਟੇਰੇ ਹਨੇਰੇ ਦਾ ਫਾਇਦਾ ਉਠਾ ਕੇ ਰੋਪੜ ਵੱਲ ਭੱਜ ਗਏ,. ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਪੁਲਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ‘ਤੇ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਵਾਂ ਦੋਸ਼ੀਆਂ ਨੇ ਰਾਜਨ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ। ਪਰਿਵਾਰਕ ਮੈਂਬਰ ਲਾਸ਼ ਦੀ ਭਾਲ ‘ਚ ਲੱਗੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਬੇਖੌਫ਼ ਲੁਟੇਰਿਆਂ ਨੇ ਲੁੱਟ-ਖੋਹ ਮਗਰੋਂ ਨਹਿਰ ‘ਚ ਸੁੱਟਿਆ ਨੌਜਵਾਨ, ਪਰਿਵਾਰ ਵਾਲਿਆਂ ਵੱਲੋਂ ਭਾਲ ਜਾਰੀ appeared first on Daily Post Punjabi.