nayab saini Archives - Daily Post Punjabi

ਹਰਿਆਣਾ ਦੇ CM ਨਾਇਬ ਸੈਣੀ ਦਾ ਐਲਾਨ, 20 ਹਜ਼ਾਰ ਪਰਿਵਾਰਾਂ ਨੂੰ ਦਿੱਤੇ ਜਾਣਗੇ 100 ਗਜ਼ ਦੇ ਪਲਾਟ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੇ ਪਲਾਟਾਂ ਦੀ ਰਜਿਸਟਰੀ ਵੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਣਾਈ ਸੀ । ਸੋਨੀਪਤ ਵਿੱਚ ਸੋਮਵਾਰ ਨੂੰ ਬੀਪੀਐਲ ਪਰਿਵਾਰਾਂ ਦੇ ਲਾਭਪਾਤਰੀਆਂ ਨੂੰ ਪਲਾਟਾਂ ਦਾ ਕਬਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਕਾਗਜ਼ ਵੀ ਮੌਕੇ ’ਤੇ ਦਿੱਤੇ ਜਾਣਗੇ।

Haryana CM Nayab Saini big announcement

ਇਸ ਤੋਂ ਅੱਗੇ ਸੀਐਮ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਜਿਹੜੇ ਪਰਿਵਾਰਾਂ ਨੂੰ ਜ਼ਮੀਨ ਦੀ ਘਾਟ ਕਾਰਨ ਪਲਾਟ ਦਾ ਕਬਜ਼ਾ ਨਹੀਂ ਦਿੱਤਾ ਜਾ ਸਕਿਆ, ਉਨ੍ਹਾਂ ਨੂੰ ਪਲਾਟ ਖਰੀਦਣ ਲਈ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 552 ਕਰੋੜ ਰੁਪਏ ਖਰਚ ਕੀਤੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ 30,440 ਮਕਾਨਾਂ ਦੀ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ

ਇਸ ਤੋਂ ਅੱਗੇ CM ਸੈਣੀ ਨੇ ਕਿਹਾ ਕਿ ਪ੍ਰਾਪਰਟੀ ਆਈਡੀ, ਪਰਿਵਾਰ ਪਹਿਚਾਣ ਪੱਤਰ ਨੂੰ ਲਾਕੇ ਲੋਕਾਂ ਨੂੰ ਜੋ ਸਮੱਸਿਆ ਹੈ ਉਸਦੇ ਹੱਲ ਲਈ ਤਮਾਮ ਜ਼ਿਲ੍ਹਿਆਂ ਦੇ ਡੀਸੀ ਦੀ ਡਿਊਟੀ ਨਿਰਧਾਰਿਤ ਕੀਤੀ ਹੈ। ਉਹ ਹਰ ਜ਼ਿਲ੍ਹੇ ਵਿੱਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸਦੀ ਨਿਗਰਾਨੀ ਦੇ ਲਈ ਮੁੱਖ ਸਕੱਤਰ ਦਫਤਰ ਵਿੱਚ ਇੱਕ ਵਾਰ ਰੂਮ ਬਣਾਇਆ ਗਿਆ ਹੈ, ਜਿੱਥੋਂ ਖੁਦ ਸੀਐੱਮ ਸ਼ਾਮ ਨੂੰ ਜ਼ਿਲ੍ਹਿਆਂ ਵਿੱਚ ਆਈਆਂ ਅਰਜ਼ੀਆਂ ਦੀ ਸਮੀਖਿਆ ਕਰਨਗੇ। ਸੀਐੱਮ ਨੇ ਦੱਸਿਆ ਕਿ ਉਹ ਖੁਦ ਇਸਦੀ ਨਿਗਰਾਨੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹਰਿਆਣਾ ਦੇ CM ਨਾਇਬ ਸੈਣੀ ਦਾ ਐਲਾਨ, 20 ਹਜ਼ਾਰ ਪਰਿਵਾਰਾਂ ਨੂੰ ਦਿੱਤੇ ਜਾਣਗੇ 100 ਗਜ਼ ਦੇ ਪਲਾਟ appeared first on Daily Post Punjabi.

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਦੇ ਸਿਆਸੀ ਹਾਲਾਤਾਂ ‘ਤੇ ਕੀਤੀ ਚਰਚਾ
ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਪਹਿਲੇ ਦੌਰੇ ‘ਤੇ ਦਿੱਲੀ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਸਿਆਸੀ ਹਾਲਾਤਾਂ ‘ਤੇ ਚਰਚਾ ਕੀਤੀ। ਮੁਲਾਕਾਤ ਦੇ ਬਾਅਦ CM ਨਾਇਬ ਸੈਣੀ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਮਜ਼ਬੂਤੀ ਨਾਲ ਹਰਿਆਣਾਂ ਨੂੰ ਅੱਗੇ ਲਿਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਆਸ਼ੀਰਵਾਦ ਦਿੱਤਾ ਹੈ। ਮਨੋਹਰ ਲਾਲ ਦੀ ਅਗਵਾਈ ਵਿੱਚ ਜੋ ਹਰਿਆਣਾ ਦਾ ਅਕਸ ਬਣਿਆ ਹੈ ਉਨ੍ਹਾਂ ਸਾਰੀਆਂ ਗੱਲਾਂ ਨੂੰ ਅੱਗੇ ਵਧਾਉਣਾ ਹੈ।

Haryana CM Nayab Singh Saini meets

ਦੱਸ ਦੇਈਏ ਕਿ CM ਨ੍ਯਾਈਬ ਸੈਣੀ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਮੁਲਾਕਾਤ ਦੇ ਦੌਰਾਨ ਉਹ ਮੰਤਰੀ ਮੰਡਲ ਦੇ ਵਿਸਤਾਰ ਤੇ 5 ਕੈਬਨਿਟ ਮੰਤਰੀਆਂ ਦੇ ਵਿਭਾਗਾਂ ‘ਤੇ ਵੀ ਚਰਚਾ ਕਰਨਗੇ। ਉੱਥੇ ਹੀ ਦੂਜੇ ਪਾਸੇ ਉਹ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਦੇ ਸਿਆਸੀ ਹਾਲਾਤਾਂ ‘ਤੇ ਕੀਤੀ ਚਰਚਾ appeared first on Daily Post Punjabi.