Nayanthara Archives - Daily Post Punjabi

ਮੱਧ ਪ੍ਰਦੇਸ਼ ਤੋਂ ਬਾਅਦ ਮਹਾਰਾਸ਼ਟਰ ‘ਚ ਨਯਨਥਾਰਾ ਦੀ ਫਿਲਮ ‘ਅੰਨਪੂਰਣੀ’ ਖਿਲਾਫ ਮਾਮਲਾ ਦਰਜ
Nayanthara movie Annapoorani Controversy:  ਸਾਊਥ ਸਿਨੇਮਾ ਦੀ ਸੁਪਰਸਟਾਰ ਨਯੰਤਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਸ ਦੀ ਫਿਲਮ ‘ਅੰਨਪੂਰਣੀ’ ‘ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ, ਜਿਸ ਲਈ ਅਭਿਨੇਤਰੀ ਅਤੇ ਫਿਲਮ ਨਾਲ ਜੁੜੇ ਲੋਕਾਂ ਖਿਲਾਫ ਵੱਖ-ਵੱਖ ਸ਼ਹਿਰਾਂ ‘ਚ ਕੇਸ ਦਰਜ ਕੀਤੇ ਗਏ ਹਨ।

Nayanthara movie Annapoorani Controversy

‘ਅੰਨਪੂਰਣੀ’ 29 ਦਸੰਬਰ ਨੂੰ ਨੈੱਟਫਲਿਕਸ ‘ਤੇ ਸਟ੍ਰੀਮ ਕੀਤੀ ਗਈ। ਹਾਲਾਂਕਿ ਵਧਦੇ ਵਿਵਾਦ ਨੂੰ ਦੇਖਦੇ ਹੋਏ ਫਿਲਮ ਨੂੰ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ।  ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਮੀਰਾ-ਭਾਈਂਡਰ ‘ਚ ਰਹਿਣ ਵਾਲੇ 48 ਸਾਲਾ ਵਿਅਕਤੀ ਨੇ ਨਯਨਥਾਰਾ ਸਮੇਤ 8 ਲੋਕਾਂ ਖਿਲਾਫ ਨਯਾ ਨਗਰ ਪੁਲਸ ਸਟੇਸ਼ਨ ‘ਚ ਰਿਪੋਰਟ ਦਰਜ ਕਰਵਾਈ ਹੈ। ਦੋਸ਼ ਹੈ ਕਿ ‘ ਅੰਨਪੂਰਣੀ ‘ ਦੇ ਕੁਝ ਦ੍ਰਿਸ਼ਾਂ ਨੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ‘ਅੰਨਪੂਰਣੀ’ ‘ਚ ਦਿਖਾਏ ਗਏ ਕੁਝ ਦ੍ਰਿਸ਼ਾਂ ਨੇ ਨਾ ਸਿਰਫ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਸਗੋਂ ਇਹ ਫਿਲਮ ਲਵ ਜੇਹਾਦ ਨੂੰ ਵੀ ਬੜ੍ਹਾਵਾ ਦੇ ਰਹੀ ਹੈ। ਖਬਰਾਂ ਮੁਤਾਬਕ ਨਯਾ ਨਗਰ ਥਾਣੇ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਵੀਰਵਾਰ ਨੂੰ ਨਯਨਥਾਰਾ ਅਤੇ ਨਿਰਮਾਤਾ ਸਮੇਤ ਅੱਠ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੰਬਈ ਪੁਲਸ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਓਸ਼ੀਵਾਰਾ ਪੁਲਸ ਸਟੇਸ਼ਨ ‘ਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਬਜਰੰਗ ਦਲ ਦੇ ਦੋ ਵਰਕਰਾਂ ਵੱਲੋਂ ਦੋ ਦਿਨ ਪਹਿਲਾਂ ਓਸ਼ੀਵਾੜਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਇਲਾਵਾ ਨਯਨਥਾਰਾ ਅਤੇ ਅੰਨਪੂਰਣੀ ਦੀ ਟੀਮ ਦੇ ਖਿਲਾਫ ਦੂਜੀ ਸ਼ਿਕਾਇਤ ਦੱਖਣੀ ਮੁੰਬਈ ਦੇ ਲੋਕਮਾਨਿਆ ਤਿਲਕ ਮਾਰਗ ਪੁਲਸ ਸਟੇਸ਼ਨ ‘ਚ ਦਰਜ ਕਰਵਾਈ ਗਈ ਹੈ, ਜੋ ਹਿੰਦੂ ਆਈਟੀ ਸੈੱਲ ਦੇ ਸੰਸਥਾਪਕ ਰਮੇਸ਼ ਸੋਲੰਕੀ ਨੇ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਨੈੱਟਫਲਿਕਸ ‘ਤੇ ਆਉਣ ਤੋਂ ਪਹਿਲਾਂ ਇਹ ਫਿਲਮ 1 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ।

The post ਮੱਧ ਪ੍ਰਦੇਸ਼ ਤੋਂ ਬਾਅਦ ਮਹਾਰਾਸ਼ਟਰ ‘ਚ ਨਯਨਥਾਰਾ ਦੀ ਫਿਲਮ ‘ਅੰਨਪੂਰਣੀ’ ਖਿਲਾਫ ਮਾਮਲਾ ਦਰਜ appeared first on Daily Post Punjabi.