NCB Office Laid Inauguration Archives - Daily Post Punjabi

CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ: ਅੰਮ੍ਰਿਤਸਰ ‘ਚ NCB ਦਫ਼ਤਰ ਦਾ ਨੀਂਹ ਪੱਥਰ ਰੱਖਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ ‘ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ ਹੈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਸਾਂਝਾ ਕੀਤੀ ਗਿਆ ਹੈ।

CM Mann meeting with Amit

CM ਭਗਵੰਤ ਮਾਨ ਨੇ ਮੀਟਿੰਗ ‘ਚ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਪੰਚਾਇਤਾਂ ਦੀ ਮਦਦ ਨਾਲ ‘ਨਸ਼ਾ ਮੁਕਤ ਪਿੰਡ’ ਮੁਹਿੰਮ ਚਲਾਇਆ ਜਾ ਰਿਹਾ ਹੈ।

CM Mann meeting with Amit

ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਨੇ ਹਰ ਰਾਜ ਨੂੰ ਚਰਚਾ ਲਈ 5 ਮਿੰਟ ਦਿੱਤੇ।

ਇਹ ਵੀ ਪੜ੍ਹੋ : ਪਾਕਿਸਤਾਨ ‘ਚ ਮਹਿੰਗਾਈ ਦੀ ਮਾਰ: ਕਰਾਚੀ ‘ਚ ਇੱਕ ਕਿੱਲੋ ਆਟੇ ਦੀ ਕੀਮਤ 320 ਰੁ., ਚੀਨੀ ਦੀਆਂ ਕੀਮਤਾਂ ‘ਚ ਵੀ ਵਾਧਾ

ਇਹ ਪ੍ਰੋਗਰਾਮ NCB ਵੱਲੋਂ ਆਯੋਜਿਤ ਕੀਤਾ ਗਿਆ। ਇਸ ਕਾਰਨ ਇਸ ਵਿੱਚ ਨਸ਼ਿਆਂ ਸਬੰਧੀ ਹੀ ਚਰਚਾ ਕੀਤੀ ਗਈ। NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ ‘ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ: ਅੰਮ੍ਰਿਤਸਰ ‘ਚ NCB ਦਫ਼ਤਰ ਦਾ ਨੀਂਹ ਪੱਥਰ ਰੱਖਿਆ appeared first on Daily Post Punjabi.