ndrf Archives - Daily Post Punjabi

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ, ਡੁੱਬੇ ਪਿੰਡਾਂ ‘ਚ NDRF ਨੇ ਆਰਮੀ ਨਾਲ ਸਾਂਭਿਆ ਮੋਰਚਾ
ਭਾਖੜਾ ਡੈਮ ਪ੍ਰਬੰਧਨ ਬੋਰਡ (BBMB) ਨੇ ਅਗਲੇ ਚਾਰ ਦਿਨਾਂ ਤੱਕ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ, ਤਾਂ ਜੋ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਣ ਵਾਲਾ ਪਾਣੀ ਦਾ ਪੱਧਰ ਥੋੜ੍ਹਾ ਘੱਟ ਜਾਵੇ। ਇਸ ਕਾਰਨ ਸਤਲੁਜ ਦਰਿਆ ਦੇ ਪਾਣੀ ਦੇ ਵਧੇ ਪੱਧਰ ਨੇ ਰੂਪਨਗਰ ਵਿੱਚ ਆਪਣਾ ਅਸਰ ਵਿਖਾਇਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਹੁਣ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਵੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ।

Flood situation in Punjab

ਅੰਮ੍ਰਿਤਸਰ ‘ਚ ਬਿਆਸ ਦਰਿਆ 744 ਗੇਜ ਦੇ ਖਤਰੇ ਦੇ ਨਿਸ਼ਾਨ ਨੂੰ ਛੂਹ ਗਿਆ ਹੈ, ਜਦਕਿ ਬਿਆਸ ਦਰਿਆ ‘ਚ ਪਾਣੀ ਦਾ ਵਹਾਅ 1.40 ਲੱਖ ਕਿਊਸਿਕ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਤਰਨਤਾਰਨ ਦੇ ਪਿੰਡ ਧੂੰਦਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ 15 ਹਜ਼ਾਰ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ। ਭਾਖੜਾ ਦਾ ਪਾਣੀ ਸਤਲੁਜ ਵਿੱਚ ਦਾਖਲ ਹੋਣ ਕਾਰਨ ਰੂਪਨਗਰ ਵਿੱਚ ਕਈ ਥਾਵਾਂ ’ਤੇ ਧੁੱਸੀ ਬੰਨ੍ਹ ਟੁੱਟ ਗਏ। ਪਿੰਡ ਬੁਰਜ ’ਚ ਬੰਨ੍ਹ ਟੁੱਟਣ ਮਗਰੋਂ ਸਥਿਤੀ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ।

Flood situation in Punjab

ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਅੰਮ੍ਰਿਤਸਰ ਦੇ ਪਿੰਡ ਸ਼ੇਰੋਬਾਗਾ ਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ। ਜਿਸ ਤੋਂ ਬਾਅਦ ਸ਼ਾਮ ਨੂੰ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ। NDRF ਦੀਆਂ ਟੀਮਾਂ ਨੇ ਇਸ ਦੌਰਾਨ ਚਾਰਜ ਸੰਭਾਲ ਲਿਆ ਅਤੇ 26 ਲੋਕਾਂ ਅਤੇ 30 ਪਾਲਤੂ ਜਾਨਵਰਾਂ ਨੂੰ ਬਚਾਇਆ। ਪਿੰਡ ਦੇ ਗੁਰੂਘਰ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਦਾ ਕੰਮ ਚੱਲ ਰਿਹਾ ਹੈ। ਮਿੱਟੀ ਦੀਆਂ ਇੱਕ ਲੱਖ ਬੋਰੀਆਂ ਭਰੀਆਂ ਗਈਆਂ ਹਨ। CM ਭਗਵੰਤ ਮਾਨ ਖੁਦ ਪੂਰੇ ਕੰਮ ਦੀ ਨਿਗਰਾਨੀ ਕਰ ਰਹੇ ਹਨ।

Flood situation in Punjab

ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1676.45 ਫੁੱਟ ‘ਤੇ ਪਹੁੰਚ ਗਿਆ ਹੈ, ਜੋ ਕਿ ਪਿਛਲੇ ਦਿਨਾਂ ਨਾਲੋਂ 2 ਫੁੱਟ ਘੱਟ ਅਤੇ ਖ਼ਤਰੇ ਦੇ ਨਿਸ਼ਾਨ ਤੋਂ 4 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 54887 ਕਿਊਸਿਕ ਦਰਜ ਕੀਤੀ ਗਈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਸਿਰਫ਼ 79195 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ 2 ਫੁੱਟ ਦੇ ਕਰੀਬ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਪਾਣੀ ਨੂੰ ਕੰਟਰੋਲ ‘ਚ ਛੱਡਿਆ ਜਾ ਰਿਹਾ ਹੈ, ਤਾਂ ਜੋ ਪੰਜਾਬ ‘ਚ ਜ਼ਿਆਦਾ ਨੁਕਸਾਨ ਨਾ ਹੋਵੇ।

Flood situation in Punjab

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 56900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 79400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। BBMB ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ 1.40 ਕਿਊਸਿਕ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।

Flood situation in Punjab

ਰੂਪਨਗਰ ਦੇ ਪਿੰਡ ਚੰਦਪੁਰ ਬੇਲੇ ਨੂੰ ਜਾਂਦੀ ਸੜਕ ਟੁੱਟਣ ਕਾਰਨ ਪਿੰਡ ਦਾ ਸੰਪਰਕ ਟੁੱਟ ਗਿਆ। ਪਰ ਹੁਣ ਟੀਮ ਸਹਾਇਤਾ ਦੇਣ ਲਈ ਉੱਥੇ ਪਹੁੰਚ ਗਈ ਹੈ। ਪਿੰਡ ਰਾਮਗੜ੍ਹ ਬੇਲਾ ਅਤੇ ਪੱਤੀ ਸ਼ੇਖ ਸਿੰਘ ਵਿੱਚ ਵੀ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਪਿੰਡ ਸੰਸੋਵਾਲ ਅਤੇ ਹਰਸਾਬੇਲਾ ਵਿੱਚ ਖ਼ਤਰਾ ਅਜੇ ਵੀ ਬਰਕਰਾਰ ਹੈ। ਇਨ੍ਹਾਂ ਦੋਵਾਂ ਪਿੰਡਾਂ ਵਿੱਚ ਫੌਜ ਦੀਆਂ ਟੀਮਾਂ ਵੀ ਭੇਜੀਆਂ ਜਾ ਰਹੀਆਂ ਹਨ। ਮੰਤਰੀ ਬੈਂਸ ਨੇ ਦੱਸਿਆ ਕਿ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਨਿਊਯਾਰਕ ਦੇ ਮੇਅਰ ਏਰਿਕ ਏਡਮਸ ਬੋਲੇ-‘ਮਹਾਤਮਾ ਗਾਂਧੀ ਦੀ ਤਰ੍ਹਾਂ ਸੋਚਦਾ ਹਾਂ, ਉਨ੍ਹਾਂ ਵਰਗਾ ਬਣਨਾ ਚਾਹੁੰਦਾ ਹਾਂ’

ਗੁਰਦਾਸਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਪੌਂਗ ਡੈਮ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਤੋਂ ਬਾਅਦ 50 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ ਦੀਨਾਨਗਰ, ਗੁਰਦਾਸਪੁਰ ਅਤੇ ਕਾਹਨੂੰਵਾਨ ਖੇਤਰਾਂ ਵਿੱਚ ਕਰੀਬ 50 ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜਿਨ੍ਹਾਂ ਵਿੱਚੋਂ ਕਰੀਬ 12 ਪਿੰਡ ਖਾਸ ਕਰਕੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਗੁਰਦਾਸਪੁਰ ਵਿੱਚ, 15 ਕਿਸ਼ਤੀਆਂ ਨਾਲ ਟੀਮਾਂ ਨੇ 500 ਤੋਂ ਵੱਧ ਲੋਕਾਂ ਨੂੰ ਬਚਾਇਆ ਅਤੇ 100 ਤੋਂ ਵੱਧ ਨੂੰ ਜ਼ਿੰਦਾ ਬਚਾਇਆ।

ਹੁਸ਼ਿਆਰਪੁਰ ਦੇ ਡੀਸੀ ਕੋਮਲ ਮਿੱਤਲ ਵਾਰ-ਵਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਹਿ ਰਹੇ ਹਨ। ਮੁਕੇਰੀਆਂ ਦੇ ਪਿੰਡ ਮਹਿਤਾਬਪੁਰ ਤੋਂ ਇਲਾਵਾ ਹਲੇਰ, ਮੋਤਲਾ, ਬੇਲਾ ਸਰਿਆਣਾ, ਕੋਲੀਆਂ ਵਿੱਚ ਵੀ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। NDRF ਅਤੇ SDRF ਦੀਆਂ ਟੀਮਾਂ ਲਗਾਤਾਰ ਖੇਤਰ ‘ਚ ਹਨ ਅਤੇ ਜ਼ਰੂਰੀ ਸਮਾਨ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ, ਡੁੱਬੇ ਪਿੰਡਾਂ ‘ਚ NDRF ਨੇ ਆਰਮੀ ਨਾਲ ਸਾਂਭਿਆ ਮੋਰਚਾ appeared first on Daily Post Punjabi.

NDRF ਦਾ ਟਵਿਟਰ ਅਕਾਊਂਟ ਹੋਇਆ ਹੈਕ, ਬਹਾਲੀ ਦੀਆਂ ਕੋਸ਼ਿਸ਼ਾਂ ਜਾਰੀ
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦਾ ਅਧਿਕਾਰਤ ਟਵਿੱਟਰ ਹੈਂਡਲ ਸ਼ਨੀਵਾਰ ਦੇਰ ਰਾਤ ਨੂੰ ਸੰਭਾਵਿਤ ਹੈਕਿੰਗ ਹਮਲੇ ਦਾ ਸ਼ਿਕਾਰ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ndrf twitter handle hacked

NDRF ਦੇ ਇੱਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਤਕਨੀਕੀ ਮਾਹਿਰ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹੈਂਡਲ ਨੂੰ ਜਲਦੀ ਹੀ ਬਹਾਲ ਕਰ ਦਿੱਤਾ ਜਾਵੇਗਾ। NDRF ਦੇ ਟਵਿੱਟਰ ਹੈਂਡਲ ਤੋਂ ਕੁੱਝ ਟਵੀਟਸ ਪੋਸਟ ਕੀਤੇ ਗਏ ਸਨ ਅਤੇ ਪਹਿਲਾਂ ਤੋਂ ਕੀਤੇ ਗਏ ਟਵੀਟਸ ਵੀ ਪ੍ਰਦਰਸ਼ਿਤ ਨਹੀਂ ਹੋ ਰਹੇ ਸੀ , ਪਰ ਇੱਕ ਅਧਿਕਾਰਤ ‘ਡਿਸਪਲੇ’ ਤਸਵੀਰ ਅਤੇ ਸੰਘੀ ਬਲ ਬਾਰੇ ਜਾਣਕਾਰੀ ਦਿਖਾਈ ਦੇ ਰਹੀ ਸੀ।

ਇਹ ਵੀ ਪੜ੍ਹੋ : ਤਸਲੀਮਾ ਨਸਰੀਨ ਨੇ ਸਰੋਗੇਸੀ ‘ਤੇ ਚੁੱਕੇ ਸਵਾਲ, ਕਿਹਾ- ਕੀ ‘ਰੈਡੀਮੇਡ ਬੱਚਿਆਂ’ ਨਾਲ ਜਜ਼ਬਾਤੀ ਤੌਰ ‘ਤੇ ਜੁੜ ਸਕਦੇ ਨੇ ਮਾਪੇ ?

NDRF ਦਾ ਗਠਨ 2006 ਵਿੱਚ ਕੁਦਰਤੀ ਅਤੇ ਮਨੁੱਖ ਦੁਆਰਾ ਆਈਆਂ ਆਫ਼ਤਾਂ ਨਾਲ ਨਜਿੱਠਣ ਲਈ ਇੱਕ ਸੰਘੀ ਸੰਕਟਕਾਲੀਨ ਬਲ ਵਜੋਂ ਕੀਤਾ ਗਿਆ ਸੀ ਅਤੇ NDRF ਨੇ 19 ਜਨਵਰੀ ਨੂੰ ਆਪਣਾ 17ਵਾਂ ਸਥਾਪਨਾ ਦਿਵਸ ਮਨਾਇਆ ਸੀ। ਗ੍ਰਹਿ ਮੰਤਰਾਲੇ ਦੇ ਅਧੀਨ ਕੰਮ ਕਰ ਰਹੀ ਇੱਕ ਫੋਰਸ ਨੇ ਥੋੜ੍ਹੇ ਸਮੇਂ ਵਿੱਚ ਹੀ 1.44 ਲੱਖ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਹੈ ਅਤੇ ਦੇਸ਼ ਅਤੇ ਵਿਦੇਸ਼ ਵਿੱਚ ਆਫ਼ਤ ਦੀਆਂ ਸਥਿਤੀਆਂ ਵਿੱਚ ਫਸੇ ਸੱਤ ਲੱਖ ਤੋਂ ਵੱਧ ਲੋਕਾਂ ਨੂੰ ਬਚਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post NDRF ਦਾ ਟਵਿਟਰ ਅਕਾਊਂਟ ਹੋਇਆ ਹੈਕ, ਬਹਾਲੀ ਦੀਆਂ ਕੋਸ਼ਿਸ਼ਾਂ ਜਾਰੀ appeared first on Daily Post Punjabi.