NEET-UG Paper leak Archives - Daily Post Punjabi

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਦਰਜ ਕੀਤੀ FIR
NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ FIR ਦਰਜ ਕਰ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਨੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਸੀਬੀਆਈ ਵੱਖ-ਵੱਖ ਐਂਗਲ ਤੋਂ ਜਾਂਚ ਵਿਚ ਜੁਟੀ ਹੈ। ਕੇਂਦਰ ਨੇ NEET-UG ਪ੍ਰੀਖਿਆ ਵਿਚ ਧਾਂਦਲੀ ਦੇ ਦੋਸ਼ਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਸਿੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੰਦੇ ਹੋਏ ਬਿਆਨ ਜਾਰੀ ਕੀਤਾ ਸੀ ਕਿ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਮੁਖੀ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਤੇ ਦੂਜੇ ਪਾਸੇ ਨੈਟ-ਪੀਜੀ ਦਾਖਲਾ ਪ੍ਰੀਖਿਆ ਲਈ ਹੋਣ ਵਾਲੇ ਪੇਪਰ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ। ਸਿੱਖਿਆ ਮੰਤਰਾਲੇ ਨੇ ਕਿਹਾ ਸੀ ਕਿ 5 ਮਈ ਨੂੰ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪ੍ਰੀਖਿਆ ਦਾ ਆਯੋਜਨ ਕੀਤਾ ਸੀ, ਕਥਿਤ ਬੇਨਿਯਮੀਆਂ ਦੇ ਕੁਝ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : CM ਮਾਨ ਅੱਜ ਆਉਣਗੇ ਜਲੰਧਰ, ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਅਹਿਮ ਮੀਟਿੰਗ

NEET ਤੇ ਯੂਜੀਸੀ ਨੇਟ ਵਿਚ ਬੇਨਿਯਮੀਆਂ ਦੇ ਬਾਅਦ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਮੁਖੀ ਨੂੰ ਬਦਲ ਦਿੱਤਾ ਹੈ। NTA ਦੇ ਡਾਇਰੈਕਟਰ ਰਹੇ ਸੁਬੋਧ ਕੁਮਾਰ ਦੀ ਜਗ੍ਹਾ ਰਿਟਾਇਰਡ IAS ਅਧਿਕਾਰੀ ਪ੍ਰਦੀਪ ਸਿੰਘ ਖਰੋਲਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। NEET ਪੇਪਰ ਲੀਕ ਮਾਮਲੇ ਦਾ ਸਾਹਮਣੇ ਆਉਣ ਦੇ ਬਾਅਦ NTA ਦੇ ਮੁਖੀ ਨੂੰ ਬਦਲਣ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਦੂਜੇ ਪਾਸੇ ਦੇਸ਼ ਭਰ ਵਿਚ ਵਿਦਿਆਰਥੀ ਵੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਦਰਜ ਕੀਤੀ FIR appeared first on Daily Post Punjabi.