NEET-UGC exam Archives - Daily Post Punjabi

NEET-PG ਦੀ ਅੱਜ ਹੋਣ ਪ੍ਰੀਖਿਆ ਮੁਲਤਵੀ, ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ
ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਦੋਸ਼ਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਮੈਡੀਕਲ ਵਿਦਿਆਰਥੀਆਂ ਲਈ ਰਾਸ਼ਟਰੀ ਪ੍ਰੀਖਿਆ ਬੋਰਡ ਦੁਆਰਾ ਕਰਵਾਈ ਜਾਣ ਵਾਲੀ NEET-PG ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਨੂੰ ਮਜ਼ਬੂਤ ​​ਕਰਨ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਹੈ।

ਅਹਿਤਿਆਤ ਵਜੋਂ ਅੱਜ ਹੋਣ ਵਾਲੀ NEET-PG ਦਾਖਲਾ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਸਿਹਤ ਮੰਤਰਾਲੇ ਨੇ ਵਿਦਿਆਰਥੀਆਂ ਨੂੰ ਹੋਣ ਵਾਲੀ ਅਸਹੂਲਤ ਲਈ ਮਾਫੀ ਮੰਗੀ ਹੈ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤ ਵਿਚ ਤੇ ਪ੍ਰੀਖਿਆ ਪ੍ਰਕਿਰਿਆ ਦੀ ਪਵਿੱਤਰਤਾ ਬਣਾਏ ਰੱਖਣ ਲਈ ਲਿਆ ਗਿਆ ਹੈ।

ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ‘ਹਾਲ ਦੇ ਸਮੇਂ ‘ਚ ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਵਿੱਤਰਤਾ ਦੀ ਉਲੰਘਣਾ ਕੀਤੇ ਜਾਣ ਦੇ ਦੋਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ NEET PG ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇਗੀ। ਉਸ ਤੋਂ ਬਾਅਦ ਪ੍ਰੀਖਿਆ ਲਈ ਜਾਵੇਗੀ। ਇਹ ਪ੍ਰੀਖਿਆ ਮੈਡੀਕਲ ਵਿਦਿਆਰਥੀਆਂ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (NBE) ਦੁਆਰਾ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, ਤਸ/ਕਰ ਭੋਲਾ ਹਵੇਲੀਆਂ ਦੇ 3 ਗੁਰਗਿਆਂ ਨੂੰ ਹਥਿ/ਆਰਾਂ ਸਣੇ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਇਸ ਸਾਲ NEET-PG ਨੂੰ ਲੈ ਕੇ ਕਾਫੀ ਹੰਗਾਮਾ ਹੋ ਚੁੱਕਾ ਹੈ। ਪਹਿਲਾਂ ਵੀ 2024 ਵਿਚ ਹੋਣ ਵਾਲੇ NEET-PG ਪੇਪਰ ਦੀ ਤਰੀਕ ਕਈ ਵਾਰ ਬਦਲੀ ਜਾ ਚੁੱਕੀ ਹੈ। ਹੁਣ ਪੇਪਰ ਕਦੋਂ ਹੋਵੇਗਾ ਇਸ ਬਾਰੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਜਲਦ ਹੀ ਪੇਪਰ ਦੀ ਨਵੀਂ ਤਰੀਕ ਐਲਾਨ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post NEET-PG ਦੀ ਅੱਜ ਹੋਣ ਪ੍ਰੀਖਿਆ ਮੁਲਤਵੀ, ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ appeared first on Daily Post Punjabi.