Neha Kakkaar Rohanpreet Singh Archives - Daily Post Punjabi

ਇੱਕ-ਦੂਜੇ ਦੇ ਹੋਏ ਰੋਹਨਪ੍ਰੀਤ ਤੇ ਨੇਹਾ ਕੱਕੜ, ਲਾਵਾਂ ਲੈਂਦਿਆਂ ਦੀ ਵੀਡੀਓ ਆਈ ਸਾਹਮਣੇ
Neha Kakkaar Rohanpreet Singh: ਨੇਹਾ ਕੱਕੜ ਅਤੇ ਰੋਹਨਪ੍ਰੀਤ ਅੱਜ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਉਸਦੀ ਹਲਦੀ ਤੋਂ ਲੈ ਕੇ ਸਗਨ, ਰਿੰਗ ਸੈਰੀਮਨੀ ਅਤੇ ਮਹਿੰਦੀ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਨੇਹਾ ਕੱਕੜ ਨੇ ਵਿਆਹ ਲਈ ਪੀਚ ਰੰਗ ਦਾ ਲਹਿੰਗਾ ਵੀ ਪਾਇਆ ਅਤੇ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਰੋਹਨਪ੍ਰੀਤ ਨੇ ਵਿਆਹ ਲਈ ਪੀਚ ਕਲਰ ਦੀ ਸ਼ੇਰਵਾਨੀ ਪਹਿਨੀ ਸੀ, ਜਿਸ ਵਿੱਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ।

Neha Kakkaar Rohanpreet Singh

ਹਾਲ ਹੀ ‘ਚ ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਉਹ ਗੁਰੂ ਗ੍ਰੰਥਸਾਹਿਬ ਜੀ ਅੱਗੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਚਿਹਰੇ ‘ਤੇ ਕਾਫ਼ੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਬੀਤੇ ਰਾਤ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋਈਆਂ ਸਨ। ਉਨ੍ਹਾਂ ਦੀ ਹੈਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।

https://www.instagram.com/p/CGuJI47hEEs/?utm_source=ig_web_copy_link

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਰੋਹਨਪ੍ਰੀਤ ਤੇ ਨੇਹਾ ਕੱਕੜ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ।

ਦੱਸ ਦਈਏ ਕਿ ਨੇਹਾ ਕੱਕੜ ਨੇ ਹਾਲ ਹੀ ‘ਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ ‘ਤੇ ਮੋਹਰ ਲਾਈ ਸੀ। ਦੋਵੇਂ ਇਕ-ਦੂਜੇ ਦੀਆਂ ਤਸਵੀਰਾਂ ‘ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ। ਇਕ ਤੋਂ ਬਾਅਦ ਇਕ ਨੇਹਾ ਕੱਕੜ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ। ਹੁਣ ਦੋਵਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜੋ ਫੈਨਜ਼ ਵੱਲੋ ਕਾਫੀ ਪੰਸਦ ਕੀਤੀ ਜਾ ਰਹੀ ਹੈ।

The post ਇੱਕ-ਦੂਜੇ ਦੇ ਹੋਏ ਰੋਹਨਪ੍ਰੀਤ ਤੇ ਨੇਹਾ ਕੱਕੜ, ਲਾਵਾਂ ਲੈਂਦਿਆਂ ਦੀ ਵੀਡੀਓ ਆਈ ਸਾਹਮਣੇ appeared first on Daily Post Punjabi.