Nepal landslide Archives - Daily Post Punjabi

ਨੇਪਾਲ ‘ਚ ਲੈਂਡਸਲਾਈਡ ਦੌਰਾਨ ਨਦੀ ‘ਚ ਡਿੱਗੀਆਂ ਦੋ ਬੱਸਾਂ, 7 ਭਾਰਤੀਆਂ ਦੀ ਮੌਤ, 50 ਤੋਂ ਵੱਧ ਲਾਪਤਾ
ਨੇਪਾਲ ਵਿੱਚ ਭਾਰੀ ਬਾਰਿਸ਼ ਦੇ ਵਿਚਾਲੇ ਸ਼ੁੱਕਰਵਾਰ ਸਵੇਰੇ ਇੱਕ ਹਾਈਵੇ ‘ਤੇ ਲੈਂਡਸਲਾਈਡ ਦੇ ਚੱਲਦਿਆਂ 2 ਬੱਸਾਂ ਤ੍ਰਿਸ਼ੁਲੀ ਨਦੀ ਵਿੱਚ ਡਿੱਗ ਗਈ। ਘਟਨਾ ਵਾਲੀ ਥਾਂ ‘ਤੇ ਮੌਜੂਦ ਅਧਿਕਾਰੀਆਂ ਦੇ ਮੁਤਾਬਕ ਦੋਹਾਂ ਬੱਸਾਂ ਚਾਲਕਾਂ ਸਣੇ 63 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਹਾਦਸੇ ਵਿੱਚ 7 ਭਾਰਤੀਆਂ ਤੇ ਇੱਕ ਬੱਸ ਚਾਲਕ ਦੀ ਮੌਤ ਹੋ ਗਈ। 50 ਤੋਂ ਜ਼ਿਆਦਾ ਲੋਕ ਲਾਪਤਾ ਹਨ।

Nepal landslide

ਨੇਪਾਲੀ ਮੀਡੀਆ ਅਨੁਸਾਰ ਇੱਕ ਬੱਸ ਦੇ ਡ੍ਰਾਈਵਰ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ, ਜਦਕਿ 2 ਲੋਕਾਂ ਨੇ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਹ ਹਾਦਸਾ ਸੈਂਟਰਲ ਨੇਪਾਲ ਵਿੱਚ ਮਦਨ-ਅਸ਼ਵਿਤ ਹਾਈਵੇ ‘ਤੇ ਸਵੇਰੇ ਕਰੀਬ 3.30 ਵਜੇ ਹੋਇਆ। ਲਗਾਤਾਰ ਬਾਰਿਸ਼ ਤੇ ਪਾਣੀ ਦੇ ਤੇਜ਼ ਬਹਾਅ ਦੇ ਚੱਲਦਿਆਂ ਸਰਚ ਤੇ ਰੈਸਕਿਊ ਆਪ੍ਰੇਸ਼ਨ ਵਿੱਚ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਇਸ ਸਬੰਧੀ ਚਿਤਵਨ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਦੱਸਿਆ ਕਿ ਲੈਂਡਸਲਾਈਡ ਦੇ ਚੱਲਦਿਆਂ ਨਦੀ ਵਿੱਚ ਡਿੱਗਣ ਵਾਲੀ ਇੱਕ ਬੱਸ ਕਾਠਮਾਂਡੂ ਜਾ ਰਹੀ ਸੀ। ਇਸ ਵਿੱਚ 24 ਲੋਕ ਸਵਾਰ ਸਨ। ਦੂਜੀ ਬੱਸ ਵਿੱਚ 41 ਲੋਕ ਸਫ਼ਰ ਕਰ ਰਹੇ ਸਨ। ਉੱਥੇ ਹੀ ਦੂਜੇ ਪਾਸੇ ਇਸ ਘਟਨਾ ‘ਤੇ ਨੇਪਾਲ ਦੇ ਮੁੱਖ ਮੰਤਰੀ ਪੁਸ਼ਪ ਕਮਲ ਦਹਲ ਨੇ ਹਾਦਸੇ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਨਾਰਾਇਣਗੜ੍ਹ0ਮੁਗਲਿਨ ਰੋਡ ਸਟੇਸ਼ਨ ‘ਤੇ ਲੈਂਡਸਲਾਈਡ ਬਾਲ ਬੱਸ ਰੁੜ੍ਹ ਜਾਣ ਨਾਲ ਲਗਭਗ ਪੰਜ ਦਰਜਨ ਯਾਤਰੀਆਂ ਦੇ ਲਾਪਤਾ ਹੋਣ ਦੀ ਰਿਪੋਰਟ ਨਾਲ ਮੈਨੂੰ ਕਾਫੀ ਦੁੱਖ ਹੋਇਆ ਹੈ। ਮੈਂ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਯਾਤਰੀਆਂ ਨੂੰ ਲੱਭਣ ਤੇ ਉਨ੍ਹਾਂ ਨੂੰ ਸਹੀ ਸਲਾਮਤ ਬਚਾਉਣ ਦੇ ਹੁਕਮ ਦਿੰਦਾ ਹਾਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨੇਪਾਲ ‘ਚ ਲੈਂਡਸਲਾਈਡ ਦੌਰਾਨ ਨਦੀ ‘ਚ ਡਿੱਗੀਆਂ ਦੋ ਬੱਸਾਂ, 7 ਭਾਰਤੀਆਂ ਦੀ ਮੌਤ, 50 ਤੋਂ ਵੱਧ ਲਾਪਤਾ appeared first on Daily Post Punjabi.