nepal news Archives - Daily Post Punjabi

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਪੁੱਤਰ ਸਵਰਨ ਸਿੰਘ ਦੇ ਆਪਣੇ ਕੁਝ ਰਿਸ਼ਤੇਦਾਰਾਂ ਸਮੇਤ ਨੇਪਾਲ ਹੜ੍ਹ ਵਿੱਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਦੋ ਦਾ ਨੇਪਾਲ ‘ਚ ਹੜ੍ਹ ਆਇਆ ਆ ਉਦੋਂ ਤੋਂ ਸਮਸ਼ੇਰ ਸਿੰਘ ਅਤੇ ਉਨ੍ਹਾਂ ਦੇ ਨਾਲ ਗਏ ਵਿਅਕਤੀਆਂ ਨਾਲ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲਾਪਤਾ ਵਿਅਕਤੀਆਂ ਦੀ ਜਲਦ ਭਾਲ ਲਈ ਹਰ ਸੰਭਵ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਰੱਖੜ ਪੁੰਨਿਆਂ ਦੇ ਮੇਲੇ ਮਗਰੋਂ ਨਿਹੰਗ ਸਿੰਘ ਦਾ ਗੋ/ਲੀਆਂ ਮਾ/ਰ ਕੇ ਕ.ਤ/ਲ , ਮਾਂ ਦਾ ਇਕਲੌਤਾ ਸਹਾਰਾ ਸੀ ਮ੍ਰਿ.ਤ/ਕ

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਨੇਪਾਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲਾਪਤਾ ਨੌਜਵਾਨਾਂ ਦੀ ਸਹੀ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕਦਮ ਚੁੱਕੇ ਜਾਣ।ਫਿਲਹਾਲ ਪਰਿਵਾਰ ਉਮੀਦ ਕਰ ਰਿਹਾ ਹੈ ਕਿ ਪ੍ਰਸ਼ਾਸਨ ਦੀ ਮਦਦ ਨਾਲ ਜਲਦ ਹੀ ਸਮਸ਼ੇਰ ਸਿੰਘ ਅਤੇ ਹੋਰ ਲਾਪਤਾ ਵਿਅਕਤੀਆਂ ਬਾਰੇ ਕੋਈ ਚੰਗੀ ਖ਼ਬਰ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ appeared first on Daily Post Punjabi.

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ
ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ ਵਿਚ 165 ਤੇ ਤਿੱਬਤ ਵਿਚ ਲੋਕਾਂ ਦੀ ਜਾਨ ਚਲੀ ਗਈ ਜਦੋ ਕਿ 1100 ਤੋਂ ਵੱਧ ਅਜੇ ਵੀ ਲਾਪਤਾ ਹਨ। ਹੜ੍ਹਾਂ ਵਿਚ 19 ਪੁਲ, ਲਗਭਗ 40 ਕਿਲੋਮੀਟਰ ਸੜਕਾਂ ਤੇ 13 ਹਾਈਡ੍ਰੋਪਾਵਰ ਪ੍ਰਾਜੈਕਟ ਤਬਾਹ ਹੋ ਗਏ। ਹੜ੍ਹ ਦਾ ਪਾਣੀ ਲਗਭਗ 30 ਫੁੱਟ ਤੱਕ ਉਪਰ ਆ ਗਿਆ ਸੀ। ਤੇਜ਼ ਵਹਾਅ ਵਿਚ ਘਰ, ਗੱਡੀਆਂ ਵਹਿ ਗਈਆਂ। ਮੰਨਿਆ ਜਾ ਰਿਹਾ ਸੀ ਕਿ ਹੜ੍ਹ ਤੋਂ ਪਹਿਲਾਂ ਭੂਚਾਲ ਆਇਆ ਸੀ ਪਰ ਅਮਰੀਕੀ ਜਿਓਲਾਜਿਕਲ ਸਰਵੇ ਮੁਤਾਬਕ ਚੀਨ ਵੱਲੋਂ ਲਹੇਂਦੇ ਨਦੀ ਵਿਚ ਪਹਾੜ ਦਾ ਵੱਡਾ ਹਿੱਸਾ ਖਿਸਕ ਕੇ ਡਿੱਗਿਆ ਸੀ।

ਇਸੇ ਲੈਂਡਸਲਾਈਡ ਵਿਚ 5.2 ਤੀਬਰਤਾ ਦੇ ਭੂਚਾਲ ਵਰਗਾ ਝਟਕਾ ਮਹਿਸੂਸ ਹੋਇਆ। ਇਸ ਦੇ ਬਾਅਦ ਲਹੇਂਦੀ ਨਦੀ ਤੋਂ ਪਾਣੀ ਤੇ ਮਲਬੇ ਦਾ ਸੈਲਾਬ ਭੋਟੇਕੋਸ਼ੀ ਤੇ ਤ੍ਰਿਸ਼ੂਲੀ ਨਦੀਆਂ ਵਿਚ ਪਹੁੰਚਿਆ ਜਿਸ ਨਾਲ ਹੜ੍ਹ ਆਇਆ। ਵਹਾਅ ਇੰਨਾ ਤੇਜ਼ ਸੀ ਕਿ ਲੋਕਾਂ ਤੇ ਮਲਬੇ ਨੂੰ ਲਗਭਗ 150 ਕਿਲੋਮੀਟਰ ਦੂਰ ਚਿਤਵਨ ਤੱਕ ਵਹਾਅ ਕੇ ਲੈ ਗਿਆ ਜਿਥੋਂ ਅਜੇ ਤੱਕ 33 ਦੇਹਾਂ ਬਰਾਮਦ ਕੀਤੀਆਂ ਗਈਆਂ ਹਨ।

ਰਾਹਤ ਕਰਮੀ ਕਰਾਬ ਮੌਸਮ ਤੇ ਟੁੱਟੇ ਰਸਤਿਆਂ ਦੇ ਵਿਚ ਮਲਬੇ ਵਿਚ ਦਬੇ ਲੋਕਾਂ ਦੀ ਭਾਲ ਕਰ ਰਹੇ ਹਨ। ਕੈਲਾਸ਼ ਮਾਨ ਸਰੋਵਰ ਯਾਤਰਾ ‘ਤੇ ਜਾ ਰਹੇ ਕਈ ਸ਼ਰਧਾਲੂ ਵੀ ਹੜ੍ਹ ਦੀ ਚਪੇਟ ਵਿਚ ਆ ਗਏ। ਨੇਪਾਲ ਵਿਚ ਲਾਪਤਾ ਲੋਕਾਂ ਵਿਚ 466 ਵਿਦੇਸ਼ੀ ਤੇ 113 ਨੇਪਾਲੀ ਸ਼ਾਮਲ ਹਨ ਜਿਨ੍ਹਾਂ ਵਿਚੋਂ 133 ਭਾਰਤੀ ਤੇ 37 ਐੱਨਆਰਆਈ ਵੀ ਹਨ।

ਨੇਪਾਲ-ਚੀਨ ਸਰਹੱਦ ਕੋਲ ਕਾਠਮਾਂਡੂ ਦੇ ਉੱਤਰ ਵਿਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਪਹਾੜ ਦਾ ਵੱਡਾ ਹਿੱਸਾ ਬਰਫ ਤੇ ਚੱਟਾਨਾਂ ਦੇ ਨਾਲ ਟੁੱਟ ਕੇ ਹੇਠਾਂ ਡਿੱਗਿਆ ਤੇ ਲਹੇਂਦੇ ਨਦੀ ਵਿਚ ਜਾ ਡਿੱਗਿਆ। ਵਿਗਿਆਨਕਾਂ ਦਾ ਮੰਨਣਾ ਹੈ ਕਿ ਪਹਾੜ ਨਾਲ ਗਲੇਸ਼ੀਅਰ ਦਾ ਵੱਡਾ ਹਿੱਸਾ ਟੁੱਟ ਕੇ ਹੇਠਾਂ ਡਿਗਿਆ ਹੋ ਸਕਦਾ ਹੈ। ਹਾਲਾਂਕਿ ਇਸ ਘਟਨਾ ਦੀ ਅਸਲੀ ਵਜ੍ਹਾ ਦਾ ਪਤਾ ਲਗਾਉਣ ਵਿਚ ਕੀ ਹਫਤੇ ਲੱਗ ਸਕਦੇ ਹਨ।

ਇਹ ਵੀ ਪੜ੍ਹੋ : ਅੱਜ ਹੜਤਾਲ ‘ਤੇ ਰਹਿਣਗੇ ਪੰਜਾਬ ਦੇ ਸਰਕਾਰੀ ਕਰਮਚਾਰੀ, ਸਰਕਾਰੀ ਦਫਤਰ ‘ਚ ਕੰਮਕਾਜ ਰਹਿਣਗੇ ਬੰਦ, ਬਾਜ਼ਾਰ ਖੁੱਲ੍ਹੇ

ਬਾਅਦ ਵਿਚ USGS ਨੇ ਸਪੱਸ਼ਟ ਕੀਤਾ ਕਿ ਇਹ ਭੂਚਾਲ ਨਹੀਂ ਸੀ ਦਰਅਸਲ ਪਹਾੜ ਤੋਂ ਹੋਇਆ ਲੈਂਡਸਲਾਈਡ ਇੰਨਾ ਸ਼ਕਤੀਸ਼ਾਲੀ ਸੀ ਕਿ ਉਸ ਨਾਲ 5.2 ਤੀਬਰਤਾ ਦੇ ਭੂਚਾਲ ਦੇ ਬਰਾਬਰ ਝਟਕਾ ਪੈਦਾ ਹੋਇਆ ਯਾਨੀ ਪਹਿਲਾਂ ਭੂਚਾਲ ਨਹੀਂ ਆਇਆ ਸੀ ਸਗੋਂ ਲੈਂਡਸਲਾਈਡ ਦੀ ਵਜ੍ਹਾ ਤੋਂ ਭੂਚਾਲ ਵਰਗਾ ਝਟਕਾ ਮਹਿਸੂਸ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ appeared first on Daily Post Punjabi.

ਤੇਲ ਸੰਕਟ ਵਿਚਾਲੇ ਨੇਪਾਲ ਸਰਕਾਰ ਦਾ ਫੈਸਲਾ, ਸਰਕਾਰੀ ਦਫ਼ਤਰਾਂ ‘ਚ ਹੁਣ ਸਿਰਫ 5 ਦਿਨ ਹੀ ਹੋਵੇਗਾ ਕੰਮ
ਅੱਜ ਮੱਧ ਪੂਰਬ ਵਿੱਚ ਟਕਰਾਅ ਦਾ 38ਵਾਂ ਦਿਨ ਹੈ। ਯੁੱਧ ਦਾ ਵਿਸ਼ਵ ਵਪਾਰ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਇਸ ਸਥਿਤੀ ਦੇ ਵਿਚਕਾਰ ਨੇਪਾਲ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰੀ ਦਫਤਰਾਂ ਨੂੰ ਲੈ ਕੇ ਇਹ ਐਲਾਨ ਕੀਤਾ ਗਿਆ ਹੈ। ਹਫਤੇ ਵਿਚ ਸਿਰਫ 5 ਦਿਨ ਹੀ ਸਰਕਾਰੀ ਦਫਤਰ ਖੁੱਲ੍ਹੇ ਰਹਿਣਗੇ ਜਦੋਂ ਕਿ 2 ਦਿਨ ਇਹ ਬੰਦ ਰਹਿਣਗੇ। ਤੇਲ ਸੰਕਟ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ।

ਸਰਕਾਰ ਦੇ ਇਸ ਫੈਸਲੇ ਦਾ ਅਸਰ ਆਮ ਲੋਕਾਂ ‘ਤੇ ਵੀ ਪਵੇਗਾ ਤੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪੱਛਮੀ ਏਸ਼ੀਆ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਟਕਰਾਅ ਅਤੇ ਹਰਮੁਜ਼ ਜਲ ਮਾਰਗ ਦੇ ਲਗਪਗ ਬੰਦ ਹੋਣ ਕਾਰਨ ਵਿਸ਼ਵ ਪੱਧਰੀ ਊਰਜਾ ਵਪਾਰ ਵਿੱਚ ਵੱਡਾ ਵਿਘਨ ਪਿਆ ਹੈ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਇਹ ਫ਼ੈਸਲਾ ਕਾਠਮੰਡੂ ਵਿੱਚ ਪ੍ਰਧਾਨ ਮੰਤਰੀ ਦਫ਼ਤਰ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਪੈਟਰੋਲੀਅਮ ਦੀ ਸਪਲਾਈ ਸੁਚਾਰੂ ਬਣਾਉਣ ਵਿੱਚ ਮਦਦ ਲਈ ਅੱਜ ਤੋਂ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਇਸ ਨਵੇਂ ਵੀਕੈਂਡ ਸ਼ਡਿਊਲ ਦੀ ਪਾਲਣਾ ਕਰਨਗੇ।

ਇਹ ਵੀ ਪੜ੍ਹੋ : SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਬੇਅਦਬੀ ਖਿਲਾਫ਼ ਬਿੱਲ ‘ਤੇ ਅਹਿਮ ਮੀਟਿੰਗ ਅੱਜ, ਸਮੁੰਦਰੀ ਹਾਲ ‘ਚ ਹੋਵੇਗੀ ਇਕੱਤਰਤਾ

ਛੁੱਟੀਆਂ ਦੇ ਨਾਲ ਕੰਮ ਦੇ ਘੰਟੇ ਵੀ ਬਦਲ ਦਿੱਤੇ ਗਏ ਹਨ। ਹੁਣ ਸਰਕਾਰੀ ਦਫਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਗਣੇ ਜਦੋਂ ਕਿ ਪਹਿਲਾਂ ਇਹ ਸਮਾਂ 10 ਵਜੇ ਤੋਂ 5 ਵਜੇ ਦਾ ਸੀ। ਇਸ ਤੋਂ ਪਹਿਲਾਂ ਨੇਪਾਲ ਨੇ ਤੇਲ ਦੀਆਂ ਕੀਮਤਾਂ ਵਿਚ 117 ਫੀਸਦੀ ਤੱਕ ਵਾਧਾ ਕੀਤਾ ਸੀ ਤਾਂ ਕਿ ਸਪਲਾਈ ਜਾਰੀ ਰੱਖੀ ਜਾ ਸਕੇ। ਨੇਪਾਲ ਆਪਣੀਆਂ ਈਂਧਣ ਦੀਆਂ ਜ਼ਰੂਰਤਾਂ ਲਈ ਵੱਡੇ ਪੈਮਾਨੇ ‘ਤੇ ਆਯਾਤ ‘ਤੇ ਨਿਰਭਰ ਹੈ ਇਸ ਲਈ ਮਿਡਲ ਈਸਟ ਵਿਚ ਜਾਰੀ ਜੰਗ ਦਾ ਸਿੱਧਾ ਅਸਰ ਦੇਸ਼ ‘ਤੇ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੇਲ ਸੰਕਟ ਵਿਚਾਲੇ ਨੇਪਾਲ ਸਰਕਾਰ ਦਾ ਫੈਸਲਾ, ਸਰਕਾਰੀ ਦਫ਼ਤਰਾਂ ‘ਚ ਹੁਣ ਸਿਰਫ 5 ਦਿਨ ਹੀ ਹੋਵੇਗਾ ਕੰਮ appeared first on Daily Post Punjabi.

ਨੇਪਾਲ : ਸੰਤੁਲਨ ਵਿਗੜਨ ਕਾਰਨ ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ, 18 ਲੋਕਾਂ ਦੀ ਮੌਤ, 25 ਜ਼ਖਮੀ
ਨੇਪਾਲ ਦੇ ਧਾਦਿੰਗ ਜ਼ਿਲ੍ਹੇ ਵਿਚ ਸੋਮਵਾਰ ਦੇਰ ਰਾਤ ਸਵਾਰੀਆਂ ਨਾਲ ਭਰੀ ਹੋਈ ਬੱਸ ਹਾਈਵੇ ਤੋਂ ਨਦੀ ਡਿੱਗ ਗਈ। ਰਿਪੋਰਟ ਮੁਤਾਬਕ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 25 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿਚ ਇਕ ਪੁਰਸ਼ ਤੇ ਇਕ ਮਹਿਲਾ ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਹਾਲਾਂਕਿ ਇਹ ਕਿਸ ਦੇਸ਼ ਤੋਂ ਸਨ ਤੇ ਇਨ੍ਹਾਂ ਦੇ ਨਾਂ ਅਜੇ ਸਾਹਮਣੇ ਨਹੀਂ ਆਏ ਹਨ।

ਆਰਮਡ ਪੁਲਿਸ ਫੋਰਸ ਮੁਤਾਬਕ ਹੁਣ ਤੱਕ 17 ਦੇਹਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਬਾਅਦ ਵਿਚ ਇਕ ਹੋਰ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ ਜਿਸ ਵਿਚ ਮ੍ਰਿਤਕਾਂ ਦਾ ਅੰਕੜਾ 18 ਹੋ ਗਿਆ। ਹਾਦਸੇ ਵਿਚ ਜਖਮੀ ਲੋਕਾਂ ਨੂੰ ਰੈਸਕਿਊ ਕਰਕੇ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ ਹੈ। ਹੁਣ ਤੱਕ ਮ੍ਰਿਤਕਾਂ ਤੇ ਜਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ‘ਲੋਕ ਅਫ਼ਵਾਹਾਂ ਤੋਂ ਬਚਣ…’, 2 ਪੁਲਿਸ ਮੁਲਾਜ਼ਮਾਂ ਦੀ ਸੋਸ਼ਲ ਮੀਡੀਆ ‘ਤੇ Viral ਪੋਸਟ ‘ਤੇ DIG ਬਾਰਡਰ ਰੇਂਜ ਦਾ ਬਿਆਨ

ਬੱਸ ਪੋਖਰਾ ਤੋਂ ਕਾਠਮੰਡੂ ਵੱਲ ਜਾ ਹੀ ਸੀ ਉਦੋਂ ਕਿਸੇ ਕਾਰਨ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਤੋਂ ਕੰਟਰੋਲ ਗੁਆਚ ਗਿਆ ਤੇ ਬੱਸ ਤ੍ਰਿਸ਼ੁਲੀ ਨਦੀ ਵਿਚ ਜਾ ਡਿੱਗੀ। ਹਾਦਸਾ ਦੇਰ ਰਾਤ ਲਗਭਗ ਰਾਤ 1.30ਵਜੇ ਧਾਦਿੰਗ ਜ਼ਿਲ੍ਹੇ ਦੇ ਬੇਨਿਘਾਟ ਰੋਰਾਂਗ ਇਲਾਕੇ ਵਿਚ ਹੋਇਆ। ਫਿਲਹਾਲ ਪੁਲਿਸ ਹਾਦਸੇ ਦੀ ਹੋਰ ਥਾਵਾਂ ਦੀ ਵੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨੇਪਾਲ : ਸੰਤੁਲਨ ਵਿਗੜਨ ਕਾਰਨ ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ, 18 ਲੋਕਾਂ ਦੀ ਮੌਤ, 25 ਜ਼ਖਮੀ appeared first on Daily Post Punjabi.

ਸੁਸ਼ੀਲਾ ਕਾਰਕੀ ਬਣੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ, PM ਮੋਦੀ ਦਾ ਪਹਿਲਾ ਰਿਐਕਸ਼ਨ ਆਇਆ ਸਾਹਮਣੇ
ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਦੇਸ਼ ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਸ਼ੁੱਕਰਵਾਰ ਦੇਰ ਸ਼ਾਮ ਨੇਪਾਲ ਦੀ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ। ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਰਾਸ਼ਟਰਪਤੀ ਦਫ਼ਤਰ, ਸ਼ੀਤਲ ਨਿਵਾਸ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਕਾਰਕੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਨੇਪਾਲ ਵਿੱਚ ਅੰਤਰਿਮ ਸਰਕਾਰ ਦੇ ਗਠਨ ਅਤੇ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਤੀ ਦੇ ਅੰਤਰਿਮ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਕਿਹਾ, “ਮਾਣਯੋਗ ਸੁਸ਼ੀਲਾ ਕਾਰਕੀ ਜੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਹਾਰਦਿਕ ਵਧਾਈਆਂ। ਭਾਰਤ ਨੇਪਾਲ ਦੇ ਭਰਾਵਾਂ ਅਤੇ ਭੈਣਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ਪਾਬੰਦੀ ਵਿਰੁੱਧ 8 ਸਤੰਬਰ ਨੂੰ ਨੇਪਾਲ ਵਿੱਚ ਨੌਜਵਾਨ ਅੰਦੋਲਨ ਨੇ ਸਿਰਫ ਚਾਰ ਦਿਨਾਂ ਵਿੱਚ ਦੇਸ਼ ਦੀ ਲੀਡਰਸ਼ਿਪ ਬਦਲ ਦਿੱਤੀ। ਦੁਨੀਆ ਨੇ ਨੌਜਵਾਨਾਂ ਦੇ ਇਸ ਅੰਦੋਲਨ ਨੂੰ ‘ਜਨਰਲ ਜ਼ੈੱਡ ਅੰਦੋਲਨ’ ਦਾ ਨਾਮ ਦਿੱਤਾ। ਸ਼ੁੱਕਰਵਾਰ ਰਾਤ ਲਗਭਗ 9:30 ਵਜੇ, ਸੁਸ਼ੀਲਾ ਕਾਰਕੀ ਨੂੰ ਅੰਤਰਿਮ ਸਰਕਾਰ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ। ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

ਸੁਸ਼ੀਲਾ ਕਾਰਕੀ ਨੌਜਵਾਨਾਂ ਦੀ ਪਹਿਲੀ ਪਸੰਦ ਨਹੀਂ ਸੀ। ਨੌਜਵਾਨਾਂ ਦੀ ਪਹਿਲੀ ਪਸੰਦ ਕਾਠਮੰਡੂ ਦੇ ਮੇਅਰ ਬਲੇਨ ਸ਼ਾਹ ਸਨ, ਜਿਨ੍ਹਾਂ ਨੇ ਇਸ ਅੰਦੋਲਨ ਦਾ ਸੱਦਾ ਦਿੱਤਾ ਸੀ। ਬਲੇਨ ਨੇ ਸੱਤਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸੁਸ਼ੀਲਾ ਦਾ ਨਾਮ ਆਇਆ। ਫਿਰ ਬਲੇਨ ਨੇ ਵੀ ਸੁਸ਼ੀਲਾ ਨੂੰ ਆਪਣਾ ਸਮਰਥਨ ਦਿੱਤਾ, ਜਿਸ ਤੋਂ ਬਾਅਦ ਨੇਪਾਲ ਵਿੱਚ ਰਾਜਨੀਤਿਕ ਸੰਕਟ ਦਾ ਅੰਤ ਹੋ ਗਿਆ। ਉਹ ਜਨਰਲ ਜ਼ੈੱਡ ਅੰਦੋਲਨਕਾਰੀਆਂ ਵਿੱਚ ਪ੍ਰਸਿੱਧ ਰਹੀ ਹੈ। ਉਹ ਨੇਪਾਲ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਰਹੀ ਹੈ। ਉਨ੍ਹਾਂ ਦੀ ਛਵੀ ਭ੍ਰਿਸ਼ਟਾਚਾਰ ਵਿਰੋਧੀ ਰਹੀ ਹੈ। ਸੁਸ਼ੀਲਾ ਨੇਪਾਲ ਵਿੱਚ ਔਰਤਾਂ ਲਈ ਇੱਕ ਪ੍ਰੇਰਨਾ ਹੈ। 8 ਅਤੇ 9 ਸਤੰਬਰ ਨੂੰ ਜਨਰੇਸ਼ਨ ਜ਼ੈੱਡ ਬਗਾਵਤ ਤੋਂ ਬਾਅਦ, ਤਤਕਾਲੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਅਸਤੀਫਾ ਦੇਣ ਅਤੇ ਸੁਰੱਖਿਆ ਏਜੰਸੀਆਂ ਦੀ ਸ਼ਰਨ ਲੈਣ ਲਈ ਮਜਬੂਰ ਹੋਣਾ ਪਿਆ ਸੀ।

ਪ੍ਰਦਰਸ਼ਨਕਾਰੀ ਸਮੂਹਾਂ ਅਤੇ ਕਾਠਮੰਡੂ ਸ਼ਹਿਰ ਦੇ ਮੇਅਰ ਬਲੇਂਦਰ ਸ਼ਾਹ ਨੇ ਸਰਬਸੰਮਤੀ ਨਾਲ ਕਾਰਕੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਵੀਕਾਰ ਕਰ ਲਿਆ। ਕਾਰਕੀ ਅਤੇ ਫੌਜ ਮੁਖੀ ਅਸ਼ੋਕ ਰਾਜ ਸਿਗਡੇਲ ਨਾਲ ਕਈ ਮੀਟਿੰਗਾਂ ਤੋਂ ਬਾਅਦ, ਰਾਸ਼ਟਰਪਤੀ ਨੇ ਉਨ੍ਹਾਂ ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ। ਸੁਸ਼ੀਲਾ ਕਾਰਕੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਛੇ ਮਹੀਨਿਆਂ ਦੇ ਅੰਦਰ ਆਮ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਫੈਸਲੇ ਵਜੋਂ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿੱਤਾ।

ਸੁਸ਼ੀਲਾ ਕਾਰਕੀ ਨੂੰ ਸਿਰਫ਼ ਇਨ੍ਹਾਂ ਕਾਰਨਾਂ ਕਰਕੇ ਨੇਪਾਲ ਦੀ ਕਮਾਨ ਨਹੀਂ ਸੌਂਪੀ ਗਈ ਸੀ। ਇਸ ਤੋਂ ਇਲਾਵਾ, ਕਈ ਹੋਰ ਕਾਰਕ ਮਹੱਤਵਪੂਰਨ ਰਹੇ ਹਨ, ਜਿਨ੍ਹਾਂ ਕਾਰਨ ਉਹ ਹੁਣ ਆਉਣ ਵਾਲੇ ਮਹੀਨਿਆਂ ਲਈ ਨੇਪਾਲ ਦੀ ਅਗਵਾਈ ਕਰੇਗੀ। ਸੁਸ਼ੀਲਾ ਕਾਰਕੀ ਨੇ ਜਨਰਲ-ਜ਼ੈੱਡ ਪ੍ਰਦਰਸ਼ਨਕਾਰੀਆਂ ਦੀਆਂ ਇਨ੍ਹਾਂ ਸ਼ਰਤਾਂ ਨੂੰ ਸਵੀਕਾਰ ਕਰ ਲਿਆ

1. ਜਨਰਲ ਜ਼ੈੱਡ ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਦੇਸ਼ ਵਿੱਚ 6 ਤੋਂ 12 ਮਹੀਨਿਆਂ ਦੇ ਅੰਦਰ ਆਮ ਚੋਣਾਂ ਕਰਵਾਈਆਂ ਜਾਣ। ਤਾਂ ਜੋ ਲੋਕਤੰਤਰ ਸਥਾਪਿਤ ਹੋਵੇ ਅਤੇ ਜਨਤਾ ਆਪਣੀ ਮਰਜ਼ੀ ਨਾਲ ਨਵੀਂ ਸਰਕਾਰ ਚੁਣ ਸਕੇ। ਸੁਸ਼ੀਲਾ ਕਾਰਕੀ ਨੇ ਪ੍ਰਦਰਸ਼ਨਕਾਰੀਆਂ ਦੀ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ।

2. ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਨੇਪਾਲ ਦੀ ਸੰਸਦ ਨੂੰ ਭੰਗ ਕਰ ਦਿੱਤਾ ਜਾਵੇ। ਇਸ ਮੰਗ ਨੂੰ ਸਵੀਕਾਰ ਕਰ ਲਿਆ ਗਿਆ ਅਤੇ ਕਮਾਂਡ ਸੁਸ਼ੀਲਾ ਕਾਰਕੀ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਉਡਾਣ ਭਰਦੇ ਹੀ ਡਿੱਗ ਗਿਆ ਜਹਾਜ਼ ਦਾ ਪਹੀਆ, ਏਅਰਪੋਰਟ ‘ਤੇ ਮਚੀ ਤੜਥੱਲੀ, 75 ਯਾਤਰੀ ਸਨ ਸਵਾਰ

3. ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗਾਂ ਵਿੱਚੋਂ ਇੱਕ ਸਿਵਲ-ਫੌਜੀ ਸਰਕਾਰ ਦਾ ਗਠਨ ਸੀ। ਇਸ ਪ੍ਰਸਤਾਵ ਦੇ ਤਹਿਤ ਪ੍ਰਦਰਸ਼ਨਕਾਰੀ ਚਾਹੁੰਦੇ ਹਨ ਕਿ ਨੇਪਾਲ ਵਿੱਚ ਇੱਕ ਅਜਿਹਾ ਸ਼ਾਸਨ ਬਣਾਇਆ ਜਾਵੇ ਜਿਸ ਵਿੱਚ ਸਿਵਲੀਅਨ ਅਤੇ ਫੌਜ ਦੋਵਾਂ ਦੀ ਪ੍ਰਤੀਨਿਧਤਾ ਹੋਵੇ।

4. ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਨਤਾ ਸਿਰਫ ਸੋਸ਼ਲ ਮੀਡੀਆ ਪਾਬੰਦੀ ਦੇ ਵਿਰੁੱਧ ਸੜਕਾਂ ‘ਤੇ ਨਹੀਂ ਉਤਰੀ ਹੈ। ਜਨਤਾ ਦੇ ਸੜਕਾਂ ‘ਤੇ ਆਉਣ ਦਾ ਮੁੱਖ ਕਾਰਨ ਭ੍ਰਿਸ਼ਟਾਚਾਰ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਕਿ ਪੁਰਾਣੀ ਪਾਰਟੀ ਅਤੇ ਨੇਤਾਵਾਂ ਦੀਆਂ ਜਾਇਦਾਦਾਂ ਦੀ ਜਾਂਚ ਲਈ ਇੱਕ ਸ਼ਕਤੀਸ਼ਾਲੀ ਨਿਆਂਇਕ ਕਮਿਸ਼ਨ ਬਣਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਸ਼ੀਲਾ ਕਾਰਕੀ ਬਣੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ, PM ਮੋਦੀ ਦਾ ਪਹਿਲਾ ਰਿਐਕਸ਼ਨ ਆਇਆ ਸਾਹਮਣੇ appeared first on Daily Post Punjabi.

ਨੇਪਾਲ ‘ਚ ਇੱਕ ਦਿਨ ‘ਚ ਤੀਜੀ ਵਾਰ ਹਿੱਲੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਭੂਚਾਲ ਦਾ ਸਾਹਮਣਾ ਕਰ ਰਹੇ ਨੇਪਾਲ ਵਿਚ ਅੱਜ ਸਵੇਰੇ ਇਕ ਵਾਰ ਫਿਰ ਝਟਕੇ ਮਹਿਸੂਸ ਕੀਤੇ ਗਏ।ਇਸ ਵਾਰ 3.6 ਦੀ ਤੀਬਰਤਾ ਦੇ ਨਾਲ ਭੂਚਾਲ ਆਇਆ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਐਤਵਾਰ ਸਵੇਰੇ 4.38 ਵਜੇ ਭੂਚਾਲ ਆਇਆ ਜਿਸ ਦਾ ਕੇਂਦਰ ਕਾਠਮੰਡੂ ਤੋਂ 169 ਕਿਲੋਮੀਟਰ ਉੱਤਰ-ਪੱਛਮ ਵਿਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਰਾਤ ਨੇਪਾਲ ਵਿਚ 6.4 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੇ ਬਾਅਦ ਸ਼ਨੀਵਾਰ ਦੁਪਹਿਰ ਨੂੰ ਵੀ 3.3 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਲਗਾਤਾਰ ਭੂਚਾਲ ਦੇ ਝਟਕਿਆਂ ਨੇ ਨੇਪਾਲ ਦੇ ਲੋਕਾਂ ਨੂੰ ਦਹਿਸ਼ਤ ਵਿਚ ਜਿਊਣ ਨੂੰ ਮਜਬੂਰ ਕਰ ਦਿੱਤਾ ਹੈ।

ਸ਼ੁੱਕਰਵਾਰ ਨੂੰ 11.47 ਵਜੇ ਆਏ ਭੂਚਾਲ ਨਾਲ ਹੁਣ ਤੱਕ 157 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 375 ਲੋਕ ਼ਖਮੀ ਹਨ। ਪੱਛਮੀ ਜ਼ਿਲ੍ਹੇ ਜਾਜਰਕੋਟ ਤੇ ਪੱਛਮੀ ਰੂਕੁਮ ਵਿਚ ਸਭ ਤੋਂ ਵੱਧ ਤਬਾਹੀ ਹੋਈ ਹੈ। ਸ਼ੁੱਕਰਵਾਰ ਰਾਤ ਭੂਚਾਲ ਦੇ ਸ਼ੁਰੂਆਤੀ ਝਟਕਿਆਂ ਦੇ ਬਾਅਦ ਪੱਛਮੀ ਨੇਪਾਲ ਵਿਚ 159 ਝਟਕੇ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ : ਭਾਰਤੀ ਮਹਿਲਾ ਹਾਕੀ ਟੀਮ ਦੀ ਲਗਾਤਾਰ ਛੇਵੀਂ ਜਿੱਤ, ਕੋਰੀਆ ਨੂੰ 2-0 ਨਾਲ ਹਰਾ ਕੇ ਫਾਈਨਲ ‘ਚ ਪਹੁੰਚੀ ਟੀਮ

ਪੱਛਮੀ ਨੇਪਾਲ ਵਿਚ ਆਏ 6.4 ਤੀਬਰਤਾ ਵਾਲੇ ਭੂਚਾਲ ਨਾਲ ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਸੈਂਕੜੇ ਲੋਕ ਲਾਪਤਾ ਹਨ ਜਿਨ੍ਹਾਂ ਦੀ ਭਾਲ ਲਈ ਫੌਜ ਨੇ ਮੋਰਚਾ ਸੰਭਾਲਿਆ ਹੈ। ਮਲਬੇ ਤੋਂ ਲੋਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਾਰਾਇਣ ਪ੍ਰਸਾਦ ਭੱਟਰਾਈ ਨੇ ਦੱਸਿਆ ਕਿ ਪੱਛਮੀ ਜ਼ਿਲ੍ਹੇ ਜਾਜਰਕੋਟ ਤੇ ਪੱਛਮੀ ਰੂਕੁਮ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ। ਜਾਜਰਕੋਰਟ ਵਿਚ ਇਕੱਲੇ 105 ਲੋਕਾਂ ਦੀ ਮੌਤ ਹੋਈ ਤੇ ਦੂਜੇ ਪਾਸੇ ਰੂਕੁਮ ਵਿਚ 52 ਜਾਨਾਂ ਗਈਆਂ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਨੇਪਾਲ ‘ਚ ਇੱਕ ਦਿਨ ‘ਚ ਤੀਜੀ ਵਾਰ ਹਿੱਲੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ appeared first on Daily Post Punjabi.

ਨੇਪਾਲ ‘ਚ 6.4 ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌ.ਤ
ਦਿੱਲੀ, ਐੱਨਸੀਆਰ, ਯੂਪੀ, ਬਿਹਾਰ ਤੇ ਉਤਰਾਖੰਡ ਸਣੇ ਉੱਤਰ ਭਾਰਤ ਵਿਚ ਤੇਜ਼ ਭੂਚਾਲ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲਗਭਗ 20 ਸੈਕੰਡ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਵਿਚ ਹੜਕੰਪ ਮਚ ਗਿਆ। ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਫੀ ਦੇਰ ਤੱਕ ਝਟਕੇ ਮਹਿਸੂਸ ਕੀਤੇ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ।

ਭੂਚਾਲ ਨਾਲ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਲੋਕ ਜ਼ਖਮੀ ਹੋਏ ਹਨ। ਭੂਚਾਲ ਨਾਲ ਕਈ ਘਰ ਵੀ ਨਸ਼ਟ ਹੋ ਗਏ ਹਨ। ਨੇਪਾਲੀ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਰੂਕੁਮ ਪੱਛਮ ਵਿਚ 35 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ ਜਦੋਂ ਕਿ ਜਾਜਰਕੋਟ ਜ਼ਿਲ੍ਹੇ ਵਿਚ 90 ਤੋਂ ਵੱਧ ਲੋਕਾਂ ਦੀ ਜਾਨ ਗਈ ਹੈ। ਭੂਚਾਲ ਦੇ ਬਾਅਦ ਤੋਂ ਰੈਸਕਿਊ ਫੋਰਸ ਬਚਾਅ ਮੁਹਿੰਮ ਵਿਚ ਲੱਗੀ ਹੈ।

ਧਰਤੀ ਹਿਲਣ ਦੇ ਬਾਅਦ ਲਖਨਊ ਵਿਚ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਨੇ ਦੱਸਿਆ ਕਿ ਉਹ ਸੌਣ ਦੀ ਤਿਆਰੀ ਕਰ ਰਹੇ ਸਨ ਉਦੋਂ ਹੀ ਅਚਾਨਕ ਤੋਂ ਪੱਖਾ ਹਿਲਣ ਲੱਗਾ, ਉਦੋਂ ਉਹ ਬਾਹਰ ਵੱਲ ਭੱਜੇ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਹਾਲ-ਚਾਲ ਪੁੱਛਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ‘ਤੇ ਬਣੇਗੀ ਫ਼ਿਲਮ, ਪਰਦੇ ‘ਤੇ ਵਿਖੇਗੀ ਸਿੰਗਿੰਗ ਕਰੀਅਰ ਤੋਂ ਮਰਡਰ ਮਿਸਟਰੀ ਤੱਕ ਪੂਰੀ ਸਟੋਰੀ

ਨੇਪਾਲ ਦੇ ਰਾਸ਼ਟਰੀ ਭੂਚਾਲ ਮਾਪਣ ਕੇਂਦਰ ਦੇ ਅਧਿਕਾਰੀਆਂ ਮੁਤਾਬਕ ਰਾਤ 11.47 ਵਜੇ ਭੂਚਾਲ ਆਇਆ ਜਿਸ ਦਾ ਕੇਂਦਰ ਜਾਜਰਕੋਟ ਵਿਚ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਦਾ ਅਸਰ ਭਾਰਤ ਤੇ ਚੀਨ ਵਿਚ ਵੀ ਮਹਿਸੂਸ ਕੀਤਾ ਗਿਆ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਨੇ ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਨੇਪਾਲ ‘ਚ 6.4 ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌ.ਤ appeared first on Daily Post Punjabi.