Nepal plane crash Archives - Daily Post Punjabi

ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ
ਨੇਪਾਲ ਦੀ ਰਾਜਧਾਨੀ ਕਠਮੰਡੂ ਵਿੱਚ ਟੇਕ ਆਫ ਦੌਰਾਨ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ ਵਿੱਚ 19 ਯਾਤਰੀ ਸਵਾਰ ਸਨ। ਹਾਲਾਂਕਿ ਇਹ ਗੱਲ ਸਾਹਮਣੇ ਨਹੀਂ ਆਈ ਹੈ ਕਿ ਹਾਦਸੇ ਵਿੱਚ ਕਿੰਨੇ ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਸੋਰਯਾ ਏਅਰਲਾਈਨ ਦਾ ਸੀ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਜਹਾਜ਼ ਟੇਕਆਫ ਦੇ ਦੌਰਾਨ ਰਨਵੇ ‘ਤੇ ਫਿਸਲ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਸ ਹਾਦਸੇ ਮਗਰੋਂ ਰਾਹਤ ਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ। ਤੇਜ਼ੀ ਨਾਲ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫਿਲਹਾਲ ਰੇਸਕਿਊ ਟੀਮ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਅੱਗ ਬੁਝਾਈ ਜਾਵੇ ਤਾਂ ਜੋ ਉਸ ਵਿੱਚ ਸਵਾਰ ਯਾਤਰੀਆਂ ਬਾਰੇ ਜਾਣਕਾਰੀ ਮਿਲ ਸਕੇ। ਇਸ ਜਹਾਜ਼ ਹਾਦਸੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਵਿੱਚੋਂ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਇਸ ਹਾਦਸੇ ਕਾਰਨ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ਟੇਕਆਫ ਦੌਰਾਨ ਜਹਾਜ਼ ਹੋਇਆ ਕ੍ਰੈਸ਼, 19 ਲੋਕ ਸਨ ਸਵਾਰ appeared first on Daily Post Punjabi.

ਨੇਪਾਲ ਜਹਾਜ਼ ਹਾਦਸਾ: ‘ਸਪਾਟ ਤੋਂ ਕੋਈ ਜ਼ਿੰਦਾ ਨਹੀਂ ਮਿਲਿਆ’, ਨੇਪਾਲ ਫੌਜ ਨੇ ਜਾਰੀ ਕੀਤਾ ਬਿਆਨ
ਨੇਪਾਲ ਵਿੱਚ ਐਤਵਾਰ ਨੂੰ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ । ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਨੂੰ ਜ਼ਿੰਦਾ ਨਹੀਂ ਕੱਢਿਆ ਜਾ ਸਕਿਆ । ਇਹ ਗੱਲ ਨੇਪਾਲ ਫੌਜ ਦੇ ਬੁਲਾਰੇ ਕ੍ਰਿਸ਼ਨ ਪ੍ਰਸਾਦ ਭੰਡਾਰੀ ਨੇ ਕਹੀ ਹੈ । ਉਨ੍ਹਾਂ ਕਿਹਾ ਕਿ ਜਹਾਜ਼ ਹਾਦਸੇ ਵਿੱਚ ਕੋਈ ਵੀ ਜ਼ਿੰਦਾ ਨਹੀਂ ਮਿਲਿਆ ਹੈ। ਅੱਜ ਇੱਕ ਵਾਰ ਫਿਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ । ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਐਤਵਾਰ ਨੂੰ ਪੋਖਰਾ ਵਿੱਚ ਵਾਪਰੇ ਜਹਾਜ਼ ਹਾਦਸੇ ਤੋਂ ਬਾਅਦ ਮੰਤਰੀ ਮੰਡਲ ਦੀ ਐਮਰਜੈਂਸੀ ਬੈਠਕ ਬੁਲਾਈ । ਇਸ ਦੇ ਨਾਲ ਹੀ ਨੇਪਾਲ ਦੇ ਗ੍ਰਹਿ ਮੰਤਰਾਲੇ, ਸੁਰੱਖਿਆ ਕਰਮਚਾਰੀਆਂ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਤੁਰੰਤ ਬਚਾਅ ਅਤੇ ਰਾਹਤ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Nepal plane crash

ਦੋ ਇੰਜਣ ਵਾਲਾ ਏਟੀਆਰ 72 ਜਹਾਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਜਾਂਦੇ ਸਮੇਂ ਹਾਦਸਾਗ੍ਰਸਤ ਹੋ ਗਿਆ ਸੀ । ਜਹਾਜ਼ ਹਾਦਸੇ ਵਿੱਚ ਹੁਣ ਤੱਕ 68 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ ਜਦਕਿ 4 ਅਜੇ ਵੀ ਲਾਪਤਾ ਹਨ । ਮਾਰੇ ਗਏ ਲੋਕਾਂ ਵਿੱਚ ਪੰਜ ਭਾਰਤੀ ਵੀ ਸ਼ਾਮਿਲ ਹਨ । ਜਹਾਜ਼ ਹਾਦਸੇ ਦੀ ਰਿਪੋਰਟ 45 ਦਿਨਾਂ ਵਿੱਚ ਆਉਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ: ਚੀਨ ‘ਚ ਪੈਸੇ ਦੇ ਕੇ ਕਰਵਾਏ ਜਾ ਰਹੇ ਬੱਚੇ ਪੈਦਾ, ਦੂਜੇ ਤੇ ਤੀਜੇ ਬੇਬੀ ‘ਤੇ 2 ਲੱਖ ਦਾ ਆਫਰ

ਜਹਾਜ਼ ਹਾਦਸੇ ਵਿੱਚ ਮਰਨ ਵਾਲੇ ਪੰਜ ਭਾਰਤੀਆਂ ਵਿੱਚੋਂ ਚਾਰ ਉੱਤਰ ਪ੍ਰਦੇਸ਼ ਅਤੇ ਇੱਕ ਬਿਹਾਰ ਦਾ ਰਹਿਣ ਵਾਲਾ ਸੀ । ਯੇਤੀ ਏਅਰਲਾਈਨਜ਼ ਦੇ ਜਹਾਜ਼ ਵਿੱਚ 72 ਲੋਕ ਸਵਾਰ ਸਨ। ਦੋ ਇੰਜਣ ਵਾਲਾ ਟਰਬੋਪ੍ਰੌਪ ਏਟੀਆਰ 72 ਜਹਾਜ਼ ਲੈਂਡਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਹਾਦਸਾਗ੍ਰਸਤ ਹੋ ਗਿਆ । ਇਸ ਵਿਚਾਲੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿੱਚ ਸਵਾਰ ਭਾਰਤੀ ਨੌਜਵਾਨਾਂ ਵਿੱਚੋਂ ਇੱਕ ਘਟਨਾ ਤੋਂ ਠੀਕ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਗਿਆ ਸੀ। ਜਿਸ ਕਾਰਨ ਜਹਾਜ਼ ਦਾ ਹਾਦਸਾ ਕੈਮਰੇ ਵਿੱਚ ਕੈਦ ਹੋ ਗਿਆ ।

Nepal plane crash

ਦੱਸ ਦੇਈਏ ਕਿ ਨੇਪਾਲ ਦੀ ਫੌਜ ਜਹਾਜ਼ ਹਾਦਸੇ ਦੇ ਬਾਅਦ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਜਹਾਜ਼ ਹਾਦਸੇ ਵਿੱਚ 68 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਪੰਜ ਭਾਰਤੀ ਵੀ ਸ਼ਾਮਿਲ ਹਨ। ਨੇਪਾਲ ਆਰਮੀ ਨੇ ਕਿਹਾ ਕਿ ਉਨ੍ਹਾਂ ਨੂੰ ਸਪਾਟ ਤੋਂ ਕੋਈ ਵੀ ਜ਼ਿੰਦਾ ਨਹੀਂ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨੇਪਾਲ ਜਹਾਜ਼ ਹਾਦਸਾ: ‘ਸਪਾਟ ਤੋਂ ਕੋਈ ਜ਼ਿੰਦਾ ਨਹੀਂ ਮਿਲਿਆ’, ਨੇਪਾਲ ਫੌਜ ਨੇ ਜਾਰੀ ਕੀਤਾ ਬਿਆਨ appeared first on Daily Post Punjabi.