Nepal PM Oli Claims Archives - Daily Post Punjabi

ਨੇਪਾਲ ਦੇ PM ਓਲੀ ਦਾ ਵੱਡਾ ਦਾਅਵਾ, ਕਿਹਾ- “ਨੇਪਾਲ ‘ਚ ਹੋਈ ਸੀ ਯੋਗ ਦੀ ਸ਼ੁਰੂਆਤ, ਉਸ ਸਮੇਂ ਭਾਰਤ ਦਾ ਕੋਈ ਵਜੂਦ ਹੀ ਨਹੀਂ ਸੀ”
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੱਡਾ ਦਾਅਵਾ ਕੀਤਾ ਹੈ । ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਕਿਹਾ ਹੈ ਕਿ ਯੋਗ ਦੀ ਸ਼ੁਰੂਆਤ ਅਸਲ ਵਿੱਚ ਭਾਰਤ ਵਿੱਚ ਨਹੀਂ, ਨੇਪਾਲ ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਵਿਸ਼ਵ ਵਿੱਚ ਯੋਗ ਦੀ ਸ਼ੁਰੂਆਤ ਹੋਈ ਸੀ ਤਾਂ ਭਾਰਤ ਆਸ-ਪਾਸ ਵੀ ਨਹੀਂ ਸੀ।

Nepal PM Oli Claims

ਦਰਅਸਲ, ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਬਾਲੂਵਤਾਰ ਵਿੱਚ ਆਪਣੀ ਰਿਹਾਇਸ਼ ‘ਤੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਓਲੀ ਨੇ ਕਿਹਾ, ” ਜਦੋਂ ਯੋਗ ਹੋਂਦ ਵਿੱਚ ਆਇਆ ਸੀ, ਉਸ ਸਮੇਂ ਭਾਰਤ ਦਾ ਕੋਈ ਵਜੂਦ ਨਹੀਂ ਸੀ । ਭਾਰਤ ਧੜਿਆਂ ਵਿੱਚ ਵੰਡਿਆ ਹੋਇਆ ਸੀ।”

ਇਹ ਵੀ ਪੜ੍ਹੋ: ਵੱਡੀ ਖਬਰ : ਜੰਮੂ-ਕਸ਼ਮੀਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ‘ਚ ਸ਼ਾਮਿਲ ਹੋਣਗੇ ਗੁਪਕਾਰ ਆਗੂ

ਉਨ੍ਹਾਂ ਕਿਹਾ,“ ਉਸ ਸਮੇਂ ਭਾਰਤ ਇੱਕ ਮਹਾਂਦੀਪ ਜਾਂ ਉਪ-ਮਹਾਂਦੀਪ ਦੀ ਤਰ੍ਹਾਂ ਸੀ।” ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਓਲੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤੀ ਮਾਹਰ ਇਸ ਬਾਰੇ ਤੱਥ ਲੁਕਾਉਂਦੇ ਰਹੇ ਹਨ।

Nepal PM Oli Claims

ਉੱਥੇ ਹੀ ਦੂਜੇ ਪਾਸੇ ਨੇਪਾਲ ਵਿੱਚ ਭਾਰਤੀ ਦੂਤਾਵਾਸ ਨੇ ਸੱਤਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸੋਮਵਾਰ ਨੂੰ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ । ਡਿਜੀਟਲ ਮਾਧਿਅਮ ਰਾਹੀਂ ਇਸ ਪ੍ਰੋਗਰਾਮ ਦਾ ਆਯੋਜਨ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਜਸ਼ਨ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਹਿੱਸੇ ਵਜੋਂ ਕੀਤਾ ਗਿਆ ਸੀ।

ਇਹ ਵੀ ਦੇਖੋ: ਨੌਜਵਾਨਾਂ ਲਈ ਖੁਸ਼ਖਬਰੀ, 4362 ਪੁਲਿਸ ਕਾਂਸਟੇਬਲ ਦੀ ਭਰਤੀ ਦਾ ਹੋਇਆ ਐਲਾਨ, ਦੇਖੋ ਕਦੋਂ ਭਰ ਸਕਦੇ ਹੋ ਫਾਰਮ !

The post ਨੇਪਾਲ ਦੇ PM ਓਲੀ ਦਾ ਵੱਡਾ ਦਾਅਵਾ, ਕਿਹਾ- “ਨੇਪਾਲ ‘ਚ ਹੋਈ ਸੀ ਯੋਗ ਦੀ ਸ਼ੁਰੂਆਤ, ਉਸ ਸਮੇਂ ਭਾਰਤ ਦਾ ਕੋਈ ਵਜੂਦ ਹੀ ਨਹੀਂ ਸੀ” appeared first on Daily Post Punjabi.