Nepal pokhra earthquake Archives - Daily Post Punjabi

ਨੇਪਾਲ ਦੇ ਪੋਖਰਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 5.3 ਰਹੀ ਤੀਬਰਤਾ
Nepal pokhara earthquake: ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪੋਖਰਾ ਵਿੱਚ ਅੱਜ ਸਵੇਰੇ ਯਾਨੀ ਕਿ ਬੁੱਧਵਾਰ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.3 ਮਾਪੀ ਗਈ ਹੈ ।

Nepal pokhara earthquake

ਰਾਸ਼ਟਰੀ ਭੂਚਾਲ ਕੇਂਦਰ ਅਨੁਸਾਰ ਇਹ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ ਭੁਲਭੁਲੇ ਵਿੱਚ ਸਥਿਤ ਸੀ। ਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਮਾਣ ਵਾਲੀ ਗੱਲ, ਪੰਜਾਬੀ ਮੂਲ ਦੇ ਟੈਕਸੀ ਡਰਾਈਵਰ ਦਾ ਪੁੱਤ ਆਸਟ੍ਰੇਲੀਆ ਦੀ ਕ੍ਰਿਕੇਟ ਟੀਮ ‘ਚ ਹੋਇਆ ਸਲੈਕਟ, ਵੈਸਟਇੰਡੀਜ਼ ਖਿਲਾਫ ਦਿਖਾਏਗਾ ਜੌਹਰ

ਇਸ ਸਬੰਧੀ ਸਿਸਮੋਲੋਜਿਸਟ ਡਾ. ਲੋਕਵਿਜਿਆ ਅਧਿਕਾਰੀ ਨੇ ਦੱਸਿਆ, “ਅੱਜ ਸਵੇਰੇ 5:42 ਵਜੇ ਆਏ ਭੂਚਾਲ ਦਾ ਕੇਂਦਰ ਲਾਮਜੂੰਗ ਜ਼ਿਲ੍ਹੇ ਦੇ ਭੁਲਭੁਲੇ ਵਿੱਚ ਸੀ।” ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਦੀ ਤੀਬਰਤਾ 5.3 ਦਰਜ ਕੀਤੀ ਗਈ ਹੈ।”

ਦੱਸ ਦੇਈਏ ਕਿ ਬੀਤੀ ਫਰਵਰੀ ਵਿੱਚ ਵੀ ਨੇਪਾਲ ਦੇ ਲੋਬੂਆ ਵਿੱਚ ਇੱਕ ਤੇਜ਼ ਭੂਚਾਲ ਆਇਆ ਸੀ । ਇੱਕ ਰਿਪੋਰਟ ਨੇ ਯੂਐਸ ਦੇ ਭੂ-ਵਿਗਿਆਨਕ ਸਰਵੇਖਣ ਦੇ ਹਵਾਲੇ ਨਾਲ ਦੱਸਿਆ ਸੀ ਕਿ ਉਸ ਦੌਰਾਨ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਫਰਵਰੀ ਵਿੱਚ ਹੀ ਭਾਰਤ-ਨੇਪਾਲ ਸਰਹੱਦ ‘ਤੇ 4.0 ਤੀਬਰਤਾ ਦਾ ਭੂਚਾਲ ਆਇਆ ਸੀ।

ਇਹ ਵੀ ਦੇਖੋ: DMC ਦੇ ਮਾਹਰ ਡਾਕਟਰ ਤੋਂ ਸੁਣੋ ਕੋਰੋਨਾ ਬਾਰੇ ਨਵੇਂ ਖੁਲਾਸੇ, ਸ਼ਹਿਰਾਂ ਤੋਂ ਬਾਅਦ ਕਿਵੇਂ ਪਿੰਡਾਂ ‘ਚ ਪਹੁੰਚਿਆ ਕੋਰੋਨਾ ?

The post ਨੇਪਾਲ ਦੇ ਪੋਖਰਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, 5.3 ਰਹੀ ਤੀਬਰਤਾ appeared first on Daily Post Punjabi.