Nephew killed his uncle Archives - Daily Post Punjabi

ਫਤਿਹਗੜ੍ਹ ਸਾਹਿਬ ‘ਚ ਭਤੀਜੇ ਨੇ ਫੁੱਫੜ ਦਾ ਕੀਤਾ ਕ.ਤਲ, ਦੋਸਤ ਨਾਲ ਮਿਲ ਕੇ ਦਿੱਤੀ ਦਰਦਨਾਕ ਮੌ.ਤ
ਪੰਜਾਬ ਦੇ ਫਤਿਹਗੜ੍ਹ ਸਾਹਿਬ ‘ਚ ਇੱਕ ਭਤੀਜੇ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਦੋਸਤਾਂ ਮਿਲ ਮਿਲ ਕੇ ਆਪਣੇ ਫੁੱਫੜ ‘ਤੇ ਤੇਜ਼ਧਾਰ ਹਥਿਆਰ ਨਾਲ ਗਰਦਨ ‘ਤੇ ਬੁਰੀ ਤਰ੍ਹਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਚਾਚਾ ਭਤੀਜੇ ਦੀ ਪਤਨੀ ‘ਤੇ ਗੰਦੀ ਨਜ਼ਰ ਰੱਖਦਾ ਸੀ, ਜਿਸ ਕਰਕੇ ਭਤੀਜੇ ਨੇ ਇਹ ਕਦਮ ਚੁੱਕਿਆ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਛਿੰਦਾ (55) ਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ।

Nephew killed his uncle

SSP ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗੁਰਜੀਤ ਸਿੰਘ ਰਿਸ਼ਤੇ ‘ਚ ਸੁਰਿੰਦਰ ਸਿੰਘ ਦਾ ਭਤੀਜਾ ਹੈ। ਸੁਰਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਗੁਰਜੀਤ ਸਿੰਘ ਦੀ ਪਤਨੀ ‘ਤੇ ਗੰਦੀ ਨਜ਼ਰ ਰੱਖ ਰਿਹਾ ਸੀ। ਇਸ ਗੱਲ ਕਰਕੇ ਗੁਰਜੀਤ ਸਿੰਘ ਨੂੰ ਗੁੱਸਾ ਆਉਂਦਾ ਸੀ। 28 ਜੁਲਾਈ ਦੀ ਰਾਤ ਨੂੰ ਗੁਰਜੀਤ ਸਿੰਘ ਆਪਣੇ ਸਾਥੀ ਸੁਖਵੀਰ ਸਿੰਘ ਨਾਲ ਆਪਣੇ ਫੁੱਫੜ ਦੇ ਘਰ ਆਇਆ ਸੀ। ਤਿੰਨੋਂ ਬਾਈਕ ‘ਤੇ ਪਿੰਡ ਬੁੱਚੜਾ ਬਿਰਧ ਆਸ਼ਰਮ ਕੋਲ ਗਏ। ਉੱਥੇ ਪਹਿਲੇ ਤਿੰਨਾਂ ਨੇ ਸ਼ਰਾਬ ਪੀਤੀ।

Nephew killed his uncle

ਇਸ ਦੌਰਾਨ ਗੁਰਜੀਤ ਸਿੰਘ ਨੇ ਪਤਨੀ ਦੇ ਇਲਾਜ ਲਈ ਆਪਣੇ ਫੁੱਫੜ ਸੁਰਿੰਦਰ ਸਿੰਘ ਤੋਂ ਪੈਸੇ ਉਧਾਰ ਮੰਗੇ। ਭਤੀਜੇ ਨੂੰ ਪੈਸੇ ਦੇਣ ਦੀ ਬਜਾਏ ਸੁਰਿੰਦਰ ਨੇ ਉਸਦੀ ਪਤਨੀ ਨਾਲ ਗਲਤ ਮੰਗ ਰੱਖੀ। ਜਿਸ ਤੋਂ ਬਾਅਦ ਗੁੱਸੇ ‘ਚ ਆ ਕੇ ਗੁਰਜੀਤ ਸਿੰਘ ਨੇ ਸੁਰਿੰਦਰ ਦੀ ਗਰਦਨ ‘ਤੇ ਚਾਕੂ ਨਾਲ ਵਾਰ ਕਰ ਦਿੱਤਾ। ਸੁਖਵੀਰ ਸਿੰਘ ਨੇ ਸੁਰਿੰਦਰ ਦੀਆਂ ਦੋਵੇਂ ਬਾਹਾਂ ਫੜੀਆਂ ਹੋਈਆਂ ਸਨ। ਜਦੋਂ ਦੋਵੇਂ ਸੁਰਿੰਦਰ ਨੂੰ ਮਾਰ ਰਹੇ ਸਨ ਤਾਂ ਇਸ ਦੌਰਾਨ ਪਤਨੀ ਜਸਵੀਰ ਕੌਰ ਵੀ ਉਥੇ ਪਹੁੰਚ ਗਈ ਸੀ। ਜਿਸ ਨੂੰ ਦੇਖ ਕੇ ਦੋਸ਼ੀ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ, ਘਰ ਬਣਾਉਣ ਲਈ ਵੰਡੀ 101 ਕਰੋੜ ਰੁਪਏ ਦੀ ਰਾਸ਼ੀ

ਖੂਨ ਨਾਲ ਲੱਥਪੱਥ ਸੁਰਿੰਦਰ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਰਹਿੰਦ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਦੀ ਸ਼ਿਕਾਇਤ ’ਤੇ ਕਤਲ ਦੇ ਦੋਸ਼ ਹੇਠ ਗੁਰਜੀਤ ਸਿੰਘ ਵਾਸੀ ਹਰਪਾਲਪੁਰ ਅਤੇ ਉਸ ਦੇ ਸਾਥੀ ਸੁਖਵੀਰ ਸਿੰਘ ਵਾਸੀ ਭਵਾਨੀ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। SSP ਗਰੇਵਾਲ ਨੇ ਦੱਸਿਆ ਕਿ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ ਤੇ ਚਾਕੂ ਬਰਾਮਦ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਤਿਹਗੜ੍ਹ ਸਾਹਿਬ ‘ਚ ਭਤੀਜੇ ਨੇ ਫੁੱਫੜ ਦਾ ਕੀਤਾ ਕ.ਤਲ, ਦੋਸਤ ਨਾਲ ਮਿਲ ਕੇ ਦਿੱਤੀ ਦਰਦਨਾਕ ਮੌ.ਤ appeared first on Daily Post Punjabi.